Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਕੂਲੀ ਬੱਸ ਦੀ ਫੇਟ ਨਾਲ ਮੋਟਰਸਾਈਕਲ ਸਵਾਰ ਦੀ ਮੌਤ

Saturday, July 15, 2017

ਧੂਰੀ,15 ਜੁਲਾਈ (ਮਹੇਸ਼ ਜਿੰਦਲ) ਇਕ ਸਕੂਲ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ `ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ । ਇਸ ਸਬੰਧੀ ਥਾਣਾ ਸਦਰ ਧੂਰੀ ਵਿਖੇ ਦਰਜ ਕੀਤੇ ਗਏ ਮਾਮਲੇ ਅਨੁਸਾਰ ਜਸਪਾਲ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਘਨੌਰੀ ਕਲਾਂ ਆਪਣੇ ਮੋਟਰਸਾਈਕਲ `ਤੇ ਖੇਤ ਨੂੰ ਜਾ ਰਿਹਾ ਸੀ ਕਿ ਇਕ ਸਕੂਲੀ ਬੱਸ ਬੇਕਾਬੂ ਹੋ ਕੇ ਉਸ ਦੇ ਮੋਟਰਸਾਈਕਲ ਨਾਲ ਜਾ ਟਕਰਾਈ ਸੀ । ਇਸ ਹਾਦਸੇ `ਚ ਜ਼ਖਮੀ ਹੋਏ ਜਸਪਾਲ ਸਿੰਘ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ । ਪੁਲਸ ਵੱਲੋਂ ਦੋਸ਼ੀ ਬੱਸ
Read Full Story

ਨੈਸ਼ਨਲ ਨਰਸਿੰਗ ਵਿਦਿਆਰਥਣਾਂ ਵੱਲੋਂ ਹੈਜ਼ਾ ਤੇ ਹੋਰ ਰੋਗਾਂ ਬਾਰੇ ਜਾਣਕਾਰੀ ਦਿੱਤੀ

Saturday, July 15, 2017

ਸੰਗਰੂਰ, 15 ਜੁਲਾਈ (ਸਪਨਾ ਰਾਣੀ) ਨੈਸ਼ਨਲ ਨਰਸਿੰਗ ਇੰਸਟੀਚਿਊਟ ਸੰਗਰੂਰ ਵੱਲੋਂ ਭਵਾਨੀਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਡਾਇਰਿਆ ਤੇ ਹੋਰ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ ਗਈ | ਪਿੰਡ ਵਿਖੇ ਵੀ ਇਸ ਸਬੰਧੀ ਜਾਣਕਾਰੀ ਦਿੱਤੀ ਗਈ | ਲੋਕਾਂ ਨੂੰ ਦੱਸਿਆ ਗਿਆ ਕਿ ਗਰਮੀ ਦੇ ਵਧਣ ਕਾਰਨ ਸਰੀਰ ਵਿੱਚ ਪਾਣੀ ਦੀ ਘਾਟ ਪੈਦਾ ਹੋਣ ਲੱਗ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਉਲਟੀਆਂ-ਦਸਤ ਲੱਗ ਜਾਣ ਤਾਂ ਡਾਕਟਰ ਦੇ ਜਾਣ ਤੋਂ ਪਹਿਲਾਂ ਮਰੀਜ਼ ਨੂੰ ਓ.ਆਰ.ਐਸ ਦਾ ਘੋਲ ਜ਼ਰੂਰ ਪਿਲਾਉਣਾ ਚਾਹੀਦਾ ਹੈ ਜਿਸ ਕਾਰਨ ਸਰੀਰ ਵਿੱਚ ਪਾਣੀ ਦੀ ਘਾਟ
Read Full Story

ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਵਿਚ ਸੱਸ ਨੂੰ ਪੰਜ ਸਾਲ ਦੀ ਕੈਦ

Saturday, July 15, 2017

ਸੰਗਰੂਰ, 15 ਜੁਲਾਈ (ਸਪਨਾ ਰਾਣੀ) ਵਧੀਕ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਨੇ ਨੂੰਹ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ ਵਿਚ ਸੱਸ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਮੁੱਦਈ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸੰਗਰੂਰ 22 ਅਪ੍ਰੈਲ 2016 ਨੂੰ ਦਰਜ ਮਾਮਲੇ ਮੁਤਾਬਿਕ ਸਰਬਜੀਤ ਸਿੰਘ ਵਾਸੀ ਆਫ਼ੀਸਰ ਕਲੋਨੀ ਸੰਗਰੂਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਨੇ ਆਪਣੀ ਭੈਣ ਗੁਣਵੰਤ ਕੌਰ ਦਾ ਵਿਆਹ 20 ਅਕਤੂਬਰ 2014 ਨੂੰ ਅਨੁਪ੍ਰੀਤ ਸਿੰਘ ਵਾਸੀ ਕਾਲਜ ਰੋਡ ਸੰਗਰੂਰ ਨਾਲ ਕੀਤਾ ਸੀ | ਵਿਆਹ ਤੋਂ ਡੇਢ ਮਹੀਨਾ
Read Full Story

ਵਿਧਾਇਕ ਵਿਜੈਇੰਦਰ ਸਿੰਗਲਾ ਵੱਲੋਂ ਮਲੇਰਕੋਟਲਾ ਦੇ ਵਕੀਲਾਂ ਨਾਲ ਮੀਟਿੰਗ

Saturday, July 15, 2017

ਸੰਗਰੂਰ, 15 ਜੁਲਾਈ (ਸਪਨਾ ਰਾਣੀ) ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਦੀ ਬਿਆਨਬਾਜ਼ੀ ਤੋਂ ਪ੍ਰੇਸ਼ਾਨ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਦੀ ਪੀੜਾਂ ਨੂੰ ਸੁਣਨ ਲਈ ਹਲਕਾ ਵਿਧਾਇਕ ਵਿਜੈਇੰਦਰ ਸਿੰਗਲਾ ਵਿਸ਼ੇਸ਼ ਤੌਰ ਉੱਤੇ ਜ਼ਿਲ੍ਹਾ ਬਾਰ ਰੂਮ ਪੁੱਜੇ | ਵਕੀਲਾਂ ਦੀਆਂ ਦੁੱਖ ਤਕਲੀਫ਼ਾਂ ਸੁਣਨ ਤੋਂ ਬਾਅਦ ਮੌਜੂਦਗੀ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਇਸ ਮੁੱਦੇ ਬਾਰੇ ਪੰਜਾਬ ਦੇ ਵੱਖ-ਵੱਖ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਅਤੇ ਨਵਾਂ ਜ਼ਿਲ੍ਹਾ ਬਣਨ ਨਾਲ
Read Full Story

ਪੀੜਤ ਕਿਸਾਨ ਲਈ ਪਾਵਰਕੌਮ ਤੋਂ ਮੁਆਵਜ਼ੇ ਦੀ ਮੰਗ

Saturday, July 15, 2017

ਧੂਰੀ, 15 ਜੁਲਾਈ (ਮਹੇਸ਼ ਜਿੰਦਲ) ਕਿਸਾਨ ਮੁਕਤੀ ਮੋਰਚੇ ਦੀ ਮੀਟਿੰਗ ਮਾ. ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕਿਸਾਨੀ ਸੰਦਾਂ, ਖਾਦਾਂ ਤੇ ਕੀਟਨਾਸ਼ਕ ਦਵਾਈਆਂ ’ਤੇ ਜੀਐੱਸਟੀ ਲਗਾਏ ਜਾਣ ਦੀ ਨਿਖੇਧੀ ਕੀਤੀ ਗਈ। ਜੀਐੱਸਟੀ ਲੱਗਣ ਨਾਲ ਕਿਸਾਨੀ ਦੇ ਲਾਗਤ ਖਰਚੇ ਵਧ ਜਾਣਗੇ ਅਤੇ ਆਮਦਨ ਘੱਟ ਜਾਵੇਗੀ। ਕਿਸਾਨ ਹੋਰ ਬਰਬਾਦ ਹੋ ਜਾਵੇਗਾ। ਪਿੰਡ ਰੰਗੀਆਂ ਵਿਚ ਟਰਾਂਸਫਾਰਮਰ ਫਟਣ ਨਾਲ ਕਿਸਾਨ ਨੱਥਾ ਸਿੰਘ ਬੁਰੀ ਤਰ੍ਹਾਂ ਨਾਲ ਝੁਲਸ ਗਿਆ ਜੋ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।ਉਨ੍ਹਾਂ ਪਾਵਰਕੌਮ ਤੋਂ ਪੀੜਤ
Read Full Story

ਬੱਚਿਆਂ ਦਾ ਨਜ਼ਰੀਆ ਵਿਗਿਆਨਕ ਬਣਾਉਣ ਲਈ ਮੰਗਵਾਲ ਸਕੂਲ ’ਚ ਸਮਾਗਮ

Saturday, July 15, 2017

ਸੰਗਰੂਰ,15 ਜੁਲਾਈ (ਸਪਨਾ ਰਾਣੀ) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਬੱਚਿਆਂ ਦਾ ਨਜ਼ਰੀਆ ਵਿਗਿਆਨਕ ਬਣਾਉਣ ਦੇ ਮੰਤਵ ਤਹਿਤ ਸਰਕਾਰੀ ਹਾਈ ਸਕੂਲ ਮੰਗਵਾਲ ਵਿਚ ਇੱਕ ਸਿੱਖਿਆਦਾਇਕ ਤਰਕਸ਼ੀਲ ਪ੍ਰੋਗਰਾਮ ਕਰਵਾਇਆ ਗਿਆ। ਮਾਸਟਰ ਭੁਪਿੰਦਰ ਸਿੰਘ ਗਰੇਵਾਲ ਵਲੋਂ ਹਾਜ਼ਰੀਨ ਦਾ ਸਵਾਗਤ ਕਰਦਿਆਂ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਤਰਕਸ਼ੀਲ ਆਗੂ ਮਾਸਟਰ ਪਰਮਵੇਦ ਨੇ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਲੋਕਾਂ ਨੂੰ ਅੰਧ-ਵਿਸ਼ਵਾਸਾਂ, ਵਹਿਮਾਂ-ਭਰਮਾਂ ਅਤੇ ਰੂੜੀਵਾਦੀ ਵਿਚਾਰਾਂ ਦੀ ਦਲਦਲ ਵਿੱਚੋਂ ਕੱਢ ਕੇ ਵਿਗਿਆਨਕ
Read Full Story

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਮਾਗਮ ਵਿੱਚ ਸ਼ਾਮਲ ਹੋਏ ਵਿਧਾਇਕ ਸਿੰਗਲਾ

Saturday, July 15, 2017

ਸੰਗਰੂਰ, 15 ਜੁਲਾਈ (ਸਪਨਾ ਰਾਣੀ) ਇਥੇ ਅਦਾਲਤੀ ਕੰਪਲੈਕਸ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਇੱਕ ਸਮਾਗਮ ਵਿੱਚ ਹਲਕਾ ਵਿਧਾਇਕ ਵਿਜੈਇੰਦਰ ਸਿੰਗਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਚੋਣ ਜਿੱਤਣ ਉਪਰੰਤ ਪਹਿਲੀ ਵਾਰ ਜ਼ਿਲ੍ਹਾ ਬਾਰ ਰੂਮ ਵਿੱਚ ਪੁੱਜੇ ਵਿਧਾਇਕ ਸਿੰਗਲਾ ਵੱਲੋਂ ਵਕੀਲ ਭਾਈਚਾਰੇ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਬਿੰਦਰ ਸਿੰਘ ਚੀਮਾਂ ਨੇ ਵਿਧਾਇਕ ਸਿੰਗਲਾ ਦਾ
Read Full Story

ਅਕੋਈ ਸਾਹਿਬ ਸਤਿਆ ਭਾਰਤੀ ਸਕੂਲ ਵਿੱਚ ਵਣ ਮਹਾਂਉਤਸਵ ਮਨਾਇਆ

Saturday, July 15, 2017

ਸੰਗਰੂਰ, 15 ਜੁਲਾਈ (ਸਪਨਾ ਰਾਣੀ)ਭਾਰਤੀ ਫਾਊਂਡੇਸ਼ਨ ਦੇ ਸੱਤਿਆ ਭਾਰਤੀ ਸਕੂਲ ਅਕੋਈ ਸਾਹਿਬ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ ਜਿਸ ਤਹਿਤ ਸਕੂਲ ਕੰਪਲੈਕਸ ਵਿਚ ਪੌਦੇ ਲਗਾਏ ਗਏ। ਸਮਾਗਮ ’ਚ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਪ੍ਰਾਜੈਕਟ ਡਾਇਰੈਕਟਰ ਤੇ ਲੇਖਕ ਮੋਹਨ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵਲੋਂ ਪੌਦਾ ਲਾਉਣ ਉਪਰੰਤ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ। ਸ੍ਰੀ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਤੋਂ ਪਹਿਲਾਂ ਸੰਸਥਾ ਦੀ
Read Full Story

ਲੋਕ ਸੰਪਰਕ ਵਿਭਾਗ ਦੇ ਸਨਾਖ਼ਤੀ ਕਾਰਡਾਂ ਨੂੰ ਬਣਾਉਣ ਲਈ ਚਾਰ ਮੈਂਬਰੀ ਰਿਵਿਊ ਕਮੇਟੀ ਦਾ ਗਠਨ

Friday, July 14, 2017

ਧੂਰੀ,14 ਜੁਲਾਂਈ (ਮਹੇਸ ਜਿੰਦਲ) ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੱਤਕਾਰਾਂ ਨੂੰ ਜਾਰੀ ਕੀਤੇ ਜਾਂਦੇ ਪ੍ਰੈੱਸ ਸਨਾਖ਼ਤੀ ਕਾਰਡ ਤੋਂ ਵਾਂਝੇ ਰਹਿੰਦੇ ਪੱਤਰਕਾਰਾਂ ਦਾ ਮਸਲਾ ਪ੍ਰੈੱਸ ਟੱਰਸਟ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਧਿਆਨ ‘ਚ ਲਿਆਉਣ ਤੋਂ ਬਾਅਦ ਵਿਭਾਗ ਵੱਲੋਂ ਚਾਰ ਮੈਂਬਰੀ ਰਿਵਿਊ ਕਮੇਟੀ ਦਾ ਗਠਨ ਕੀਤਾ। ਪ੍ਰੈੱਸ ਟੱਰਸਟ ਪੰਜਾਬ ਦੇ ਸੂਬਾ ਚੈਅਰਮੈਨ ਰਾਜੇਸਵਰ ਪਿੰਟੂ, ਸਰਪ੍ਰਸਤ ਮਨੋਹਰ ਸੱਗੂ, ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਟੱਰਸਟ ਨੂੰ ਪੰਜਾਬ ਦੇ ਵੱਖ-ਵੱਖ ਖੇਤਰਾਂ ‘ਚ ਸ਼ਿਕਾਇਤਾਂ ਮਿਲੀਆਂ ਸਨ ਕਿ ਡੀ.ਪੀ.ਆਰ.ਓ ਦਫਤਰ
Read Full Story

ਮੁਲਾਜਮਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕੀਤੇ ਜਾਣ- ਦਰਸ਼ਨ ਸਿੰਘ ਲੁਬਾਣਾ

Friday, July 14, 2017

ਭਵਾਨੀਗੜ,14 ਜੁਲਾਈ{ਗੁਰਵਿੰਦਰ ਰੋਮੀ ਭਵਾਨੀਗੜ}:-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ ਮੁਲਾਜਮਾਂ ਨਾਲ ਕੀਤੇ ਚੋਣ ਵਾਅਦਿਆਂ ਸਬੰਧੀ ਕੋਈ ਜ਼ਿਕਰ ਨਾ ਕਰਨ ਦੀ ਤਿੱਖੇ ਸਬਦਾਂ ਵਿੱਚ ਨਿਖੇਧੀ ਕੀਤੀ। ਇੱਥੇ ਨੇੜੇ ਨਹਿਰੀ ਅਰਾਮ ਘਰ ਬਾਲਦ ਕੋਠੀ ਵਿਖੇ ਲਹਿਲ ਬਰਾਂਚ ਪਟਿਆਲਾ ਵੱਲੋਂ ਕਰਵਾਏ ਸਮਾਗਮ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਅਤੇ ਜਨਰਲ ਸਕੱਤਰ ਰਣਜੀਤ ਸਿੰਘ ਰਾਣਵਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁਲਾਜਮਾਂ ਦੇ ਮਹਿੰਗਾਈ ਭੱਤੇ ਦੀਆਂ ਕਿਸਤਾਂ ਦਾ
Read Full Story

ਪ੍ਰਦੂਸ਼ਤ ਹੋ ਰਹੇ ਵਾਤਵਰਣ ਦੀ ਸੰਭਾਲ ਲਈ ਪਿੰਡ ਪੰਨਵਾਂ ਵਿਖੇ ਪੰਚਾਇਤ ਨੇ 1100 ਨਵੇਂ ਬੂਟੇ ਲਗਾਏ

Friday, July 14, 2017

ਭਵਾਨੀਗੜ,14 ਜੁਲਾਈ {ਗੁਰਵਿੰਦਰ ਰੋਮੀ ਭਵਾਨੀਗੜ}ਇੱਥੋਂ ਨੇੜਲੇ ਪਿੰਡ ਪੰਨਵਾਂ ਵਿਖੇ ਕਾਂਗਰਸ ਪਾਰਟੀ ਦੇ ਬਲਾਕ ਪ੍ਧਾਨ ਅਤੇ ਸਰਪੰਚ ਸ੍ਰੀ ਵਰਿੰਦਰ ਕੁਮਾਰ ਪੰਨਵਾਂ ਦੀ ਅਗਵਾਈ ਹੇਠ ਪੰਚਾਇਤ ਵੱਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ ’ਤੇ 1100 ਛਾਂਦਾਰ ਅਤੇ ਫਲਾਂ ਵਾਲੇ ਨਵੇਂ ਬੂਟੇ ਲਗਾਏ ਗਏ। ਇਸ ਮੌਕੇ ਸਰਪੰਚ ਵਰਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਦੂਸ਼ਤ ਹੋ ਰਹੇ ਵਾਤਵਰਣ ਦੀ ਸੰਭਾਲ ਲਈ ਪੰਚਾਇਤ ਨੇ ਪਿੰਡ ਵਿੱਚ 2000 ਨਵੇਂ ਬੂਟੇ ਲਗਾਉਣ ਦਾ ਟੀਚਾ ਮਿਥਿਆ ਸੀ ਜੋ ਕਿ ਆਉਣ ਵਾਲੇ ਕੁਝ ਦਿਨਾਂ ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ
Read Full Story

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਦਾਖਲਾ ਲੇਣ ਲਈ ਵਿਦਿਆਰਥੀਆ ਵਿੱਚ ਦੇਖਿਆ ਭਾਰੀ ਉਤਸ਼ਾਹ

Friday, July 14, 2017

ਧੂਰੀ,14 ਜੁਲਾਈ (ਮਹੇਸ਼ ਜਿੰਦਲ) ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ ਵਿਖੇ ਸੈਸ਼ਨ 2017-18 ਲਈ ਵਿਦਿਆਰਥੀ ਭਾਰੀ ਉਤਸ਼ਾਹ ਨਾਲ ਹੁੰਮ-ਹੁੰਮਾ ਕੇ ਕਾਲਜ ਕੈਂਪਸ ਵਿਖੇ ਪਹੁੰਚ ਕੇ ਦਾਖਲੇ ਕਰਵਾ ਰਹੇ ਹਨ ਅਤੇ ਕਾਲਜ ਵੱਲੋਂ ਭਾਗ ਪਹਿਲਾ ਦੀਆਂ ਕਲਾਸਾਂ 20 ਜੁਲਾਈ `ਤੋਂ ਆਰੰਭ ਕੀਤੀਆਂ ਜਾ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪ੍ਰਿੰਸੀਪਲ ਡਾ: ਅਮਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਕਾਲਜ ਵਿਚ ਬੀ.ਏ., ਬੀ.ਕਾਮ. ਅਤੇ ਬੀ.ਐੱਸਸੀ. (ਮੈਡੀਕਲ/ਨਾਨ-ਮੈਡੀਕਲ) ਕੋਰਸਾਂ ਦੇ ਪਹਿਲੇ ਸਾਲ ਲਈ ਯੂਨੀਵਰਸਿਟੀ ਵੱਲੋਂ ਆਨਲਾਇਨ ਅਰਜ਼ੀਆਂ ਮੰਗੀਆਂ ਗਈਆਂ ਸਨ, ਜਿਸ ਤਹਿਤ
Read Full Story