Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸੜਕ ਹਾਦਸੇ ਵਿੱਚ ਦੋ ਔਰਤਾਂ ਸਮੇਤ ਤਿੰਨ ਵਿਅਕਤੀ ਜਖਮੀ

Sunday, July 16, 2017

ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)– ਉਪ ਮੰਡਲ ਤਲਵੰਡੀ ਸਾਬੋ ਦੇ ਲਾਗਲੇ ਪਿੰਡ ਭਾਗੀਵਾਂਦਰ ਦੇ ਪੀਰਖਾਨੇ ਅੱਗੇ ਇੱਕ ਮੋਟਰਸਾਈਕਲ ਤੇ ਕਾਰ ਵਿਚਕਾਰ ਵਾਪਰੇ ਹਾਦਸੇ ਵਿੱਚ ਚਾਰ ਲੋਕ ਜਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਸਹਾਇਕ ਥਾਣੇਦਾਰ ਗੁਰਮੇਜ ਸਿੰਘ ਨੇ ਦੱਸਿਆ ਕਿ ਜੱਗਾ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਗਿੱਦੜਾਂ ਆਪਣੇ ਮੋਟਰਸਾਈਕਲ ਤੇ ਆਪਣੀ ਪਤਨੀ ਕੁਲਵਿੰਦਰ ਕੌਰ ਤੇ ਭਾਣਜੀ ਲਖਵਿੰਦਰ ਕੌਰ ਵਾਸੀ ਚੱਕ ਫਤਿਹ ਸਿੰਘ ਵਾਲਾ ਨੂੰ ਲੈ ਕੇ ਬਠਿੰਡਾ ਤੋਂ ਪਿੰਡ ਸੰਗਤ ਖੁਰਦ ਜਾ ਰਹੇ ਸਨ ਉਧਰ ਮਾਨਸਾ ਦਾ ਮਹਾਜਨ ਪਰਿਵਾਰ ਆਪਣੀ ਕਾਰ
Read Full Story

ਆਟਾ-ਦਾਲ ਸਕੀਮ ਬੰਦ ਕਰਨ ਦੇ ਲਾਏ ਨਸੀਬਪੁਰਾ ਦੇ ਗਰੀਬ ਪਰਿਵਾਰਾਂ ਨੇ ਕੈਪਟਨ ਸਰਕਾਰ 'ਤੇ ਦੋਸ਼

Sunday, July 16, 2017

ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਦੇ ਪਿੰਡ ਨਸੀਬਪੁਰਾ (ਕੈਲੇਬਾਂਦਰ) ਦੇ ਗ਼ਰੀਬ ਪਰਿਵਾਰਾਂ ਵੱਲੋਂ ਅਕਾਲੀ–ਭਾਜਪਾ ਵੱਲੋਂ ਚਲਾਈ ਸਸਤੀ ਆਟਾ ਦਾਲ ਦੇਣ ਦੀ ਸਕੀਮ ਨੂੰ ਕਾਂਗਰਸ ਸਰਕਾਰ ਵੱਲੋਂ ਬੰਦ ਕਰਨ ਦੇ ਦੋਸ਼ ਲਾਏ ਹਨ ਅਤੇ ਚਿਤਾਵਨੀ ਦਿੱਤੀ ਹੈ ਕਿ ਜੇ ਇਹ ਸਕੀਮ ਬੰਦ ਕੀਤੀ ਗਈ ਤਾਂ ਧਰਨੇ-ਮੁਜਾਹਰੇ ਲਗਾਏ ਜਾਣਗੇ। ਪ੍ਰੰਤੂ ਦੂਜੇ ਪਾਸੇ ਮਨਪ੍ਰੀਤ ਸਿੰਘ ਬਾਦਲ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਇਹ ਸਕੀਮ ਬੰਦ ਨਹੀਂ ਕੀਤੀ ਜਾ ਰਹੀ ਸਗੋਂ ਕਣਕ ਦਾਲ ਦੇ ਨਾਲ ਨਾਲ ਚੀਨੀ ਅਤੇ ਚਾਹ ਪੱਤੀ ਵੀ ਦਿੱਤੀ ਜਾ ਰਹੀ ਹੈ। ਪਿੰਡ ਵਾਸੀ
Read Full Story

ਧਾਰਮਿਕ ਵਿਅਕਤੀਆਂ ਤੇ ਹਮਲੇ ਅਤਿ ਨਿੰਦਣਯੋਗ ਘਟਨਾਵਾਂ- ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ, ਲੁਧਿਆਣਾ ਵਿੱਚ ਪਾਦਰੀ ਦੇ ਕਤਲ ਨੂੰ ਮੰਦਭਾਗਾ ਕਰਾਰ ਦਿੱਤਾ

Sunday, July 16, 2017

ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਵਿੱਚ ਅਮਨ ਸ਼ਾਂਤੀ ਦਾ ਦੌਰ ਬੜੀ ਮੁਸ਼ਕਿਲ ਨਾਲ ਪਰਤਿਆ ਹੈ ਪ੍ਰੰਤੂ ਅਜੇ ਵੀ ਕੁੱਝ ਲੋਕਾਂ ਨੂੰ ਸੂਬੇ ਦੀ ਅਮਨ ਸ਼ਾਂਤੀ ਪਸੰਦ ਨਹੀਂ ਆ ਰਹੀ ਇਸ ਲਈ ਉਹ ਨਿੱਤ ਦਿਨ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਜਿਨਾਂ ਵਿੱਚੋਂ ਪੰਜਾਬ ਦੀ ਸ਼ਾਂਤ ਫਿਜਾ ਨੂੰ ਫਿਰ ਤੋਂ ਲਾਂਬੂ ਲਾਉਣ ਦੀਆਂ ਸਾਜਿਸ਼ਾਂ ਦੀ ਬੂਅ ਨਜਰ ਆਉਂਦੀ ਹੈ। ਲੁਧਿਆਣਾ ਵਿੱਚ ਇਸਾਈ ਧਰਮ ਦੇ ਧਾਰਮਿਕ ਆਗੂ ਇੱਕ ਪਾਦਰੀ ਨੂੰ ਗੋਲੀਆਂ ਮਾਰ ਕੇ ਮਾਰਨਾ ਵੀ ਅਜਿਹੀਆਂ ਘਟਨਾਵਾਂ ਦਾ ਹਿੱਸਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਨਿਹੰਗ
Read Full Story

ਹਰਿਆਣਾ ਸ਼ਰਾਬ ਦੀਆਂ 12 ਪੇਟੀਆਂ ਸਮੇਤ ਇੱਕ ਵਿਅਕਤੀ ਗ੍ਰਿਫਤਾਰ ਤੇ ਇੱਕ ਫਰਾਰ

Sunday, July 16, 2017

ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸ਼ਹਿਰ ਅਧੀਨ ਪੈਂਦੇ ਪੁਲਿਸ ਨਾਕਾ ਸੀਂਗੋ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ 12 ਪੇਟੀਆਂ ਹਰਿਆਣਾ ਦੀ ਸਰਤਾਜ ਸਮੇਤ ਇੱਕ ਵਿਅਕਤੀ ਨੂੰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਦੋਂ ਇੱਕ ਵਿਅਕਤੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ (ਚੌਂਕੀ) ਨਾਕਾ ਸੀਂਗੋ ਦੇ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਪੁਲਿਸ ਪਾਰਟੀ ਨੇ ਬਹਿਮਣ ਜੱਸਾ ਸਿੰਘ ਲਾਗੇ ਹਰਿਆਣਾ ਦੀ
Read Full Story

ਚੈਰੀਟੇਬਲ ਟਰੱਸਟ ਨੇ ਵੰਡੇ ਪੈੱਨਸ਼ਨ ਦੇ ਚੈੱਕ

Sunday, July 16, 2017

ਸੰਗਰੂਰ,15 ਜੁਲਾਈ (ਸਪਨਾ ਰਾਣੀ) ਡਾ. ਐਸਪੀ ਸਿੰਘ ਓਬਰਾਏ ਵੱਲੋਂ ਚਲਾਏ ਜਾ ਰਹੇ ‘ਸਰਬੱਤ ਦਾ ਭਲਾ’ ਕੌਮਾਂਤਰੀ ਟਰੱਸਟ ਦੀ ਜ਼ਿਲ੍ਹਾ ਇਕਾਈ ਵੱਲੋਂ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਹੋਟਲ ਹਰਮਨ ਵਿੱਚ ਹਰ ਮਹੀਨੇ ਵਾਂਗ ਇਸ ਵਾਰ ਵੀ ਪੈੱਨਸ਼ਨ ਵੰਡ ਸਮਾਗਮ ਕੀਤਾ ਗਿਆ। ਇਸ ਸਮੇਂ ਸੁਖਮਿੰਦਰ ਸਿੰਘ ਨੇ ਜਿਲ੍ਹੇ ਦੀ ਨਵੀਂ ਬਣੀ ਕਾਰਜਕਾਰੀ ਕਮੇਟੀ ਦੇ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਦਿਲੋਂ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਦੇ ਸੇਵਾ ਮਿਸ਼ਨ ਨਾਲ ਜੁੜਨ ਤਾਂ ਜੋ ਵੱਧ ਤੋਂ ਵੱਧ ਲੋੜਵੰਦਾਂ ਦੀ ਸੇਵਾ ਕਰੀਏ। ਇਸ
Read Full Story