Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਗੀਤ 'ਜੱਟ ਦੇ ਹਾਲਾਤ' ਦੀ ਵੀਡੀਓ ਸ਼ੂਟਿੰਗ ਮੁਕੰਮਲ-ਬੂਟਾ ਸੋਨੀ

Monday, July 17, 2017

ਤਲਵੰਡੀ ਸਾਬੋ,17 ਜੁਲਾਈ (ਗੁਰਜੰਟ ਸਿੰਘ ਨਥੇਹਾ)- ਦਮਦਾਰ ਆਵਾਜ਼ ਦੇ ਮਾਲਿਕ ਅਤੇ ਉੱਭਰਦੇ ਗਾਇਕ ਦੀਪ ਵੜਿੰਗ ਦੇ ਪਹਿਲੇ ਸਿੰਗਲ ਟਰੈਕ `ਜੱਟ ਦੇ ਹਾਲਾਤ` ਦੀ ਵੀਡੀਓ ਮੁਕੰਮਲ ਫ਼ਿਲਮਾਅ ਲਈ ਗਈ ਹੈ ਜਿਸ ਦੀ ਸ਼ੂਟਿੰਗ ਬਠਿੰਡਾ ਅਤੇ ਆਸ ਪਾਸ ਦੇ ਇਲਾਕੇ ਵਿੱਚ ਕੀਤੀ ਗਈ ਹੈ। ਉਕਤ ਜਾਣਕਾਰੀ ਦਿੰਦਿਆਂ ਗੀਤ ਦੀ ਪੇਸ਼ਕਸ਼ ਕਰ ਰਹੇ ਗਾਇਕ ਤੇ ਗੀਤਕਾਰ ਬੂਟਾ ਸੋਨੀ ਨੇ ਦੱਸਿਆ ਕਿ ਇਸ ਗੀਤ ਨੂੰ ਗਾਇਕ ਦੀਪ ਵੜਿੰਗ ਨੇ ਬਹੁਤ ਹੀ ਪ੍ਰਭਾਵਸ਼ਾਲੀ ਆਵਾਜ਼ ਵਿੱਚ ਗਾਇਆ ਹੈ ਜਦੋਂ ਕਿ ਗੀਤਕਾਰ ਬਲਜਿੰਦਰ ਸੇਖੂ ਦੇ ਲਿਖੇ ਇਸ ਗੀਤ ਨੂੰ ਸੰਗੀਤਕ ਧੁੰਨਾਂ ਨਾਲ ਸ਼੍ਰੀ ਰਵੀ ਸ਼ੰਕਰ ਨੇ
Read Full Story

ਸਬ ਡਵੀਜਨਲ ਡੇਂਗੂ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੌਰਾਨ ਡੇਂਗੂ ਦੇ ਖਾਤਮੇ ਲਈ ਉਲੀਕੀਆਂ ਯੋਜਨਾਵਾਂ

Monday, July 17, 2017

ਤਲਵੰਡੀ ਸਾਬੋ, 17 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਪ੍ਰਧਾਨਗੀ ਹੇਠ ਸਬ ਡਵੀਜਨਲ ਡੇਂਗੂ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਡੇਂਗੂ ਬੁਖਾਰ ਦੇ ਖਤਰੇ ਨੂੰ ਮੁੱਖ ਰੱਖਦੇ ਹੋਏ ਇਸ ਦੀ ਰੋਕਥਾਮ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਡਾ. ਅਸ਼ਵਨੀ ਕੁਮਾਰ ਨੇ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ/ਮੁਲਾਜਮਾਂ ਨੂੰ ਡੇਂਗੂ ਦੀ ਰੋਕਥਾਮ ਲਈ ਯੋਗ ਉਪਰਾਲੇ ਕਰਨ ਲਈ ਕਿਹਾ। ਬਿਸ਼ਨ ਕੁਮਾਰ ਕਾਰਜ ਸਾਧਕ ਅਫਸਰ ਤਲਵੰਡੀ ਸਾਬੋ ਨੇ ਦੱਸਿਆ
Read Full Story

ਡੇਂਗੂ ਸੰਬੰਧੀ ਸਿਹਤ ਵਿਭਾਗ ਨੇ ਕੀਤਾ ਸਕੂਲੀ ਬੱਚਿਆਂ ਨੂੰ ਜਾਗਰੂਕ, ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਉਣ ਦੀ ਕੀਤੀ ਅਪੀਲ

Monday, July 17, 2017

ਤਲਵੰਡੀ ਸਾਬੋ, 17 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਜੀ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਜੀ ਦੀ ਯੋਗ ਅਗਵਾਈ ਹੇਠ ਸਥਾਨਕ ਸੈਂਟ ਸੋਲਜਰ ਪਬਲਿਕ ਸਕੂਲ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਸ. ਸੁਖਦੇਵ ਸਿੰਘ ਐਸ. ਆਈ. ਨੇ ਬੱਚਿਆਂ ਨੂੰ ਡੇਂਗੂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਐਜਿਪਟੀ ਨਾਮੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਜੋ ਕਿ ਸਾਫ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਖਾਸ ਕਰਕੇ ਕੂਲਰਾਂ ਦੇ ਪਾਣੀ, ਫਰਿੱਜ ਦੀ
Read Full Story

ਸੰਗਤਾਂ ਦੇ ਪੂਰਨ ਸਹਿਯੋਗ ਨਾਲ ਮਾਲਵੇ ਅੰਦਰ ਧਰਮ ਪ੍ਰਚਾਰ ਦੀ ਲਹਿਰ ਸਫਲਤਾ ਵੱਲ ਨੂੰ- ਗਿਆਨੀ ਹਰਪ੍ਰੀਤ ਸਿੰਘ ਜੀ

Monday, July 17, 2017

ਤਲਵੰਡੀ ਸਾਬੋ, 17 (ਗੁਰਜੰਟ ਸਿੰਘ ਨਥੇਹਾ)- ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਕੀਤੀ ਧਰਮ ਪ੍ਰਚਾਰ ਲਹਿਰ ਨੂੰ ਅਸਰਦਾਰ ਤਰੀਕੇ ਨਾਲ ਲਗਾਤਾਰ ਸਫਲਤਾ ਪੂਰਵਕ ਚਲਾਉਣ ਲਈ, ਸਮੂਹ ਸੰਗਤਾਂ, ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਤੇ ਪ੍ਰਬੰਧਕ ਕਮੇਟੀਆਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸਾਹਿਬਾਨ, ਹਲਕੇ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ, ਪ੍ਰਚਾਰਕਾਂ, ਢਾਡੀ ਸਿੰਘਾਂ, ਕਵੀਸ਼ਰੀ ਜਥਿਆਂ ਅਤੇ ਸਬ-ਦਫਤਰ ਧਰਮ ਪ੍ਰਚਾਰ ਕਮੇਟੀ ਦੇ ਸਮੁੱਚੇ ਸਟਾਫ ਦੇ ਯੋਗਦਾਨ ਦੇ ਸਦਕਾ ਮਾਲਵਾ ਖੇਤਰ `ਚ ਲਹਿਰ ਪੂਰੀ ਤਰ੍ਹਾਂ ਕਾਮਯਾਬੀ
Read Full Story

ਵਣ ਮਹਾਂਉਤਸਵ ਤਹਿਤ ਮਾਲਵਾ ਕਲੱਬ ਅਤੇ ਨਸ਼ਾ ਵਿਰੋਧੀ ਮੰਚ ਵੱਲੋਂ ਪੌਦੇ ਲਗਾਏ ਗਏ

Monday, July 17, 2017

ਤਲਵੰਡੀ ਸਾਬੋ, 17 ਜੁਲਾਈ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਕਾਨੂੰਨੀ ਅਥਾਰਿਟੀ ਬਠਿੰਡਾ ਦੇ ਸਹਿਯੋਗ ਨਾਲ ਸਮਾਜ ਸੇਵੀ ਕਲੱਬ ਮਾਲਵਾ ਵੈਲਫੇਅਰ ਕਲੱਬ ਬੰਗੀ ਨਿਹਾਲ ਸਿੰਘ ਨੇ ਵਣ ਮਹਾਂਉਤਸਵ ਤਹਿਤ ਧਰਤੀ ਨੂੰ ਹਰਿਆ-ਭਰਿਆ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦੇ ਉਪਰਾਲੇ ਤਹਿਤ ਕਲੱਬ ਪ੍ਰਧਾਨ ਗੁਰਮੀਤ ਸਿੰਘ ਬੁੱਟਰ ਦੀ ਅਗਵਾਈ ਹੇਠ ਪਿੰਡ ਦੇ ਸ਼ਮਸਾਨਘਾਟ ਅੰਦਰ 170 ਦੇ ਕਰੀਬ ਪੌਦੇ ਲਗਾਏ ਗਏ। ਪੌਦੇ ਲਗਾਉਣ ਦੀ ਸ਼ੁਰੂਆਤ ਜ਼ਿਲ੍ਹਾ ਲੀਗਲ ਸੈੱਲ ਅਥਾਰਿਟੀ ਦੇ ਮੈਂਬਰ ਸਤਿੰਦਰ ਸਿੰਘ ਸਿੱਧੂ, ਮੇਜਰ ਸਿੰਘ ਕਮਾਲੂ ਤੇ ਇੰਸਪੈਕਟਰ ਫੂਡ ਸਲਾਈ
Read Full Story

ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦੇ ਤਿੰਨ ਬੱਚਿਆਂ ਦੀ ਨਵੋਦਿਆ ਲਈ ਚੋਣ ਹੋਈ

Monday, July 17, 2017

ਤਲਵੰਡੀ ਸਾਬੋ, 17 ਜੁਲਾਈ (ਗੁਰਜੰਟ ਸਿੰਘ ਨਥੇਹਾ)- ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਾ ਤਿਉਣਾ ਪੁਜਾਰੀਆਂ ਲਈ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਤਿੰਨ ਵਿਦਿਆਰਥੀਆਂ ਦੀ ਚੋਣ ਜਵਾਹਰ ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਲਈ ਗਈ ਪ੍ਰੀਖਿਆ `ਚੋਂ ਪਾਸ ਹੋ ਜਾਣ ਨਾਲ ਹੋ ਗਈ ਹੈ। ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਪਿੰਸੀਪਲ ਸ. ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਉਕਤ ਸਕੂਲ ਦੇ ਜਵਾਹਰ ਨਵੋਦਿਆ ਤਿਉਣਾ ਪੁਜਾਰੀਆਂ ਦੀ ਪ੍ਰੀਖਿਆ `ਚ ਸਫਲ ਰਹੇ ਕਰਨਵੀਰ ਸਿੰਘ ਪੁੱਤਰ ਸ. ਮੰਦਰ ਸਿੰਘ
Read Full Story