Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਖੇਤ 'ਚੋਂ ਬਜ਼ੁਰਗ ਦੀ ਲਾਸ਼ ਮਿਲੀ

Sunday, August 13, 2017

ਸੰਗਰੂਰ, 13 ਅਗਸਤ (ਸਪਨਾ ਰਾਣੀ) ਸਥਾਨਕ ਉੱਪਲੀ ਰੋਡ ਸਥਿਤ ਇੱਕ ਪੋਲਟਰੀ ਫਾਰਮ ਲਾਗੇ ਖੇਤ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਭੇਦ ਭਰੇ ਹਾਲਾਤ ਵਿੱਚ ਮੌਤ ਹੋਣ ਦਾ ਸਮਾਚਾਰ ਹੈ | ਮੌਕੇ `ਤੇ ਪਹੁੰਚੇ ਥਾਣਾ ਸਿਟੀ ਮੁਖੀ ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਪੋਲਟਰੀ ਫਾਰਮ ਲਾਗੇ ਭੇਦ ਭਰੇ ਹਾਲਾਤਾਂ ਵਿੱਚ ਮਰੇ ਵਿਅਕਤੀ ਦੀ ਪਛਾਣ ਲੀਲਾ ਸਿੰਘ (60) ਪੁੱਤਰ ਸੋਹਣ ਸਿੰਘ ਵਾਸੀ ਪੇਚ ਬਸਤੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਲੀਲਾ ਸਿੰਘ ਇਨ੍ਹਾਂ ਖੇਤਾਂ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਅੱਜ
Read Full Story

ਢੀਂਡਸਾ ਨੇ ਕੁਸ਼ਤੀ ਅਖਾੜੇ ਦਾ ਕੀਤਾ ਦੌਰਾ

Sunday, August 13, 2017

ਸੰਗਰੂਰ, 13 ਅਗਸਤ (ਸਪਨਾ ਰਾਣੀ) ਵਿਧਾਇਕ ਸ: ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸਥਾਨਕ ਬਨਾਸਰ ਬਾਗ਼ ਸਥਿਤ ਬਾਬਾ ਸਾਹਿਬ ਦਾਸ ਕੁਸ਼ਤੀ ਆਖਾੜੇ ਦਾ ਦੌਰਾ ਕੀਤਾ ਅਤੇ ਨੌਜਵਾਨਾਂ ਵੱਲੋਂ ਚਲਾਏ ਜਾ ਰਹੇ ਇਸ ਪ੍ਰੋਜੈਕਟ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਕੁਸ਼ਤੀ ਸਰੀਰਕ ਕਸਰਤ ਦਾ ਬਹੁਤ ਅੱਛਾ ਰੂਪ ਹੈ ਅਤੇ ਇਸ ਰਾਹੀ ਸਰੀਰ ਨੰੂ ਨਿਰੋਗ ਰੱਖਣ ਲਈ ਸਹਾਇਤਾ ਮਿਲਦੀ ਹੈ | ਕੁਸ਼ਤੀ ਅਖਾੜੇ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਵਿਸ਼ਵਜੀਤ ਸਿੰਘ ਲਿਟਲੂ ਗਰੇਵਾਲ ਦੀ ਮੰਗ ਉੱਤੇ ਸ: ਢੀਂਡਸਾ ਨੇ ਆਪਣੇ ਪਿਤਾ ਸ: ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੇ ਕੋਟੇ
Read Full Story

ਜਨਮ ਅਸ਼ਟਮੀ ਸਮਾਰੋਹ ਕਰਵਾਇਆ

Sunday, August 13, 2017

ਧੂਰੀ, 13 ਅਗਸਤ (ਮਹੇਸ਼ ਜਿੰਦਲ) ਐਲਪਾਈਨ ਪਬਲਿਕ ਸਕੂਲ ਕੱਕੜਵਾਲ ਧੂਰੀ ਵਿਖੇ ਜਨਮ ਅਸ਼ਟਮੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਅੱਛਰ ਕੁਮਾਰ ਜਿੰਦਲ ਨੇ ਕਿਹਾ ਕਿ ਸ੍ਰੀ ਕਿ੍ਸ਼ਨ ਭਾਰਤੀ ਸੰਸਕਿ੍ਤੀ ਦੇ ਮਹਾਨ ਸਤੰਭ ਹਨ, ਜਿਨ੍ਹਾਂ ਨੇ ਗੀਤਾ ਰਾਹੀਂ ਸੰਸਾਰ ਨੂੰ ਗਿਆਨ ਦਾ ਉਪਦੇਸ਼ ਦੇ ਕੇ ਮਨੁੱਖਤਾ ਦੀ ਅਗਵਾਈ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ਸ੍ਰੀ ਕਿ੍ਸ਼ਨ ਦੀਆਂ ਜੀਵਨ ਲੀਲਾਵਾਂ ਨੂੰ ਨਿ੍ਤ ਰਾਹੀਂ ਪੇਸ਼ ਕੀਤਾ ਅਤੇ ਸਕੂਲ ਦੇ ਪਿ੍ੰਸੀਪਲ ਮੈਡਮ ਕੁਸ਼ਾ ਗੁਪਤਾ ਨੇ ਸਕੂਲੀ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਗੀਤਾ ਦੇ
Read Full Story

ਪਿੰਡ ਦਾਦੂ ਸਾਹਿਬ ਵਿਖੇ ਨਵੇਂ ਦਰਬਾਰ ਸਾਹਿਬ 'ਚ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼, ਸਮਾਗਮ 19ਅਗਸਤ ਤੱਕ ਚੱਲਣਗੇ

Saturday, August 12, 2017

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਪਿੰਡ ਦਾਦੂ ਦੇ ਗੁਰਦੁਆਰਾ ਦਸਮੇਸ਼ਸਰ ਸਾਹਿਬ ਵਿਖੇ ਨਵੇਂ ਦਰਬਾਰ ਸਾਹਿਬ `ਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਸੰਗਤਾਂ ਅਤੇ ਇਲਾਕੇ ਦੀਆਂ ਧਾਰਮਿਕ ਸਖਸ਼ੀਅਤਾਂ ਨੇ ਹਾਜਰੀ ਭਰੀ। ਸਮਾਗਮਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਹੈ ਅਤੇ ਮੰਹਤ ਬਾਬਾ ਗੁਰਦੇਵ ਸਿੰਘ ਜੀ ਬਰਸੀ ਦੇ ਸਮਾਗਮਾਂ ਦੇ ਸਬੰਧ ਵਿਚ ਸ਼੍ਰੀ
Read Full Story

ਥਾਣਾ ਤਲਵੰਡੀ ਸਾਬੋ ਦੇ ਨਵੇਂ ਮੁਖੀ ਮਨੋਜ ਕੁਮਾਰ ਨੇ ਸੰਭਾਲਿਆ ਚਾਰਜ, ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸ਼ਿਕੰਜਾ ਹੋਰ ਕਸਿਆ ਜਾਵੇਗਾ-ਮਨੋਜ ਕੁਮਾਰ

Saturday, August 12, 2017

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਸ੍ਰੀ ਮਨੋਜ ਕੁਮਾਰ ਸ਼ਰਮਾਂ ਨੇ ਅੱਜ ਥਾਣਾ ਤਲਵੰਡੀ ਸਾਬੋ ਦੇ ਮੁਖੀ ਦਾ ਰਸਮੀ ਤੌਰ `ਤੇ ਚਾਰਜ ਸੰਭਾਲ ਲਿਆ ਹੈ। ਉਨਾਂ ਨੇ ਇੱਥੋਂ ਬਦਲ ਕੇ ਗਏ ਥਾਣਾ ਮੁਖੀ ਜਗਦੀਸ਼ ਕੁਮਾਰ ਦੀ ਥਾਂ ਲਈ ਹੈ। ਅੱਜ ਰਸਮੀ ਚਾਰਜ ਸੰਭਾਲਣ ਉਪਰੰਤ ਥਾਣਾ ਮੁਖੀ ਮਨੋਜ ਕੁਮਾਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨਾ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਥਾਣੇ ਵਿੱਚ ਇਨਸਾਫ ਯਕੀਨੀ ਬਣਾਉਣਾ ਹੋਵੇਗਾ ਤਾਂ ਕਿ ਉਨਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ।ਉਨਾਂ ਕਿਹਾ ਕਿ ਜਿੱਥੇ ਥਾਣੇ ਵਿੱਚ ਹਰ ਵਰਗ ਦੇ ਮੋਹਤਬਰ
Read Full Story

22 ਅਗਸਤ ਦੀ ਬਰਨਾਲਾ ਮਹਾਂ ਰੈਲੀ ਦੀ ਤਿਆਰੀ ਲਈ ਕਿਸਾਨਾਂ ਕੀਤੀਆਂ ਨੁੱਕੜ ਮੀਟਿੰਗਾਂ ਅਤੇ ਕੱਢੀਆਂ ਰੈਲੀਆਂ

Saturday, August 12, 2017

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀਆਂ ਸੱਤ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਦੇ ਮੁੱਦੇ ਨੂੰ ਲੈ ਕੇ 22 ਅਗਸਤ ਨੂੰ ਬਰਨਾਲਾ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਕਿਸਾਨ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀ ਦੇ ਸਬੰਧ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗੁਰੱਪ ਵੱਲੋਂ ਖੇਤਰ ਦੇ ਪਿੰਡਾਂ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਰੈਲੀ ਵਿੱਚ ਹੁੰਮ-ਹੁੰਮਾ ਕੇ ਪਹੁੰਚਣ ਲਈ ਨੁੱਕੜ ਮੀਟਿੰਗਾਂ ਅਤੇ ਰੈਲੀਆਂ ਦਾ ਆਯੋਜਨ ਕੀਤਾ ਗਿਆ।
Read Full Story

ਸਾਬਕਾ ਵਿਧਾਇਕ ਸਿੱਧੂ ਨੇ ਪਾਰਟੀ ਆਗੂਆਂ ਨਾਲ ਮੀਟਿੰਗ ਦੌਰਾਨ ਗਤੀਵਿਧੀਆਂ ਤੇਜ ਕਰਨ ਦੀ ਦਿੱਤੀ ਹਦਾਇਤ

Saturday, August 12, 2017

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਨੇ ਜਿੱਥੇ ਸਮੁੱਚੇ ਪੰਜਾਬ ਅੰਦਰ ਆਪਣੀਆਂ ਗਤੀਵਿਧੀਆਂ ਨੂੰ ਤੇਜ ਕਰਨ ਲਈ ਸਿਆਸੀ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ ਉੱਥੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅੰਦਰ ਵੀ ਪਾਰਟੀ ਸਰਗਰਮੀਆਂ ਨੂੰ ਹੁਣੇ ਤੋਂ ਤੇਜ ਕਰਕੇ ਆਗਾਮੀ ਲੋਕ ਸਭਾ ਚੋਣਾਂ ਤੱਕ ਸਰਗਰਮੀਆਂ ਨੂੰ ਤੂਫਾਨੀ ਰੂਪ ਦੇਣ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਅੱਜ ਇੱਥੇ ਪਾਰਟੀ ਦੇ ਮੁੱਖ ਆਗੂਆਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ
Read Full Story

ਸ਼ਰਾਬੀ ਪਤੀ ਤੋਂ ਤੰਗ ਆ ਕੇ ਦੋ ਬੱਚਿਆਂ ਦੀ ਮਾਂ ਨੇ ਕੀਤੀ ਖੁਦਕੁਸ਼ੀ, ਮਾਮਲਾ ਦਰਜ਼

Saturday, August 12, 2017

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਸ਼ਰਾਬੀ ਅਤੇ ਨਸ਼ੇੜੀ ਪਤੀ ਵੱਲੋਂ ਰੋਜ਼ਾਨਾ ਦੀ ਕੁੱਟਮਾਰ ਅਤੇ ਘਰੇਲੂ ਕਲੇਸ਼ ਦੀ ਸਤਾਈ ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਉਪਰੰਤ ਪੁਲਿਸ ਵੱਲੋਂ ਕਥਿਤ ਦੋਸ਼ੀ ਪਤੀ ਖਿਲ਼ਾਫ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕੋਲ ਮ੍ਰਿਤਕ ਔਰਤ ਬੇਅੰਤ ਕੌਰ ਦੇ ਭਰਾ ਜੱਗਾ ਸਿੰਘ ਨੇ ਆਪਣਾ ਬਿਆਨ ਦਰਜ਼ ਕਰਵਾਉਂਦਿਆਂ ਕਿਹਾ ਕਿ ਉਸਦੀ ਭੈਣ ਬੇਅੰਤ ਕੌਰ ਪੁੱਤਰੀ ਪ੍ਰੀਤਮ ਸਿੰਘ ਪਿੰਡ ਪੇਰੋਂ ਜ਼ਿਲ੍ਹਾ ਮਾਨਸਾ ਦੀ ਸ਼ਾਦੀ
Read Full Story

ਪੰਜਾਬ ਸਰਕਾਰ ਕਿਸਾਨਾਂ ਲਈ ਕੋਈ ਰਾਹਤ ਪੈਕੇਜ ਦਾ ਐਲਾਨ ਕਰੇ- ਪ੍ਰੋ. ਬਲਜਿੰਦਰ ਕੌਰ

Saturday, August 12, 2017

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਚਿੱਟੀ ਮੁੱਖੀ ਦੀ ਮਾਰ ਹੇਠ ਆਏ ਮਾਨਸਾ ਜ਼ਿਲ੍ਹੇ ਦੇ ਦੌਰੇ ਦੌਰਾਨ ਕਿਸਾਨਾ ਦੇ ਹ ਕ ਵਿੱਚ ਕੋਈ ਵੀ ਠੋਸ ਐਲਾਨ ਨਾ ਕਰਨ `ਤੇ ਆਮ ਆਦਮੀ ਪਾਰਟੀ ਨੇ ਦੁੱਖ ਜਿਤਾਇਆ ਹੈ। ਆਦਮੀ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੇ ਪ੍ਰਧਾਨ ਤੇ ਤਲਵੰਡੀ ਸਾਬੋ ਤੋਂ ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਕੈਪਟਨ ਸਾਹਿਬ `ਤੇ ਭਰੋਸਾ ਕਰਕੇ ਤੇ ਪੰਜਾਬ ਸਰਕਾਰ ਵੱਲੋਂ ਕਹਿਣ `ਤੇ ਇਸ ਬਾਰੇ ਜਿਆਦਾ
Read Full Story

ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Saturday, August 12, 2017

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਹਲਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਵੱਲੋਂ ਅੱਜ ਖੇਤਰ ਦੇ ਅਨੇਕਾਂ ਪਿੰਡਾਂ ਦਾ ਦੌਰਾ ਕੀਤਾ ਜਿਸ ਦੌਰਾਨ ਉਹਨਾਂ ਵੱਲੋਂ ਲੋਕਾਂ ਦੀ ਮੁਸ਼ਕਿਲਾਂ ਸੁਣੀਆਂ ਤੇ ਕਈਆਂ ਦਾ ਮੌਕੇ `ਤੇ ਨਿਪਟਾਰਾ ਵੀ ਕਰਵਾਇਆ ਗਿਆ। ਪ੍ਰੋ. ਬਲਜਿੰਦਰ ਕੌਰ ਵੱਲੋਂ ਖੇਤਰ ਦੇ ਗਹਿਲੇਵਾਲਾ, ਕੌਰੇਆਣਾ, ਨਥੇਹਾ, ਮਿਰਜ਼ੇਆਣਾ, ਲਹਿਰੀ, ਮੈਨੂਆਣਾ, ਬਹਿਮਣਾਂ, ਨੰਗਲਾ, ਫੱਤਾ ਬਾਲੂ, ਗੋਲੇਵਾਲਾ, ਕਲਾਲਵਾਲਾ, ਰਾਈਆ ਅਤੇ ਸੀਂਗੋ ਆਦਿ
Read Full Story

ਬਜਾਜ ਕੰਪਨੀ ਨੇ ਸੀ. ਟੀ .100 ਸੈਲਫ ਸਟਾਰਟ ਮੋਟਰਸਾਈਕਲ ਦਾ ਨਵਾਂ ਮਾਡਲ ਕੀਤਾ ਲਾਚ

Saturday, August 12, 2017

ਭਵਾਨੀਗੜ ( ਗੁਰਵਿੰਦਰ ਰੋਮੀ ਭਵਾਨੀਗੜ) :ਅੱਜ ਬਜਾਜ ਅਾਟੋ ਦੇ ਡੀਲਰ ਸੁਰਿੰਦਰ ਪਾਲ ਗਰਗ , ਸਤੀਸ਼ ਗਰਗ ਜੈ ਕੇ ਇੰਟਰਪਾਰਈਜ ਭਵਾਨੀਗੜ ਦੇ ਸੋਅ - ਰੂਮ ਵਿਖੇ ਗਾਹਕਾਂ ਦੀ ਮੰਗ ਅਨੁਸਾਰ ਬਜਾਜ ਕੰਪਨੀ ਨੇ ਅਾਪਣੇ ਨਵੇਂ ਸੀ. ਟੀ .100 ਸੈਲਫ ਸਟਾਰਟ ਮੋਟਰਸਾਈਕਲ ਦਾ ਨਵਾਂ ਮਾਡਲ ਲਾਚ ਕੀਤਾ ! ਲਾਚ ਕਰਨ ਮੋਕੇ ਅਾਸੋਕ ਮਿੱਤਲ ਮੈਨੇਜਰ ਅਤੇ ਸੁਖਵਿੰਦਰ ਮਾਨ ਮੈਨੇਜਰ ਸੰਗਰੂਰ ਹਾਜ਼ਰ ਸਨ ! ਇਸ ਮੋਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੁਖਵਿੰਦਰ ਮਾਨ ਨੇ ਦੱਸਿਆ ਕਿ ਬਜਾਜ ਅਾਟੋ ਨੇ ਹਮੇਸ਼ਾ ਅਾਪਣੇ ਗਾਹਕਾਂ ਨੂੰ ਘੱਟ ਲਾਗਤ ਤੇ ਵਧੀਆ ਵਹੀਕਲ ਦੇਣ ਦੀ ਕੋਸ਼ਿਸ਼
Read Full Story

ਨੌਜਵਾਨ ਭਾਰਤ ਸਭਾ (ਪੰਜਾਬ ) ਵਲੋ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਫੁੰਮਣਵਾਲ ਵਿਖੇ ਸ਼ਰਧਾਂਜਲੀ ਸਮਾਗਮ

Saturday, August 12, 2017

ਭਵਾਨੀਗੜ 12 ਅਗਸਤ {ਗੁਰਵਿੰਦਰ ਰੋਮੀ ਭਵਾਨੀਗੜ}ਨੌਜਵਾਨ ਭਾਰਤ ਸਭਾ ਪੰਜਾਬ ਵਲੋ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ 11 ਅਗਸਤ ਦੀ ਰਾਤ ਨੂੰ ਪਿੰਡ ਫੁੰਮਣਵਾਲ ( ਭਵਾਨੀਗੜ੍ਹ) ਵਿਖੇ ਕੀਤੀ ਸਿਆਸੀ ਕਾਨਫਰੰਸ ਅਤੇ ਇਨਕਲਾਬੀ ਨਾਟਕਾਂ ਦਾ ਪ੍ਰੋਗਰਾਮ ਕਰਵਾੲਿਅਾ ਗਿਅਾ। ਪਰੋਗਰਾਮ ਦੀ ਸਰੁਆਤ ਸ਼ਹੀਦ ਊਧਮ ਸਿੰਘ ਦੀ ਤਸਵੀਰ ਨੂੰ ਸਰਧਾ ਦੇ ਫੁੱਲ ਅਰਪਿਤ ਨੌਜਵਾਨ ਭਾਰਤ ਸਭਾ ਪੰਜਾਬ ਦੇ ਆਗੂ ਰਸ਼ਪਿੰਦਰ ਜਿੰਮੀ , ਕਰਾਂਤੀਕਾਰੀ ਪੇਡੂ ਮਜਦੂਰ ਯੂਨੀਅਨ ਜਿਲਾ ਸੈਕਟਰੀ ਲਖਵੀਰ ਲੌਂਗੋਵਾਲ ਕਰਾਂਤੀਕਾਰੀ ਸੱਭਿਆਚਾਰ ਕੇਂਦਰ ਧੂਰੀ ਕੁਲਵਿੰਦਰ ਬੰਟੀ ,ਪੀਪਲ ਆਰਟ
Read Full Story