Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਹਰਿਆਣਾ ਤੋਂ 13 ਪੇਟੀਆਂ ਸ਼ਰਾਬ ਲਿਆ ਰਿਹਾ ਕਥਿਤ ਨਸ਼ਾ ਤਸਕਰ ਗੱਡੀ ਸਮੇਤ ਕਾਬੂ, ਸਾਥੀ ਫਰਾਰ, ਮਾਮਲਾ ਦਰਜ

Sunday, September 10, 2017

ਤਲਵੰਡੀ ਸਾਬੋ, 10 ਸਤੰਬਰ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਨਵੀਨ ਸਿੰਗਲਾ ਦੇ ਹੁਕਮਾਂ `ਤੇ ਬੀਤੇ ਸਮੇਂ ਤੋਂ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਆਰੰਭੀ ਮੁਹਿੰਮ ਤਹਿਤ ਨਾਰਕੋਟਿਕ ਸੈੱਲ ਨੂੰ ਅੱਜ ਇੱਕ ਸਫਲਤਾ ਉਦੋਂ ਮਿਲੀ ਜਦੋਂ ਹਰਿਆਣਾ ਤੋਂ 13 ਪੇਟੀਆਂ ਸ਼ਰਾਬ ਲਿਆ ਰਹੇ ਇੱਕ ਕਥਿਤ ਨਸ਼ਾ ਤਸਕਰ ਨੂੰ ਗੱਡੀ ਸਮੇਤ ਕਾਬੂ ਕਰ ਲਿਆ ਜਦੋਂਕਿ ਉਸਦਾ ਸਾਥੀ ਭੱਜਣ ਵਿੱਚ ਸਫਲ ਰਿਹਾ। ਦਰਜ ਮਾਮਲੇ ਅਨੁਸਾਰ ਨਾਰਕੋਟਿਕ ਸੈੱਲ ਦੇ ਏ. ਐੱਸ. ਆਈ ਗੋਰਾ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਪਿੰਡ ਤਿਉਣਾ ਪੁਜਾਰੀਆਂ ਕੋਲ ਹਰਿਆਣਾ ਦੇ
Read Full Story

ਗੁਰੂ ਨਾਨਕ ਦੇਵ ਸਟੱਡੀ ਸਰਕਲ ਵੱਲੋਂ ਲਿਆ ਧਾਰਮਿਕ ਸਿੱਖਿਆ ਇਮਤਿਹਾਨ

Sunday, September 10, 2017

ਤਲਵੰਡੀ ਸਾਬੋ, 10 ਸਤੰਬਰ (ਗੁਰਜੰਟ ਸਿੰਘ ਨਥੇਹਾ)- ਬੱਚਿਆਂ ਅੰਦਰ ਸਿੱਖ ਧਰਮ ਪ੍ਰਤੀ ਜ਼ਜ਼ਬਾ ਅਤੇ ਪਿਆਰ, ਸਤਿਕਾਰ ਪੈਦਾ ਕਰਨ ਦੇ ਮੰਤਵ ਨਾਲ ਅੱਜ ਗੁਰੂ ਨਾਨਕ ਦੇਵ ਸਟੱਡੀ ਸਰਕਲ ਪਿੰਡ ਕਾਲਾਂਵਾਲੀ (ਹਰਿਆਣਾ) ਵੱਲੋਂ ਤਲਵੰਡੀ ਸਾਬੋ ਦੇ ਨਾਲ ਲਗਦੇ ਪਿੰਡ ਗੁਰੂਸਰ ਵਿਖੇ ਇੱਕ ਧਾਰਮਿਕ ਇਮਤਿਹਾਨ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਗੁਰੂਸਰ ਜਗਾ ਦੇ ਮੁੱਖ ਪ੍ਰਬੰਧਕ ਬਾਬਾ ਚਰਨਜੀਤ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਨੇ ਜਿੱਥੇ ਉਕਤ ਸਟੱਡੀ ਸਰਕਾਲ ਦੇ ਸਿੰਘਾਂ ਦਾ ਸਿੱਖੀ ਦਾ ਪ੍ਰਚਾਰ ਕਰਨ ਲਈ ਕੀਤੇ ਜਾ ਰਹੇ
Read Full Story