Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸ਼ਹਿਰ ਵਿਚ ਘੁੰਮ ਰਹੇ ਆਵਾਰਾ ਪਸ਼ੂ ਲੋਕਾਂ ਲਈ ਬਣ ਰਹੇ ਹਨ ਆਫ਼ਤ

Tuesday, September 12, 2017

ਸੰਗਰੂਰ,12 ਸਤਬੰਰ (ਸਪਨਾ ਰਾਣੀ) ਸੰਗਰੂਰ ਲਾਗਲੇ ਪਿੰਡ ਝਨੇੜੀ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਗਊਸ਼ਾਲਾ ਬਣਨ ਦੇ ਬਾਵਜੂਦ ਜ਼ਿਲ੍ਹੇ ਦੇ ਹਰ ਪਿੰਡ, ਸ਼ਹਿਰ ਤੇ ਕਸਬੇ ਵਿੱਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ | ਇੱਕ ਅੰਕੜੇ ਮੁਤਾਬਿਕ ਜ਼ਿਲ੍ਹੇ ਵਿੱਚ 5000 ਦੇ ਕਰੀਬ ਆਵਾਰਾ ਪਸ਼ੂ ਲੋਕਾਂ ਦੀ ਜਾਨ ਦਾ ਖੌਅ ਬਣ ਰਹੇ ਹਨ ਜਿਨ੍ਹਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ | ਇਨ੍ਹਾਂ ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸੇ ਅਤੇ ਫ਼ਸਲਾਂ ਦਾ ਉਜਾੜਾ ਤਾਂ ਹੋ ਹੀ ਰਿਹਾ ਹੈ ਹੁਣ ਇਹ ਪਸ਼ੂ ਖੂੰਖਾਰ ਹੋ ਕੇ ਲੋਕਾਂ ਦੀ ਜਾਨ ਵੀ ਲੈਣ ਲੱਗ ਪਏ ਹਨ | ਜ਼ਿਲ੍ਹਾ ਸੰਗਰੂਰ ਵਿੱਚ
Read Full Story

ਐਫ.ਸੀ.ਆਈ. ਮੈਨੇਜਮੈਂਟ ਖਿਲਾਫ ਕਰਮਚਾਰੀਆਂ ਨੇ ਕੀਤੀ ਨਾਅਰੇਬਾਜ਼ੀ

Tuesday, September 12, 2017

ਸੰਗਰੂਰ,12 ਸਤਬੰਰ (ਸਪਨਾ ਰਾਣੀ) ਭਾਰਤੀ ਖਾਧ ਨਿਗਮ ਦੇ ਕਰਮਚਾਰੀਆਂ ਵੱਲੋਂ ਬੀ.ਕੇ.ਕੇ. ਦੇ ਕੌਮੀ ਜਨਰਲ ਸਕੱਤਰ ਰਜਿੰਦਰਪਾਲ ਸਿੰਘ ਭੱਲੂ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਭੱਲੂ ਨੇ ਕਿਹਾ ਕਿ ਇਹ ਧਰਨਾ ਪੂਰੇ ਭਾਰਤ ਦੇ ਹਰ ਰਾਜ ਦੇ ਜ਼ਿਲ੍ਹਾ ਹੈੱਡਕੁਆਟਰ ਦੇ ਦਫ਼ਤਰਾਂ ਅੱਗੇ ਦਿੱਤਾ ਗਿਆ ਹੈ | ਕਰਮਚਾਰੀਆਂ ਵੱਲੋਂ ਦੁਪਹਿਰ ਦੇ ਧਰਨੇ ਮੌਕੇ ਦਿੱਤੇ ਇਸ ਧਰਨੇ ਦੌਰਾਨ ਸ੍ਰੀ ਭੱਲੂ ਨੇ ਪੀ.ਐਸ.ਆਈ. ਵਿੱਚ ਐਫ.ਸੀ.ਆਈ. ਮੈਨੇਜਮੈਂਟ ਵੱਲੋਂ ਅਣਉੱਚਿਤ ਤਰੀਕੇ ਨਾਲ ਕੀਤੀ ਕਟੌਤੀ ਦਾ ਵਿਰੋਧ ਕਰਦਿਆਂ ਕਿਹਾ ਕਿ ਯੂਨੀਅਨ ਓਵਰ
Read Full Story

ਚੋਰ ਆਂਗਣਵਾੜੀ ਸੈਂਟਰ ਦਾ ਸਾਮਾਨ ਲੈ ਕੇ ਹੋਏ ਫ਼ਰਾਰ

Tuesday, September 12, 2017

ਸੰਗਰੂਰ,12 ਸਤੰਬਰ (ਸਪਨਾ ਰਾਣੀ) ਸਥਾਨਕ ਨਵੀਂ ਅਨਾਜ ਮੰਡੀ ਲਾਗੇ ਵਾਰਡ ਨੰਬਰ 21 ਵਿਚ ਸਥਿਤ ਆਂਗਣਵਾੜੀ ਸੈਂਟਰ ਵਿੱਚੋਂ ਕੁੱਝ ਵਿਅਕਤੀਆਂ ਵੱਲੋਂ ਸਾਰਾ ਅਨਾਜ ਤੇ ਸਿਲੰਡਰ ਤੋਂ ਇਲਾਵਾ ਪਿਆ ਹੋਰ ਸਾਰਾ ਸਾਮਾਨ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਸੰਗਰੂਰ ਦੇ ਹੌਲਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਮੀਨੂ ਰਾਣੀ ਵੱਲੋਂ ਥਾਣਾ ਸਿਟੀ ਸੰਗਰੂਰ ਵਿਖੇ ਦਰਖ਼ਾਸਤ ਦਿੱਤੀ ਗਈ ਸੀ ਕਿ ਰੋਜ਼ਾਨਾ ਵਾਂਗ ਜਦ ਉਹ 11 ਸਤੰਬਰ ਦੀ ਸਵੇਰ 8 ਕੁ ਵਜੇ ਸੈਂਟਰ ਵਿਖੇ ਪਹੁੰਚੀ ਤਾਂ ਗੇਟ ਦਾ ਜਿੰਦਾ ਟੁੱਟਾ ਪਿਆ ਸੀ ਅਤੇ
Read Full Story

ਧੂਰੀ 'ਚ 13 ਤੋਂ 16 ਤੱਕ ਵੱਖ-ਵੱਖ ਥਾਵਾਂ 'ਤੇ ਬਿਜਲੀ ਬੰਦ ਰਹੇਗੀ

Tuesday, September 12, 2017

ਧੂਰੀ,12 ਸਤੰਬਰ (ਮਹੇਸ਼ ਜਿੰਦਲ) ਧੂਰੀ ਸਿਟੀ ਦੇ ਐਸ.ਡੀ.ਓ. ਕੰਵਰਦੀਪ ਸਿੰਘ ਨੇ ਪੈੱਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਧੂਰੀ ਸ਼ਹਿਰ ਵਿੱਚ ਚੱਲ ਰਹੇ ਬਿਜਲੀ ਸਿਸਟਮ ਸੁਧਾਰ ਦੇ ਕੰਮਾਂ ਤਹਿਤ 13 ਸਤੰਬਰ ਨੂੰ ਸ਼ਿਵਪੁਰੀ ਮੁਹੱਲਾ, ਜੌਲੀ ਵਾਲਿਆਂ ਦੀ ਧਰਮਸ਼ਾਲਾ ਵਾਲਾ ਏਰੀਆ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ ਅਤੇ 14 ਸਤੰਬਰ ਨੂੰ ਪਾਠਸ਼ਾਲਾ ਰੋਡ, ਪਾਠਸ਼ਾਲਾ ਮੁਹੱਲਾ, ਟੈਲੀਫ਼ੋਨ ਐਕਸਚੇਂਜ ਏਰੀਆ, ਭਲਵਾਨ ਵਾਲਾ ਅੱਡਾ ਏਰੀਆ ਦੀ ਲਾਈਟ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ ਅਤੇ 15 ਸਤੰਬਰ ਨੂੰ ਗਊਸ਼ਾਲਾ ਰੋਡ,
Read Full Story

ਗੁਰੂ ਤੇਗ ਬਹਾਦਰ ਆਈਟੀਆਈ ਵਿਖੇ ‘‘ਤਕਨੀਕੀ ਸਿੱਖਿਆ ਦੇ ਭਵਿੱਖ’’ ਵਿਸੇ ਉੱਤੇ ਸੈਮੀਨਾਰ ਕਰਵਾਇਆ

Monday, September 11, 2017

ਭਵਾਨੀਗੜ 11 ਸਤੰਬਰ{ ਗੁਰਵਿੰਦਰ ਰੋਮੀ ਭਵਾਨੀਗੜ } -ਇਥੇ ਗੁਰੂ ਤੇਗ ਬਹਾਦਰ ਆਈਟੀਆਈ ਵਿਖੇ ‘‘ਤਕਨੀਕੀ ਸਿੱਖਿਆ ਦੇ ਭਵਿੱਖ’’ ਵਿਸੇ ਉੱਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਚੰਡੀਗੜ ਤੋਂ ਸ੍ਰੀ ਜੇ ਕੇ ਸ਼ਰਮਾ ਮੁੱਖ ਬੁਲਾਰੇ ਵੱਜੋਂ ਸ਼ਾਮਲ ਹੋਏ। ਸ੍ਰੀ ਸ਼ਰਮਾ ਨੇ ਸੰਸਥਾ ਦੇ ਸਿਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਤਕਨੀਕੀ ਸਿਖਲਾਈ ਉਪਰੰਤ ਰੋਜਗਾਰ ਦੀਆਂ ਸੰਭਾਵਨਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪ੍ਧਾਨ ਮੰਤਰੀ ਯੋਜਨਾ ਤਹਿਤ ਦੇਸ ਅੰਦਰ 2020 ਤੱਕ ਇੱਕ ਕਰੋੜ ਸਿੱਖਿਅਤ ਕਾਮਿਆਂ ਦੀ ਲੋੜ ਪਵੇਗੀ ਅਤੇ ਇਹ ਸਿੱਖਿਅਤ ਕਾਮੇ ਆਈਟੀਆਈ
Read Full Story

ਕਰਜੇ ਦੇ ਬੋਝ ਨੇ ਲਈ ਇਕ ਹੋਰ ਜਾਨ

Monday, September 11, 2017

ਭਵਾਨੀਗੜ, 11 ਸਤੰਬਰ{ ਗੁਰਵਿੰਦਰ ਰੋਮੀ ਭਵਾਨੀਗੜ }-ਇੱਥੋਂ ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਇਕ ਕਿਸਾਨ ਨੇ ਕਰਜੇ ਦਾ ਬੋਝ ਨਾ ਝੱਲਦਿਆਂ ਆਪਣੇ ਘਰ ਅੰਦਰ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਪਿੰਡ ਦੇ ਸਰਪੰਚ ਕਰਨੈਲ ਸਿੰਘ ਨੇ ਦੱਸਿਆ ਕਿ ਕਿਸਾਨ ਭਗਵਾਨ ਸਿੰਘ ਪੁੱਤਰ ਦਿਆ ਸਿੰਘ ਦੇ ਸਿਰ ਕਰੀਬ 3 ਲੱਖ ਦਾ ਕਰਜਾ ਹੋਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਉਸਨੇ ਅੱਜ ਸਵੇਰੇ ਆਪਣੇ ਘਰ ਅੰਦਰ ਹੀ ਫਾਹਾ ਲੈ ਲਿਆ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਥਾਣਾ ਮੁਖੀ ਚਰਨਜੀਵ ਲਾਂਬਾ ਵੱਲੋਂ ਮੌਕੇ ਤੇ ਪਹੁੰਚ ਕੇ ਮਿ੍ਰਤਕ ਦੀ ਲਾਸ਼ ਨੂੰ ਕਬਜੇ
Read Full Story

ਯੂਨੀਵਰਸਲ ਸਕੂਲ ਦੀ ਸਾੱਫਟ ਬਾਲ ਟੀਮ ਬਣੀ ਜ਼ਿਲ੍ਹਾ ਚੈਂਪੀਅਨ

Monday, September 11, 2017

ਤਲਵੰਡੀ ਸਾਬੋ, 11 ਸਤੰਬਰ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਯੂਨੀਵਰਸਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਸਾੱਫਟ ਬਾਲ ਦੀ 19ਵੇਂ ਵਰਗ (ਲੜਕੇ) ਦੀ ਟੀਮ ਨੇ ਪਹਿਲਾ ਸਥਾਨ, ਬਾਸਕਟ ਬਾਲ ਦੀ 19ਵੇਂ ਵਰਗ (ਲੜਕੇ) ਦੀ ਟੀਮ ਨੇ ਤੀਸਰਾ ਸਥਾਨ ਅਤੇ ਬਾਸਕਟ ਬਾਲ ਦੀ 17ਵੇਂ ਵਰਗ (ਲੜਕੀਆਂ) ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਬਾਕਸਿੰਗ ਵਿੱਚ 14ਵੇਂ, 17ਵੇਂ ਅਤੇ 19ਵੇਂ ਵਰਗ ਦੇ ਲੜਕੇ ਅਤੇ ਲੜਕੀਆਂ ਨੇ 7 ਗੋਲਡ ਮੈਡਲ ਹਾਸਿਲ ਕੀਤੇ। ਸੈਂਟਰ ਪੱਧਰ ਦੀਆਂ
Read Full Story

ਐੱਮ. ਫਿਲ ਦੀ ਡਿਗਰੀ ਦੁਆਉਣ ਦੇ ਨਾਂ 'ਤੇ ਵੀਹ ਹਜਾਰ ਰੁਪਏ ਠੱਗੇ, ਗੁਰੂ ਕਾਸ਼ੀ ਯੂਨੀਵਰਸਿਟੀ ਦੀ ਜਾਅਲੀ ਰਸੀਦ ਦਿੱਤੀ, ਪ੍ਰੋਫੈਸਰ 'ਤੇ ਮਾਮਲਾ ਦਰਜ

Monday, September 11, 2017

ਤਲਵੰਡੀ ਸਾਬੋ, 11 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸੂਬੇ ਦੀ ਨਾਮਵਾਰ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਦੀਆਂ ਜਾਅਲੀ ਰਸੀਦ ਬੁੱਕਾਂ ਛਪਵਾ ਕੇ ਲੋਕਾ ਤੋਂ ਯੂਨੀਵਰਸਿਟੀ ਦੇ ਨਾਮ `ਤੇ ਫੀਸਾਂ ਵਸੂਲਣ ਵਾਲੇ ਪ੍ਰੋਫੈਸਰ ਉੱਪਰ ਤਲਵੰਡੀ ਸਾਬੋ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ, ਪੁਲਿਸ ਨੇ ਕਥਿਤ ਦੋਸ਼ੀ ਪ੍ਰੋਫੈਸਰ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਰਜਿਸਟਰਾਰ ਜਗਤਾਰ ਸਿੰਘ ਧੀਮਾਨ ਵੱਲੋਂ ਤਲਵੰਡੀ ਸਾਬੋ ਪੁਲਿਸ ਨੂੰ ਦਿੱਤੀ ਗਈ ਇੱਕ ਦਰਖਾਸਤ ਵਿੱਚ ਦੋਸ਼
Read Full Story

ਸੀਂਗੋ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ, ਮਾਮਲਾ ਦਰਜ

Monday, September 11, 2017

ਤਲਵੰਡੀ ਸਾਬੋ, 11 ਸਤੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਨਵੀਨ ਸਿੰਗਲਾ ਦੇ ਹੁਕਮਾਂ ਅਤੇ ਉਪ ਪੁਲਿਸ ਕਪਤਾਨ ਸ. ਬਰਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ `ਤੇ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਦੀ ਸੀਂਗੋ ਪੁਲਿਸ ਨੇ ਕਥਿਤ ਤੌਰ `ਤੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਦੀ ਸੀਂਗੋ
Read Full Story

ਗਰੀਬ ਬੱਚੇ ਦੇ ਇਲਾਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਸਹਾਇਤਾ ਬਾਬਾ ਤਿਲੋਕੇਵਾਲਾ ਨੇ ਪੀੜਿਤ ਪਰਿਵਾਰ ਨੂੰ ਸੌਂਪੀ

Monday, September 11, 2017

ਤਲਵੰਡੀ ਸਾਬੋ, 11 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਨਾਲ ਲੱਗਦੇ ਹਰਿਆਣਾ ਦੇ ਪਿੰਡ ਧਰਮਪੁਰਾ ਵਿੱਚ ਬੀਤੇ ਦਿਨੀਂ ਸਕੂਲ ਵਿੱਚ ਖੇਡਦੇ ਸਮੇਂ ਇੱਕ ਗਰੀਬ ਪਰਿਵਾਰ ਦੇ ਬੱਚੇ ਦੇ ਗੰਭੀਰ ਜਖਮੀ ਹੋ ਜਾਣ ਤੋਂ ਬਾਅਦ ਉਨਾਂ ਵੱਲੋਂ ਮਦੱਦ ਲਈ ਲਾਈ ਗੁਹਾਰ `ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਕਤ ਪਰਿਵਾਰ ਲਈ ਭੇਜੀ ਪੰਜਾਹ ਹਜਾਰ ਰੁਪਏ ਦੀ ਆਰਥਿਕ ਸਹਾਇਤਾ ਅੱਜ ਹਰਿਆਣਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਉੱਘੇ ਪ੍ਰਚਾਰਕ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਿਆਂ ਨੇ ਪੀੜਿਤ ਪਰਿਵਾਰ ਨੂੰ ਸੌਂਪੀ। ਮਿਲੀ ਜਾਣਕਾਰੀ
Read Full Story

ਜਨਮ ਦਿਨ ਮੁਬਾਰਕ

Monday, September 11, 2017

ਸਪਨਾ ਰਾਣੀ ਪਤਨੀ ਮਹੇਸ਼ ਜਿੰਦਲ ਵਾਸੀ ਪਾਠਸ਼ਾਲਾ ਰੋਡ ਧੂਰੀ ਤਹਿਸੀਲ ਧੂਰੀ ਜਿਲਾ
Read Full Story

ਤਲਵੰਡੀ ਸਾਬੋ ਵਿਖੇ ਹੋਈ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦੀ ਸ਼ੁਰੂਆਤ, ਜੇਤੂ ਖਿਡਾਰੀਆਂ ਨੂੰ ਮੈਡਲਾਂ ਨਾਲ ਕੀਤਾ ਸਨਮਾਨਿਤ

Monday, September 11, 2017

ਤਲਵੰਡੀ ਸਾਬੋ, 11 ਸਤੰਬਰ (ਗੁਰਜੰਟ ਸਿੰਘ ਨਥੇਹਾ)- ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗਰਮ ਰੁੱਤ ਦੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦੀ ਪਹਿਲੇ ਦਿਨ ਦੀ ਸ਼ੁਰੂਆਤ ਅੱਜ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਹੋਈ ਜਿੰਨ੍ਹਾਂ ਦੀ ਰਸਮੀ ਤੌਰ ਸ਼ੁਰੂਆਤ ਸ੍ਰੀ ਅਜੈ ਕੁਮਾਰ ਅਕਾਊਂਟੈਂਟ ਬੀ ਪੀ ਈ ਓ ਦਫਤਰ ਤਲਵੰਡੀ ਸਾਬੋ ਦੁਆਰਾ ਰੀਬਨ ਕੱਟ ਕੇ ਕੀਤੀ ਗਈ। ਬਲਾਕ ਤਲਵੰਡੀ ਸਾਬੋ ਦੇ ਵੱਖ-ਵੱਖ ਸੈਂਟਰਾਂ ਤੋਂ ਪਹੁੰਚੀਆਂ ਟੀਮਾਂ ਨੂੰ ਅਸ਼ੀਰਵਾਦ ਦਿੰਦਿਆਂ ਸ੍ਰੀ ਕੁਮਾਰ ਨੇ ਖਿਡਾਰੀਆਂ ਨੂੰ ਸੱਚੀ ਤੇ ਸੁੱਚੀ ਭਾਵਨਾ ਨਾਲ ਖੇਡਣ ਦੇ ਨਾਲ ਨਾਲ
Read Full Story

ਭਾਰਤੀ ਸੁਤੰਤਰਤਾ ਸੈਨਾਨੀ ਸੰਯੁਕਤ ਸੰਗਠਨ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ

Monday, September 11, 2017

ਸੰਗਰੂਰ,11 ਸਤਬੰਰ (ਸਪਨਾ ਰਾਣੀ) ਸਿਵਲ ਹਸਪਤਾਲ ਸੰਗਰੂਰ ਵਿਖੇ ਹੋਏ ਇਕ ਸਮਾਰੋਹ ਦੌਰਾਨ ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਸੰਯੁਕਤ ਸੰਗਠਨ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਲਈ ਮੋਹਨ ਸ਼ਰਮਾ, ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁਹਿੰਮ ਚਲਾ ਰਹੇ ਡਾ. ਏ.ਐਸ. ਮਾਨ, ਲੋਕਾਂ ਨੂੰ ਸਿਹਤ ਅਤੇ ਸੂਚਨਾ ਅਧਿਕਾਰ ਐਕਟ ਪ੍ਰਤੀ ਜਾਗਰੂਕ ਕਰ ਰਹੇ ਕਮਲ ਆਨੰਦ ਐਡਵੋਕੇਟ, ਸਾਬਕਾ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਡਾ. ਐਚ.ਐਸ. ਬਾਲੀ, ਪੰਜਾਬ ਸਰਕਾਰ ਵੱਲੋਂ ਰਾਜ ਪੁਰਸਕਾਰ ਨਾਲ ਨਿਵਾਜੇ ਭਾਈ ਪਿਆਰਾ ਸਿੰਘ, ਬਜ਼ੁਰਗਾਂ ਦੀ ਸੰਸਥਾ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ
Read Full Story

ਮਾਤਾ ਨੈਣਾ ਦੇਵੀ ਟਰੱਸਟ ਧੂਰੀ ਵੱਲੋ ਚੌਥਾ ਵਿਸ਼ਾਲ ਜਾਗਰਣ ਕਰਵਾਇਆ

Monday, September 11, 2017

ਧੂਰੀ,11 ਸਤਬੰਰ (ਮਹੇਸ਼ ਜਿੰਦਲ) ਸਥਾਨਕ ਦੋਹਲਾ ਫਾਟਕ ਪੁਰਾਣੀ ਚੂੰਨਾ ਭੱਠੀ ਦੇ ਸਾਹਮਣੇ ਬਸੰਤ ਕਲੋਨੀ ਵਿਖੇ ਮਾਤਾ ਨੈਣਾ ਦੇਵੀ ਟਰੱਸਟ ਧੂਰੀ ਵਲੋਂ ਸ੍ਰੀ ਦੁਰਗਾ ਮਾਤਾ ਜੀ ਦਾ ਚੌਥਾ ਜਾਗਰਣ ਵਿਸ਼ਾਲ ਜਾਗਰਣ ਕਰਵਾਇਆ ਗਿਆ। ਜਿਸ ਵਿਚ ਹਲਕਾ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਉਚੇਚੇ ਤੋਰ ਤੇ ਜੋਤੀ ਪ੍ਰਚੰਡ ਕਰਨ ਪੁੱਜੇ। ਚੁੰਨੀ ਦੀ ਰਸਮ ਮਨਵਿੰਦਰ ਸਿੰਘ ਬਿੰਨਰ ਪ੍ਰਧਾਨ ਯੂਥ ਅਕਾਲੀ ਦਲ ਨੇ ਅਦਾ ਕੀਤੀ। ਇਸ ਮੌਕੇ ਮਾਂ ਦੁਰਗਾ ਮਾਤਾ ਜੀ ਦਾ ਜਾਗਰਣ ਰਾਕੇਸ਼ ਚਾਂਦਰੀ ਐਡ ਪਾਰਟੀ,ਮਹਾਂਵੀਰ ਮਿਊਜੀਕਲ ਗਰੂੱਪ ਧੂਰੀ ਵਲੋਂ ਸਾਰੀ ਰਾਤ ਮਾਤਾ ਦੀਆ
Read Full Story

ਦੁਰਗਾ ਮੰਦਰ ਦੀ ਸੰਗਤ ਵੱਲੋਂ ਮੰਦਰ ਮੈਨੇਜਮੈਂਟ ਖਿਲਾਫ਼ ਕੀਤਾ ਰੋਸ਼ ਮੁਜਾਹਰਾ

Monday, September 11, 2017

ਰਾਜਪੁਰਾ 11ਸਿਤੰਬਰ (ਰਾਜ਼ੇਸ਼ ਡਾਹਰਾ) ਅੱਜ ਦੁਰਗਾ ਮੰਦਰ ਰਾਜਪੁਰਾ ਦੀ ਸੰਗਤ ਅਤੇ ਦੁਰਗਾ ਮੰਦਰ ਦੀ ਇਸਤਰੀ ਸਭਾ ਵੱਲੋਂ ਦੁਰਗਾ ਮੰਦਰ ਦੀ ਮੈਨੇਜਮੈਂਟ ਖਿਲਾਫ਼ ਦੁਰਗਾ ਮੰਦਰ ਰਾਜਪੁਰਾ ਦੇ ਬਾਹਰ ਰੋਸ਼ ਮੁਜਾਹਰਾ ਕੀਤਾ ਅਤੇ ਮੈਨੇਜਮੈਂਟ ਦੀ ਮਾੜੀ ਕਾਰਗੁਜਾਰੀ ਲਈ ਧਰਨਾ ਪ੍ਰਦਰਸ਼ਨ ਕੀਤਾ।ਸੰਗਤ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਜਤਿੰਦਰ ਵਰਮਾ ਜੋ ਕਿ ਸਰਪ੍ਰਸਤ ਮਨਮੋਹਨ ਭੋਲਾ ਦੇ ਕਹਿਣ ਤੇ ਹੀ ਸਭ ਕੰਮ ਕਰਦਾ ਹੈ ।ਸੰਗਤ ਨੇ ਕਿਹਾ ਕਿ ਜੋ ਇਸਤਰੀ ਸਭਾ ਸ਼ਾਮ ਨੂੰ ਕੀਰਤਨ ਕਰਣ ਮੰਦਰ ਆਉੁਦੀਆਂ ਹਨ ਉਹਨਾਂ ਨੂੰ ਕੀਰਤਨ ਕਰਣ ਤੋਂ
Read Full Story