Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਨੰਬਰਦਾਰਾਂ ਦੀ ਬਲਾਕ ਪੱਧਰੀ ਮੀਟਿੰਗ ਵਿਚ ਪਰਾਲੀ ਫੂਕਣ ਤੇ ਸਹਿਮਤੀ ਪ੍ਗਟਾਈ

Tuesday, October 10, 2017

ਭਵਾਨੀਗੜ, 10 ਅਕਤੂਬਰ{ ਗੁਰਵਿੰਦਰ ਰੋਮੀ ਭਵਾਨੀਗੜ } ਪੰਜਾਬ ਨੰਬਰਦਾਰਾ ਯੂਨੀਅਨ ਸਬ ਡਵੀਜਨ ਭਵਾਨੀਗੜ ਦੀ ਮੀਟਿੰਗ ਪ੍ਧਾਨ ਬਲਦੇਵ ਸਿੰਘ ਆਲੋਅਰਖ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਭਵਾਨੀਗੜ ਵਿਖੇ ਹੋਈ। ਮੀਟਿੰਗ ਵਿਚ ਪਹੰੁਚੇ ਨੰਬਰਦਾਰਾਂ ਵਲੋਂ ਆਪੋ ਆਪਣੇ ਵਿਚਾਰ ਪੇਸ਼ ਕੀਤੇ ਅਤੇ ਅਹਿਮ ਮਤੇ ਵੀ ਸਰਬਸੰਮਤੀ ਨਾਲ ਪਾਸ ਕੀਤੇ ਗਏ। ਇਸ ਮੀਟਿੰਗ ਨੰੂ ਸੰਬੋਧਨ ਕਰਦਿਆਂ ਪ੍ਰਧਾਨ ਬਲਦੇਵ ਸਿੰਘ ਆਲੋਅਰਖ ਤੇ ਤੇਜਾ ਸਿੰਘ ਕਾਕੜਾ ਜਿਲਾ ਸੀਨੀਅਰ ਮੀਤ ਪ੍ਰਧਾਨ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਜੋ ਸਰਕਾਰ ਪਰਾਲੀ ਨੰੂ ਨਾ ਫੂਕਣ ਦੇ ਨਾਦਰਸ਼ਾਹੀ
Read Full Story

ਵਿਸ਼ਵ ਮਾਨਸਿਕ ਰੋਗ ਦਿਵਸ ਮੌਕੇ ਡਾ. ਸੁਨੀਲ ਗੁਪਤਾ ਹਸਪਤਾਲ ਵਿੱਚ ਸੈਮੀਨਾਰ ਆਯੋਜਿਤ

Tuesday, October 10, 2017

ਤਲਵੰਡੀ ਸਾਬੋ, 10 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਅੱਜ ਵਿਸ਼ਵ ਮਾਨਸਿਕ ਰੋਗ ਦਿਵਸ ਮੌਕੇ ਦਿਮਾਗੀ ਰੋਗਾਂ ਦੇ ਪ੍ਰਸਿੱਧ ਡਾ. ਸੁਨੀਲ ਗੁਪਤਾ ਦੀ ਅਗਵਾਈ ਵਿੱਚ ਸੁਨੀਲ ਗੁਪਤਾ ਹਸਪਤਾਲ ਬਠਿੰਡਾ ਅਤੇ ਤਲਵੰਡੀ ਸਾਬੋ ਵਿੱਚ ਮਾਨਸਿਕ ਰੋਗ ਜਾਗਰੂਕਤਾ ਮੁਹਿੰਮ ਤਹਿਤ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਵਿੱਚ ਇਲਾਕੇ ਦੇ ਸਮਾਜ ਸੇਵੀ ਅਤੇ ਪਿੰਡਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਸੁਨੀਲ ਗੁਪਤਾ ਨੇ ਦੱਸਿਆ ਕਿ ਮਾਨਸਿਕ ਰੋਗ ਇੱਕ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ ਜਿਸ ਦੇ ਮਰੀਜਾਂ ਵਿੱਚ ਲਗਾਤਾਰ ਵਾਧਾ ਹੋ
Read Full Story

ਕਿਸਾਨ ਯੂਨੀਅਨ ਵੱਲੋਂ ਤਲਵੰਡੀ ਸਾਬੋ ਥਾਣਾ ਮੁਖੀ ਅਤੇ ਮੁੱਖ ਮੁਨਸ਼ੀ 'ਤੇ ਲਾਏ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਦੇ ਦੋਸ਼

Tuesday, October 10, 2017

ਤਲਵੰਡੀ ਸਾਬੋ, 10 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ 22 ਸਤੰਬਰ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਲਾਏ ਧਰਨੇ ਤੋਂ ਇੱਕ ਦਿਨ ਪਹਿਲਾਂ ਕਿਸਾਨ ਆਗੂਆਂ ਦੀ ਫੜੋ-ਫੜੀ ਦੌਰਾਨ ਖੇਤਰ ਦੇ ਪਿੰਡ ਨੰਗਲਾ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਬਹੱਤਰ ਸਿੰਘ ਨੰਗਲਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਥਾਣਾ ਤਲਵੰਡੀ ਸਾਬੋ ਦੇ ਐੱਸ ਐੱਚ ਓ ਅਤੇ ਮੁਨਸ਼ੀ ਵੱਲੋਂ ਕੀਤੀ ਗਈ ਕਥਿਤ ਕੁੱਟ ਮਾਰ ਤੋਂ ਇਲਾਵਾ ਕੇਸਾਂ ਅਤੇ ਕਰਾਰਾਂ ਦੀ ਬੇਅਦਬੀ ਕਰਨ ਦੇ ਵਿਰੋਧ `ਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ
Read Full Story

ਕਿਸਾਨਾ ਨੇ ਪਰਾਲੀ ਸਾੜਣ ਦਾ ਕੀਤਾ ਫੈਸਲਾ ਰਾਜੋਮਾਜਰਾ

Tuesday, October 10, 2017

ਧੂਰੀ,10 ਅਕਤੂਬਰ (ਮਹੇਸ਼ ਜਿੰਦਲ) ਸਥਾਨਕ ਪਿੰਡ ਰਾਜੋਮਾਜਰਾ ਦੇ ਆਮ ਕਿਸਾਨਾਂ ਦਾ ਇੱਕਠ ਪਿੰਡ ਦੀ ਬਾਈ ਵਿੱਚ ਹੋਇਆ। ਕਿਸਾਨਾਂ ਨੇ ਪਰਾਲੀ ਨੂੰ ਸੰਭਾਲਣ ਤੋ ਅਸਮਰਥਤਾ ਪ੍ਰਗਟਾਈ। ਇਸ ਮੌਕੇ ਕਿਰਪਾਲ ਸਿੰਘ ਰਾਜੋਮਾਜਰਾ ਨੇ ਦੱਸਿਆ ਕਿ ਕਿਸਾਨਾ ਨੂੰ ਪਰਾਲੀ ਸਾੜਣ ਦਾ ਕੋਈ ਵੀ ਚਾਅ ਨਹੀ ਹੈ,ਪਰ ਅੱਗੇ ਬਿਜਾਈ ਦਾ ਸਮਾਂ ਘੱਟ ਹੋਣ ਕਰਕੇ ਆਰਥਿਕ ਪੱਖੋ ਹੋਰ ਭਾਰ ਭੈਣ ਕਾਰਨ ਕਿਸਾਨ ਪਰਾਲੀ ਸਾੜਣ ਲਈ ਮਜਬੂਰ ਹਨ। ਜੇਕਰ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆ ਹਦਾਇਤਾਂ ਮੁਤਾਬਿਕ ਸਰਕਾਰ ਕਿਸਾਨਾ ਦੀ ਮਦਦ ਕਰੇ ਤਾਂ ਹੀ ਕਿਸਾਨ ਪਰਾਲੀ ਦਾ ਹੱਲ ਕਰ ਸਕਦੇ ਹਨ,ਪਰ
Read Full Story

ਅੱਗਰਵਾਲ ਵੂਮੈਨ ਸਭਾ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

Tuesday, October 10, 2017

ਧੂਰੀ,10 ਅਕਤੂਬਰ (ਮਹੇਸ਼ ਜਿੰਦਲ) ਅੱਗਰਵਾਲ ਵੂਮੈਨ ਸਭਾ ਧੂਰੀ ਵੱਲੋਂ ਕਰਵਾਚੌਥ ਦਾ ਤਿਉਹਾਰ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗੁਵਾਈ ਵਿੱਚ ਸਥਾਨਕ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਵਿਖੇ ਮਨਾਇਆ ਗਿਆ। ਵੰਨ-ਸੁਵੰਨੇ ਪਹਿਰਾਵੇ ਵਿੱਚ ਇਕੱਤਰ ਹੋਈਆਂ ਸੁਹਾਗਣਾਂ ਨੇ ਇੱਕ ਕਿੱਟੀ ਪਾਰਟੀ ਦੇ ਆਯੋਜਨ ਉਪਰੰਤ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਜਿੱਥੇ ਗਿੱਧਾ-ਭੰਗੜਾ ਪਾ ਕੇ ਜਸ਼ਨ ਮਨਾਏ, ਉੱਥੇ ਹੀ ਵੱਖ-ਵੱਖ ਤਰਾਂ੍ਹ ਦੀਆਂ ਗੇਮਾਂ ਵਿੱਚ ਭਾਗ ਲੈ ਕੇ ਆਪਣਾ ਮਨੋਰੰਜਨ ਕੀਤਾ।ਇਸ ਮੌਕੇ ਮਹਿੰਦੀ ਮੁਕਾਬਲੇ ਵੀ ਕਰਵਾਏ ਗਏ । ਇਸ ਮੌਕੇ ਕੁੜੀਆਂ ਦੀ ਦਿਨੋ-ਦਿਨ
Read Full Story

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ ਦੁਖੀ ਔਰਤ ਦੀ ਜਹਿਰੀਲੀ ਵਸਤੂ ਨਿਗਲਣ ਕਾਰਨ ਮੌਤ

Tuesday, October 10, 2017

ਧੂਰੀ,10 ਅਕਤੂਬਰ (ਮਹੇਸ਼ ਜਿੰਦਲ) ਤਿਉਹਾਰਾਂ ਦੇ ਇੰਨਾਂ ਦਿਨਾਂ ਵਿੱਚ ਔਰਤਾਂ ਵੱਲੋਂ ਆਪਣੇ ਪਤੀ ਦੀ ਲੰਮੀ ਉਮਰ ਵਾਸਤੇ ਕਰਵਾਚੌਥ ਦਾ ਵਰਤ ਰੱਖ ਕੇ ਜਿੱਥੇ ਉਸ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਜਾਂਦੀ ਹੈ, ਉੱਥੇ ਹੀ ਇੱਕ ਵਿਆਹੁਤਾ ਵੱਲੋਂ ਬੀਤੇ ਦਿਨੀਂ ਆਪਣੇ ਪਤੀ ਦੇ ਨਜ਼ਾਇਜ ਸਬੰਧਾਂ ਤੋਂ ਦੁਖੀ ਹੋ ਕੇ ਕੋਈ ਜਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾ ਕੁਸਮ ਰਾਣੀ ਉਰਫ ਇੰਦੂ ਦੇ ਪਿਤਾ ਰਮੇਸ਼ ਕੁਮਾਰ ਵੱਲੋਂ ਆਪਣੀ ਲੜਕੀ ਦੀ ਮੌਤ ਲਈ ਉਸਦੇ ਪਤੀ, ਸੱਸ, ਦੋ ਦਿਉਰਾਂ ਅਤੇ ਗੁਆਂਢਣ ਉੱਪਰ ਆਪਣੀ
Read Full Story

ਪ੍ਰੀ ਨਰਸਰੀ ਕਲਾਸਾਂ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਲਗਾਉਣ ਦਾ ਵਿਰੋਧ

Tuesday, October 10, 2017

ਧੂਰੀ,10 ਅਕਤੂਬਰ (ਮਹੇਸ਼ ਜਿੰਦਲ) ਆਲ ਇੰਡੀਆ ਆਂਗਨਵਾੜੀ ਵਰਕਰਜ਼/ ਹੈਲਪਰ ਯੂਨੀਅਨ ਪੰਜਾਬ (ਏਟਕ) ਦੀ ਮੀਟਿੰਗ ਅੱਜ ਸ਼ਹੀਦ ਯਾਦਗਰ ਹਾਲ ਧੂਰੀ ਵਿਖੇ ਹੋਈ,ਜਿਸਨੂੰ ਸੂਬਾ ਪ੍ਰਧਾਨ ਸ੍ਰੀਮਤੀ ਸਰੋਜ ਛੱਪੜੀ ਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰੀ ਨਰਸਰੀ ਕਲਾਸਾਂ ਪ੍ਰਾਇਮਰੀ ਸਕੂਲਾਂ ਵਿੱਚ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ ਤੇ ਟੀਚਰ ਪ੍ਰੀ ਨਰਸਰੀ ਪੜਾਈ ਕਰਵਾਉਣਗੇ, ਜੋ ਆਂਗਨਵਾੜੀ ਵਰਕਰ/ਹੈਲਪਰਾਂ ਦੇ ਵਿਰੋਧ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ, ਜਿਸਨੂੰ ਕਦੇ ਵੀ ਆਂਗਨਵਾੜੀ ਵਰਕਰ/ਹੈਲਪਰ ਬਰਦਾਸ਼ਤ ਨਹੀਂ ਕਰਨਗੇ ਅਤੇ ਸਰਕਾਰ ਦੇ ਇਸ
Read Full Story

ਮਹਾਂਰਿਸ਼ੀ ਬਾਲਮੀਕਿ ਜੀ ਨੇ ਭਾਰਤੀ ਸਮਾਜ ਨੂੰ ਮਹਾਨ ਦੇਣ ਦਿੱਤੀ- ਡਾ. ਮਾਨ

Tuesday, October 10, 2017

ਧੂਰੀ,10 ਅਕਤੂਬਰ (ਮਹੇਸ਼ ਜਿੰਦਲ) ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਵੱਲੋਂ ਸਾਹਿੱਤ ਸਭਾ ਧੂਰੀ (ਰਜਿ;) ਦੇ ਸਹਿਯੋਗ ਨਾਲ਼ ਦੁਨੀਆਂ ਦੇ ਪਹਿਲੇ ਮਹਾਂਕਵੀ ਅਤੇ ਵਿਦਵਾਨ ਮਹਾਂਰਿਸ਼ੀ ਬਾਲਮੀਕਿ ਜੀ ਨੂੰ ਸਮਰਪਿਤ ਸਮਾਗਮ ਸਥਾਨਕ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ। ਜਿਸਦੀ ਪ੍ਰਧਾਨਗੀ ਡਾ. ਤੇਜਵੰਤ ਮਾਨ ਨੇ ਕੀਤੀ। ਇਨਾਂ ਨਾਲ ਪ੍ਰਧਾਨਗੀ ਮੰਡਲ ਵਿੱਚ ਸਰਵ ਸ੍ਰੀ ਪ੍ਰੋ: ਸੰਧੂ ਵਰਿਆਣਵੀ, ਡਾ. ਧਰਮ ਚੰਦ ਵਾਤਿਸ਼, ਸ੍ਰੀਮਤੀ ਪਿ੍ਰਤਪਾਲ ਕੌਰ ਜ਼ਿਲਾ ਭਾਸ਼ਾ ਅਫਸਰ ਸੰਗਰੂਰ, ਡਾ. ਨਰਵਿੰਦਰ ਕੌਸ਼ਲ ਸਾਬਕਾ ਡੀਨ, ਸਰੂਪ ਬਿਹਾਰੀ
Read Full Story