Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲ ਅਗਲੇ ਤਿੰਨ ਦਿਨ ਲਈ ਕੀਤੇ ਬੰਦ

Wednesday, November 8, 2017

ਸੰਗਰੂਰ,08 ਨਵੰਬਰ (ਸਪਨਾ ਰਾਣੀ) ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਦੇ ਚੱਲਦੇ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਰਾਜ ਦੇ ਸਾਰੇ ਸਰਕਾਰੀ\ਪ੍ਰਾਈਵੇਟ\ਏਡਿਡ ਅਤੇ ਮਾਮਤਾ ਪ੍ਰਾਪਤ ਸਕੂਲਾਂ ਵਿਚ ਅਗਲੇ ਤਿੰਨ ਦਿਨਾਂ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੂਰੇ ਪੰਜਾਬ ਵਿਚ ਪਿਛਲੇ 2-3 ਦਿਨਾਂ ਤੋਂ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਾਰਨ ਪੰਜਾਬ ਦੇ ਕਈ ਸੂਬਿਆਂ ਵਿਚ ਲਗਾਤਾਰ ਹਾਦਸੇ ਵਾਪਰ ਰਹੇ ਹਨ। ਬਠਿੰਡਾ ਵਿਚ ਵੀ ਬੁੱਧਵਾਰ ਨੂੰ ਸੰਘਣੀ ਧੁੰਦ ਕਾਰਨ ਵਾਪਰੇ ਭਿਆਨਕ ਹਾਦਸੇ ਵਿਚ ਲਗਭਗ 10 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ
Read Full Story

ਸੰਘਣੀ ਧੁੰਧ ਕਾਰਨ ਤਿੰਨ ਬੱਸਾਂ ਦੇ ਭਿੜਣ ਕਰਕੇ ਅੱਧਾ ਦਰਜਨ ਲੋਕ ਜਖਮੀ

Wednesday, November 8, 2017

ਤਲਵੰਡੀ ਸਾਬੋ, 8 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਰੋੜੀ ਰੋਡ `ਤੇ ਪਿੰਡ ਸੀਂਗੋ ਨੇੜੇ ਅੱਜ ਸਵੇਰੇ ਭਾਰੀ ਧੁੰਧ ਕਾਰਨ ਤਿੰਨ ਬੱਸਾਂ ਅੱਗਿਓੁਂ ਪਿੱਛਿਓੁਂ ਟਕਰਾ ਗਈਆਂ ਜਿਸ ਕਾਰਨ ਅੱਧਾ ਦਰਜਨ ਤੋਂ ਵੱਧ ਲੋਕ ਜਖਮੀ ਹੋ ਗਈ ਜਿੰਨਾਂ ਨੂੰ ਸਹਾਰਾ ਕਲੱਬ ਤਲਵੰਡੀ ਸਾਬੋ ਵੱਲੋਂ ਸਥਾਨਕ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਗਗਨਦੀਪ ਬੱਸ ਨੰਗਲਾ ਤੋਂ ਵੱਖ-ਵੱਖ ਪਿੰਡਾਂ ਵਿੱਚੋਂ ਦੀ ਹੋ ਕੇ ਤਲਵੰਡੀ ਸਾਬੋ ਆ ਰਹੀ ਸੀ ਇਸ ਬੱਸ ਦੇ ਅੱਗੇ ਹੀ ਸਰਦੂਲਗੜ ਤੋਂ ਆਈ ਨਿਊ ਗੁਰੂ ਕਾਸ਼ੀ ਦੀ ਬੱਸ ਜਾ ਰਹੀ ਇਹਨਾਂ ਦੋਵਾਂ
Read Full Story

ਨੋਟਬੰਦੀ ਦੇ ਖਿਲਾਫ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ- ਸ਼ਹਿਰ ਅੰਦਰ ਕੱਢਿਆ ਰੋਸ ਮਾਰਚ

Wednesday, November 8, 2017

ਤਲਵੰਡੀ ਸਾਬੋ, 8 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨੋਟਬੰਦੀ ਨੂੰ ਇੱਕ ਸਾਲ ਪੂਰਾ ਹੋਣ `ਤੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਅੰਦਰ ਪੰਜਾਬ ਕਾਂਗਰਸ ਦੇ ਬੁਲਾਰੇ ਖੁਸ਼ਬਾਜ਼ ਸਿੰਘ ਜਟਾਣਾ ਦੇ ਦਿਸ਼ਾ-ਨਿਰਦੇਸ਼ਾਂ `ਤੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਅਗਵਾਈ ਵਿੱਚ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀਆਂ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕੱਢ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਸਥਾਨਕ ਨਿਸ਼ਾਨ- ਏ-ਖਾਲਸਾ ਚੌਂਕ ਵਿੱਚ ਇੱਕਤਰ ਹੋਏ ਕਾਂਗਰਸੀਆਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ
Read Full Story

ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਲਈ ਮੁਫਤ ਟੀਕਾਕਰਨ ਸ਼ੁਰੂ, ਪੰਜਾਬ ਸਰਕਾਰ ਵੱਲੋਂ ਸਕੂਲਾਂ 'ਚ ਛੁੱਟੀਆਂ ਦੇ ਐਲਾਨ ਕਾਰਨ ਇਹ ਪ੍ਰੋਗਰਾਮ ਕੀਤਾ ਪੋਸਟਪੌਂਡ

Wednesday, November 8, 2017

ਤਲਵੰਡੀ ਸਾਬੋ, 8 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿਹਤ ਵਿਭਾਗ ਵੱਲੋਂ ਵਿੱਢੀ ਗਈ ਔਰਤਾਂ ਅੰਦਰ ਬੱਚੇਦਾਨੀ ਦੇ ਕੈਂਸਰ ਦੀ ਗੰਭੀਰ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਮੁਹਿੰਮ ਦੇ ਤਹਿਤ ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਹਸਪਤਾਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਦੀਆਂ 7ਵੀਂਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਐੱਚ. ਪੀ. ਵੀ. ਦੇ ਟੀਕੇ ਲਗਾਏ ਗਏ। ਇਸ ਮੌਕੇ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਅੱਜ ਜਿਨ੍ਹਾਂ
Read Full Story

ਯਾਦਵਿੰਦਰਾ ਕਾਲਜ ਆਫ ਇੰਜੀਨੀਅਰਿੰਗ ਵਿਖੇ ਸਾਲਾਨਾ ਐਥਲੈਟਿਕ ਮੀਟ ਦਾ ਸਫਲਤਾਪੂਰਵਕ ਆਯੋਜਨ

Wednesday, November 8, 2017

ਤਲਵੰਡੀ ਸਾਬੋ, 8 ਨਵੰਬਰ (ਗੁਰਜੰਟ ਸਿੰਘ ਨਥੇਹਾ)- ਇੰਜੀਨੀਅਰਿੰਗ ਖੇਤਰ ਦੇ ਮੋਹਰੀ ਵਿੱਦਿਅਕ ਸੰਸਥਾ ਯਾਦਵਿੰਦਰਾ ਕਾਲਜ ਆਫ ਇੰਜੀਨੀਅਰਿੰਗ ਤਲਵੰਡੀ ਸਾਬੋ ਵੱਲੋਂ ਕਰਵਾਈ ਜਾਂਦੀ ਸਲਾਨਾ ਐਥਲੈਟਿਕ ਮੀਟ ਦਾ ਅੱਜ ਕੈਂਪਸ ਦੇ ਸਟੇਡੀਅਮ ਵਿਖੇ ਪ੍ਰੋ. ਜਸਦੇਵ ਸਿੰਘ ਗਰੇਵਾਲ ਵੱਲੋਂ ਸ਼ੁੱਭ ਆਰੰਭ ਕਰਵਾਇਆ ਗਿਆ। ਇਸ ਮੌਕੇ ਬਾਬਾ ਕਾਕਾ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਵਾਰਾ ਬੁੰਗਾ ਮਸਤੂਆਣਾ ਸਾਹਿਬ ਉਚੇਚੇ ਤੌਰ `ਤੇ ਪਹੁੰਚੇ। ਸਮਾਗਮ ਵਿਚ ਪਹੁੰਚਣ `ਤੇ ਯਾਦਵਿੰਦਰਾ ਕਾਲਜ ਦੇ ਪ੍ਰਬੰਧਕਾਂ ਨੇ ਮਹਿਮਾਨਾਂ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਮੁੱਖ
Read Full Story

ਪੰਜਾਬ ਸਰਕਾਰ ਆਤਵਾਦ ਦੇ ਖਾਤ੍ਹਮੇ ਲਈ ਠੋਸ ਕਦਮ ਉਠਾਵੇ : ਮਿੱਕੀ ਪੰਡਿਤ

Wednesday, November 8, 2017

ਤਰਨ ਤਾਰਨ (ਅਕਾਸ਼ ਜੋਸ਼ੀ) ੦9 ਨਵੰਬਰ : ਸ਼ਿਵ ਸੈਨਾ ਹਿੰਦੁਸਤਾਨ ਦੀ ਮੀਟਿੰਗ ਤਰਨ ਤਾਰਨ ਵਿਖੇ ਹੋਈ ਜਿਸ ਵਿੱਚ ਪੰਜਾਬ ਯੁਵਾ ਵਾਈਸ ਪ੍ਰਧਾਨ ਮਿੱਕੀ ਪੰਡਿਤ ਵਿਸ਼ੇਸ਼ ਤੋਰ ਤੇ ਪਹੁੰਚੇ , ਉਹਨਾ ਨੇ ਮੀਟਿੰਗ ਨੂੰ ਸੰਬੋਦਨ ਕਰਦਿਆ ਅਤੇ ਪ੍ਰੈਸ ਨਾਲ ਗੱਲ ਬਾਤ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਆਤਵਾਦ ਦੇ ਖਾਤ੍ਹਮੇ ਲਈ ਠੋਸ ਕਦ੍ਹਮ ਉਠਾਵੇ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਹੋਰ ਠੋਸ ਕੀਤੀ ਜਾਵੇ । ਉਹਨਾ ਨੇ ਕਿਹਾ ਕਿ ਹਿੰਦੂ ਨੇਤਾਵਾ ਦੀ ਸੁਰਖਿਆ ਯਕੀਨੀ ਬਣਾਇਆ ਜਾਵੇ ਤਾ ਜੋ ਪੰਜਾਬ ਵਿੱਚ ਸ਼ਾਂਤੀ ਦਾ ਮਾਹੋਲ ਬਣਇਆ ਰਵੇ ।ਇਸ ਮੋਕੇ ਤੇ ਮਿਕੱੀ ਪੰਡਿਤ ਨੂੰ
Read Full Story