Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਜਾਗ੍ਰਿਤੀ ਮਾਰਚ ਤਲਵੰਡੀ ਸਾਬੋ ਤੋਂ ਸ੍ਰੀ ਅੰਮ੍ਰਿਤਸਰ ਲਈ ਰਵਾਨਾ

Friday, November 10, 2017

ਤਲਵੰਡੀ ਸਾਬੋ, 10 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿੱਖ ਕੌਮ ਦੇ ਅਨੋਖੇ ਸ਼ਹੀਦ ਬਾਬਾ ਦੀਪ ਸਿੱਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਅਕਾਲੀ ਦਲ 1920 ਵੱਲੋਂ ਅੱਜ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅਰਦਾਸ ਕਰਨ ਉਪਰ ਇੱਥੋਂ ਗੁਰਦੁਆਰਾ ਟਾਹਲਾ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋ ਗਿਆ। ਅਖੰਡ ਅਕਾਲੀ ਦਲ 1920 ਦੇ ਆਗੂ, ਵਰਕਰ ਅਤੇ ਕੁੱਝ ਸੰਗਤਾਂ ਪਹਿਲਾਂ ਸੰਤ ਸੇਵਕ ਜਥਾ ਬੁੰਗਾ ਮਸਤੂਆਣਾ ਸਾਹਿਬ ਦੇ ਪ੍ਰਬੰਧਾਂ ਹੇਠਲੇ
Read Full Story

ਸਕੂਲੀ ਵੈਨ ਨੇ ਮਾਰੀ ਟਰੈਕਟਰ-ਟਰਾਲੀ ਨੂੰ ਟੱਕਰ, ਅੱਧੀ ਦਰਜਨ ਔਰਤਾਂ ਸਮੇਤ ਚਾਰ ਮਾਸੂਮ ਸਕੂਲੀ ਬੱਚੇ ਜਖਮੀ

Friday, November 10, 2017

ਤਲਵੰਡੀ ਸਾਬੋ, 10 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਸਾਰੇ ਸਰਕਾਰੀ-ਗੈਰ-ਸਰਕਾਰੀ ਸਕੂਲ ਤਿੰਨ ਦਿਨਾਂ ਲਈ ਬੰਦ ਰੱਖਣ ਦੇ ਸਰਕਾਰੀ ਹੁਕਮਾਂ ਦਾ ਮੂੰਹ ਚਿੜ੍ਹਾਉਂਦਿਆਂ ਕਈ ਪਿੰਡਾਂ ਤੋਂ ਸਕੂਲੀ ਬੱਚੇ ਲੈ ਕੇ ਆ ਰਹੀ ਜਗਾ ਰਾਮ ਤੀਰਥ ਵਾਲੀ ਅਕਾਲ ਅਕੈਡਮੀ ਦੀ ਇੱਕ ਵੈਨ ਨੇ ਨਾ ਸਿਰਫ ਸਿੱਧੀ ਟੱਕਰ ਮਾਰਕੇ ਇੱਕ ਕਿਸਾਨ ਦੀ ਟਰੈਕਟਰ-ਟਰਾਲੀ ਦੇ ਪਰਖੱਚੇ ਉਡਾ ਦਿੱਤੇ ਸਗੋਂ ਟਰਾਲੀ ਵਿੱਚ ਸਵਾਰ ਹੋ ਕੇ ਨਰਮਾ ਚੁਗਣ ਜਾ ਰਹੀਆਂ ਅੱਧੀ ਦਰਜਣ ਔਰਤਾਂ ਸਮੇਤ ਵੈਨ `ਚ ਸਵਾਰ ਚਾਰ ਸਕੂਲੀ ਬੱਚਿਆਂ ਨੂੰ ਵੀ ਸਖਤ ਜਖਮੀ ਕਰ ਦਿੱਤਾ। ਜਖਮੀਆਂ ਨੂੰ ਵੱਖ-ਵੱਖ
Read Full Story

ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਜਾਗ੍ਰਿਤੀ ਮਾਰਚ ਤਲਵੰਡੀ ਸਾਬੋ ਤੋਂ ਸ੍ਰੀ ਅੰਮ੍ਰਿਤਸਰ ਲਈ ਰਵਾਨਾ

Friday, November 10, 2017

ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਜਾਗ੍ਰਿਤੀ ਮਾਰਚ ਤਲਵੰਡੀ ਸਾਬੋ ਤੋਂ ਸ੍ਰੀ ਅੰਮ੍ਰਿਤਸਰ ਲਈ ਰਵਾਨਾ ਤਲਵੰਡੀ ਸਾਬੋ, ੧੦ ਨਵੰਬਰ (ਦਵਿੰਦਰ ਸਿੰਘ ਡੀ ਸੀ)- ਸਿੱਖ ਕੌਮ ਦੇ ਅਨੋਖੇ ਸ਼ਹੀਦ ਬਾਬਾ ਦੀਪ ਸਿੱਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਅਕਾਲੀ ਦਲ ੧੯੨੦ ਵੱਲੋਂ ਅੱਜ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅਰਦਾਸ ਕਰਨ ਉਪਰ ਇੱਥੋਂ ਗੁਰਦੁਆਰਾ ਟਾਹਲਾ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋ