Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸਰਕਾਰ ਨੂੰ ਬਿਜਲੀ ਸਪਲਾਈ 10 ਘੰਟੇ ਦੇਣ ਦੀ ਮੰਗ ਕਿੱਤੀ

Tuesday, December 5, 2017

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਸੂਬਾ ਸੱਕਤਰ ਨਰੰਜਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਵੱਡੀ ਗਿਣਤੀ ਵਿੱਚ ਆਏ ਕਿਸ਼ਾਨਾਂ ਵੱਲੋਂ ਆਪੋ ਅਪਣੀਆਂ ਮੰਗਾਂ ਦੱਸੀਆ। ਜਨਰਲ ਸੱਕਤਰ ਕਰਮਜੀਤ ਸਿੰਘ ਅਲਾਲ ਨੇ ਪੈ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਣਕ ਦੀ ਫਸਲ ਸਿੰਜਨ ਲਈ ਰੋਜਾਨਾਂ ਬਿਜਲੀ ਦੀ ਸਪਲਾਈ 10 ਘੰਟੇ ਦਿੱਤੀ ਜਾਵੇ। ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀ ਤਾਂ ਕਿਸਾਨ ਪਟਿਆਲਾ ਮੁੱਖ ਦਫ਼ਤਰ ਦੇ ਸਾਹਮਣੇ ਧਰਨਾ ਦੇਣ ਲਈ ਮਜਬੂਰ ਹੋਣਗੇ। ਪੰਜਾਬ ਸਰਕਾਰ ਕਿਸਾਨਾਂ ਦੇ ਸਾਰੇ ਕਰਜੇ
Read Full Story

ਹਥਨ ਸਕੂਲ ਨੇ ਸਾਇੰਸ ਮੁਕਾਬਲਿਆਂ ‘ਚ ਬਾਜੀ ਮਾਰੀ

Tuesday, December 5, 2017

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਹਥਨ ਸਕੂਲ ਨੇ ਤਹਿਸੀਲ ਪੱਧਰੀ ਮੁਕਾਬਲਿਆਂ ਵਿੱਚ ਪਿਛਲੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਵਿਖੇ ਤਹਿਸੀਲ ਪੱਧਰ ਦੇ ਸਾਇੰਸ ਮੇਲਾ ਲਗਾਈਆ ਗਿਆ। ਇਸ ਮੇਲੇ ਵਿੱਚ ਮਾਡਲ ਬਣਾ ਕੇ ਉਸਨੂੰ ਪੇਸ ਕਰਨ ਦੇ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਮੈਡਮ ਅਮਰਦੀਪ ਕੌਰ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਦੀ ਗਿਆਰਵੀਂ ਕਲਾਸ ਦੀ ਵਿਦਿਆਰਥਣ ਹਸ਼ਨਪ੍ਰੀਤ ਕੌਰ ਸੀਨੀਅਰ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗ੍ਹਾਂ ਬਣਾਈ । ਜਿਕਰ ਯੋਗ ਹੈ ਕਿ
Read Full Story

ਅਧਿਆਪਿਕਾ ਨੇ ਆਪਣੇ ਬੇਟੇ ਦੇ ਜਨਮਦਿਨ ਤੇ ਜਰੂਰਤਮੰਦ ਵਿਦਿਆਰਥੀਆਂ ਨੂੰ ਬੂਟ ਅਤੇ ਕੋਟੀਆਂ ਵੰਡੀਆਂ

Tuesday, December 5, 2017

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਸਰਕਾਰੀ ਸੀਨਿਅਰ ਸੈਕੰਡਰੀ ਹਥਨ ਸਕੂਲ ਹੋਣਹਾਰ ਅਧਿਆਪਿਕਾ ਲੈਕ. ਅਮਰਦੀਪ ਕੌਰ ਨੇ ਆਪਣੇ ਬੇਟੇ ਮਜਿਤਾਬ ਸਿੰਘ ਦੇ ਜਨਮਦਿਨ ਤੇ ਗਰੀਬ ਅਤੇ ਜਰੂਰਤਮੰਦ ਵਿਦਿਆਰਥੀਆਂ ਨੂੰ ਬੂਟ ਅਤੇ ਕੋਟੀਆਂ ਵੰਡ ਕੇ ਆਪਣੀਆਂ ਖੂਸ਼ੀਆਂ ਸਾਂਝੀਆਂ ਕਰਨ ਦੀ ਇੱਕ ਅਨੌਖੀ ਮਿਸ਼ਾਲ ਦਿੱਤੀ। ਅਜਿਹੇ ਕਦਮ ਹੀ ਸਿੱਖਿਆ ਅਤੇ ਸਮਾਜ ਦੇ ਖੇਤਰ ਵਿਚ ਅਹਿਮ ਬਦਲਾਵ ਲਿਆਉਣ ਲਈ ਕਾਰਗਾਰ ਸਿੱਧ ਹੁੰਦੇ ਹਨ। ਇਸ ਮੌਕੇ ਤੇ ਪ੍ਰਿੰਸੀਪਲ ਲਾਭ ਸਿੰਘ ਨੇ ਇਸ ਕਦਮ ਦੀ ਸਰਾਹਨਾ ਕਿੱਤੀ। ਇਸ ਮੌਕੇ ਸਕੂਲ ਦਾ ਪੂਰਾ ਸਟਾਫ ਹਾਜਰ
Read Full Story

ਪੈਨਸ਼ਨਰਜ ਅੇਸੋਸੀਏਸ਼ਨ (ਰਜਿ) ਧੂਰੀ ਵੱਲੋਂ ਪਾਵਰ ਕਾਰਪੋਰੇਸ਼ਨ ਵੱਲੋਂ ਪੈਨਸ਼ਨ ਨਾਂ ਦੇਣ ਖਿਲਾਫ਼ ਰੋਸ

Tuesday, December 5, 2017

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਅੱਜ ਧੂਰੀ ਪੈਨਸ਼ਨਰਜ ਐਸੋਸੀਏਸ਼ਨ (ਰਜਿ) ਸੂਬਾ ਕਮੇਟੀ ਅਤੇ ਸਰਕਲ ਕਮੇਟੀ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਮੰਡਲ ਦਫ਼ਤਰ ਧੂਰੀ ਦੇ ਅੱਗੇ ਪੈਨਸ਼ਨਰਜ ਐਸੋਸੀਏਸ਼ਨ ਧੂਰੀ ਵੱਲੋਂ ਸਾਥੀ ਸੁਖਦੇਵ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਵਰ ਕਾਰਪੋਰੇਸ਼ਨ ਵੱਲੋਂ ਮਹੀਨਾਂ ਨਵੰਬਰ 2017 ਦੀ ਪੈਨਸ਼ਨ ਨਾ ਪਾਉਣ ਸਬੰਧੀ ਰੋਸ ਰੈਲੀ ਕਿੱਤੀ ਗਈ, ਜਿਸ ਵਿਚ ਕਾਫੀ ਗਿਣਤੀ ਵਿੱਚ ਰਿਟਾਇਰ ਸਾਥੀ ਸ਼ਾਮਲ ਹੋਏ। ਰੈਲੀ ਨੂੰ ਸਾਥੀ ਮੁਖਤਿਆਰ ਸਿੰਘ ਸੀਨਿਅਰ ਮੀਤ ਪ੍ਰਧਾਨ, ਜਸਪਾਲ ਸਿੰਘ, ਅਮਰਜੀਤ ਸਿੰਘ ਅਮਨ, ਜੋਗਿੰਦਰ ਸਿੰਘ, ਬਲਵੰਤ
Read Full Story

ਸਰਕਾਰੀ ਹਾਈ ਸਕੂਲ ਪਿੰਡ ਪੁੰਨਾਂਵਾਲ ਵਿਖੇ ਸਾਇੰਸ ਮੇਲਾ ਲਗਾਇਆ

Tuesday, December 5, 2017

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਸਰਕਾਰੀ ਹਾਈ ਸਕੂਲ ਪਿੰਡ ਪੁੰਨਾਂਵਾਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਮੁੱਖੀ ਸ੍ਰੀ ਹਰਜਿੰਦਰ ਸਿੰਘ ਅਤੇ ਸਾਇੰਸ ਟੀਚਰ ਸ੍ਰੀਮਤੀ ਮੀਨੂੰ ਗੁਪਤਾ ਅਤੇ ਦਿਪਤੀ ਜੈਨ ਦੀ ਅਗਵਾਈ ਹੇਠ ਸਾਇੰਸ ਮੇਲਾ ਲਗਾਇਆ ਗਿਆ। ਇਸ ਮੇਲੇ ਵਿਚ ਛੇਵੀਂ ਤੋਂ ਲੈ ਕੇ ਅਠੱਵੀਂ ਕਲਾਸ ਦੇ ਸਮੂਹ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਜਿਲ੍ਹਾ ਸਾਇੰਸ ਸੁਪਰਵਾਇਜਰ ਡਾ.ਬਰਜਿੰਦਰ ਪਾਲ ਸਿੰਘ ਨੇ ਸਾਇੰਸ ਮੇਲੇ ਦੀਆਂ ਵਿਚਲੀਆਂ ਕ੍ਰਿਆਵਾਂ ਨੂੰ ਦੇਖਿਆ, ਵਿਦਿਆਰਥੀਆਂ ਨਾਲ ਕ੍ਰਿਆਵਾਂ ਸਬੰਧੀ ਵਿਚਾਰ ਚਰਚਾ ਕਿੱਤੀ ।
Read Full Story

ਧੂਰੀ ਨਵੇਂ ਆਏ ਐਸ.ਐਚ.ਓ ਰਾਜੇਸ ਸਨੇਹੀ ਵੱਲੋਂ ਸਖ਼ਤੀ ਕਾਰਨ ਸ਼ਹਿਰ ਵਾਸੀਆ ਨੂੰ ਟ੍ਰੈਫ਼ਿਕ ਸਮੱਸਿਆ ਤੋਂ ਮਿਲੀ ਰਾਹਤ

Tuesday, December 5, 2017

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਅੱਜ ਸ੍ਰੀ ਅਕਾਸ਼ਦੀਪ ਸਿੰਘ ਔਲਖ ਪੀ.ਪੀ ਐਸ ਉਪ ਕਪਤਾਨ ਪੁਲਿਸ ਸਬ:ਡਵੀਜਨ ਧੂਰੀ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਮਨਦੀਪ ਸਿੰਘ ਸਿੱਧੂ ਸੀਨਿਅਰ ਕਪਤਾਨ ਪੁਲਿਸ ਸੰਗਰੂਰ ਜੀ ਦੇ ਨਿਰਦੇਸ਼ਾਂ ਤਹਿਤ,ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁਧ, ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਰਾਜੇਸ ਸਨੇਹੀ ਅਤੇ ਟੈੈਫ਼ਿਕ ਇੰਚਾਰਜ ਪਵਨ ਕੁਮਾਰ ਸ਼ਰਮਾਂ ਨੇ ਸ਼ਹਿਰ ਵਾਸੀਆਂ ਨੂੰ ਟ੍ਰੈਫ਼ਿਕ ਦੀ ਸਮੱਸਿਆਂ ਤੋਂ ਰਾਹਤ ਦਿਵਾਈ, ਧੂਰੀ ਪੁਲਿਸ ਦੀ ਸ਼ਖਤੀ ਕਾਰਨ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿਚ ਟ੍ਰੈਫ਼ਿਕ ਦੀ
Read Full Story

ਨਗਰ ਕੌਸਲ ਅਧੀਨ ਕੰਮ ਕਰ ਰਹੇ ਪੱਕੇ ਅਤੇ ਕੱਚੇ ਸਫ਼ਾਈ ਸੇਵਕਾਂ ਨੇ ਨਗਰ ਕੌਸਲ ਦੇ ਦਫ਼ਤਰ ਅੱਗੇ ਧਰਨਾ ਲਗਾਇਆ

Tuesday, December 5, 2017

ਧੂਰੀ,04 ਦਸਬੰਰ (ਮਹੇਸ਼ ਜਿੰਦਲ) ਨਗਰ ਕੌਂਸਲ ਧੂਰੀ ਅਧੀਨ ਕੰਮ ਕਰ ਰਹੇ ਪੱਕੇ ਅਤੇ ਕੱਚੇ ਸਫ਼ਾਈ ਸੇਵਕਾਂ ਨੇ ਆਪਣੀਆਂ ਮੰਗਾਂ ਦੇ ਹੱਕ `ਚ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਸਹਿਯੋਗ ਨਾਲ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੌਜੂਦ ਆਮ ਆਦਮੀ ਪਾਰਟੀ ਦੇ ਜ਼ਿਲਾ ਜਨਰਲ ਸਕੱਤਰ ਡਾ. ਅਨਵਰ ਭਸੌੜ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ 60 ਸਫ਼ਾਈ ਸੇਵਕ ਨਗਰ ਕੌਂਸਲ ਧੂਰੀ ਲਈ ਕੰਮ ਕਰ ਰਹੇ ਹਨ ਪਰ ਹੁਣ ਨਗਰ ਕੌਸਲ ਵੱਲੋਂ ਮੰਗੇ ਗਏ ਨਵੇਂ ਟੈਂਡਰ ਅਨੁਸਾਰ 50 ਕੱਚੇ ਸਫ਼ਾਈ ਸੇਵਕਾਂ ਨੂੰ ਨਗਰ ਕੌਂਸਲ `ਚ ਰੱਖ ਕੇ 10 ਸਫ਼ਾਈ ਸੇਵਕਾਂ
Read Full Story