Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਐਸ.ਟੀ.ਐਫ ਸੰਗਰੂਰ ਟੀਮ ਵੱਲੋਂ ਸਮੈਕ ਅਤੇ ਸੁਲਫਾ ਸਮੇਤ 1 ਕਾਬੂ

Thursday, December 7, 2017

ਧੂਰੀ,07 ਦਸਬੰਰ (ਮਹੇਸ ਜਿੰਦਲ) ਸ੍ਰੀ ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਹਰਦੀਪ ਸਿੰਘ ਉਪ ਕਪਤਾਨ ਪੁਲਿਸ, ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਵੱਲੋਂ 1 ਵਿਅਕਤੀਆਂ ਨੂੰ ਕਾਬੂ ਕਰਕੇ ਉਸ ਪਾਸੋਂ ਕੋਲੋ 10 ਗ੍ਰਾਮ ਸਮੈਕ ਅਤੇ 30 ਗ੍ਰਾਮ ਸੁਲਫਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕਿੱਤੀ ਹੈ। ਇਸ ਸਬੰਧੀ ਸ੍ਰੀ ਮਨਜੀਤ ਸਿੰਘ ਬਰਾੜ ਨੇ ਵਿਸ਼ਥਾਰ ‘ਚ ਜਾਣਕਾਰੀ ਦਿੰਦੇ ਦੱਸਿਆ ਕਿ ਐਸ.ਟੀ.ਐਫ ਸੰਗਰੂਰ
Read Full Story

ਨਾਮਜਦਗੀਆਂ ਭਰਨ ਦੇ ਆਖੀਰਲੇ ਦਿਨ ਅੱਜ ਕੁੱਲ 65 ਉਮੀਦਵਾਰਾਂ ਨੇ ਕੀਤੇ ਕਾਗਜ਼ ਦਾਖਲ, 'ਆਪ' ਨੇ 15 ਚੋਂ ਸਿਰਫ ਛੇ ਵਾਰਡਾਂ 'ਤੇ ਹੀ ਭਰੇ ਪਰਚੇ

Wednesday, December 6, 2017

ਤਲਵੰਡੀ ਸਾਬੋ , 6 ਦਸੰਬਰ (ਗੁਰਜੰਟ ਸਿੰਘ ਨਥੇਹਾ)- ਨਗਰ ਪੰਚਾਇਤ ਤਲਵੰਡੀ ਸਾਬੋ ਦੀ 17 ਦਸੰਬਰ ਨੂੰ ਹੋ ਰਹੀ ਚੋਣ ਲਈ ਨਾਮਜਦਗੀਆਂ ਭਰਨ ਦੇ ਆਖਰੀ ਦਿਨ ਅੱਜ ਸੱਤਾਧਿਰ ਕਾਂਗਰਸ ਅਤੇ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰਾਂ ਸਮੇਤ ਕੁੱਲ 65 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਕਾਗਜ ਦਾਖਲ ਕੀਤੇ। ਹਾਲਾਂਕਿ ਸਭ ਤੋਂ ਵੱਡੀ ਗੱਲ ਇਹ ਰਹੀ ਕਿ ਕਰੀਬ 10 ਮਹੀਨੇ ਪਹਿਲਾਂ ਵਿਧਾਨ ਸਭਾ ਚੋਣਾਂ ਵਿੱਚ ਇਸ ਹਲਕੇ ਤੋਂ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਇਸ ਵਾਰ ਚੋਣ ਮੁਕਾਬਲੇ ਵਿੱਚੋਂ ਪਛੜਦੀ ਨਜਰ ਆਈ ਤੇ ਪਾਰਟੀ ਕੁੱਲ 15 ਵਾਰਡਾਂ ਵਿੱਚ ਉਮੀਦਵਾਰ ਉਤਾਰਨ
Read Full Story

ਐਸ.ਐਚ.ਓ ਰਾਜੇਸ ਸਨੇਹੀ ਨੇ ਧੂਰੀ ਵਿਚ ਧੱੜੇ ਸੱਟੇ ਅਤੇ ਲਾਟਰੀਆਂ ਵਾਲੇ ਖ਼ਿਲਾਫ ਕੱਸੀਆ ਸਿਕੰਜਾ

Wednesday, December 6, 2017

ਧੂਰੀ,06 ਦਸਬੰਰ (ਮਹੇਸ਼ ਜਿੰਦਲ) ਅੱਜ ਸ੍ਰੀ ਅਕਾਸ਼ਦੀਪ ਸਿੰਘ ਔਲਖ ਪੀ.ਪੀ ਐਸ ਉਪ ਕਪਤਾਨ ਪੁਲਿਸ ਸਬ:ਡਵੀਜਨ ਧੂਰੀ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਮਨਦੀਪ ਸਿੰਘ ਸਿੱਧੂ ਕਪਤਾਨ ਪੁਲਿਸ ਸੰਗਰੂਰ ਜੀ ਦੇ ਨਿਰਦੇਸ਼ਾਂ ਤਹਿਤ ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਰਾਜੇਸ ਸਨੇਹੀ ਨੇ ਸ਼ਹਿਰ ਵਿਚ ਧੱੜੇ-ਸੱਟੇ ਅਤੇ ਲਾਟਰੀਆਂ ਵਾਲੀਆਂ ਖਿਲਾਫ਼ ਸਖਤੀ ਕਰਨ ਨਾਲ ਇਹਨਾਂ ਵਿਚ ਪਾਈਆਂ ਭਾਜੜਾਂ ।ਸ਼ਹਿਰ ਵਾਸੀਆਂ ਵੱਲੋਂ ਸਿਟੀ ਥਾਣਾ ਮੁੱਖੀ ਐਸ.ਐਚ.ਓ ਰਾਜੇਸ ਸਨੇਹੀ ਦੀ ਪ੍ਰਸ਼ੰਸਾ ਕੀਤੀ ਅਤੇ ਪ੍ਰਸ਼ਾਸਨ ਨੇ ਇਹਨਾਂ ਧੱੜੇ-ਸੱਟੇ ਵਾਲੀਆਂ ਖਿਲਾਫ
Read Full Story

ਹਲਕੇ ਦੇ ਲੋਕਾਂ ਲਈ ਕੀਤੇ ਵਾਅਦਿਆਂ ਲਈ ਹਮੇਸ਼ਾ ਜਵਾਬਦੇਹ ਅਤੇ ਵਚਨਬੱਧ - ਗੋਲਡੀ ਖੰਗੂੜਾ

Wednesday, December 6, 2017

ਧੂਰੀ,06 ਦਸਬੰਰ (ਮਹੇਸ਼ ਜਿੰਦਲ) ਪਿਛਲੇ ਲੰਮੇ ਸਮੇ ਤੋ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੇ ਨੇੜਲੇ ਪਿੰਡ ਜਹਾਂਗੀਰ ਨਹਿਰ ਦੇ ਪੁਲ ਦਾ ਰੇੜਕਾ ਅੱਜ ਉਸ ਵੇਲੇ ਖਤਮ ਹੋ ਗਿਆ, ਜਦ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਇਸ ਪੁਲ ਦਾ ਉਦਘਾਟਨ ਕਰਦਿਆਂ ਆਮ ਲੋਕਾਂ ਦੀ ਸਹੂਲਤ ਲਈ ਇਹ ਪੁਲ ਲੋਕਾਂ ਦੇ ਸਮਰਪਿਤ ਕਰ ਦਿੱਤਾ, ਜਿਸ ਕਾਰਨ ਇਲਾਕੇ ਦੇ ਲੋਕਾਂ ਦੇ ਚਿਹਰੇ ਤੇ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ 1 ਕਰੋੜ 75 ਲੱਖ ਰੁਪੈ ਦੀ ਲਾਗਤ ਨਾਲ ਤਿਆਰ ਹੋਏ ਇਸ ਪੁਲ ਦਾ ਉਦਘਾਟਨ ਕਰਨ ਤੋ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਵੀਰ ਸਿੰਘ ਗੋਲਡੀ
Read Full Story