Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਮਾਲਵਾ ਵੈੱਲਫੇਅਰ ਕਲੱਬ ਦੇ ਗਗਨਦੀਪ ਸਿੰਘ ਸਿੱਧੂ ਨੂੰ ਸਦਮਾ ਦਾਦੇ ਦਾ ਦਿਹਾਂਤ

Wednesday, January 10, 2018

ਰਾਮਾਂ ਮੰਡੀ,10 ਜਨਵਰੀ(ਤਰਸੇਮ ਸਿੰਘ ਬੁੱਟਰ) ਇੱਥੋਂ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਦੇ ਮਾਲਵਾ ਵੈੱਲਫੇਅਰ ਕਲੱਬ ਦੇ ਸਰਗਰਮ ਆਗੂ ਗਗਨਦੀਪ ਸਿੰਘ ਸਿੱਧੂ ਪੁੱਤਰ ਜੀਤ ਸਿੰਘ ਸਿੱਧੂ ਨੂੰ ਉਸ ਵੇਲ਼ੇ ਸਦਮਾ ਲੱਗਾ ਜਦੋਂ ਉਹਨਾਂ ਦੇ ਬਾਬਾ ਜੀ ਸਰਦਾਰ ਵਰਿਆਮ ਸਿੰਘ ਸਿੱਧੂ (96) ਆਪਣੇ ਸੁਆਸਾਂ ਦੀ ਪੂੰਜੀ ਭੋਗਦੇ ਹੋਏ ਇਸ ਫ਼ਾਨੀ ਸੰਸਾਰ ਤੋਂ ਰੁਖ਼ਸਤ ਹੋ ਗਏ।ਸਾਦੀ ਰਹਿਣੀ-ਬਹਿਣੀ,ਸਾਊ ਸੁਭਾਅ ਅਤੇ ਮਿਹਨਤੀ ਬਾਬਾ ਵਰਿਆਮ ਸਿੰਘ ਸਿੱਧੂ ਦੇ ਅਕਾਲ ਚਲਾਣੇ `ਤੇ ਉਹਨਾਂ ਦੇ ਭਤੀਜਿਆਂ ਜੀਤ ਸਿੰਘ ਸਿੱਧੂ,ਪੱਪੀ ਸਿੰਘ ਸਿੱਧੂ ਅਤੇ ਪੋਤਰੇ ਗਗਨਦੀਪ ਸਿੰਘ ਸਿੱਧੂ ਨਾਲ਼
Read Full Story

ਮਾਲਵਾ ਵੈੱਲਫੇਅਰ ਕਲੱਬ ਵੱਲੋਂ ਖੇਡ ਮੁਕਾਬਲੇ 12 ਤੇ 13 ਜਨਵਰੀ ਨੂੰ

Wednesday, January 10, 2018

ਰਾਮਾਂ ਮੰਡੀ,10 ਜਨਵਰੀ(ਤਰਸੇਮ ਸਿੰਘ ਬੁੱਟਰ) ਇੱਥੋਂ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਦੇ ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਸਿੰਘ(ਬਠਿੰਡਾ) ਵੱਲੋਂ ਸ: ਜਗਜੀਤ ਸਿੰਘ ਮਾਨ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਬਠਿੰਡਾ ਦੀ ਦਿਸ਼ਾ-ਨਿਰਦੇਸ਼ਨਾਂ `ਚ ਮਾਲਵਾ ਵੈੱਲਫੇਅਰ ਕਲੱਬ ਵੱਲੋੰ ਦੋ ਰੋਜ਼ਾ ਖੇਡ ਟੂਰਨਾਮੈਂਟ 12 ਤੇ 13 ਜਨਵਰੀ ਨੂੰ ਪਿੰਡ `ਚ ਕਰਵਾਇਆ ਜਾ ਰਿਹਾ ਹੈ।ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਬੁੱਟਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹਨਾਂ ਖੇਡ ਮੁਕਾਬਿਲਆਂ ਦੌਰਾਨ ਵਾਲੀਬਾਲ ,ਕੁਸ਼ਤੀ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ।ਜੇਤੂ
Read Full Story

ਕਰਜ਼ਾ ਮੁਆਫੀ ਦਾ ਵਾਅਦਾ ਕਰਕੇ ਸਰਕਾਰ ਬਣਾਉਣ ਵਾਲੀ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ: ਭੂੰਦੜ

Wednesday, January 10, 2018

ਤਲਵੰਡੀ ਸਾਬੋ, 10 ਜਨਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਆਉਣ ਦੇ ਤਿੰਨ ਮਹੀਨਿਆਂ ਅੰਦਰ ਲੋਕਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕਰਕੇ ਸਰਕਾਰ ਬਣਾਈ, ਪਰ ਹੁਣ ਆਪਣੇ ਵਾਅਦੇ ਤੋਂ ਭੱਜ ਕੇ ਰਾਜ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬਲਵਿੰਦਰ ਸਿੰਘ ਭੂੰਦੜ, ਜਿਹੜੇ ਕਿ ਇੱਥੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ, ਨੇ
Read Full Story

ਵਿਰਾਸਤੀ ਗਾਇਕੀ ਨਾਲ ਝੂਮ ਉੱਠੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀ

Wednesday, January 10, 2018

ਤਲਵੰਡੀ ਸਾਬੋ, 10 ਜਨਵਰੀ (ਗੁਰਜੰਟ ਸਿੰਘ ਨਥੇਹਾ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਬੇਸਿਕ ਸਾਇੰਸਜ਼ ਕਾਲਜ ਵਿੱਚ ਲੋਹੜੀ ਨੂੰ ਸਮਰਪਿਤ ਪ੍ਰੋਗਰਾਮ ਪੰਜਾਬੀ ਗਾਇਕੀ ਵਿਰਾਸਤੀ ਗੀਤਾਂ ਸੰਗ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕਾਲਜ ਦੇ ਡੀਨ ਡਾ. ਲਾਭ ਸਿੰਘ ਖੀਵਾ ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਕਹਿੰਦਿਆਂ ਪੰਜਾਬੀ ਵਿਰਸੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਦੇ ਹਨ। ਇਸ ਪ੍ਰੋਗਰਾਮ ਵਿੱਚ ਲੋਕ ਗਾਇਕਾ ਦਲਵਿੰਦਰ ਕੌਰ
Read Full Story

ਐੱਸ ਡੀ ਓ ਦੇ ਅੜੀਅਲ ਰਵੱਈਏ ਖਿਲਾਫ ਸੀਵਰੇਜ ਵਰਕਰਾਂ ਨੇ ਕੀਤੀ ਰੋਸ ਰੈਲੀ

Wednesday, January 10, 2018

ਤਲਵੰਡੀ ਸਾਬੋ, 10 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸੀਵਰੇਜ ਬੋਰਡ ਪੰਜਾਬ ਦੇ ਸਥਾਨਕ ਐੱਸ ਡੀ ਓ ਵੱਲੋਂ ਸੀਵਰੇਜ ਕਾਮਿਆਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਬੇਹੱਦ ਅੜੀਅਲ ਰਵੱਈਏ ਖਿਲਾਫ ਅੱਜ ਪੀ ਡਵਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਵੱਲੋਂ ਬ੍ਰਾਂਚ ਚੇਅਰਮੈਨ ਗੁਰਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਐਸ ਡੀ ਓ ਸੀਵਰੇਜ ਬੋਰਡ ਤਲਵੰਡੀ ਸਾਬੋ ਦੇ ਦਫਤਰ ਅੱਗੇ ਰੋਸ ਰੈਲੀ ਕਰਕੇ ਪਿੱਟ ਸਿਆਪਾ ਕਰਦਿਆਂ ਐਸ ਡੀ ਓ ਮੁਰਦਾਬਾਦ ਦੇ ਨਾਅਰੇ ਲਾ ਕੇ ਆਪਣੀਆਂ ਹੱਕੀ ਮੰਗਾਂ ਪੂਰੀਆਂ ਕਰਵਾਉਣ ਲਈ ਇੱਕ ਮੰਗ ਪੱਤਰ
Read Full Story

ਮੁਲਾਜ਼ਮਾਂ ਨੇ ਕੀਤੀ ਰੋਸ ਰੈਲੀ

Wednesday, January 10, 2018

ਸੰਗਰੂਰ,10 ਜਨਵਰੀ (ਸਪਨਾ ਰਾਣੀ) ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਜੋਨ ਸੰਗਰੂਰ ਵਲੋਂ ਸੰਗਰੂਰ ਵਿਖੇ ਰੈਲੀ ਕੀਤੀ ਗਈ ਜਿਸ ਵਿਚ ਵਿਸ਼ੇਸ਼ ਤੌਰ ਉੱਤੇ ਪ.ਸ.ਸ.ਫ. ਦੇ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ ਅਤੇ ਦਰਸ਼ਨ ਸਿੰਘ ਰੋਗਲਾ ਸ਼ਾਮਲ ਹੋਏ | ਰੈਲੀ ਨੂੰ ਸੰਬੋਧਨ ਕਰਦਿਆਂ ਸਾਥੀ ਕਰਮਜੀਤ ਸਿੰਘ ਬੀਹਲਾ ਅਤੇ ਦਰਸ਼ਨ ਸਿੰਘ ਰੋਗਲਾ ਨੇ ਕਿਹਾ ਕਿ ਜਿਹੜੀ ਪੰਜਾਬ ਸਰਕਾਰ ਵੋਟਾਂ ਤੋਂ ਪਹਿਲਾਂ ਰੁਜ਼ਗਾਰ ਦੇਣ ਦੇ ਵਾਅਦੇ ਕਰਦੇ ਸੀ ਉਹ ਸਰਕਾਰ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਨ ਤੋਂ ਵੀ ਕੰਨੀ ਕਤਰਾ ਰਹੀ ਹੈ | ਰੈਲੀ ਨੂੰ ਸੰਬੋਧਨ
Read Full Story

ਪੇਸ਼ੀ ਭੁਗਤਣ ਆਇਆ ਕੈਦੀ ਮੁਲਾਜ਼ਮ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਭੱਜਿਆ

Wednesday, January 10, 2018

ਸੰਗਰੂਰ,10 ਜਨਵਰੀ (ਸਪਨਾ ਰਾਣੀ)-ਸੰਗਰੂਰ ਅਦਾਲਤ ਵਿਚ ਜ਼ਿਲ੍ਹਾ ਜੇਲ੍ਹ ਸੰਗਰੂਰ ਤੋਂ ਪੇਸ਼ੀ ਭੁਗਤਣ ਆਏ ਇੱਕ ਨੌਜਵਾਨ ਨੰੂ ਪੁਲਿਸ ਨੇ ਉਸ ਸਮੇਂ ਤੁਰੰਤ ਕਾਬੂ ਕਰ ਲਿਆ ਜਦ ਉਸ ਨੇ ਉਸ ਨੰੂ ਲੈ ਕੇ ਆਏ ਪੁਲਿਸ ਮੁਲਾਜ਼ਮ ਦੇ ਅੱਖਾਂ ਵਿਚ ਮਿਰਚਾਂ ਪਾ ਕੇ ਭੱਜਣ ਦੀ ਕੋਸ਼ਿਸ਼ ਕੀਤੀ | ਸਿਟੀ ਪੁਲਿਸ ਥਾਣਾ ਇੰਚਾਰਜ ਸ੍ਰੀ ਵਿਨੋਦ ਕੁਮਾਰ ਨੇ ਦੱਸਿਆ ਕਿ ਜਰਨੈਲ ਸਿੰਘ ਉਰਫ਼ ਜੈਲੀ ਵਾਸੀ ਪਿੰਡ ਜਨਾਲ ਜਿਸ ਸਮੇਤ 5 ਵਿਅਕਤੀਆਂ ਿਖ਼ਲਾਫ਼ ਦਿੜ੍ਹਬਾ ਥਾਣਾ ਵਿਖੇ 4 ਸਤੰਬਰ 2016 ਨੰੂ ਮਾਮਲਾ ਦਰਜ਼ ਹੈ, ਨੰੂ ਅੱਜ ਜ਼ਿਲ੍ਹਾ ਜੇਲ੍ਹ ਸੰਗਰੂਰ ਤੋਂ ਪੇਸ਼ੀ ਲਈ ਸੰਗਰੂਰ
Read Full Story

ਪੰਜਵੀਂ ਰਾਮਾਨੁਜਨ ਜ਼ਿਲ੍ਹਾ ਪੱਧਰੀ ਗਣਿਤ ਪ੍ਰੀਖਿਆ ਦੇ ਨਤੀਜੇ ਦਾ ਐਲਾਨ

Wednesday, January 10, 2018

ਸੰਗਰੂਰ,10 ਜਨਵਰੀ (ਸਪਨਾ ਰਾਣੀ) ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਣਿਤ ਵਿਸ਼ੇ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਪੰਜ ਸਾਲ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਖੇ ਗਣਿਤ ਅਧਿਆਪਕ ਵਜੋਂ ਸੇਵਾ ਨਿਭਾਅ ਰਹੇ ਦੇਵੀ ਦਿਆਲ ਵੱਲੋਂ ਸਾਥੀ ਅਧਿਆਪਕਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ਰਾਮਾਨੁਜਨ ਜ਼ਿਲ੍ਹਾ ਪੱਧਰੀ ਗਣਿਤ ਐਵਾਰਡ ਲਈ 17 ਦਸੰਬਰ ਨੂੰ ਆਯੋਜਿਤ ਕੀਤੀ ਗਈ ਪੰਜਵੀਂ ਗਣਿਤ ਮੁਕਾਬਲਾ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸੰਗਰੂਰ ਸ੍ਰੀ ਹਰਜੀਤ ਕੁਮਾਰ ਅਤੇ ਜ਼ਿਲ੍ਹਾ ਸਾਇੰਸ
Read Full Story