Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਕਰਜ਼ਈ ਦਲਿਤ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਮਤੀ ਸਮਾਪਤ

Friday, January 12, 2018

ਧੂਰੀ 12 ਜਨਵਰੀ ( ਮਹੇਸ ਜਿੰਦਲ) ਬੀਤੇ ਦਿਨੀਂ ਪਿੰਡ ਭਸੌੜ ਵਿਖੇ ਕਰਜੇ ਦੇ ਭਾਰ ਹੇਠ ਦਬੇ ਇੱਕ ਦਲਿਤ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦੀ ਖਬਰ ਹੈ। ਪਿੰਡ ਭਸੌੜ ਦੇ ਮੁੋਹਤਵਰ ਡਾ. ਅਨਵਰ ਭਸੌੜ ਨੇ ਦੱਸਿਆ ਕਿ ਪਿੰਡ ‘ਚ ਕਰਅਿਾਨੇ ਦੀ ਦੁਕਾਨ ਕਰਦਾ ਦਲਿਤ ਪਰਿਵਾਰ ਦਾ ਰਾਜਪਾਲ ਸਿੰਘ (25) ਪੁੱਤਰ ਕਰਮ ਸਿੰਘ ਆਪਣੇ ਸਿਰ ਚੜ੍ਹੇ ਕਰੀਬ ਦੋ ਲੱਖ ਰੁਪੈ ਦੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਬੀਤੇ ਦਿਨੀਂ ਉਸਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਆਪਣੇ ਪਿੱਛੇ ਪਤਨੀ ਦੋ ਛੋਟੀਆਂ ਬੇਟੀਆਂ ਛੱਡ
Read Full Story

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

Friday, January 12, 2018

ਧੂਰੀ 12 ਜਨਵਰੀ ( ਮਹੇਸ ਜਿੰਦਲ) ਦੇਰ ਸ਼ਾਮ ਪਿੰਡ ਲੱਡਾ ਵਿਖੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਘਟਨਾ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਛੱਜੂ ਸਿੰਘ (57) ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਬਨਭੌਰਾ ਆਪਣੇ ਮੋਟਰਸਾਈਕਲ ਤੇ ਆਪਣੇ ਇੱਕ ਦੋਸਤ ਵੱਲੋਂ ਰੱਖੇ ਲੋਹੜੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਿੰਡ ਕਾਂਝਲਾ ਨੂੰ ਜਾ ਰਿਹਾ ਸੀ। ਅਤੇ ਪਿੰਡ ਲੱਡਾ ਵਿਖੇ ਸਥਿਤ ਗੁਰਦੂਆਰਾ ਸਾਹਿਬ ਨੇੜੇ ਕਿਸੇ ਅਣਪਛਾਤੇ ਵਹੀਕਲ ਦੀ ਫੇਟ ਦਾ ਸ਼ਿਕਾਰ ਹੋ ਜਾਣ ਕਾਰਨ ਗੰਭੀਰ ਫੱਟੜ ਹੋ ਗਿਆ, ਜਿਸਦੀ ਬਾਅਦ ਵਿੱਚ ਇਲਾਜ ਲਈ ਡੀ.ਐੱਮ.ਸੀ
Read Full Story

ਪਰਲ ਨਿਵੇਸ਼ਕਾਂ ਨੇ ਆਪਣੀ ਰਕਮ ਦੀ ਵਾਪਸੀ ਲਈ ਸੰਘਰਸ਼ ਜਾਰੀ

Friday, January 12, 2018

ਧੂਰੀ 12 ਜਨਵਰੀ ( ਮਹੇਸ ਜਿੰਦਲ) ਪਰਲ ਕੰਪਨੀ ਦੇ ਪੀੜਤ ਨਿਵੇਸ਼ਕਾਂ ਨੂੰ ਇਨਸਾਫ ਦਿਵਾਉਣ ਲਈ ਲੜ੍ਹਦੇ ਆ ਰਹੇ ਐਂਟੀ ਚਿੱਟ ਫੰਡ ਫਰੰਟ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਦਾਨਗੜ ਦੀ ਅਗਵਾਈ ਹੇਠ ਹਲਕਾ ਧੂਰੀ ਦੇ ਪੀੜ੍ਹਤ ਨਿਵੇਸ਼ਕਾਂ ਦਾ ਇੱਕਠ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਿਖੇ ਹੋਇਆ, ਜਿਸ ਵਿੱਚ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਪੀੜਤਾਂ ਨੇ ਵੱਡੀ ਗਿਣਤੀ ’ਚ ਭਾਗ ਲਿਆ। ਮੀਟਿੰਗ ਦੌਰਾਨ ਪਰਲ ਕੰਪਨੀ ਵੱਲ ਨਿਵੇਸ਼ਕਾਂ ਦੇ ਫਸੇ ਪੈਸੇ ਵਾਪਸ ਦਿਵਾਉਣ ਲਈ ਹੋਈ ਲੰਮੀ ਵਿਚਾਰ-ਚਰਚਾ ’ਚ ਸੰਘਰਸ਼ ਦੀ ਸਫ਼ਲਤਾ ਲਈ ਸਮੁੱਚੇ ਨਿਵੇਸ਼ਕਾਂ ਨੂੰ ਲਾਮਵੰਦ ਹੋਣ
Read Full Story

ਸਿਵਲ ਹਸਪਤਾਲ ਦਾ ਗੇਟ ਬੰਦ ਕੀਤੇ ਜਾਣ ਦੇ ਮਾਮਲੇ ਸਬੰਧੀ ਕੌਂਸਲਰ ਨੇ ਸਿਹਤ ਮੰਤਰੀ ਤੇ ਉੱਚ ਅਧਿਕਾਰੀਆਂ ਨੂੰ ਭੇਜਿਆ ਪੱਤਰ

Thursday, January 11, 2018

ਤਲਵੰਡੀ ਸਾਬੋ, 11 ਜਨਵਰੀ (ਗੁਟਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੀ ਐਂਮਰਜੈਂਸੀ ਸਰਵਿਸ ਵਾਲੇ ਪਾਸੇ ਦਾ ਇੱਕ ਗੇਟ ਬੰਦ ਕਰ ਦਿੱਤੇ ਜਾਣ ਕਾਰਨ ਜਿੱਥੇ ਹਸਪਤਾਲ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਉਠਾਉਣੀ ਪੈ ਰਹੀ ਹੈ ਉੱਥੇ ਨਗਰ ਦੇ ਆਜਾਦ ਕੌਂਸਲਰ ਨੇ ਸਿਹਤ ਮੰਤਰੀ ਸਮੇਤ ਉੱਚ ਅਧਿਕਾਰੀਆਂ ਨੂੰ ਪੱਤਰ ਭੇਜ ਕੇ ਗੇਟ ਖੋਲਣ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਲੇ ਵਾਰਡ ਦੇ ਸਾਹਮਣੇ ਦੋ ਗੇਟ ਹਨ ਜਿਸ ਵਿੱਚੋਂ ਕੁੱਝ ਦਿਨ ਪਹਿਲਾਂ ਇੱਕ ਗੇਟ
Read Full Story

ਸਿੰਚਾਈ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਖੁਸ਼ਬਾਜ ਜਟਾਣਾ ਨੇ ਕੀਤੀ ਕੈਬਨਿਟ ਮੰਤਰੀ ਰਾਣਾ ਗੁਰਜੀਤ ਨਾਲ ਮੁਲਾਕਾਤ

Thursday, January 11, 2018

ਤਲਵੰਡੀ ਸਾਬੋ, 11 ਜਨਵਰੀ (ਗੁਰਜੰਟ ਸਿੰਘ ਨਥੇਹਾ)- ਟੇਲ `ਤੇ ਪੈਂਦੇ ਪਿੰਡਾਂ ਨੂੰ ਸਿੰਚਾਈ ਸਬੰਧੀ ਪੇਸ਼ ਆ ਰਹੀ ਮੁਸ਼ਕਿਲਾਂ ਅਤੇ ਬਿਜਲੀ ਦੀਆਂ ਕਈਆਂ ਸਮੱਸਿਆਵਾਂ ਦੇ ਹੱਲ ਲਈ ਹਲਕੇ ਦੇ ਕਾਂਗਰਸ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਸੂਬੇ ਦੇ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਉਕਤ ਮੁਸ਼ਕਿਲਾਂ ਤੋਂ ਜਾਣੂੰ ਕਰਵਾ ਕੇ ਜਲਦ ਹੱਲ ਦੀ ਅਪੀਲ ਕੀਤੀ। ਉਕਤ ਮੁਲਾਕਾਤ ਸਬੰਧੀ ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਤੇ ਤਸਵੀਰਾਂ ਰਾਹੀਂ ਦੱਸਿਆ ਗਿਆ ਕਿ ਖੁਸ਼ਬਾਜ ਜਟਾਣਾ ਨੇ ਹਲਕੇ ਦੇ ਟੇਲ ਤੇ ਪੈਂਦੇ ਪਿੰਡਾਂ ਜਿਨਾਂ ਨੂੰ
Read Full Story

ਪਿੰਡ ਮਾਹੀਨੰਗਲ ਵਿੱਚ ਗੱਡੀ ਵਿੱਚ ਰੱਖਕੇ ਅਣਅਧਿਕਾਰਿਤ ਤੌਰ 'ਤੇ ਸ਼ਰਾਬ ਵੇਚੇ ਜਾਣ ਦਾ ਮਾਮਲਾ ਹਲਕਾ ਵਿਧਾਇਕਾ ਕੋਲ ਪੁੱਜਾ

Thursday, January 11, 2018

ਤਲਵੰਡੀ ਸਾਬੋ, 11 ਜਨਵਰੀ (ਗੁਰਜੰਟ ਸਿੰਘ ਨਥੇਹਾ)- ਹਲਕੇ ਦੇ ਤੂਫਾਨੀ ਦੌਰੇ `ਤੇ ਅੱਜ ਨੇੜਲੇ ਪਿੰਡ ਮਾਹੀਨੰਗਲ ਪੁੱਜਣ `ਤੇ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੱਲੋਂ ਪਿੰਡ ਦੇ ਲੋਕਾਂ ਨੇ ਉਨਾਂ ਕੋਲ ਕੁਝ ਅਨਸਰਾਂ ਵੱਲੋਂ ਪਿੰਡ ਦੇ ਬਾਹਰ ਗੱਡੀ ਵਿੱਚ ਰੱਖ ਕੇ ਅਣਅਧਿਕਾਰਿਤ ਤੌਰ `ਤੇ ਸ਼ਰਾਬ ਵੇਚਣ ਦੀ ਸ਼ਿਕਾਇਤ ਕਰਦਿਆਂ ਉਸਨੂੰ ਹਟਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਖੁਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪਿੰਡ ਮਾਹੀਨੰਗਲ ਦੇ ਲੋਕਾਂ ਨੇ ਪਹਿਲਾਂ ਇੱਥੋਂ ਸ਼ਰਾਬ ਦਾ ਠੇਕਾ ਚੁਕਵਾ ਦਿੱਤਾ ਸੀ
Read Full Story

ਚਿੱਟਫੰਡ ਕੰਪਨੀਆਂ ਤੋਂ ਸਤਾਏ ਲੋਕਾਂ ਦੀ ਸੰਸਥਾ ਇਨਸਾਫ ਦੀ ਅਵਾਜ਼ ਨੇ ਕੀਤੀ ਅਹਿਮ ਮੀਟਿੰਗ, ਸਰਕਾਰ ਨੂੰ ਪੀੜਿਤ ਲੋਕਾਂ ਦੀ ਮੱਦਦ ਕਰਨ ਦੀ ਕੀਤੀ ਅਪੀਲ

Thursday, January 11, 2018

ਤਲਵੰਡੀ ਸਾਬੋ, 11 ਜਨਵਰੀ (ਗੁਰਜੰਟ ਸਿੰਘ ਨਥੇਹਾ)- ਵੱਖ-ਵੱਖ ਚਿੱਟਫੰਡ ਕੰਪਨੀਆਂ `ਚ ਆਪਣਾ ਪੈਸਾ ਬਰਬਾਦ ਕਰ ਚੁੱਕੇ ਪੀੜਿਤ ਲੋਕਾਂ ਦੀ ਅਵਾਜ਼ ਬਣੀ ਇਨਸਾਫ ਦੀ ਅਵਾਜ਼ ਆਰਗੇਨਾਈਜੇਸ਼ਨ ਪੰਜਾਬ ਵੱਲੋਂ ਜਥੇਬੰਦੀ ਦੇ ਪੰਜਾਬ ਚੇਅਰਮੈਨ ਬਲਜੀਤ ਕੌਰ ਸੇਖਾ ਅਤੇ ਕੌਮੀ ਪ੍ਰਧਾਨ ਮਹਿੰਦਰਪਾਲ ਸਿੰਘ ਨੰਦਗੜ੍ਹ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਸਥਾਨਕ ਭਾਈ ਡੱਲ ਸਿੰਘ ਪਾਰਕ ਵਿਖੇ ਹੋਈ ਜਿਸ ਵਿੱਚ ਖੇਤਰ ਦੇ ਸਾਰੇ ਪਰਲ ਪੀੜਿਤਾਂ ਨੇ ਸ਼ਮੂਲੀਅਤ ਕੀਤੀ। ਹਾਜਰ ਹੋਏ ਨਿਵੇਸ਼ਕਾਂ ਨੂੰ ਸੰਬੋਧਨ ਕਰਦਿਆਂ ਕੌਮੀ ਪ੍ਰਧਾਨ ਮਹਿੰਦਰਪਾਲ ਸਿੰਘ ਨੰਦਗੜ੍ਹ ਨੇ ਪੰਜਾਬ ਦੀ
Read Full Story

ਗਰੀਬ ਦਾ ਮੂੰਹ ਗੁਰੂ ਕੀ ਗੋਲਕ ਅਤੇ ਸਰਬ ਕਾ ਭਲਾ ਟਰੱਸਟ ਵੱਲੋਂ ਗਰੀਬ ਪਰਿਵਾਰ ਦੀ ਕੀਤੀ ਮੱਦਦ

Thursday, January 11, 2018

ਤਲਵੰਡੀ ਸਾਬੋ, 11 ਜਨਵਰੀ (ਗੁਰਜੰਟ ਸਿੰਘ ਨਥੇਹਾ)- ਗਰੀਬਾਂ ਅਤੇ ਬੇਸਹਾਰਿਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਭਾਵੇਂ ਸਰਕਾਰ ਵੱਲੋਂ ਵੀ ਸਹਾਇਤਾ ਦਿੱਤੀ ਜਾ ਰਹੀ ਹੈ ਪ੍ਰਤੂੰ ਸਮਾਜ ਸੇਵੀ ਸੰਸਥਾਵਾਂ ਅਤੇ ਕਲੱਬਾਂ ਨੇ ਵੀ ਗਰੀਬਾਂ ਨੂੰ ਸਮੇਂ-ਸਮੇਂ `ਤੇ ਸਹਾਇਤਾ ਰਾਸ਼ੀ ਜਾਂ ਲੋੜੀਂਦਾ ਸਮਾਨ ਦੇਣ ਦਾ ਬੀੜਾ ਚੁੱਕਿਆ ਹੋਇਆ ਹੈ ਇਸੇ ਲੜੀ ਤਹਿਤ ਗਰੀਬ ਦਾ ਮੂੰਹ ਗੁਰੂ ਕੀ ਗੋਲਕ ਸੰਸਥਾ ਅਤੇ ਸਰਬ ਕਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਖੇਤਰ ਦੇ ਪਿੰਡ ਰਾਏਪੁਰ ਵਿਖੇ ਇੱਕ ਗਰੀਬ ਪਰਿਵਾਰ ਦੀ ਰਾਸ਼ਨ ਦੇ ਕੇ ਮੱਦਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ
Read Full Story

ਚਾਈਨੀਜ਼ ਡੋਰ ਵੇਚਣ ਵਾਲੇ 2 ਵਿਅਕਤੀ ਗ੍ਰਿਫਤਾਰ

Thursday, January 11, 2018

ਧੂਰੀ,10 ਜਨਵਰੀ (ਮਹੇਸ਼ ਜਿੰਦਲ) ਪੁਲਸ ਨੇ ਦੋ ਵਿਅਕਤੀਆਂ ਨੂੰ ਪਾਬੰਦੀਸ਼ੁਦਾ ਚਾਈਨੀਜ਼ ਡੋਰ ਵੇਚਣ ਦੇ ਦੋਸ਼ `ਚ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਥਾਣਾ ਸਿਟੀ ਧੂਰੀ ਦੇ ਮੁਖੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਹੌਲਦਾਰ ਭੋਲਾ ਸਿੰਘ ਵੱਲੋਂ ਕ੍ਰਾਂਤੀ ਚੌਕ ਵਿਖੇ ਲਾਏ ਗਏ ਨਾਕੇ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸ਼ਹਿਰ ਦੇ ਵਾਲਮੀਕਿ ਚੌਕ ਕੋਲ ਦੋ ਵਿਅਕਤੀ ਪਾਬੰਦੀਸ਼ੁਦਾ ਚਾਈਨੀਜ਼ ਡੋਰ ਨੂੰ ਭਾਰਤੀ ਡੋਰ ਕਹਿ ਕੇ ਵੇਚ ਰਹੇ ਹਨ, ਜਿਸ ਦੇ ਆਧਾਰ `ਤੇ ਕੀਤੀ ਗਈ ਕਾਰਵਾਈ ਦੌਰਾਨ ਵਿਨੇ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਤੇ ਕ੍ਰਿਸ਼ਨ ਕੁਮਾਰ ਪੁੱਤਰ ਦੇਸ ਰਾਜ ਦੋਵੇਂ
Read Full Story