Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਪਿੰਡ ਜਗਾ ਰਾਮ ਤੀਰਥ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਆਯੋਜਿਤ

Saturday, January 13, 2018

ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਪ੍ਰਸਿੱਧ ਡੇਰਾ ਬਾਬਾ ਸੰਧਿਆ ਦਾਸ ਵਿਖੇ ਸ੍ਰੀ ਨਰੈਣ ਮੁਨੀ ਜੀ ਦੀ ਪੰਦਰਵੀਂ ਬਰਸੀ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੈਂਕੜਿਆਂ ਦੀ ਤਾਦਾਦ ਵਿੱਚ ਸੰਗਤਾਂ ਤੋਂ ਇਲਾਵਾ ਇਲਾਕੇ ਦੀਆਂ ਧਾਰਮਿਕ ਤੇ ਰਾਜਸੀ ਸਖਸ਼ੀਅਤਾਂ ਨੇ ਵੀ ਹਾਜਿਰੀ ਭਰੀ। ਸਭ ਤੋਂ ਪਹਿਲਾਂ ਡੇਰੇ ਅੰਦਰ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਬੁੰਗਾ ਮਸਤੂਆਣਾ ਸਾਹਿਬ ਵੱਲੋਂ ਪੁੱਜੇ ਬਾਬਾ ਅਵਤਾਰ ਸਿੰਘ ਦੇ ਰਾਗੀ
Read Full Story

ਭਾਕਿਯੂ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ ਹੋਈ, ਬਲਾਕ ਪੱਧਰੀ ਕਾਨਫਰੰਸ 22 ਜਨਵਰੀ ਨੂੰ

Saturday, January 13, 2018

ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇੱਕ ਬਲਾਕ ਪੱਧਰੀ ਮੀਟਿੰਗ ਬਲਾਕ ਖਜਾਨਚੀ ਗੁਰਜੰਟ ਸਿੰਘ ਸ਼ੇਖਪੁਰਾ ਦੀ ਅਗਵਾਈ ਹੇਠ ਪਿੰਡ ਮਲਕਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਜਿਲਾ ਸਹਾਇਕ ਸੱਕਤਰ ਯੋਧਾ ਸਿੰਘ ਨੰਗਲਾ ਨੇ ਵਿਸ਼ੇਸ ਤੌਰ `ਤੇ ਸ਼ਮੂਲੀਅਤ ਕੀਤੀ। ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਯੋਧਾ ਸਿੰਘ ਨੰਗਲਾ ਨੇ ਕਿਹਾ ਕਿ ਬਲਾਕ ਤਲਵੰਡੀ ਸਾਬੋ ਦੀ ਜੋ ਕਾਨਫਰੰਸ ਪਹਿਲਾਂ 21 ਜਨਵਰੀ ਨੂੰ ਹੋਣੀ ਸੀ ਉਹ ਹੁਣ 22
Read Full Story

ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਮਨਾਈ ਧੀਆਂ ਦੀ ਲੋਹੜੀ, ਵਾਤਾਵਰਨ ਬਚਾਓ ਵਿਸ਼ੇ 'ਤੇ ਖੇਡਿਆ ਨਾਟਕ

Saturday, January 13, 2018

ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ-) ਸਮਾਜ ਵਿੱਚ ਲੜਕੀਆਂ ਨੂੰ ਮਾਨ-ਸਨਮਾਨ ਦਿਵਾਉਣ ਦੇ ਮਕਸਦ ਨਾਲ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ ਜਿਸ ਵਿੱਚ ਜਿੱਥੇ ਅੱਜ ਦੇ ਦਿਨ ਜੰਮੀਆਂ ਸਕੂਲ ਉਕਤ ਸਕੂਲ `ਚ ਪੜ੍ਹਦੀਆਂ ਲੜਕੀਆਂ ਦੀ ਖੁਸ਼ੀ ਵਿੱਚ ਲੋਹੜੀ ਪਾ ਕੇ ਮੂੰਗਫਲੀਆਂ ਤੇ ਰੇਵੜੀਆਂ ਵੰਡੀਆਂ ਗਈਆਂ ਉੱਥੇ ਹੀ ਸਕੂਲ ਵੱਲੋਂ ਰੰਗੋਲੀ ਸਜਾਓ ਮੁਕਾਬਲਾ ਵੀ ਆਯੋਜਿਤ ਕੀਤਾ ਗਿਆ। ਇਸ ਮੌਕੇ `ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਵਾਤਾਵਰਨ ਪ੍ਰਦੂਸ਼ਣ ਨੂੰ ਲੈ ਕੇ ਪ੍ਰਚਾਰ ਕਰ ਰਹੇ `ਲੀਜ਼
Read Full Story

ਟਰੈਫਿਕ ਪੁਲਿਸ ਭਵਾਨੀਗੜ ਵਲੋਂ ਪ੍ਰੈਸ਼ਰ ਹਾਰਨ ਵਾਲੇ ਵਾਹਨਾਂ ਤੇ ਕਸਿਆ ਸਿਕੰਜਾ

Saturday, January 13, 2018

ਭਵਾਨੀਗੜ,13 ਜਨਵਰੀ (ਗੁਰਵਿੰਦਰ ਰੋਮੀ ਭਵਾਨੀਗੜ) ਟਰੈਫਿਕ ਪੁਲਿਸ ਭਵਾਨੀਗੜ ਵਲੋ ਪ੍ਰੈਸ਼ਰ ਹਾਰਨ ਵਰਤਣ ਵਾਲੇ ਵਾਹਨਾਂ ਤੇ ਨਕੇਲ ਕਸਦਿਆਂ ਬਿਤੇ ਦਿਨੀ ਕਈ ਵਾਹਨਾਂ ਦੇ ਮੋਕੇ ਪਰ ਪ੍ਰੈਸ਼ਰ ਹਾਰਨ ਉਤਵਾਕੇ ਚਲਾਨ ਕੀਤੇ ਗਏ । ਜਾਣਕਾਰੀ ਅਨੁਸਾਰ ਇਲਾਕਾ ਭਵਾਨੀਗੜ ਦੇ ਨੈਸ਼ਨਲ ਹਾਈਵੇਅ ਤੇ ਭਾਰੇ ਵਾਹਨ ਚਾਲਕਾਂ ਵਲੋ ਪ੍ਰੈਸ਼ਰ ਹਾਰਨਾਂ ਦੀ ਵਰਤੋ ਕਰਕੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਤਾਂ ਦਿੰਦੇ ਹੀ ਸਨ ਉਥੇ ਹੀ ਪ੍ਰਦੂਸਣ ਕੰਟਰੋਲ ਬੋਰਡ ਦੇ ਹੁਕਮਾਂ ਦੀ ਪਰਵਾਹ ਕੀਤੇ ਬਿਨਾਂ ਇਸ ਦੀ ਵਰਤੋ ਕਰ ਰਹੇ ਸਨ ਨੂੰ ਬਿਤੇ ਦਿਨੀ ਚੈਕਿੰਗ ਦੋਰਾਨ ਜਿਸ ਵੀ ਵਾਹਨ ਦੇ
Read Full Story

ਫੋਜ ਵਿੱਚ ਭਰਤੀ ਦੇ ਨਾਂ ਤੇ ਠੱਗੀ ਦਾ ਸ਼ਿਕਾਰ ਵਿਅਕਤੀ ਵਲੋ ਆਤਮ ਹੱਤਿਆ ਦੀ ਕੋਸ਼ਿਸ਼

Saturday, January 13, 2018

ਭਵਾਨੀਗੜ 13 ਜਨਵਰੀ (ਗੁਰਵਿੰਦਰ ਰੋਮੀ ਭਵਾਨੀਗੜ) ਨੇੜਲੇ ਪਿੰਡ ਬਲਿਆਲ ਵਿੱਚ ਅੱਜ ਉਸ ਵੇਲੇ ਹਫੜਾ ਦਫੜੀ ਮੱਚ ਗਈ ਜਦੋਂ ਇੱਕ ਵਿਅਕਤੀ ਅਪਣੀ ਪਤਨੀ ਨਾਲ ਫੋਜ ਵਿੱਚ ਭਰਤੀ ਕਰਾਉਣ ਦੇ ਨਾਂ ਤੇ ਆਪਣੇ ਨਾਲ ਹੋਈ ਠੱਗੀ ਤੋਂ ਪਰੇਸ਼ਾਨ ਹੋ ਕੇ ਤੇਲ ਦੀ ਪੀਪੀ ਤੇ ਸਲਫਾਸ ਲੈ ਕੇ ਉਨਾਂ ਨਾਲ ਠੱਗੀ ਮਾਰਨ ਵਾਲੇ ਵਿਅਕਤੀ ਦੇ ਘਰ ਪਹੰੁਚ ਗਏ।ਪਿੰਡ ਵਿੱਚ ਰੋਲਾ ਪੈਣ ਤੇ ਠੱਗੀ ਦਾ ਸ਼ਿਕਾਰ ਹੋਏ ਪਿੰਡ ਦੇ ਹੋਰ ਪੀੜਤ ਲੋਕ ਵੀ ਇਕੱਤਰ ਹੋ ਗਏ ਜਿੰਨਾਂ ਨੇ ਪਤੀ ਪਤਨੀ ਨੂੰ ਸਮਝਾ ਬੁਝਾ ਕੇ ਅਜਿਹਾ ਕਰਨ ਤੋਂ ਰੋਕਦਿਆਂ ਠੱਗੀ ਮਾਰਨ ਵਾਲੇ ਵਿਅਕਤੀ ਤੇ ਕਾਰਵਾਈ ਨਾ ਕਰਨ ਦੇ ਰੋਸ
Read Full Story

ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਮਨਾਈ ਧੀਆਂ ਦੀ ਲੋਹੜੀ

Saturday, January 13, 2018

ਰਾਜਪੁਰਾ : (ਰਾਜੇਸ਼ ਡਾਹਰਾ )ਅੱਜ ਰਾਜਪੁਰਾ ਦੇ ਪਿੰਡ ਉਪਲਹੇੜੀ ਵਿਖੇ ਸ.ਹਰਦਿਆਲ ਸਿੰਘ ਕੰਬੋਜ਼ ਨੇ ਧੀਆਂ ਦੀ ਲੋਹੜੀ ਮਨਾਈ। ਅਤੇ ਧੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਕਿਹਾ ਕਿ ਧੀ ਦਾ ਸਤਿਕਾਰ ਕਰਨ ਵਾਲੇ ਪਰਿਵਾਰ ਹਮੇਸ਼ਾ ਵਸਦੇ ਅਤੇ ਤਰੱਕੀ ਕਰਦੇ ਹਨ।ਇਥੇ ਉਹਨਾਂ ਨਾਲ ਮਲਕੀਤ ਸਿੰਘ , ਗੁਰਦੀਪ ਸਿੰਘ, ਰਵਿੰਦਰ ਸਿੰਘ, ਬਲਦੀਪ ਸਿੰਘ ਬੱਲੂ ਆਦਿ ਮੌਜੂਦ ਸਨ
Read Full Story