Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਰਿਸਵਤ ਲੈ ਕੇ ਦਵਾਈ ਦਵਾਉਣ ਦੇ ਬਹਾਨੇ ਬਾਹਰ ਭੇਜਣ ਵਾਲਿਆ ਦਾ ਪਰਦਾਫਾਸ਼

Monday, February 5, 2018

ਸੰਗਰੂਰ,05 ਫਰਵਰੀ (ਸਪਨਾ ਰਾਣੀ) ਸ੍ਰ: ਮਨਦੀਪ ਸਿੰਘ ਸਿੱਧੂ ਐਸ.ਐਸ.ਪੀ ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਸਬ ਜੇਲ ਮਲੇਰਕੋਟਲਾ ਵਿਖੇ ਬੰਦ ਦੋਸੀਆਨ ਨੂੰ ਰਿਸਵਤ ਲੈ ਕੇ ਦਵਾਈ ਦਵਾਉਣ ਦੇ ਬਹਾਨੇ ਬਾਹਰ ਭੇਜਣ ਦਾ ਪਰਦਾਫਾਸ਼, ਸਬ ਜੇਲ ਮਲੇਰਕਟੋਲਾ ਦਾ ਹੈਡ ਵਾਰਡਨ, ਦੋ ਪੁਲਿਸ ਮੁਲਾਜਮ ਅਤੇ ਹਰਦੇਵ ਸਿੰਘ ਸਾਬਕਾ ਸਰਪੰਚ (ਪਤੀ ਮੌਜੂਦਾ ਸਰਪੰਚ) ਅਲੀਪੁਰ ਗ੍ਰਿਫਤਾਰ। ਸ੍ਰ. ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਤਲਾਹ
Read Full Story

ਲਾਭਪਾਤਰੀਆਂ ਨੂੰ ਵੱਖ-ਵੱਖ ਯੋਜਨਾਵਾਂ ਦਾ ਲਾਭ ਪ੍ਰਦਾਨ : ਡਿਪਟੀ ਕਮਿਸ਼ਨਰ

Monday, February 5, 2018

ਸੰਗਰੂਰ, 5 ਫਰਵਰੀ (ਸਪਨਾ ਰਾਣੀ) ਰਾਜ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ `ਤੇ ਲਾਗੂ ਕਰਨ ਲਈ ਜ਼ਿਲ੍ਹਾ ਸੰਗਰੂਰ ਵਿੱਚ ਚੱਲ ਰਹੀ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਤਹਿਤ ਹੁਣ ਤੱਕ 5128 ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਵੱਖ-ਵੱਖ ਯੋਜਨਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ ਲੋਕ ਭਲਾਈ ਯੋਜਨਾਵਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਪਿੰਡਾਂ ਦਾ ਜ਼ਮੀਨੀ ਪੱਧਰ `ਤੇ ਸਰਵੇਖਣ ਕਰਵਾਇਆ ਗਿਆ ਅਤੇ ਯੋਗ ਲਾਭਪਾਤਰੀਆਂ ਦੀ
Read Full Story

ਮਹਾਂਸ਼ਿਵਰਾਤਰੀ ਉਤਸਵ 13 ਫਰਵਰੀ ਨੂੰ

Monday, February 5, 2018

ਧੂਰੀ,5 ਫਰਵਰੀ (ਮਹੇਸ਼) ਹਰ ਸਾਲ ਦੀ ਤਰਾਂ ਇਸ ਵਾਰ ਵੀ ਮਾਤਾ ਮਨਸਾ ਦੇਵੀ ਮੰਦਰ ਧੂਰੀ ਵਿਖੇ ਮਹਾਂਸ਼ਿਵਰਾਤਰੀ ਉਤਸਵ 11,12,13 ਫਰਵਰੀ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਉਤਸਵ ਵਿੱਚ ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਹੋਏ ਮੰਦਰ ਦੇ ਪ੍ਰਬੰਧਕਾਂ ਵੱਲੋਂ ਤਿਆਰੀਆਂ ਜ਼ੋਰਾਂ `ਤੇ ਚੱਲ ਰਹੀਆਂ ਹਨ। ਜਾਣਕਾਰੀ ਦਿੰਦਿਆਂ ਮੰਦਰ ਦੇ ਚੇਅਰਮੈਨ ਸ਼੍ਰੀ ਮੈਂਗਲ ਸੈਨ ਨੇ ਦੱਸਿਆ ਕਿ ਮਹਾਂਸ਼ਿਵਰਾਤਰੀ ਵਾਲੇ ਦਿਨ ਸਵੇਰੇ ਚਾਰ ਵਜੇ ਤੋਂ ਓਮ ਨਾਗੇਸ਼ਵਰ ਦੀ ਗੁਫ਼ਾ ਅੰਦਰ ਸ਼ਿਵਲਿੰਗ `ਤੇ ਜਲ ਚੜ੍ਹਾਉਣ ਲਈ ਸ਼ਰਧਾਲੂਆਂ ਦੀ ਭੀੜ ਉਮਡਣ ਲੱਗ ਪਏਗੀ ਅਤੇ
Read Full Story

ਧੂਰੀ ਸਿਟੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ

Monday, February 5, 2018

ਧੂਰੀ,05 ਫਰਵਰੀ (ਮਹੇਸ਼ ਜਿੰਦਲ) ਸ.ਮਨਦੀਪ ਸਿੰਘ ਸਿੱਧੂ ਐਸ.ਐਸ.ਪੀ. ਸੰਗਰੂਰ ਅਤੇ ਸ. ਅਕਾਸ਼ਦੀਪ ਸਿੰਘ ਔਲਖ ਡੀ.ਐਸ.ਪੀ. ਧੂਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰਾਜੇਸ਼ ਸਨੇਹੀ ਐਸ.ਐਚ.ਓ. ਸਿਟੀ ਧੂਰੀ ਦੀ ਰਹਿਨੁਮਾਈ ਵਿੱਚ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦੋਂ ਮਿਲੀ ਭਰੋਸੇਯੋਗ ਇਤਲਾਹ `ਤੇ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕ੍ਰਾਂਤੀ ਚੌਕ ਧੂਰੀ ਵਿਖੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮੋਹਿਤ ਪੁੱਤਰ ਸੰਤ ਰਾਮ ਵਾਸੀ ਨੇੜੇ ਸ਼ਿਵ ਮੋਟਰਜ਼ ਹਸਪਤਾਲ ਰੋਡ ਦੇ ਘਰ ਅੱਗੇ ਪਾਈ ਖਾਲੀ
Read Full Story

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਰਾਣਾ ਰਣਬੀਰ ਨੇ ਵਿਦਿਆਰਥੀਆਂ ਨੂੰ ਦਿੱਤਾ ਵਿਸ਼ੇਸ਼ ਲੈਕਚਰ “ਜ਼ਿੰਦਗੀ ਜ਼ਿੰਦਾਬਾਦ“

Monday, February 5, 2018

ਧੂਰੀ,05 ਜਨਵਰੀ (ਮਹੇਸ਼ ਜਿੰਦਲ) ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਦੇ ਵਿਹੜੇ ਧੂਰੀ ਦੇ ਜੰਮਪਲ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਨਾਮਵਰ ਹਸਤਾਖਰ ਸ੍ਰੀ ਰਾਣਾ ਰਣਬੀਰ ਜੀ ਨੇ ਵਿਦਿਆਰਥੀਆਂ ਨੂੰ “ਜ਼ਿੰਦਗੀ ਜ਼ਿੰਦਾਬਾਦ“ ਵਿਸ਼ੇਸ਼ ਲੈਕਚਰ ਦਿੱਤਾ । ਆਪਣੀ ਵਿੱਲਖਣ ਸ਼ੈਲੀ ਵਿਚ ਦਿੱਤੇ ਅਸਰ-ਅੰਦਾਜ਼ ਭਾਸ਼ਣ ਰਾਹੀਂ ਉਹਨਾਂ ਨੇ ਵਿਦਿਆਰਥੀਆਂ ਨੂੰ ਸਾਹਿਤ ਦਾ ਜ਼ਿੰਦਗੀ ਵਿਚ ਮਹੱਤਵ ਸਮਝਾਇਆ ਅਤੇ ਕਿਤਾਬਾਂ ਨਾਲ ਮਿੱਤਰਤਾ ਪਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਜਵਾਨੀ ਦੀ ਉਮਰ ਸਭ ‘ਤੋਂ ਵੱਧ ਉਪਜਾਊ ਹੁੰਦੀ ਹੈ ਅਤੇ
Read Full Story