Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਮੌੜ ਬੰਬ ਕਾਂਡ ਦੇ ਦੋਸ਼ੀਆਂ ਦੀ ਪੁਲਿਸ ਪੈੜ ਨੱਪਣ ਵਿੱਚ ਜਲਦੀ ਕਾਮਯਾਬ ਹੋਵੇਗੀ- ਖੱਟੜਾ

Thursday, February 8, 2018

ਤਲਵੰਡੀ ਸਾਬੋ, 8 ਫਰਵਰੀ (ਗੁਰਜੰਟ ਸਿੰਘ ਨਥੇਹਾ)– ਪਿਛਲੇ ਸਾਲ ਵਿਧਾਨ ਸਭਾ ਚੋਣਾਂ ਮੌਕੇ ਵਾਪਰੇ ਮੌੜ ਬੰਬ ਕਾਂਡ ਦੇ ਦੋਸ਼ੀਆਂ ਦੀ ਪੈੜ ਨੱਪਣ ਲਈ ਬਠਿੰਡਾ ਤੇ ਮੌੜ ਮੰਡੀ ਪੁਲਿਸ ਨੇ ਕੁੱਝ ਗਵਾਹਾਂ ਨੂੰ ਡੀ. ਜੀ. ਪੀ ਰਣਵੀਰ ਸਿੰਘ ਖੱਟੜਾ ਦੀ ਅਗਵਾਈ ਵਿੱਚ ਪੱਤਰਕਾਰਾਂ ਤੋਂ ਪਰਦਾ ਰੱਖ ਕੇ ਤਲਵੰਡੀ ਸਾਬੋ ਦੇ ਮਾਨਯੋਗ ਗੁਰਦਰਸ਼ਨ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤੇ ਗਏ ਬੇਸ਼ੱਕ ਪੁਲਿਸ ਇਸ ਮਾਮਲੇ ਵਿੱਚ ਭੁਗਤਾਏ ਗਵਾਹਾਂ ਤੋਂ ਪੂਰੀ ਤਰ੍ਹਾਂ ਪੜ੍ਹਦਾ ਰੱਖਣਾ ਚਾਹੁਦੀ ਸੀ ਪਰ ਪੱਤਰਕਾਰਾਂ ਨੂੰ ਭਿਣਕ ਲੱਗਦਿਆਂ ਹੀ ਪੁਲਿਸ ਨੇ ਚੌਕਸੀ ਰੱਖ ਕੇ ਗਵਾਹਾਂ ਨੂੰ
Read Full Story

ਆਂਗਣਵਾੜੀ ਵਰਕਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਫੂਕੀ ਅਰਥੀ- ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ

Thursday, February 8, 2018

ਤਲਵੰਡੀ ਸਾਬੋ, 8 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਜਮਾਤਾਂ ਖੋਲ੍ਹੇ ਜਾਣ ਅਤੇ ਆਂਗਣਵਾੜੀ ਵਰਕਰਾਂ ਦੀਆਂ ਅਨੇਕਾਂ ਹੋਰ ਮੰਗਾਂ ਨੂੰ ਕੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਤਹਿਸੀਲ ਕੰਪਲੈਕਸ ਤਲਵੰਡੀ ਸਾਬੋ ਮੂਹਰੇ ਬਲਾਕ ਪ੍ਰਧਾਨ ਸਤਵੰਤ ਕੌਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਵੀਰ ਕੌਰ ਲਹਿਰੀ ਦੀ ਅਗਵਾਈ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਧਰਨਾ ਦਿੱਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਪੁਤਲੇ ਵੀ ਸਾੜੇ ਗਏ। ਧਰਨੇ ਦੌਰਾਨ ਵੱਡੀ ਗਿਣਤੀ
Read Full Story