Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

'ਸੱਤ ਦਿਨ' ਗੀਤ ਨੂੰ ਦਰਸ਼ਕਾਂ/ਸਰੋਤਿਆਂ ਨੇ ਅਥਾਹ ਮਾਣ ਬਖਸ਼ਿਆ:ਨਵਦੀਪ ਸੰਧੂ

Sunday, February 11, 2018

ਰਾਮਾਂ ਮੰਡੀ,11 ਫਰਵਰੀ(ਬੁੱਟਰ)ਪੰਜਾਬੀ ਗਾਇਕੀ ਨੂੰ ਦਰਜਨਾਂ ਹਿੱਟ ਟੇਪਾਂ ਦੇਣ ਵਾਲ਼ੇ ਲੋਕ ਗਾਇਕ ਨਵਦੀਪ ਸੰਧੂ ਦੇ ਦੋਗਾਣੇ ਸੱਤ ਦਿਨ ਨੂੰ ਦਰਸ਼ਕਾਂ/ਸਰੋਤਿਆਂ ਵੱਲੋਂ ਬੇਅੰਤ ਮਾਣ ਮਿਲ਼ ਰਿਹਾ ਹੈ।ਸਥਾਨਕ ਸ਼ਹਿਰ `ਚ ਨਿੱਜੀ ਸਮਾਗਮ `ਚ ਸ਼ਾਮਿਲ ਹੋਣ ਵਕਤ ਨਵਦੀਪ ਸੰਧੂ ਨੇ ਚੋਣਵੇਂ ਪੱਤਰਕਾਰਾਂ ਨਾਲ਼ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਉਹਨਾਂ ਦਾ ਸਿੰਗਲ ਟਰੈਕ `ਸੱਤ ਦਿਨ` ਸਾਹੇ ਬੱਧੇ ਔਰਤ/ਮਰਦ ਦੀ ਵਿਆਹ ਪ੍ਰਤੀ ਚਾਅ ਤੇ ਉਤਸ਼ਾਹ ਵਾਲ਼ੀ ਮਾਨਸਿਕਤਾ ਦਾ ਸੱਭਿਆਚਾਰਕ ਰੰਗਾਂ ਵਿੱਚ ਰੰਗ ਕੇ ਸੁੰਦਰ ਪ੍ਰਗਟਾਵਾ ਕਰਦਾ ਹੈ।ਸਹਿ ਗਾਇਕਾ ਵਜੋਂ ਪਾਲੀ ਸਿੱਧੂ
Read Full Story

ਸਾਹਿਤ ਜਾਗਰਿਤੀ ਸਭਾ ਵੱਲੋਂ ਰੂ ਬ ਰੂ ਤੇ ਕਵੀ ਦਰਬਾਰ ਕਰਵਾਇਆ

Sunday, February 11, 2018

ਰਾਮਾਂ ਮੰਡੀ,11 ਫਰਵਰੀ(ਬੁੱਟਰ) ਸਾਹਿਤਕ ਸਿਰਜਣਾ ਅਤੇ ਪ੍ਰਚਾਰ ਦੇ ਖੇਤਰ `ਚ ਸਰਗਰਮ ਸਾਹਿਤ ਜਾਗਰਿਤੀ ਸਭਾ ਬਠਿੰਡਾ ਵੱਲੋਂ ਪ੍ਰਿੰਸੀਪਲ ਜਗਦੀਸ਼ ਸਿੰਘ ਘਈ ਦੀ ਸਰਪ੍ਰਸਤੀ ਵਾਲੇ ਫੁਲਵਾੜੀ ਕਾਲਜ ਬਠਿੰਡਾ ਵਿਖੇ ਰੂ ਬ ਰੂ ਅਤੇ ਕਵੀ ਦਰਬਾਰ ਕਰਵਾਇਆ ਗਿਆ।ਸਭਾ ਦੇ ਜਨਰਲ ਸਕੱਤਰ ਤਰਸੇਮ ਬਸ਼ਰ ਨੇ ਹਾਜ਼ਰੀਨ ਨੂੰ ਜੀ ਆਇਆਂ ਕਹਿਣ ਦੇ ਨਾਲ਼-ਨਾਲ਼ ਸਮਾਗਮ ਦੀ ਰੂਪ-ਰੇਖਾ ਸਾਂਝੀ ਕੀਤੀ।ਸਮਾਗਮ ਦੇ ਪਹਿਲੇ ਪੜਾਅ ਤਹਿਤ ਬਠਿੰਡਾ ਦੇ ਜੰਮਪਲ ਅਤੇ ਕਨੇਡਾ ਰਹਿੰਦੇ ਅੰਗਰੇਜ਼ੀ ਭਾਸ਼ਾ `ਚ ਨਾਵਲ ਸਿਰਜਣ ਵਾਲ਼ੇ ਸਤਵਿੰਦਰ ਸਿੰਘ ਬੋਨੀ ਢਿੱਲੋਂ ਨੇ ਸਾਹਿਤਕਾਰਾਂ ਦੇ ਰੂ ਬ ਰੂ
Read Full Story

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪੁੱਜੇ ਜੀਤਮਹਿੰਦਰ ਸਿੰਘ ਸਿੱਧੂ ਦੇ ਗ੍ਰਹਿ, ਮੌਜੂਦਾ ਰਾਜਸੀ ਹਾਲਾਤਾਂ ਬਾਰੇ ਹੋਈ ਲੰਬੀ ਗੱਲਬਾਤ

Sunday, February 11, 2018

ਤਲਵੰਡੀ ਸਾਬੋ, 11 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਬੀਤੇ ਦਿਨ ਅਚਾਨਕ ਹੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਆਣ ਪੁੱਜੇ। ਸ. ਬਾਦਲ ਨੇ ਭਾਵੇਂ ਸ. ਸਿੱਧੂ ਨੂੰ ਆਪਣਾ ਨਜਦੀਕੀ ਮਿੱਤਰ ਦੱਸਦਿਆਂ ਉਕਤ ਮੁਲਾਕਾਤ ਨੂੰ ਰਸਮੀ ਦੱਸਿਆ ਪ੍ਰੰਤੂ ਪਤਾ ਲੱਗਾ ਹੈ ਕਿ ਸ. ਸਿੱਧੂ ਦੇ ਗ੍ਰਹਿ ਵਿਖੇ ਕਰੀਬ ਦੋ ਘੰਟੇ ਰੁਕ ਕੇ ਸ. ਬਾਦਲ ਨੇ ਉਨਾ ਨਾਲ ਨਾ ਕੇਵਲ ਸੂਬੇ ਦੇ
Read Full Story

ਪੰਜਾਬੀ ਯੂਨੀਵਰਸਿਟੀ ਜੂਨੀਅਰ ਸਾਇੰਸ ਸਟਾਰ ਪ੍ਰਤੀਯੋਗਤਾ ਅਤੇ ਸਾਇੰਸ ਪ੍ਰਦਰਸ਼ਨੀ 2018 ਦੇ ਜੇਤੂਆਂ ਨੂੰ ਵੰਡੇ ਗਏ ਨਕਦ ਇਨਾਮ

Sunday, February 11, 2018

ਤਲਵੰਡੀ ਸਾਬੋ, 11 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਯਾਦਵਿੰਦਰਾ ਕਾਲਜ ਆਫ ਇੰਜੀਨੀਅਰਿੰਗ ਵਿਖੇ ਅੱਜ ਡਾ. ਬੀ. ਐਸ. ਘੁੰਮਣ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ ਤਹਿਤ ਪੰਜਾਬੀ ਯੂਨੀਵਰਸਿਟੀ ਜੂਨੀਅਰ ਸਾਇੰਸ ਸਟਾਰ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿੱਚ ਲਗਭਗ 912 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਸਿਰਫ ਪਿੰਡ ਦੇ ਸਰਕਾਰੀ ਸਕੂਲਾਂ ਦੀ ਦਸਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਹੀ ਹਿੱਸਾ ਲੈ ਸਕਦੇ ਸਨ। ਡਾ. ਸੁਖਪਾਲ ਚੱਠਾ ਨੇ ਦੱਸਿਆ ਕਿ ਪ੍ਰਤੀਯੋਗਤਾ ਕਰਵਾਉਣ ਦਾ
Read Full Story

ਜਾਦੂਗਰ ਗੌਰਵ ਸਮਰਾਟ ਦੇ ਸ਼ੋਅ ਡੀ. ਐੱਸ. ਪੀ ਤਲਵੰਡੀ ਸਾਬੋ ਨੇ ਰੀਬਨ ਕੱਟ ਕੇ ਕਰਵਾਏ ਸ਼ੁਰੂ

Sunday, February 11, 2018

ਤਲਵੰਡੀ ਸਾਬੋ, 11 ਫਰਵਰੀ (ਗੁਰਜੰਟ ਸਿੰਘ ਨਥੇਹਾ)- ਦੇਸ਼ ਦੇ ਸਭ ਤੋਂ ਘੱਟ ਉਮਰ ਦੇ ਜਾਦੂਗਰ ਗੌਰਵ ਸਮਰਾਟ ਦੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ 15 ਦਿਨਾਂ ਲਈ ਚੱਲਣ ਵਾਲੇ ਜਾਦੂ ਦੇ ਸ਼ੋਆਂ ਦਾ ਰਸਮੀ ਉਦਘਾਟਨ ਡੀ. ਐੱਸ. ਪੀ ਤਲਵੰਡੀ ਸਾਬੋ ਸ. ਬਰਿੰਦਰ ਸਿੰਘ ਗਿੱਲ ਨੇ ਰੀਬਨ ਕੱਟ ਕੇ ਕੀਤਾ। ਸ਼ਹਿਰ ਦੇ ਕਮਿਊਨਿਟੀ ਸੈਂਟਰ ਵਿੱਚ ਬੀਤੀ ਸ਼ਾਮ ਜਾਦੂ ਦੇ ਉਕਤ ਸ਼ੋਆਂ ਦਾ ਉਦਘਾਟਨ ਕਰਨ ਤੋਂ ਪਹਿਲਾਂ ਜਾਦੂਗਰ ਗੌਰਵ ਸਮਰਾਟ ਦੀ ਟੀਮ ਨੇ ਮੁੱਖ ਮਹਿਮਾਨ ਵਜੋਂ ਪੁੱਜੇ ਡੀ. ਐੱਸ. ਪੀ ਤਲਵੰਡੀ ਸਾਬੋ ਸ. ਬਰਿੰਦਰ ਸਿੰਘ ਗਿੱਲ ਨੂੰ ਜੀ ਆਇਆਂ ਕਿਹਾ। ਡੀ. ਐੱਸ. ਪੀ ਨੇ ਸ਼ਮਾਂ
Read Full Story