Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਨਮ ਅੱਖਾਂ ਨਾਲ ਹਜਾਰਾਂ ਲੋਕਾਂ ਨੇ ਦਿੱਤੀ ਸ. ਭੁਪਿੰਦਰ ਸਿੰਘ ਸਿੱਧੂ ਨੂੰ ਅੰਤਿਮ ਸ਼ਰਧਾਂਜਲੀ

Thursday, March 1, 2018

ਤਲਵੰਡੀ ਸਾਬੋ, 1 ਮਾਰਚ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨ:ਸਕੱ: ਸ. ਜੀਤਮਹਿੰਦਰ ਸਿੰਘ ਸਿੱਧੂ ਦੇ ਪਿਤਾ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਭਪਿੰਦਰ ਸਿੰਘ ਸਿੱਧੂ (ਰਿਟਾ. ਆਈ. ਏ. ਐੱਸ) ਦੀ ਅੰਤਿਮ ਅਰਦਾਸ ਮੌਕੇ ਅੱਜ ਹਜਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਉਨਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਸ਼ਰਧਾਂਜਲੀ ਸਮਾਗਮ ਵਿੱਚ ਉੱਚ ਰਾਜਸੀ ਤੇ ਪ੍ਰਸ਼ਾਸਨਿਕ ਸਖਸ਼ੀਅਤਾਂ ਨੇ ਵੀ ਹਾਜ਼ਰੀ ਭਰੀ। ਅੱਜ ਚੰਡੀਗੜ ਦੇ ਸੈਕਟਰ 34 ਡੀ ਦੇ ਗੁਰਦੁਆਰਾ ਸ੍ਰੀ ਗੁਰੁ ਤੇਗ
Read Full Story

ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਤਲਵੰਡੀ ਸਾਬੋ ਵੱਲੋਂ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਗਿਆ

Thursday, March 1, 2018

ਤਲਵੰਡੀ ਸਾਬੋ, 1 ਮਾਰਚ (ਗੁਰਜੰਟ ਸਿੰਘ ਨਥੇਹਾ)- ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਤਲਵੰਡੀ ਸਾਬੋ ਵੱਲੋਂ ਹਰ ਮਹੀਨੇ ਦੀ ਤਰ੍ਹਾਂ ਡਾ. ਅੰਬੇਡਕਰ ਸਕੂਲ ਵਿਖੇ ਸੁਸਾਇਟੀ ਵੱਲੋਂ ਪੂਰਨਮਾਸ਼ੀ ਦਾ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਸਮੇਂ ਸਤਿਗੁਰੂ ਰਵਿਦਾਸ ਜੀ ਭਜਨ ਮੰਡਲੀ ਨਥਾਣਾ ਵੱਲੋਂ ਜਿਥੇ ਵਿਸ਼ੇਸ਼ ਗੁਣਗਾਨ ਕੀਤਾ ਗਿਆ ਉਥੇ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ ਫਲਸਫੇ `ਤੇ ਵੀ ਚਾਨਣਾ ਪਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਇਲਾਕੇ ਦੀਆਂ ਮੋਹਤਬਰ ਸਖਸ਼ੀਅਤਾਂ ਵੀ ਹੁੰਮ ਹੁੰਮਾ ਕੇ ਪਹੁੰਚੀਆਂ ਤੇ ਇੰਨ੍ਹਾਂ ਸਖਸ਼ੀਅਤਾਂ ਨੂੰ
Read Full Story

ਮਾਤਾ ਸਾਹਿਬ ਕੌਰ ਕਾਲਜ ਤਲਵੰਡੀ ਸਾਬੋ ਨੇ ਲੋਕ ਮੇਲੇ ਵਿੱਚ ਫਿਰ ਤੋਂ ਮਾਰੀਆਂ ਮੱਲਾਂ

Thursday, March 1, 2018

ਤਲਵੰਡੀ ਸਾਬੋ, 1 ਮਾਰਚ (ਗੁਰਜੰਟ ਸਿੰਘ ਨਥੇਹਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਗਏ ਅੰਤਰ ਖੇਤਰੀ ਲੋਕ ਮੇਲੇ ਵਿੱਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਨੇ ਇੱਕ ਵਾਰ ਫਿਰ ਤੋਂ ਆਪਣਾ ਨਾਮ ਰੋਸ਼ਨ ਕੀਤਾ। ਇਸ ਮੇਲੇ ਵਿੱਚ ਲੰਮੀਆਂ ਹੇਕਾਂ ਵਾਲੇ ਗੀਤ, ਖਿੱਦੋ, ਟੋਕਰੀ, ਰੱਸਾ ਵੱਟਣਾ, ਫੁਲਕਾਰੀ, ਪੀੜ੍ਹੀ, ਰੱਸਾ ਟੱਪਣਾ ਦੀਆਂ ਆਇਟਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਪਰਾਂਦਾ, ਗੁੱਡੀਆਂ ਪਟੋਲੇ ਦੀਆਂ ਆਇਟਮਾਂ ਦੂਜੇ ਸਥਾਨ ਤੇ ਅਤੇ ਪੱਖੀ ਤੀਜੇ ਸਥਾਨ ਤੇ ਅਤੇ ਮਿੱਟੀ ਦੇ ਖਿਡੋਣੇ ਦੀ ਆਈਟਮ ਨੇ ਚੌਥਾ ਸਥਾਨ ਹਾਸਲ ਕੀਤਾ। ਮਾਤਾ
Read Full Story

ਪਿੰਡ ਮੈਨੂੰਆਣਾ ਦੇ ਪਰਿਵਾਰਾਂ ਵੱਲੋਂ ਕੱਟੇ ਨੀਲੇ ਕਾਰਡਾਂ ਨੂੰ ਬਹਾਲ ਕਰਨ ਸਬੰਧੀ ਐਸ. ਡੀ. ਐਮ ਨੂੰ ਮੰਗ ਪੱਤਰ ਸੌਂਪਿਆ

Thursday, March 1, 2018

ਤਲਵੰਡੀ ਸਾਬੋ, 1ਮਾਰਚ (ਗੁਰਜੰਟ ਸਿੰਘ ਨਥੇਹਾ)- ਸਰਕਾਰ ਵੱਲੋਂ ਨੀਲੇ ਕਾਰਡਾਂ ਦੀ ਕੀਤੀ ਜਾਂਚ ਪੜਤਾਲ `ਚ ਰਾਸ਼ਨ ਕਾਰਡਾਂ ਦੇ ਕੱਟੇ ਜਾਣ `ਤੇ ਅਨੇਕਾਂ ਹੀ ਲੋੜਵੰਦ ਪਰਿਵਾਰਾਂ ਵੱਲੋਂ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਅੱਜ ਖੇਤਰ ਦੇ ਪਿੰਡ ਮੈਨੂੰਆਣਾ ਦੇ ਸਾਬਕਾ ਸਰਪੰਚ ਸੁਖਪਾਲ ਸਿੰਘ ਦੀ ਅਗਵਾਈ ਹੇਠ ਲੱਗਭਗ 15 ਦੇ ਕਰੀਬ ਪਰਿਵਾਰਾਂ ਵੱਲੋਂ ਐਸ. ਡੀ. ਐਮ ਤਲਵੰਡੀ ਸਾਬੋ ਨੂੰ ਆਪਣੇ ਕੱਟੇ ਗਏ ਨੀਲੇ ਕਾਰਡਾਂ ਨੂੰ ਮੁੜ ਬਹਾਲ ਕਰਨ ਲਈ ਮੰਗ ਪੱਤਰ ਦਿੱਤਾ ਗਿਆ। ਐਸ. ਡੀ. ਐਮ ਵਰਿੰਦਰ ਸਿੰਘ ਨੇ ਇਨ੍ਹਾਂ ਪਰਿਵਾਰਾਂ ਦੀ ਗੱਲਬਾਤ
Read Full Story

ਕੱਚੇ ਰਸਤੇ ਦੀ ਮਿਨਤੀ ਨੂੰ ਲੈ ਕੇ ਕੀਤੀ ਭੁੱਖ ਹੜਤਾਲ ਲਿਖਤ ਭਰੋਸੇ ਤੋਂ ਬਾਅਦ ਸਮਾਪਤ

Thursday, March 1, 2018

ਧੂਰੀ, 28 ਫਰਵਰੀ (ਮਹੇਸ਼)- ਪਿੰਡ ਭੁੱਲਰਹੇੜੀ ਦੇ ਕੱਚੇ ਰਸਤੇ ਦੀ ਮਿਨਤੀ ਨਾ ਹੋਣ ਕਾਰਨ ਪ੍ਰਸ਼ਾਸਨ ਦੀ ਬੇਰੁਖੀ ਤੋਂ ਪਰੇਸ਼ਾਨ ਪੰਚਾਇਤ ਮੈਂਬਰ ਕਾਮਰੇਡ ਛੋਟਾ ਸਿੰਘ ਅੱਜ ਸਵੇਰੇ ਬੀ.ਡੀ.ਪੀ.ਓ ਦਫਤਰ ਅੱਗੇ ਭੁੱਖ ਹੜਤਾਲ ’ਤੇ ਬੈਠ ਗਏ। ਜਾਣਕਾਰੀ ਦਿੰਦਿਆਂ ਕਾਮਰੇਡ ਛੋਟਾ ਸਿੰਘ ਨੇ ਦੱਸਿਆ ਕਿ ਪਿੰਡ ਭੁੱਲਰਹੇੜੀ ਤੋਂ ਮੀਰਹੇੜੀ ਨੂੰ ਜਾਣ ਵਾਲੇ ਕੱਚੇ ਰਸਤੇ ’ਤੇ ਲੋਕਾਂ ਵੱਲੋਂ ਨਜਾਇਜ ਕਬਜੇ ਕੀਤੇ ਹੋਏ ਹਨ ਅਤੇ ਇਨਾਂ ਨਜਾਇਜ ਕਬਜਿਆਂ ਨੂੰ ਹਟਵਾਉਣ ਅਤੇ ਕੱਚੇ ਰਸਤੇ ਦੀ ਮਿਨਤੀ ਤੇ ਨਿਸ਼ਾਨਦੇਹੀ ਕਰਵਾਉਣ ਸਬੰਧੀ ਉਹ ਸਬੰਧਿਤ ਮਹਿਕਮਿਆਂ ਨੂੰ ਕਈ ਬਾਰ
Read Full Story