Warning: mysql_num_rows() expects parameter 1 to be resource, object given in /home/punjao9p/public_html/archive_new.php on line 67 Archive News Search for "Monday, March 05, 2018
ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਜਟਾਣਾ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਤੂਫਾਨੀ ਚੋਣ ਦੌਰਾ।Monday, March 5, 2018 ![]() ਤਲਵੰਡੀ ਸਾਬੋ, 14 ਸਤੰਬਰ (ਗੁਰਜੰਟ ਸਿੰਘ ਨਥੇਹਾ)- ਬਲਾਕ ਸੰਮਤੀ ਜਿਲ੍ਹਾ ਪ੍ਰੀਸ਼ਦ ਚੋਣਾਂ ਲਈ ਜਿਵੇਂ-ਜਿਵੇਂ ਚੋਣ ਪ੍ਰਚਾਰ ਭਖ ਰਿਹਾ ਹੈ ਤਿਵੇਂ-ਤਿਵੇਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਜੋਰਦਾਰ ਚੋਣ ਮੁਹਿੰਮ ਚਲਾ ਰਹੇ ਹਨ ਇਸੇ ਲੜੀ ਵਿੱਚ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਨੇ ਅੱਜ ਹਲਕੇ ਦੇ ਕਰੀਬ ਅੱਧੀ ਦਰਜਨ ਪਿੰਡਾਂ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾ ਕੀਤਾ। ਜਟਾਣਾ ਨੇ ਅੱਜ ਜਿਲ੍ਹਾ ਪ੍ਰੀਸ਼ਦ ਦੇ ਜੋਨ ਸੀਂਗੋ |