Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਮਾਤਾ ਸਾਹਿਬ ਕੌਰ ਕਾਲਜ ਤਲਵੰਡੀ ਸਾਬੋ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ

Tuesday, March 6, 2018

ਤਲਵੰਡੀ ਸਾਬੋ, 6 ਮਾਰਚ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਵਿਹੜੇ ਵਿੱਚ ਦੋ ਰੋਜਾ ਖਾਲਸਾਈ ਉਤਸਵ ਪੂਰੇ ਜਾਹੋ ਜਲਾਲ ਨਾਲ ਦੂਸਰੇ ਦਿਨ ਵੀ ਸ਼ੁਰੂ ਹੋਇਆ। ਇਸ ਉਤਸਵ ਵਿੱਚ ਦੂਸਰੇ ਦਿਨ ਵਾਰ ਗਾਇਣ, ਕਲੀ ਗਾਇਣ, ਗੁਰਬਾਣੀ ਕੰਠ, ਸ਼ੁੱਧ ਗੁਰਬਾਣੀ ਉਚਾਰਣ ਮੁਕਾਬਲਾ, ਦਸਤਾਰ ਬੰਦੀ, ਦੁਮਾਲਾ ਸਜਾਉਣਾ, ਤਾਲ ਸਾਜ, ਤੰਤੀ ਸਾਜ ਵਾਦਨ ਅਤੇ ਧਾਰਮਿਕ ਕਵਿਤਾ ਮੁਕਾਬਲੇ ਕਰਵਾਏ ਗਏ। ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਰਵਾਇਆ ਗਿਆ। ਡਾ. ਗੁਰਮੇਲ ਸਿੰਘ ਵਾਈਸ ਚਾਂਸਲਰ ਅਕਾਲ ਯੂਨੀਵਰਸਿਟੀ
Read Full Story