Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਦੋ-ਪਹੀਆ ਵਾਹਨਾਂ ਅਤੇ ਹੋਰ ਗੱਡੀਆਂ ਨੂੰ ਕਿਸੇ ਤਰ੍ਹਾਂ ਦੇ ਕੱਪੜਿਆਂ ਨਾਲ ਮੂੰਹ ਢੱਕ ਕੇ ਚਲਾਉਣ 'ਤੇ ਪੂਰਨ ਪਾਬੰਦੀ 

Thursday, April 12, 2018

ਰਾਜਪੁਰਾ (ਰਾਜੇਸ਼ ਡਾਹਰਾ) ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਪਬਲਿਕ ਵੱਲੋਂ ਦੋ-ਪਹੀਆ ਵਾਹਨਾਂ, ਕਾਰਾਂ ਅਤੇ ਹੋਰ ਗੱਡੀਆਂ ਨੂੰ ਚਲਾਉਣ ਸਮੇਂ ਆਪਣਾ ਮੂੰਹ ਰੁਮਾਲ, ਪਰਨਾ ਅਤੇ ਹੋਰ ਕਿਸੇ ਤਰ੍ਹਾਂ ਦੇ ਕੱਪੜਿਆਂ ਨਾਲ ਢੱਕ ਕੇ ਚਲਾਉਣ `ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਬਲਿਕ ਵੱਲੋਂ ਮੋਟਰ ਸਾਈਕਲ, ਕਾਰਾਂ ਅਤੇ ਹੋਰ ਗੱਡੀਆਂ ਮੂੰਹ `ਤੇ ਕੱਪੜਾ, ਰੁਮਾਲ, ਪਰਨਾ ਆਦਿ ਬੰਨ੍ਹ ਕੇ ਚਲਾਈਆਂ ਜਾ ਰਹੀਆਂ ਹਨ। ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤ ਆਪਣੀ ਪਹਿਚਾਣ
Read Full Story

ਸਲਾਈ ਕਢਾਈ ਦਾ ਕੋਰਸ ਮੁਕੰਮਲ ਕਰਵਾਇਆ

Thursday, April 12, 2018

ਸੰਗਰੂਰ,11 ਅਪ੍ਰੈਲ (ਸਪਨਾ ਰਾਣੀ) ਨੇੜਲੇ ਪਿੰਡ ਬਾਲੀਆਂ ਵਿਖੇ ਜ਼ਿਲਾ ਪੇਡੂ ਵਿਕਾਸ ਏਜੰਸੀ ਸੰਗਰੂਰ ਵੱਲੋਂ ਸਿਲਾਈ ਕਢਾਈ ਦਾ ਛੇ ਮਹੀਨਿਆਂ ਦਾ ਕੋਰਸ ਮਨਪ੍ਰੀਤ ਕੌਰ ਸਲਾਈ ਕਢਾਈ ਟੀਚਰ ਵੱਲੋਂ ਮੁਕੰਮਲ ਕਰਵਾਉਣ ‘ਤੇ ਅੱਜ ਪੰਚਾਇਤ ਸੰਮਤੀ ਸ਼ੇਰਪੁਰ ਦੀ ਚੇਅਰਪਰਸਨ ਸਿਮਰਜੀਤ ਕੌਰ ਭੱਠਲ ਨੇ ਕੁੱਲ 30 ਸਿਖਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ। ਉਕਤ ਕੋਰਸ ਵਿਸ਼ੇਸ਼ ਕੇਂਦਰੀ ਸਹਾਇਤਾ ਸਕੀਮ ਅਧੀਨ ਪ੍ਰਾਪਤ ਗ੍ਰਾਟ ਦੇ ਤਹਿਤ ਕਰਵਾਇਆ ਗਿਆ। ਜਿਸ ਵਿਚ ਕੁੱਲ 30 ਅਨੁਸੂਚਿਤ ਜਾਤੀ ਨਾਲ ਸੰਬੰਧਿਤ ਲੜਕੀਆਂ ਨੇ ਸਿਖਲਾਈ ਪ੍ਰਾਪਤ ਕੀਤੀ। ਇਸ ਮੌਕੇ ਚਮਕੌਰ
Read Full Story

ਖ਼ਾਲਸੇ ਦੇ ਜਨਮ ਦਿਹਾੜੇ ਵਿਸਾਖੀ ਮੌਕੇ ਸਿਆਸੀ ਕਾਨਫਰੰਸ ਕਰਨ ਦੀ ਥਾਂ ਆਮ ਆਦਮੀ ਪਾਰਟੀ ਮੈਡੀਕਲ ਕੈਂਪ ਲਾ ਕੇ ਕਰੇਗੀ ਲੋਕ ਸੇਵਾ

Thursday, April 12, 2018

ਤਲਵੰਡੀ ਸਾਬੋ,12 ਅਪ੍ਰੈਲ ( ਗੁਰਜੰਟ ਸਿੰਘ ਨਥੇਹਾ)-ਵਿਸਾਖੀ ਜੋੜ ਮੇਲਾ ਤਲਵੰਡੀ ਸਾਬੋ ਵਿਖੇ ਜਿੱਥੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੀਆਂ ਸਿਆਸੀ ਕਾਨਫਰੰਸਾਂ ਦੀ ਤਿਆਰੀ ਜ਼ੋਰ ਸ਼ੋਰ ਨਾਲ ਚੱਲ ਰਹੀ ਹੈ ਉੱਥੇ ਆਮ ਆਦਮੀ ਪਾਰਟੀ ਵੱਲੋਂ ਇਸ ਵਾਰ ਵਿਸਾਖੀ ਮੇਲੇ ਮੌਕੇ ਸਿਆਸੀ ਕਾਨਫਰੰਸ ਕਰਨ ਦੀ ਥਾਂ ਫ਼ਰੀ ਮੈਡੀਕਲ ਚੈੱਕਅਪ ਕੈਂਪ ਲਗਾ ਕੇ ਲੋਕ ਸੇਵਾ ਕਰਨ ਦਾ ਵਧੀਆ ਉਪਰਾਲਾ ਕੀਤਾ ਗਿਆ ਹੈ। ਵਿਸਾਖੀ ਮੇਲੇ ਮੌਕੇ ਭਲਕੇ 13 ਅਪਰੈਲ ਨੂੰ ਸ਼ੁਰੂ ਹੋ ਰਹੇ ਆਮ ਆਦਮੀ ਪਾਰਟੀ ਦੇ ਮੈਡੀਕਲ ਕੈਂਪਾਂ ਦੀ ਤਿਆਰੀ ਲਈ ਅੱਜ ਤਲਵੰਡੀ ਸਾਬੋ ਤੋਂ ਆਮ ਆਦਮੀ
Read Full Story

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਲਾਇਆ ਜਾ ਰਿਹੈ ਫਰੀ ਮੈਡੀਕਲ ਚੈੱਕ ਅੱਪ ਕੈਂਪ

Thursday, April 12, 2018

ਤਲਵੰਡੀ ਸਾਬੋ, 12 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਬਲਾਕ ਤਲਵੰਡੀ ਸਾਬੋ ਇਕਾਈ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਫਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਘਈ ਨੇ ਦਸਿਆ ਕਿ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਮੌਕੇ ਗੁਰੂ ਘਰ ਦੇ ਦਰਸ਼ਨ ਕਰਨ ਪਹੁੰਚੀਆਂ ਸੰਗਤਾਂ ਦੀ ਸਿਹਤ ਸੰਭਾਲ ਲਈ ਫਰੀ ਮੈਡੀਕਲ ਚੈੱਕ ਅੱਪ ਕੈਂਪ ਵਿਸਾਖੀ ਮੇਲੇ ਦੌਰਾਨ ਲਗਾਇਆ ਜਾਵੇਗਾ ਜਿਸ ਵਿੱਚ
Read Full Story