Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਸਕਾਲਰਜ ਪਬਲਿਕ ਸਕੂਲ , ਰਾਜਪੁਰਾ ਨੇ ਹਰਸ਼ੋੱਲਾਸ ਦੇ ਨਾਲ ਮਨਾਹੀ ਵੈਸਾਖੀ

Saturday, April 14, 2018

ਰਾਜਪੁਰਾ (ਰਾਜੇਸ਼ ਡਾਹਰਾ) ਆਈ ਵੈਸਾਖੀ ਫਸਲਾਂ ਦਾਖੀਫਸਲਾਂ ਦਿੱਤੀ ਹੁਣ ਮੁਕ ਗਈ ਰੱਖੜੀ । ਵਜਦੇ ਢੋਲ ਲਗਦੇ ਮੇਲੇ , ਹਰ ਕਿਸਾਨ ਖੁਸ਼ੀਆਂ ਪੇਲੇ । । ਸਕਾਲਰਜ ਪਬਲਿਕ ਸਕੂਲ ਰਾਜਪੁਰਾ ਨੇ ਵੈਸਾਖੀ ਦਾ ਤਿਉਹਾਰ ਵੱਡੀ ਧੂਮਧਾਮ ਦੇ ਨਾਲ ਮਨਾਇਆ । ਸਰਵਪ੍ਰਥਮ ਵਿਦਿਆਰਥੀਆਂ ਨੇ ਇਸਦਾ ਇਤਿਹਾਸਿਕ ਮਹੱਤਵ ਦੱਸਿਆ ਕਿ ਵੈਸਾਖੀ ਉੱਤੇ ਫਸਲ ਪਕ ਕੇ ਤਿਆਰ ਹੁੰਦੀ ਹੈ , ਕਿਸਾਨ ਦੀ ਖੂਨ - ਮੁੜ੍ਹਕਾ ਇੱਕ ਕਰਕੇ ਕੀਤੀ ਗਈ ਮਿਹਨਤ ਰੰਗ ਵਿਖਾਂਦੀ ਹੈ । ਇਸ ਦਿਨ ਸਿੱਖਾਂ ਦੇ ਦਸਵਾਂ ਗੁਰੂ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਦੇ ਕੇਸਗੜ
Read Full Story

ਵਿਸਾਖੀ ਮੇਲੇ 'ਤੇ ਲੱਖਾਂ ਸ਼ਰਧਾਲੂ ਹੋਏ ਨਤਮਸਤਕ, ਸੰਗਤਾਂ ਦੀਆਂ ਸਹੂਲਤਾਂ ਲਈ ਕਈ ਪ੍ਰਕਾਰ ਦੇ ਲੰਗਰ ਅਤੇ ਲੱਗੀਆਂ ਛਬੀਲਾਂ

Saturday, April 14, 2018

ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਇਸ ਸਾਲ ਵੀ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਭਾਰੀ ਜੋੜ ਮੇਲਾ ਭਰਿਆ ਜਿਸ ਦੌਰਾਨ ਲੱਖਾਂ ਸੰਗਤਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਹੋਰ ਅਸਥਾਨਾਂ `ਤੇ ਨਤਮਸਤਕ ਹੋ ਕੇ ਗੁਰੂ ਦੀ ਆਸੀਸ ਪ੍ਰਾਪਤ ਕੀਤੀ ਅਤੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕੀਤੇ। ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਇਸ ਮਹਾਨ ਦਿਹਾੜੇ ਦੇ ਮੱਦੇਨਜ਼ਰ ਪ੍ਰਕਾਸ਼ ਕੀਤੇ ਗਏ ਰੱਬੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬਾਂ ਦੇ ਭੋਗ ਪਾਏ ਗਏ ਅਤੇ ਨਿਰਧਾਰਿਤ ਰਾਗਾਂ ਅਨੁਸਾਰ ਗੁਰਬਾਣੀ ਦਾ ਰਸ ਭਿੰਨਾ
Read Full Story

ਘਰ ਘਰ ਤੱਕ ਲੈ ਕੇ ਜਾਵੇਗਾ ਯੂਥ ਅਕਾਲੀ ਦਲ ਦਸਤਾਰ ਸਜਾਓ ਮੁਹਿੰਮ ਨੂੰ- ਸੁਖਬੀਰ ਬਾਦਲ, ਮਜੀਠੀਆ

Saturday, April 14, 2018

ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਿੱਖੀ ਤੋਂ ਬੇਮੁੱਖ ਹੁੰਦੇ ਜਾ ਰਹੇ ਨੌਜਵਾਨਾਂ ਨੂੰ ਦੁਬਾਰਾ ਸਿੱਖੀ ਸਰੂਪ ਵਿੱਚ ਲਿਆਉਣ ਲਈ ਯੂਥ ਅਕਾਲੀ ਦਲ ਵੱਲੋਂ ਅੱਜ ਖਾਲਸਾ ਸਾਜਨਾ ਦਿਵਸ ਤੋਂ ਇੱਕ ਨਿਵੇਕਲੀ ਮੁਹਿੰਮ ਆਰੰਭਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਸ. ਬਿਕਰਮਜੀਤ ਸਿੰਘ ਮਜੀਠੀਆ ਦੀ ਯੋਗ ਅਗਵਾਈ ਵਿੱਚ `ਮੇਰੀ ਦਸਤਾਰ ਮੇਰੀ ਸ਼ਾਨ` ਮੁਹਿੰਮ ਦਾ ਆਗਾਜ ਮੁਹਿੰਮ ਦੇ ਕੋਆਰਡੀਨੇਟਰ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਰਖਵਾਏ ਇੱਕ ਵੱਡੇ ਸਮਾਗਮ ਦੌਰਾਨ ਕੀਤਾ ਗਿਆ।
Read Full Story

ਸਿੱਖ ਕੌਮ ਦੇ ਭਲੇ ਲਈ ਆਰ ਐੱਸ ਐੱਸ ਦੀਆਂ ਚਾਲਾਂ ਤੋਂ ਸਤਰਕ ਰਹਿ ਕੇ ਪੰਥ ਤੋਂ ਬੁਰਕਾਦਾਰੀਆਂ ਦਾ ਕਬਜ਼ਾ ਤੋੜਨਾ ਜ਼ਰੂਰੀ- ਸਿਮਰਨਜੀਤ ਸਿੰਘ ਮਾਨ, ਪੰਥਕ ਧਿਰਾਂ ਨੇ ਵਿਸਾਖੀ ਕਾਨਫਰੰਸ ਮੌਕੇ ਕੀਤੇ ਮਤੇ ਪਾਸ

Saturday, April 14, 2018

ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਬੱਚੇ ਧੜਾ-ਧੜ ਵਿਦੇਸ਼ਾਂ ਨੂੰ ਜਾ ਰਹੇ ਹਨ ਜਦੋਂ ਕਿ ਹਿੰਦੂਆਂ ਦਾ ਬੱਚਾ ਬਾਹਰ ਨਹੀਂ ਜਾ ਰਿਹਾ ਜਿਸ ਤੋਂ ਸਪਸ਼ਟ ਹੈ ਕਿ ਸਿੱਖ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਅਤੇ ਸੁਰੱਖਿਆ ਦੀ ਇਸ ਭਾਵਨਾ ਨੂੰ ਖਤਮ ਕਰਨ ਲਈ ਇੱਕ ਵੱਖਰਾ ਸਿੱਖ ਰਾਜ ਹੋਣਾ ਅਤੀ ਜ਼ਰੂਰੀ ਹੈ। ਉਕਤ ਵਿਚਾਰਾਂ ਦਾ ਪ੍ਰਗਾਟਾਵਾ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਨੇ ਕੀਤਾ। ਮੰਚ ਤੋਂ ਪੰਥਿਕ ਇਕੱਠ ਨੂੰ ਸੰਬੋਧਨ ਕਰਦਿਆਂ ਸ. ਮਾਨ ਨੇ ਕਿਹਾ ਕਿ ਉਕਤ ਮੰਜ਼ਿਲ ਨੂੰ ਹਾਸਿਲ ਕਰਨ ਲਈ ਸਿੱਖ
Read Full Story

ਮੋਦੀ ਸਰਕਾਰ ਜਲਦੀ ਲਾਗੂ ਕਰੇਗੀ ਸਵਾਮੀਨਾਥਨ ਦੀ ਰਿਪੋਰਟ- ਸੁਖਬੀਰ ਬਾਦਲ

Saturday, April 14, 2018

ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਕਿਸਾਨਾਂ ਦੀਆਂ ਫਸਲਾਂ ਦਾ ਪੂਰਾ ਮੁੱਲ ਦੇਣ ਲਈ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕੀਤੇ ਜਾਣ ਦਾ ਅਮਲ ਤੇਜ਼ ਹੋ ਚੁੱਕਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਜਲਦੀ ਇਸ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦੇਣ ਮਗਰੋਂ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ
Read Full Story

ਰੌਸ਼ਨ ਹੋਵੇਗਾ ਪੰਜਾਬ, ਸ਼ਾਹਪੁਰ ਕੰਡੀ ਡੈਮ ਭਾਗ-99 ਤੋਂ ਪੈਦਾ ਹੋਵੇਗੀ 200 ਮੈਗਾਵਾਟ ਹੋਰ ਬਿਜਲੀ- ਵਿਤ ਮੰਤਰੀ

Saturday, April 14, 2018

ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸੂਬੇ ਦੀਆਂ ਊਰਜਾ ਜਰੂਰਤਾਂ ਅਤੇ ਸਿੰਚਾਈ ਸਹੂਲਤਾਂ ਵਿਚ ਵਾਧੇ ਲਈ ਉਸਾਰੇ ਜਾ ਰਹੇ ਸ਼ਾਹਪੁਰ ਕੰਡੀ ਡੈਮ ਭਾਗ ਦੂਜਾ ਦੇ ਮੁਕੰਮਲ ਹੋਣ ਨਾਲ ਰਾਜ ਨੂੰ ਜਿੱਥੇ 200 ਮੈਗਾਵਾਟ ਸਸਤੀ ਅਤੇ ਪ੍ਰਦੂਸ਼ਣ ਰਹਿਤ ਵਾਧੂ ਬਿਜਲੀ ਮਿਲੇਗੀ ਉੱਥੇ ਹੀ ਇਸ ਪ੍ਰੋਜੈਕਟ ਤੋਂ 75000 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਦਿੱਤਾ ਜਾਵੇਗਾ। ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਵਿਸਾਖੀ ਮੌਕੇ ਇੱਥੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਐਲਾਨ ਕੀਤਾ। ਪੰਜਾਬੀਆਂ ਨੂੰ ਖਾਲਸਾ
Read Full Story

ਡਿਪਟੀ ਕਮਿਸ਼ਨਰ ਵੱਲੋਂ ਘਨੌਰ ਅਨਾਜ ਮੰਡੀ ਦਾ ਅਚਾਨਕ ਦੌਰਾ

Saturday, April 14, 2018

ਰਾਜਪੁਰਾ (ਰਾਜੇਸ਼ ਡਾਹਰਾ )13 ਅਪ੍ਰੈਲ : ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਘਨੌਰ ਅਨਾਜ ਮੰਡੀ ਦਾ ਅੱਜ ਬਾਅਦ ਦੁਪਹਿਰ ਅਚਾਨਕ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਮੰਡੀਆਂ `ਚ ਕਣਕ ਦੀ ਆਮਦ ਦੇ 24 ਘੰਟਿਆਂ `ਚ ਖਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਮੰਡੀਆਂ `ਚੋਂ ਲਿਫ਼ਟਿੰਗ ਵੀ 24 ਘੰਟਿਆਂ ਦੇ ਅੰਦਰ ਯਕੀਨੀ ਬਣਾਈ ਜਾਵੇ।  ਘਨੌਰ ਦੀ ਮੰਡੀ `ਚ ਪਨਗ੍ਰੇਨ, ਮਾਰਕਫੈਡ ਤੇ ਐਫ.ਸੀ.ਆਈ. ਵੱਲੋਂ ਖਰੀਦ
Read Full Story

ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦਾ 127ਵਾਂ ਜਨਮ ਦਿਨ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ

Saturday, April 14, 2018

ਰਾਜਪੁਰਾ 14 ਅਪਰੈਲ (ਰਾਜੇਸ਼ ਡਾਹਰਾ)ਅੱਜ ਰਾਜਪੁਰਾ ਵਿਖੇ ਡਾ.ਭੀਮ ਰਾਓ ਅੰਬੇਡਕਰ ਜੀ ਦਾ 127ਵਾ ਜਨਮ ਦਿਨ ਸਥਾਨਕ ਅੰਬੇਡਕਰ ਚੌਕ ਰਾਜਪੁਰਾ ਵਿੱਚ ਡਾ.ਅੰਬੇਡਕਰ ਵਾਲਮੀਕਿ ਨੌਜਵਾਨ ਸਭਾ (ਰਜਿ.) ਦੁਆਰਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ । ਇਹ ਸਮਾਰੋਹ ਹੰਸ ਰਾਜ ਬਨਵਾੜੀ ਕੌਮੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਇਸ ਸਮਾਰੋਹ ਦੇ ਮੁੱਖ ਮਹਿਮਾਨ ਐਸ.ਡੀ.ਐਮ. ਰਾਜਪੁਰਾ ਸ੍ਰੀ ਸੰਜੀਵ ਕੁਮਾਰ ਅਤੇ ਵਿਸ਼ੇਸ਼ ਮਹਿਮਾਨ ਡੀ.ਐੱਸ.ਪੀ. ਰਾਜਪੁਰਾ ਸ੍ਰੀ ਕੇ. ਕੇ.ਪਾਂਥੇ ਸਨ ।ਮੁੱਖ ਮਹਿਮਾਨ ਨੇ ਬਾਬਾ ਸਾਹਿਬ ਦੀ ਮੂਰਤੀ ਤੇ ਫੁੱਲਾਂ ਦੇ ਹਾਰ
Read Full Story

ਰਾਜਪੁਰਾ ਬਾਰ ਐਸੋਸੀਏਸ਼ਨ ਦੇ ਬਣੇ ਨਵੇਂ ਪ੍ਰਧਾਨ ਹਰਬੰਸ ਸਿੰਘ ਮੰਡਲ ਨੇ ਆਪਣੀ ਟੀਮ ਦੇ ਨਾਲ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਤੋਂ ਲਿਆ ਅਸ਼ੀਰਵਾਦ

Saturday, April 14, 2018

ਰਾਜਪੁਰਾ 13 ਅਪ੍ਰੈਲ( ਰਾਜੇਸ਼ ਡਾਹਰਾ )ਅੱਜ ਰਾਜਪੁਰਾ ਬਾਰ ਐਸੋਸੀਏਸ਼ਨ ਦੇ ਬਣੇ ਨਵੇਂ ਪ੍ਰਧਾਨ ਸਰਦਾਰ ਹਰਬੰਸ ਸਿੰਘ ਮੰਡਲ ਨੇ ਆਪਣੀ ਟੀਮ ਦੇ ਨਾਲ ਵਿਧਾਇਕ ਸਰਦਾਰ ਹਰਦਿਆਲ ਸਿੰਘ ਕੰਬੋਜ ਦੀ ਰਿਹਾਇਸ਼ ਤੇ ਪਹੁੰਚ ਕੇ ਉਨ੍ਹਾਂ ਕੋਲੋਂ ਅਸ਼ੀਰਵਾਦ ਲਿਆ। ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਆਏ ਹੋਏ ਸਾਰੇ ਵਕੀਲ ਸਾਹਿਬਾਨਾਂ ਦਾ ਸਵਾਗਤ ਕੀਤਾ ਅਤੇ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਹਰਬੰਸ ਸਿੰਘ ਮੰਡਲ ਦਾ ਸਰਬਸੰਮਤੀ ਨਾਲ ਪ੍ਰਧਾਨ
Read Full Story

ਸ਼ਰਾਬ ਦੇ ਠੇਕੇਦਾਰਾਂ ਨਾਲ ਚੱਲ ਰਿਹਾ ਸੰਘਰਸ ਹੋਇਆ ਖਤਮ

Saturday, April 14, 2018

14 ਅਪ੍ਰੈਲ ਭੀਖੀ (ਕਮਲ ਜਿੰਦਲ ) ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਸ਼ਰਾਬ ਦੇ ਠੇਕੇਦਾਰਾਂ ਨਾਲ ਸੰਘਰਸ਼ ਕੱਲ ਖਤਮ ਹੋ ਗਿਆ । ਸ਼ਰਾਬ ਦੇ ਠੇਕੇਦਾਰਾ ਦੀਆ ਕਰੇਦੰਆ ਵਲੋਂ 6 ਅਪ੍ਰੈਲ ਨੂੰ ਕਬਾੜ ਦੀ ਦੁਕਾਨ ਦੇ ਮਾਲਕ ਅਸ਼ੋਕ ਕੁਮਾਰ ਦੇ ਪੁੱਤਰ ਸੁਨੀਲ ਕੁਮਾਰ ਨਾਲ ਕੁੱਟਮਾਰ ਕੀਤੀ ਗਈ ਸੀ ।ਜਿਸ ਦੇ ਵਿਰੋਧ ਵਿਚ ਪਿਛਲੇ ਸੱਤ ਦਿਨਾਂ ਤੋਂ ਸਾਰਿਆ ਜਥੇਬੰਦੀਆਂ ਅਤੇ ਸਮੂਹ ਵਾਪਰ ਮੰਡਲ ਭੀਖੀ ਵਲੋਂ ਠੇਕੇਦਾਰਾਂ ਦੇ ਖਿਲਾਫ ਸੰਘਰਸ਼ ਚਲਿਆ ਜਾਂ ਰਿਹਾ ਸੀ । ਜਥੇਬੰਦੀਆਂ ਅਤੇ ਸਮੂਹ ਵਾਪਰ ਮੰਡਲ ਭੀਖੀ ਵਲੋਂ ਧਰਨੇ ਲਗਾਏ ਗਏ ਅਤੇ ਇਕ ਦਿਨ ਲਈ ਸਾਰਾ ਬਜਾਰ ਵੀ
Read Full Story

ਗੰਦਗੀ ਦੇ ਲੱਗੇ ਪਏ ਢੇਰ, ਬਿਮਾਰੀ ਫੈਲਣ ਦਾ ਖਤਰਾ

Saturday, April 14, 2018

(ਕਮਲ ਕਾਂਤ) ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਵਲੋ ਸਵੱਛ ਭਾਰਤ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਆਪਣਾ ਆਲਾ-ਦੁਆਲਾ ਅਤੇ ਆਪਣੇ ਪਿੰਡ ਸ਼ਹਿਰ ਨੂੰ ਸਾਫ ਰੱਖੋ ।ਉਸੇ ਅਭਿਆਨ ਦੇ ਤਹਿਤ ਭੀਖੀ ਸ਼ਹਿਰ ਵਿੱਚ ਪੁਰਾਣੇ ਬਜਾਰ ਵੱਲ ਜਾਂਦੇ ਰੋਡ ਉਪਰ ਗੰਦਗੀ ਦੇ ਢੇਰ ਲੱਗੇ ਪਏ ਹਨ।ਇਸ ਤਰ੍ਹਾਂ ਲੱਗਦਾ ਹੈ ਜਿਵੇ ਕਦੇ ਇਸ ਰੋਡ ਦੀ ਸਫਾਈ ਕਿਸੇ ਵੋਲੋ ਕੀਤੀ ਨਾ ਗਈ ਹੋਵੇ। ਦੁਪਿਹਾਰ ਦੇ ਸਮੇਂ ਕੂੜੇ ਦੇ ਢੇਰ ਵਿਚੋਂ ਏਨੀ ਬੰਦਬੂ ਮਾਰਦੀ ਹੈ ਕੇ ਜੋ ਕੋਈ ਵਿਅਕਤੀ ਇਸ ਕੋਲੋ ਲੰਘ ਜਾਵੇ ਤਾ ਉਹ ਬਿਮਾਰ ਹੋ ਜਾਵੇ
Read Full Story