Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਖ਼ਾਲਸਾ ਪੰਥ ਨੂੰ ਦਰਪੇਸ਼ ਵਰਤਮਾਨ ਚਣੌਤੀਆਂ ਦਾ ਮੁਕਾਬਲਾ ਕਰਨ ਲਈ ਕੌਮੀ ਇਕਜੁਟਤਾ ਜ਼ਰੂਰੀ- ਗਿਆਨੀ ਗੁਰਬਚਨ ਸਿੰਘ

Thursday, May 10, 2018

ਤਲਵੰਡੀ ਸਾਬੋ, 10 ਮਈ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਇਥੇ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ ਦਸਵੀਂ, ਬਾਬਾ ਦੀਪ ਸਿੰਘ ਸ਼ਹੀਦ ਛਾਉਣੀ ਨਿਹੰਗ ਸਿੰਘਾਂ ਵਿਖੇ ਜਥੇਦਾਰ ਬਾਬਾ ਚੇਤ ਸਿੰਘ ਅਤੇ ਜਥੇਦਾਰ ਬਾਬਾ ਸੰਤਾ ਸਿੰਘ ਦੀ ਯਾਦ ਵਿਚ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ
Read Full Story

ਸ਼ਹੀਦ ਭਗਤ ਸਿੰਘ ਸਕੂਲ ਮਲਕਾਣਾ ਦਾ ਨਤੀਜ਼ਾ ਰਿਹਾ ਸਾਨਦਾਰ, ਅਮਨਦੀਪ ਕੌਰ ਨੇ ਬਣਾਈ ਮੈਰਿਟ 'ਚ ਵਿਸ਼ੇਸ਼ ਥਾਂ

Thursday, May 10, 2018

ਤਲਵੰਡੀ ਸਾਬੋ, 10 ਮਈ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਦਸਵੀਂ ਜਮਾਤ ਦਾ ਨਤੀਜ਼ਾ ਐਲਾਨਿਆ ਗਿਆ ਜਿਸ ਅਨੁਸਾਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਮਲਕਾਣਾ ਦੇ ਬੱਚਿਆਂ ਨੇ ਚੰਗਾ ਪ੍ਰਦਰਸ਼ਨ ਕੀਤਾ ਜਿਸ ਤਹਿਤ ਸਕੂਲ ਦਾ ਨਤੀਜ਼ਾ ਸੌ ਫੀਸਦ ਰਿਹਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਸਿੱਧੂ ਨੇ ਨਤੀਜੇ ਬਾਬਤ ਦੱਸਿਆ ਕਿ ਉਹਨਾਂ ਦੇ ਸਕੂਲ ਦੇ 56 ਬੱਚਿਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਵਿੱਚੋਂ ਅਮਨਦੀਪ ਕੌਰ ਸੰਗਤ ਖੁਰਦ ਨੇ 95% ਅੰਕ ਹਾਸਲ ਕਰਕੇ ਪੰਜਾਬ ਪੱਧਰ ਦੀ ਮੈਰਿਟ ਵਿੱਚ ਆਪਣੀ ਜਗ੍ਹਾ
Read Full Story

ਫਾਲਤੂ ਰਸਮਾਂ 'ਤੇ ਕੀਤੇ ਜਾਂਦੇ ਫਾਲਤੂ ਖਰਚਿਆਂ ਤੋਂ ਬਚਣ ਲਈ ਪਿੰਡ ਰਾਈਆ ਦੇ ਲੋਕਾਂ ਨੂੰ ਕੀਤਾ ਜਾਗਰੂਕ

Thursday, May 10, 2018

ਤਲਵੰਡੀ ਸਾਬੋ, 10 ਮਈ (ਗੁਰਜੰਟ ਸਿੰਘ ਨਥੇਹਾ)- ਬਜ਼ੁਰਗਾਂ ਦੇ ਭੋਗ, ਵਿਆਹ-ਸ਼ਾਦੀਆਂ ਅਤੇ ਸਮਾਜਿਕ ਪ੍ਰੋਗਰਾਮਾਂ ਵਿੱਚ ਸਾਦਗੀ ਲਿਆਉਣ ਲਈ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਅਰੰਭੀ ਗਈ `ਸਾਦੇ ਵਿਆਹ ਸਾਦੇ ਭੋਗ, ਨਾ ਕਰਜ਼ਾ ਨਾ ਚਿੰਤਾ ਰੋਗ` ਲਹਿਰ ਦੇ ਤਹਿਤ ਅੱਜ ਤਲਵੰਡੀ ਸਾਬੋ ਦੇ ਪਿੰਡ ਰਾਈਆ ਵਿਖੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਮੁੱਚੇ ਪਿੰਡ ਦੇ ਇਕੱਠ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੰਚ ਦੇ ਸਰਪ੍ਰਸਤ ਸ. ਸ਼ਮਸ਼ੇਰ ਸਿੰਘ ਜਗਾ ਰਾਮ ਤੀਰਥ, ਸ. ਜਸਪਾਲ ਸਿੰਘ ਲਹਿਰੀ ਸੂਬਾ ਮੀਤ
Read Full Story