Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਸਰਕਾਰੀ ਸਕੂਲ ਨੰਗਲਾ ਵਿਖੇ ਕੀਤਾ ਗਿਆ ਐੱਮ ਆਰ ਟੀਕਾਕਰਨ

Friday, May 11, 2018

ਤਲਵੰਡੀ ਸਾਬੋ, 11ਮਈ (ਗੁਰਜੰਟ ਸਿੰਘ ਨਥੇਹਾ)- ਸਿਹਤ ਵਿਭਾਗ ਵੱਲੋਂ ਦੇਸ਼ ਦੇ ਬੱਚਿਆਂ ਨੂੰ ਖ਼ਸਰਾ ਰੋਗ ਤੋਂ ਮੁਕੰਮਲ ਤੌਰ `ਤੇ ਰੋਗ ਮੁਕਤ ਕਰਨ ਲਈ ਚਲਾਈ ਮੁਹਿੰਮ ਦੇ ਤਹਿਤ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਨੰਗਲਾ ਵਿਖੇ ਵਿਦਿਆਰਥੀਆਂ ਦੇ ਖ਼ਸਰਾ-ਰੂਬੇਲਾ ਦੇ ਟੀਕੇ ਲਗਵਾਏ ਗਏ। ਇਸ ਦੇ ਸਬੰਧ ਵਿੱਚ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕ ਸ. ਨਿਰਭੈ ਸਿੰਘ ਨੰਗਲਾ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਵਿੱਚ ਟੀਕਾਕਰਨ ਨੂੰ ਲੈ ਕੇ ਬਹੁਤ ਵਿਰੋਧ ਚੱਲ ਰਿਹਾ ਸੀ ਜਿਸ ਦੇ ਚਲਦਿਆਂ ਬੱਚਿਆਂ ਦੇ ਮਾਪੇ ਪਿਛਲੇ ਤਿੰਨ ਚਾਰ ਦਿਨਾਂ
Read Full Story

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣਾ ਜਰੂਰੀ-ਡੀ. ਸੀ.

Friday, May 11, 2018

ਰਾਜਪੁਰਾ (ਰਾਜੇਸ਼ ਡਾਹਰਾ) ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ,ਨੌਕਰ,ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ,ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ। ਮਨਾਹੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ
Read Full Story

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ-ਡੀ. ਸੀ.

Friday, May 11, 2018

ਰਾਜਪੁਰਾ (ਰਾਜੇਸ਼ ਡਾਹਰਾ) ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਜਿਲਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ `ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ
Read Full Story

ਵਿਆਹਾਂ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ 'ਤੇ ਪਟਾਕੇ ਵਜਾਉਣ, ਚਲਾਉਣ 'ਤੇ ਪਾਬੰਦੀ

Friday, May 11, 2018

ਰਾਜਪੁਰਾ (ਰਾਜੇਸ਼ ਡਾਹਰਾ) ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਵਿਆਹਾਂ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ `ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ ਮੌਕੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਕਿਆਂ ਨੂੰ ਵਜਾਉਣ/ ਚਲਾਉਣ `ਤੇ ਪਾਬੰਦੀ  ਲਗਾਈ  ਹੈ। ਖਾਸ ਕਰਕੇ ਵਿਆਹ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ `ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ਹੋਵੇ ਜਿਹਨਾਂ ਵਿੱਚ ਪਟਾਕਿਆਂ ਨੂੰ ਚਲਾਇਆ ਜਾਂਦਾ ਹੈ `ਤੇ ਪੂਰਨ ਪਾਬੰਦੀ ਲਗਾਈ ਹੈ ਤਾਂ ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਆਮ ਲੋਕਾਂ ਦੀ ਸਿਹਤ
Read Full Story

ਕੰਮ ਲਈ ਵਿਦੇਸ਼ ਜਾਣ ਵਾਲੇ ਨੌਜਵਾਨ ਭਾਰਤ ਸਰਕਾਰ ਕੋਲ ਰਜਿਸਟਰਡ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ :ਡੀ.ਸੀ.

Friday, May 11, 2018

ਰਾਜਪੁਰਾ (ਰਾਜੇਸ਼ ਡਾਹਰਾ) ਵਿਦੇਸ਼ ਵਿੱਚ ਜਾ ਕੇ ਕੰਮ ਕਰਨ ਦੇ ਚਾਹਵਾਨ ਨੌਜਵਾਨ ਭਾਰਤ ਸਰਕਾਰ ਵੱਲੋਂ ਰਜਿਸਟਰਡ ਰਿਕਰੂਟਿੰਗ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ ਅਤੇ ਜੇਕਰ ਕੋਈ ਵਿਅਕਤੀ ਜਾ ਕੰਪਨੀ ਬਿਨਾਂ ਰਜਿਸਟਰ ਹੋਏ ਕਿਸੇ ਵਿਅਕਤੀ ਨੂੰ ਵਿਦੇਸ਼ ਵਿੱਚ ਕੰਮ ਲਈ ਭੇਜਣ ਦਾ ਯਤਨ ਕਰਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆਂ ਕਿ ਭਾਰਤ ਸਰਕਾਰ ਵੱਲੋਂ ਕੰਮ ਲਈ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾ ਦਾ ਸਹੀ ਮਾਰਗ ਦਰਸ਼ਨ ਕਰਨ ਲਈ
Read Full Story

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਹੁਣ ਤੱਕ 13 ਹਜ਼ਾਰ 99 ਲੋਕਾਂ ਨੇ ਲਿਆ ਲਾਭ : ਸਿਵਲ ਸਰਜਨ

Friday, May 11, 2018

ਰਾਜਪੁਰਾ (ਰਾਜੇਸ਼ ਡਾਹਰਾ) ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਜ਼ਿਲ੍ਹੇ ਦੇ ਹੁਣ ਤੱਕ 1,65,776 ਪਰਿਵਾਰ ਸ਼ਾਮਲ ਹੋ ਚੁੱਕੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਸ਼੍ਰੀ ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਇਸ ਬੀਮਾ ਯੋਜਨਾ ਦਾ ਲਾਭ ਨੀਲੇ ਕਾਰਡ ਧਾਰਕ ਪਰਿਵਾਰ 30 ਰੁਪਏ ਦੇਕੇ 50 ਹਜ਼ਾਰ ਤੱਕ ਦਾ ਸਿਹਤ ਬੀਮਾ ਕਰਵਾ ਸਕਦੇ ਹਨ ਇਸ ਵਿੱਚ ਦਾਖਲ ਰਹਿਣ ਦਾ ਅਤੇ ਇਲਾਜ ਦਾ ਖ਼ਰਚ ਮੁਫ਼ਤ ਕੀਤਾ ਜਾਂਦਾ ਹੈ।
Read Full Story