Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਸਹਾਇਕ ਧੰਦੇ ਅਪਣਾਉਣ ਦੀਆਂ ਇਛੁੱਕ ਬੀਬੀਆਂ ਨੂੰ ਪ੍ਰਧਾਨ ਮੰਤਰੀ ਮੁਦਰਾ ਕੋਸ਼ ਤੋਂ ਦੁਆਵਾਂਗੇ ਮਦੱਦ-ਹਰਸਿਮਰਤ ਕੌਰ ਬਾਦਲ

Saturday, May 12, 2018

ਤਲਵੰਡੀ ਸਾਬੋ, 12 ਮਈ (ਗੁਰਜੰਟ ਸਿੰਘ ਨਥੇਹਾ)- ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਬੀਤੇ ਸਮੇਂ ਵਿੱਚ ਸ਼ੁਰੂ ਕੀਤੀ ਗਈ ਸਮਾਜ ਮੁਹਿੰਮ `ਨੰਨ੍ਹੀ ਛਾਂ` ਤਹਿਤ ਇੱਕ ਸਮਾਗਮ ਅੱਜ ਤਲਵੰਡੀ ਸਾਬੋ ਦੇ ਚੱਠਾ ਪੈਲੇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਦੇ ਯਤਨਾਂ ਸਦਕਾ ਆਯੋਜਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਬਾਦਲ ਨੇ ਕਿਹਾ ਕਿ ਲੜਕੀਆਂ ਅਤੇ ਔਰਤਾਂ ਨੂੰ ਉਨਾਂ ਦੇ ਪੈਰਾਂ `ਤੇ
Read Full Story

ਸ਼੍ਰੋਮਣੀ ਕਮੇਟੀ ਚੋਣਾਂ ਜਿੱਤ ਲਓ ਇੱਕ ਹਫਤੇ 'ਚ ਅਕਾਲ ਤਖਤ ਅਜ਼ਾਦ ਹੋ ਜਾਵੇਗਾ-ਭਾਈ ਰਣਜੀਤ ਸਿੰਘ

Saturday, May 12, 2018

ਤਲਵੰਡੀ ਸਾਬੋ, 12 ਮਈ (ਗੁਰਜੰਟ ਸਿੰਘ ਨਥੇਹਾ)- ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਗੁਰਧਾਮਾਂ ਦੀ ਅਜ਼ਾਦੀ ਨੂੰ ਲੈ ਕੇ ਪੰਥਿਕ ਅਕਾਲੀ ਲਹਿਰ ਜਥੇਬੰਦੀ ਦੇ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੁਆਰਾ ਮਾਲਵੇ ਖੇਤਰ ਦੀਆਂ ਸੁਹਿਰਦ ਸਿੱਖ ਸੰਗਤਾਂ ਅਤੇ ਪੰਥ ਦਰਦੀਆਂ ਨਾਲ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਦੇ ਗੁਰਦੁਆਰਾ ਸ੍ਰੀ ਗੁਰਦਰਸ਼ਨ ਪ੍ਰਕਾਸ਼ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਭਰ ਦੀਆਂ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਸਮੇਂ ਭਾਈ ਰਣਜੀਤ ਸਿੰਘ ਨੇ ਸੰਬੋਧਨ
Read Full Story