Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਮੈਰਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੇ ਜ਼ਿਲ੍ਹਾ ਬਠਿੰਡਾ ਦੇ ਦਸ ਵਿਦਿਆਰਥੀਆਂ ਦਾ ਹੋਇਆ ਸਨਮਾਨ

Thursday, May 17, 2018

ਤਲਵੰਡੀ ਸਾਬੋ, 17 ਮਈ (ਗੁਰਜੰਟ ਸਿੰਘ ਨਥੇਹਾ)- ਹੁਣੇ ਐਲਾਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਮੈਰਿਟ ਲਿਸਟ ਵਿੱਚ ਨਾਮ ਦਰਜ ਕਰਵਾਉਣ ਵਾਲੇ ਜ਼ਿਲ੍ਹਾ ਬਠਿੰਡਾ ਦੇ ਦਸ ਵਿਦਿਆਰਥੀਆਂ ਨੂੰ ਰਿਕੋਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਪੰਜਾਬ (ਰਾਸਾ)ਵੱਲੋਂ ਅੱਜ ਸਨਮਾਨਿਤ ਕੀਤਾ ਗਿਆ। ਸਥਾਨਕ ਸੇਂਟ ਸੋਲਜ਼ਰ ਰੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦਸਵੀਂ ਜਮਾਤ ਵਿੱਚੋਂ ਮੈਰਿਟ ਲਿਸਟ ‘ਚ ਆਉਣ ਵਾਲੇ ਜਿਲ੍ਹਾ ਬਠਿੰਡਾ ਦੇ ਨੌਂ ਵਿਦਿਆਰਥੀ
Read Full Story

18 ਸਾਲਾਂ ਦਾ ਹਰ ਨੌਜਵਾਨ 'ਘਰ-ਘਰ ਰੋਜ਼ਗਾਰ ਪੋਰਟਲ' 'ਤੇ ਆਪਣਾ ਨਾਮ ਦਰਜ ਕਰਵਾਏ-ਏ.ਡੀ.ਸੀ. (ਜੀ)

Thursday, May 17, 2018

ਰਾਜਪੁਰਾ (ਰਾਜੇਸ਼ ਡਾਹਰਾ) ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ-ਘਰ ਰੋਜ਼ਗਾਰ ਦੇਣ ਦੇ ਕੀਤੇ ਵਾਅਦੇ ਮੁਤਾਬਕ ਪੰਜਾਬ ਸਰਕਾਰ ਵੱਲੋਂ ਬਣਾਏ ਗਏ `ਘਰ-ਘਰ ਰੋਜ਼ਗਾਰ ਪੋਰਟਲ`www.ghargharrozgar.punjab.gov.in `ਤੇ 18 ਸਾਲਾਂ ਦਾ ਹਰ ਨੌਜਵਾਨ ਆਪਣਾ ਨਾਮ ਦਰਜ ਕਰਵਾਏ ਤਾਂ ਕਿ ਉਸਨੂੰ ਸਰਕਾਰੀ ਤੇ ਗ਼ੈਰ-ਸਰਕਾਰੀ ਨੌਕਰੀਆਂ ਦੀ ਜਾਣਕਾਰੀ ਪ੍ਰਾਪਤ ਹੋ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ `ਚ ਚਲਾਏ ਜਾ ਰਹੇ ਮਾਸ ਕਾਂਉਂਸਲਿੰਗ ਪ੍ਰੋਗਰਾਮ ਨੂੰ ਸਫ਼ਲ
Read Full Story