Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਾਇਆ ਸੱਤ ਰੋਜ਼ਾ ਸਮਰ ਕੈਂਪ ਸੰਪੰਨ

Friday, June 8, 2018

ਤਲਵੰਡੀ ਸਾਬੋ, 8 ਜੂਨ (ਗੁਰਜੰਟ ਸਿੰਘ ਨਥੇਹਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪਿੰਡ ਘੁੰਮਣ ਕਲਾਂ ਦੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਵਿੱਚ ਸੱਤ ਰੋਜ਼ਾ ਗਿਆਨ ਅੰਜੁਨ ਸਮਰ ਕੈਂਪ ਲਾਇਆ, ਜਿਸ ਦੀ ਸ਼ੁਰੂਆਤ ਨਿਸ਼ਾਨ ਸਾਹਿਬ ਦੀ ਰਸਮ ਤੋਂ ਬਾਅਦ ਸਰਕਲ ਦੇ ਖੇਤਰ ਬਠਿੰਡਾ ਦੇ ਪ੍ਰਧਾਨ ਬਲਵੰਤ ਸਿੰਘ ਨੇ ਆਪਣੇ ਲੈਕਚਰ ਨਾਲ ਕੀਤੀ। ਇਹਨਾਂ ਦਿਨਾਂ ਵਿੱਚ ਵਿਦਿਆਰਥੀਆਂ ਵੱਲੋਂ ਨਿਸ਼ਾਨ ਸਾਹਿਬ, ਸ਼ਬਦ, ਨਾਹਰਿਆਂ ਦੀ ਸੇਵਾ ਖੁਦ ਕੀਤੀ। ਪਹਿਲੇ ਦਿਨ ਡਾ. ਗੁਰਜਿੰਦਰ ਸਿੰਘ ਰੋਮਾਣਾ, ਦੂਜੇ ਦਿਨ ਅਮਨਦੀਪ ਸਿੰਘ ਤਲਵੰਡੀ ਸਾਬੋ, ਤੀਜੇ ਦਿਨ ਪਰਮਿੰਦਰ
Read Full Story

ਇਸ ਵਾਰ ਸਰਪੰਚੀ ਨੂੰ ਲੈ ਕੇ ਭਖਣ ਲੱਗਿਆ ਸੋਸ਼ਲ ਮੀਡੀਆ ਤੇ ਮਾਮਲਾ

Friday, June 8, 2018

ਤਲਵੰਡੀ ਸਾਬੋ, 8 ਜੂਨ (ਗੁਰਜੰਟ ਸਿੰਘ ਨਥੇਹਾ)- ਭਾਵੇਂ ਕਿ ਅਜੇ ਤੱਕ ਪੰਜਾਬ ਦੇ ਪਿੰਡਾਂ ਦੀ ਸਰਪੰਚੀ ਦੀ ਚੋਣ ਲਈ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਫਿਰ ਵੀ ਪਿੰਡਾਂ ਵਿੱਚ ਇਸ ਵਾਰ ਸਰਪੰਚੀ ਨੌਜਵਾਨ ਪੀੜ੍ਹੀ ਵੱਲੋਂ ਆਪਣੇ ਕਬਜ਼ੇ ਵਿੱਚ ਕਰਨ ਦਾ ਮਾਮਲਾ ਸੋਸ਼ਲ ਮੀਡੀਆ ਤੇ ਭਖ ਚੁੱਕਿਆ ਹੈ, ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ਦੀ ਸਾਈਟ ਵਟਸਐਪ ਤੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੇ ਗਰੁੱਪ ਬਣਾ ਕੇ ਸਰਪੰਚੀ ਦੀ ਚੋਣ ਨੂੰ ਲੈ ਕੇ ਵਿਚਾਰ ਵਟਾਂਦਰੇ ਸ਼ੁਰੂ ਕਰ ਦਿੱਤੇ ਹਨ ਅਤੇ ਕਿਸੇ ਸਾਫ਼ ਅਕਸ ਵਾਲੇ ਨੌਜਵਾਨ ਨੂੰ ਸਰਪੰਚੀ ਦੇਣ ਦੀਆਂ ਗੱਲਾਂ ਕਹੀਆਂ ਜਾ
Read Full Story

ਕਿਸਾਨਾਂ ਨੂੰ ਝੋਨੇ ਦੀ ਲਵਾਈ 20 ਜੂਨ ਤੋਂ ਕਰਨ ਦੀ ਅਪੀਲ

Friday, June 8, 2018

ਰਾਜਪੁਰਾ (ਰਾਜੇਸ਼ ਡਾਹਰਾ)                 ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆਂ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ, ਭੂਮੀ ਦੀ ਸਿਹਤ ਸੁਧਾਰਨ ਸਬੰਧੀ ਅਤੇ ਪਾਣੀ ਦੀ ਵਰਤੋਂ ਘੱਟ ਕਰਨ ਸਬੰਧੀ ਪੰਜਾਬ ਸਬ ਸੁਆਇਲ ਵਾਟਰ ਐਕਟ 2009 ਵਿੱਚ ਮਿਤੀ 19-04-2018 ਨੂੰ ਸੋਧ ਕਰਕੇ ਝੋਨੇ ਦੀ ਲਵਾਈ ਮਿਤੀ 20 ਜੂਨ ਤੋਂ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਲਵਾਈ 20 ਜੂਨ ਤੋਂ ਕੀਤੀ ਜਾਵੇ ਝੋਨੇ ਦੀ
Read Full Story

ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ 'ਤੇ ਪਾਬੰਦੀ

Friday, June 8, 2018

ਰਾਜਪੁਰਾ ( ਰਾਜੇਸ਼ ਡਾਹਰਾ) ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ `ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ `ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ । ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਅੱਜ ਕਲ ਗਰਮੀ ਦਾ ਮੌਸਮ ਹੋਣ ਕਾਰਨ
Read Full Story