Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਕਮਲ ਸ਼ਰਮਾ ਬਣੇ ਚੰਡੀਗੜ੍ਹ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ

Monday, June 11, 2018

ਭਾਰਤੀਯ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਉਘੇ ਸਿਆਸਤਦਾਨ ਸ੍ਰੀ ਕਮਲ ਸ਼ਰਮਾ ਨੇ ਚੰਡੀਗੜ੍ਹ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ ਜਿਸ ਦੇ ਲਈ ਉਹਨਾਂ ਨੂੰ ਦੇਸ਼ ਵਿਦੇਸ਼ ਤੋਂ ਵਧਾਈਆਂ ਪ੍ਰਪਾਤ ਹੋ ਰਹੀਆਂ ਹਨ l ਸ੍ਰੀ ਕਮਲ ਸ਼ਰਮਾ ਪਿਛਲੇ ਲੰਬੇ ਸਮੇਂ ਤੋਂ ਰਾਜਨੀਤੀ ਦੇ ਨਾਲ ਹੀ ਸਮਾਜ ਸੇਵਾ ਵਿਚ ਕਿਰਿਆਸ਼ੀਲ ਹਨ
Read Full Story

ਕਮਲ ਸ਼ਰਮਾ ਬਣੇ ਚੰਡੀਗੜ੍ਹ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ

Monday, June 11, 2018

ਭਾਰਤੀਯ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਉਘੇ ਸਿਆਸਤਦਾਨ ਸ੍ਰੀ ਕਮਲ ਸ਼ਰਮਾ ਨੇ ਚੰਡੀਗੜ੍ਹ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ l ਇਸ ਦੇ ਨਾਲ ਹੀ ਉਹਨਾਂ ਨੂੰ ਦੇਸ਼ ਵਿਦੇਸ਼ ਤੋਂ ਵਧਾਈਆਂ ਪ੍ਰਾਪਤ ਹੋ ਰਹੀਆਂ ਹਨ
Read Full Story

ਤੇਰਾਪੰਥ ਸਭਾ ਭਵਨ ਵਿਖੇ ‘ਨਿਰੋਗੀ ਜੀਵਨ’ ਸਬੰਧੀ ਧਾਰਮਿਕ ਪ੍ਰੋਗਰਾਮ

Sunday, June 10, 2018

ਭਵਾਨੀਗੜ੍ਹ 10 ਜੂਨ (ਗੁਰਵਿੰਦਰ ਰੋਮੀ ਭਵਾਨੀਗੜ)‘ਨਿਰੋਗੀ ਜੀਵਨ’ ਸਬੰਧੀ ਪੋ੍ਰਗਰਾਮ ਦਾ ਆਯੋਜਨ ਇੱਥੇ ਜੈਨ ਤੇਰਾਪੰਥ ਸਭਾ ਭਵਨ ਵਿੱਖੇ ਕਰਵਾਇਆ ਗਿਆ।ਇਸ ਮੌਕੇ ਹਾਜਰ ਸੰਗਤ ਨੂੰ ਸੰਬੋਧਨ ਕਰਦਿਆਂ ਅਚਾਰਿਆ ਮਹਾਸ਼੍ਰਮਣ ਜੀ ਦੇ ਸ਼ਿਸ਼ਾ ਸ਼੍ਰੀ ਮੁਨੀ ਸ਼੍ਰੀ ਵਿਜੈ ਕੁਮਾਰ ਜੀ ਨੇ ਕਿਹਾ ਜਿਸ ਤਰਾਂ ਪੰਛੀਆਂ ਦਾ ਰੈਣ ਬਸੇਰਾ ਇੱਕ ਦਰੱਖਤ ਹੁੰਦਾ ਹੈ ਉਸੇ ਤਰਾਂ ਇੱਕ ਮਨੁੱਖ ਦੇ ਜੀਵਨ ਅਧਾਰ ਉਸਦਾ ਪਰਿਵਾਰ ਹੁੰਦਾ ਹੈ ਅਤੇ ਪਰਿਵਾਰ ‘ਚ ਰਹਿ ਕੇ ਹਰ ਇੱਕ ਵਿਅਕਤੀ ਖੁਦ ਨੂੰ ਸੁਰੱਖਿਅਤ ਮਹਿਸੂਸ ਕਰਦਾ ਹੈ।ਪਰਿਵਾਰ ਦੀ ਸਿਹਤਯਾਬੀ ਉਸਦੇ ਪਰਿਵਾਰਕ ਮੈਂਬਰਾਂ ਦੀ
Read Full Story

ਪੰਜਾਬ 'ਚ ਕਿਸਾਨਾਂ ਤੋਂ ਬਾਅਦ ਹੁਣ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਵਧਣ ਲੱਗੀਆਂ- ਡਾ. ਸਰਬਜੀਤ ਸਿੰਘ ਰੇਣੂਕਾ

Sunday, June 10, 2018

ਤਲਵੰਡੀ ਸਾਬੋ, 10 ਜੂਨ (ਗੁਰਜੰਟ ਸਿੰਘ ਨਥੇਹਾ)- ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਾਂਝੇ ਉਪਰਾਲੇ ਸਦਕਾ ਸਥਾਨਕ ਸ਼ਹਿਰ ਦੀ ਅਕਾਲ ਯੂਨੀਵਰਸਿਟੀ ਅੰਦਰ “ਸਾਦੇ ਵਿਆਹ ਸਾਦੇ ਭੋਗ” ਅਤੇ `ਖੁਦਕੁਸ਼ੀਆਂ` ਵਿਸ਼ੇ `ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਉੱਘੇ ਵਿਦਵਾਨ ਡਾ. ਸਰਬਜੀਤ ਸਿੰਘ ਰੇਣੂਕਾ ਉਚੇਚੇ ਤੌਰ `ਤੇ ਪਹੁੰਚੇ ਜਦੋਂ ਕਿ ਇਸ ਸੈਮੀਨਰ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਗੁਰਮੇਲ ਸਿੰਘ ਦੁਆਰਾ ਕੀਤੀ ਗਈ ਅਤੇ ਆਏ ਮਹਿਮਾਨਾਂ ਨੂੰ ਜੀਅ ਆਇਆਂ ਕਿਹਾ।
Read Full Story

ਦਮਦਮਾ ਸਾਹਿਬ ਪ੍ਰੈਸ ਕਲੱਬ ਤਲਵੰਡੀ ਸਾਬੋ ਦੀ ਮੀਟਿੰਗ ਵਿੱਚ ਹੋਈਆਂ ਅਹਿਮ ਵਿਚਾਰਾਂ

Sunday, June 10, 2018

ਤਲਵੰਡੀ ਸਾਬੋ, 10 ਜੂਨ (ਗੁਰਜੰਟ ਸਿੰਘ ਨਥੇਹਾ)- ਸਥਾਨਕ ਪੱਤਰਕਾਰਾਂ ਦੇ ਸੰਗਠਨ ਦਮਦਮਾ ਸਾਹਿਬ ਪ੍ਰੈੱਸ ਕਲੱਬ ਦੀ ਇੱਕ ਅਹਿਮ ਮੀਟਿੰਗ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਮਨੀ ਸਿੰਘ ਨਿਵਾਸ ਵਿਖੇ ਹੋਈ ਜਿਸ ਵਿੱਚ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰਾਂ ਕਰਨ ਤੋਂ ਇਲਾਵਾ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਇੱਕ ਸੱਭਿਆਚਾਰਕ ਅਤੇ ਪੁਸਤਕ ਮੇਲਾ ਕਰਵਾਉਣ ਦਾ ਮਤਾ ਪਾਸ ਕੀਤਾ ਗਿਆ। ਪਿਛਲੀ ਅਕਾਲੀ ਦਲ ਸਰਕਾਰ ਸਮੇਂ ਸਥਾਨਕ ਨਗਰ ਪੰਚਾਇਤ ਵੱਲੋਂ ਦਮਦਮਾ ਸਾਹਿਬ ਪ੍ਰੈਸ ਕਲੱਬ ਤਲਵੰਡੀ ਸਾਬੋ ਨੂੰ ਦਫ਼ਤਰ, ਲਾਇਬ੍ਰੇਰੀ, ਮੀਟਿੰਗ
Read Full Story