Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਕੈਪਟਨ ਦੇ ਨਾਦਰਸ਼ਾਹੀ ਫਰਮਾਨ ਕਿਸਾਨਾਂ ‘ਤੇ ਪੈਣਗੇ ਭਾਰੂ- ਗਰਗ

Wednesday, June 13, 2018

ਭਵਾਨੀਗੜ੍ 13 ਜੂਨ (ਗੁਰਵਿੰਦਰ ਰੋਮੀ ਭਵਾਨੀਗੜ) ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨੂੰ 20 ਜੂਨ ਤੋਂ ਹੀ ਝੋਨਾ ਲਾਉਂਣ ਦੇ ਜਾਰੀ ਕੀਤੇ ਹੁਕਮਾਂ ਨੁੰ ਨਾਦਰਸ਼ਾਹੀ ਕਰਾਰ ਦਿੰਦਿਆਂ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਇਹ ਫਰਮਾਨ ਕਿਸਾਨਾਂ ਦੇ ਮੌਲਿਕ ਅਧਿਕਾਰਾਂ ‘ਤੇ ਸਰੇਆਮ ਡਾਕਾ ਹੈ।ਉਨਾਂ ਕੈਪਟਨ ਸਰਕਾਰ ‘ਤੇ ਵਰਦਿਆਂ ਕਿਹਾ ਕਿ ਅਫਸਰਸ਼ਾਹੀ ਸਰਕਾਰ ਦੀ ਸ਼ਹਿ ‘ਤੇ 20 ਜੂਨ ਤੋਂ ਪਹਿਲਾਂ ਝੋਨਾ ਲਾਉਂਣ ਵਾਲੇ ਕਿਸਾਨਾਂ ਦੀ ਜਮੀਨ ਧੱਕੇ ਨਾਲ ਵਾਅ ਕੇ ਅਤੇ ਪਰਚੇ ਦਰਜ ਕਰਕੇ ਤਸ਼ੱਦਦ ਕਰ ਰਹੀ ਹੈ।ਗਰਗ ਨੇ ਕਿਹਾ ਕਿ ਸੂਬੇ ਵਿੱਚ
Read Full Story

ਰਾਖਵੇਂ ਕੋਟੇ ਦੀ ਜ਼ਮੀਨ ਦੀ ਬੋਲੀ ਦੂਜੀ ਵਾਰ ਰੱਦ

Wednesday, June 13, 2018

ਭਵਾਨੀਗੜ੍ਹ 13 ਜੂਨ (ਗੁਰਵਿੰਦਰ ਰੋਮੀ ਭਵਾਨੀਗੜ) ਪਿੰਡ ਕਾਕੜਾ ਵਿਖੇ ਰਾਂਖਵੇਂ ਕੋਟੇ ਜ਼ਮੀਨ ਦੀ ਬੋਲੀ ਨੂੰ ਅੱਜ ਵਿਭਾਗ ਨੇ ਦੁਸਰੀ ਵਾਰ ਰੱਦ ਕਰ ਦਿੱਤੀ।ਇਸ ਤੋਂ ਪਹਿਲਾ ਅੱਜ ਪਿੰਡ ਵਿੱਚ ਇਕੱਤਰ ਹੋਏ ਦਲਿਤ ਮਜ਼ਦੂਰ ਭਾਈਚਾਰੇ ਵਿੱਚ ਉਸ ਵੇਲੇ ਰੋਹ ਪੈਦਾ ਹੋ ਗਿਆ ਜਦੋਂ ਉਨਾਂ ਨੂੰ ਇਹ ਪਤਾ ਲੱਗਾ ਕਿ ਰਿਜਰਵ ਕੋਟੇ ਜ਼ਮੀਨ ਦੀ ਬੋਲੀ ਬੀ.ਡੀ.ਪੀ.ਓ.ਦਫ਼ਤਰ ਭਵਾਨੀਗੜ੍ ਵਿਖੇ ਹੋਵੇਗੀ ਤਾਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪਿੰਡ ਕਮੇਟੀ ਦੀ ਅਗਵਾਈ ਹੇਠ ਸਮੂਹ ਦਲਿਤ ਮਜ਼ਦੂਰ ਭਾਈਚਾਰੇ ਦੇ ਲੋਕਾਂ ਨੇ ਪਿੰਡ ਦੀ ਧਰਮਸ਼ਾਲਾ ਚ ਰੋਹ ਭਰਪੂਰ ਰੈਲੀ
Read Full Story

ਭਵਾਨੀਗੜ੍ ਦੇ ਅਗਾਂਹਵਧੂ ਕਿਸਾਨਾਂ ਨੇ ਸਿੱਧੀ ਬਿਜਾਈ ਦਾ ਅਪਣਾਇਆ ਰਾਹ

Wednesday, June 13, 2018

ਭਵਾਨੀਗੜ੍ 13 ਜੂਨ (ਗੁਰਵਿੰਦਰ ਰੋਮੀ ਭਵਾਨੀਗੜ) ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਅਤੇ ਝੋਨੇ ਦੀ ਖੇਤੀ ਵਿੱਚ ਦਿਨੋ ਦਿਨ ਵੱਧਦੇ ਖੇਤੀ ਖਰਚਿਆਂ ਨੂੰ ਘਟਾਉਣ ਦੇ ਮੱਦੇਨਜ਼ਰ ਝੋਨੇ ਦੀ ਡਰਿਲ ਨਾਲ ਸਿੱਧੀ ਬਿਜਾਈ ਇੱਕ ਬਹੁਤ ਹੀ ਕਾਰਗਰ ਤਕਨੀਕ ਸਿੱਧ ਹੋ ਰਹੀ ਹੈ।ਜਿਸ ਨਾਲ ਜਿਥੇ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ, ਉਥੇ ਕਿਸਾਨਾਂ ਦੇ ਝੋਨੇ ‘ਤੇ ਹੋਣ ਵਾਲੇ ਖੇਤੀ ਖਰਚਿਆਂ ਵਿੱਚ ਅੰਦਾਜਨ 30 ਹਜਾਰ ਰੁਪਏ ਪ੍ਰਤੀ ਏਕੜ ਤੱਕ ਦੀ ਕਟੋਤੀ ਹੁੰਦੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ.ਜਸਵਿੰਦਰਪਾਲ ਸਿੰਘ ਗਰੇਵਾਲ
Read Full Story

ਸ਼ਹਿਰ ਦੇ ਬਜਾਰਾਂ ‘ਚ ਕਿਸਾਨਾਂ ਕੱਢਿਆ ਰੋਸ ਮਾਰਚ ਤੇ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ

Wednesday, June 13, 2018

ਭਵਾਨੀਗੜ 13 ਜੂਨ (ਗੁਰਵਿੰਦਰ ਰੋਮੀ ਭਵਾਨੀਗੜ)-ਪਿਛਲੇ ਦੋ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕੌਮ ਦੇ ਸਬ ਡਵੀਜਨ ਦਫ਼ਤਰ ਭਵਾਨੀਗੜ੍ਹ ਵਿਖੇ ਅਣਮਿੱਥੇ ਸਮੇਂ ਲਈ ਧਰਨੇ ‘ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅੱਜ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਸ਼ਹਿਰ ਦੇ ਬਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ।ਇਸ ਮੌਕੇ `ਤੇ ਯੂਨੀਅਨ ਦੇ ਜ਼ਿਲਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਕਿਸਾਨਾਂ ਵਲੋਂ 11 ਜੂਨ ਤੋਂ ਪਾਵਰਕੌਮ ਦੇ ਦਫ਼ਤਰ ਵਿਖੇ ਪੱਕਾ ਮੋਰਚਾ ਲਗਾਇਆ ਹੋਣ ਦੇ ਬਾਵਜੂਦ ਸਰਕਾਰ ਜਾਂ ਪ੍ਰਸਾਸ਼ਨ ਦਾ ਕੋਈ ਵੀ ਅਧਿਕਾਰੀ
Read Full Story

ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਰਾਜਪੁਰਾ ਥੋਕ ਸਬਜ਼ੀ ਮੰਡੀ ਵਿੱਚ ਕੀਤੀ ਗਈ ਚੈਕਿੰਗ

Wednesday, June 13, 2018

ਰਾਜਪੁਰਾ (ਰਾਜੇਸ਼ ਡਾਹਰਾ) ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਵਲੋਂ ਚਲਾਈ ਗਈ ਇਸ ਮੁਹਿੰਮ ਵਿਚ ਸਿਵਿਲ ਸਰਜਨ ਹਰੀਸ਼ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ ਐਮ ਓ ਰਾਜਪੁਰਾ ਡਾ.ਐਸ ਜੇ ਸਿੰਘ ਅਤੇ ਇ ਓ ਸ਼੍ਰੀ ਚੇਤਨ ਸ਼ਰਮਾ ਦੀ ਅਗੁਵਾਈ ਵਿਚ ਹੈਲਥ ਡਿਪਾਰਟਮੈਂਟ ਦੀ ਟੀਮ ਨੇ ਰਾਜਪੁਰਾ ਦੀ ਥੋਕ ਸਬਜ਼ੀ ਮੰਡੀ ਅਤੇ ਫਰੂਟ ਮੰਡੀ ਵਿਚ ਅਤੇ ਬਾਜ਼ਾਰ ਵਿਚ ਗੈਰ ਕੁਦਰਤੀ ਤਰੀਕੇ ਨਾਲ ਪਕਾਏ ਜਾਣ ਵਾਲੇ ਫੱਲ ਫਰੂਟ ਅਤੇ ਸਬਜ਼ੀਆਂ ਦੀ ਦੁਕਾਨਾਂ ਤੇ ਚੈਕਿੰਗ ਕੀਤੀ ।ਜਿਸ ਤੇ ਥੋਕ ਮਾਰਕੀਟ ਵਿਚ ਹੜਕੰਪ ਮੱਚ ਗਿਆ ਅਤੇ ਕਈ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰ
Read Full Story