Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

एलाएंस इंटरनेशनल स्कूल के छात्रों द्वारा 'पटाखों को न ' रैली निकली

Friday, November 2, 2018

राजपुरा (राजेश डैहरा) आज राजपुरा चंडीगढ़ रोड़ पर स्थित एलाएंस इंटरनेशनल स्कूल के छात्रों ने इस बार पटाख़े रहित दिवाली मनाने के संदेश के साथ स्कूल में रैली निकाली। जिसमे स्कूल के किंडरगार्टन के छात्रो ने स्कूल में रैली के जरिये पटाखों को जलाने के हानिकारक प्रभाव के बारे में स्लोगन उठा कर पॉल्यूशन फ्री और ग्रीन दिवाली मनाने का संदेश दिया। उन्होंने सभी को पटाखों का उपयोग न करने और इको-फ्रेंडली दिवाली मनाने का प्रेरित किया।
Read Full Story

ਪਿੰਡਾਂ-ਸ਼ਹਿਰਾਂ ਦੇ ਵਿਕਾਸ ਲਈ ਕੈਪਟਨ ਸਰਕਾਰ ਹਮੇਸ਼ਾ ਯਤਨਸ਼ੀਲ-ਖੁਸ਼ਬਾਜ਼ ਸਿੰਘ ਜਟਾਣਾ

Friday, November 2, 2018

ਤਲਵੰਡੀ ਸਾਬੋ, 2 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਦੇ ਯਤਨਾਂ ਸਦਕਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਅਤੇ ਹੋਰਨਾਂ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਇਹ ਜਾਣਕਾਰੀ ਖੁਸ਼ਬਾਜ਼ ਜਟਾਣਾ ਦੇ ਨਿੱਜੀ ਸਹਾਇਕ ਰਣਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਨਿੱਜੀ ਸਹਾਇਕ ਰਣਜੀਤ ਸਿੰਘ ਸੰਧੂ ਨੇ ਦੱਸਿਆ ਕਿ ਲਿੰਕ ਸੜਕ ਤਲਵੰਡੀ ਸਾਬੋ ਮੌੜ ਰੋਡ ਤੋਂ
Read Full Story

ਪੰਜਾਬ ਕਾਂਗਰਸ ਦੇ ਬੁਲਾਰੇ ਖੁਸ਼ਬਾਜ਼ ਜਟਾਣਾ ਨੇ ਤਲਵੰਡੀ ਸਾਬੋ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ।

Friday, November 2, 2018

ਤਲਵੰਡੀ ਸਾਬੋ, 2 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਵੱਲੋਂ ਅੱਜ ਤਲਵੰਡੀ ਸਾਬੋ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਦੌਰੇ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।ਇਸ ਮੌਕੇ ਉਨ੍ਹਾਂ ਹਲਕੇ ਦੇ ਵਰਕਰ ਵੀ ਮੌਜੂਦ ਸਨ। ਤਲਵੰਡੀ ਸਾਬੋ ਦੀ ਅਨਾਜ ਮੰਡੀ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼
Read Full Story

ਨਾਰਥ ਜੋਨ ਇੰਟਰ ਯੂਨੀਵਰਸਿਟੀ ਫੁੱਟਬਾਲ ਚੈਂਪੀਅਨਸ਼ਿਪ 'ਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਰਹੀਂ ਝੰਡੀ, ਲਖਨਊ ਤੇ ਚਿਤਕਾਰਾ ਯੂਨੀਵਰਸਿਟੀ ਨੂੰ 1-0 ਨਾਲ ਹਰਾਇਆ

Friday, November 2, 2018

ਤਲਵੰਡੀ ਸਾਬੋ, 2 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨਾਰਥ ਜੋਨ ਇੰਟਰ ਯੂਨੀਵਰਸਿਟੀ ਫੁੱਟਬਾਲ ਚੈਂਪੀਅਨਸ਼ਿਪ ਜੋ ਕਿ ਜਲੰਧਰ ਦੇ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਆਯੋਜਤ ਹੋਈ। ਜਿਸ ਵਿੱਚ ਦੇਸ਼ ਦੀਆਂ ਵੱਖ ਵੱਖ 80 ਯੂਨੀਵਰਸਿਟੀ ਟੀਮਾਂ ਨੇ ਹਿੱਸਾ ਲਿਆ। ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਨੇ ਆਪਣੇ ਪਹਿਲੇ ਮੈਚ ਦੌਰਾਨ ਲਖਨਊ ਯੂਨੀਵਰਸਿਟੀ ਨੂੰ 1-0 ਦੇ ਫਸਵੇਂ ਮੁਕਾਬਲੇ ਦੌਰਾਨ ਹਰਾ ਕੇ ਜਿੱਤ ਦਾ ਤਾਜ ਪਹਿਨਿਆ। ਇਸੇ ਤਰਾਂ ਦੂਜੇ ਮੈਚ ਦੌਰਾਨ ਚਿਤਕਾਰਾ ਯੂਨੀਵਰਸਿਟੀ ਨੂੰ ਵੀ 1-0 ਦੇ ਫਰਕ ਨਾਲ ਹਰਾਇਆ। ਉਕਤ ਦੋਨਾਂ ਮੈਚਾਂ ਦੌਰਾਨ ਗੋਲ ਟੀਮ ਦੇ
Read Full Story

ਪੁਲਿਸ ਮੁਲਾਜ਼ਮਾਂ ਨਾਲ ਕੁੱਟ ਮਾਰ ਕਰਨ ਵਾਲਾ ਦੂਜਾ ਦੋਸ਼ੀ ਕਾਬੂ

Friday, November 2, 2018

ਰਾਜਪੁਰਾ: 2 ਨਵੰਬਰ (ਰਾਜੇਸ਼ ਡੇਹਰਾ) ਪੁਲਿਸ ਮੁਲਾਜ਼ਮਾਂ ਨਾਲ ਕੁੱਟ ਮਾਰ ਕਰਨ ਵਾਲੇ ਤਿੰਨ ਦੋਸ਼ੀਆਂ ਵਿਚੋਂ ਅੱਜ ਦੂਜੇ ਦੋਸ਼ੀ ਮਲਨੀਤ ਸਿੰਘ ਨੂੰ ਅੱਜ ਗਿਰਫ਼ਤਾਰ ਕਰ ਲਿਆ। ਬੀਤੀ 27-28 ਅਕਤੂਬਰ ਦੀ ਰਾਤ ਰਾਜਪੁਰਾ ਦੇ ਸ਼ਿਵਾਜੀ ਪਾਰਕ ਨਜਦੀਦ ਥਾਣਾ ਸਿਟੀ ਏ ਐਸ ਆਈ ਮਿਰਜ਼ਾ ਮੋਹੰਮਦ ਨਸੀਮ ਪੁਲਿਸ ਪਾਰਟੀ ਸਮੇਤ ਮੌਜੂਦ ਸੀ । ਸ਼ੱਕੀ ਹਾਲਤ ਵਿਚ ਆਏ ਇਕ ਵਿਅਕਤੀ ਬੁੱਧ ਸਿੰਘ ਦੀ ਜਦੋਂ ਪੁਲਿਸ ਨੇ ਤਫਤੀਸ਼ ਕੀਤੀ ਤਾਂ ਉਸ ਵਿਅਕਤੀ ਨੇ ਡਿਊਟੀ ਤੇ ਤੈਨਾਤ ਪੁਲਿਸ ਮੁਲਾਜ਼ਮਾਂ ਨਾਲ ਬਦਤਮੀਜ਼ੀ ਕੀਤੀ ਅਤੇ ਆਪਣੇ 2 ਭਰਾਵਾਂ ਨਾਲ ਮਿਲਕੇ ਕੁੱਟਮਾਰ ਕੀਤੀ ਅਤੇ ਮੁਲਾਜਮ ਨੂੰ
Read Full Story

ਬਰੜਵਾਲ ਕਾਲਜ ਧੂਰੀ ਵੱਲੋਂ ਦੋ ਰੋਜ਼ਾ ਟੂਰ ਲਿਜਾਇਆ ਗਿਆ

Friday, November 2, 2018

ਧੂਰੀ,1 ਨਵੰਬਰ (ਮਹੇਸ਼) ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਦੇ ਕਾਮਰਸ ਵਿਭਾਗ ਵੱਲੋਂ ਪਿ੍ਰੰਸੀਪਲ ਡਾ.ਸਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਵਿਦਿਆਰਥੀਆਂ ਦਾ ਦੋ ਰੋਜ਼ਾ ਵਿੱਦਿਅਕ ਟੂਰ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਪੰਚਕੂਲਾ ਤੇ ਚੰਡੀਗੜ ਲਿਜਾਇਆ ਗਿਆ। ਕਾਲਜ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਵਿਦਿਆਰਥੀਆਂ ਨੂੰ ਪਹਿਲੇ ਦਿਨ ਮੋਰਨੀ ਹਿੱਲਜ਼ ਦੇ ਕੁਦਰਤੀ ਅਜੈਬ ਘਰ ਲਿਜਾਇਆ ਗਿਆ। ਜਿੱਥੇ ਵੱਖ ਵੱਖ ਜਾਨਵਰਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਬਾਅਦ ਵਿਚ ਵਿਦਿਆਰਥੀਆਂ ਨੂੰ ਪੰਚਕੂਲਾ ਦੇ ਚੋਖੀ ਧਾਣੀ ਜਿੱਥੇ ਵਿਦਿਆਰਥੀਆ ਨੂੰ ਰਾਜਸਥਾਨ
Read Full Story

ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰ ਕੇ ਕੀਤਾ ਅਰਥੀ ਫ਼ੂਕ ਮੁਜ਼ਾਹਰਾ

Friday, November 2, 2018

ਧੂਰੀ, 1 ਨਵੰਬਰ (ਮਹੇਸ਼)- ਅੱਜ ਯੂਥ ਕਾਂਗਰਸ ਵੱਲੋਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀ ਸਿਮਰਤ ਖੰਗੂੜਾ ਦੀ ਅਗਵਾਈ ਹੇਠ ਇਕੱਤਰ ਹੋਈਆਂ ਯੂਥ ਕਾਰਕੁੰਨਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਹੇਮੰਤ ਔਗਲੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ ਰਾਫ਼ਲ ਦਾ ਭੇਤ ਖੁੱਲਣ ਕਾਰਨ ਭਾਜਪਾ ਸਰਕਾਰ ਬੌਖਲਾ ਗਈ ਹੈ, ਜਿਸ ਕਾਰਨ ਸੀ.ਬੀ.ਆਈ ਮੁਖੀ ਨੂੰ ਹਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਫਲ ਸਮਝੌਤਾ ਦੇਸ਼
Read Full Story

1