Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਆਦਰਸ਼ ਸਕੂਲ ਭਾਗੂ ਨੇ ਓਪਨ ਖੇਡਾਂ 'ਚ ਮਾਰੀਆਂ ਮੱਲਾਂ

Sunday, November 4, 2018

ਲੰਬੀ,4 ਨਵੰਬਰ(ਬੁੱਟਰ) ਵੱਖ-ਵੱਖ ਖੇਡਾਂ `ਚ ਚੈਪੀਅਨ ਰਹਿਣ ਵਾਲ਼ੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਦੇ ਖਿਡਾਰੀਆਂ ਨੇ ੨੫ ਸਾਲ ਤੋਂ ਘੱਟ ਉਮਰ ਵਰਗ ਦੀਆਂ ਜਿਲ੍ਹਾ ਪੱਧਰੀ ਖੇਡਾਂ `ਚ ਮੈਡਲ ਹਾਸਿਲ ਕਰ ਕੇ ਮੱਲਾਂ ਮਾਰੀਆਂ ਹਨ।ਸਕੂਲ ਦੇ ਲੈਕਚਰਾਰ ਇਤਹਾਸ ਵਿਸ਼ਾਲ ਬੱਤਾ ਜੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹਨਾਂ ਮੁਕਾਬਲਿਆਂ `ਚੋਂ ਸਕੂਲ ਦੇ ਲੜਕਿਆਂ ਨੇ 800 ਮੀਟਰ ਦੌੜ `ਚੋਂ ਸੋਨ ਤਮਗਾ,1500 ਮੀਟਰ ਦੌੜ `ਚੋਂ ਸਿਲਵਰ ਮੈਡਲ ਪ੍ਰਾਪਤ ਕੀਤੇ ਹਨ।ਇਸ ਪ੍ਰਕਾਰ ਖੋ-ਖੋ ਦੀ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਰਾਜ ਪੱਧਰੀ ਖੇਡਾਂ ਲਈ ਹਰਦੀਪ
Read Full Story

ਆਦਰਸ਼ ਸਕੂਲ ਭਾਗੂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

Sunday, November 4, 2018

ਲੰਬੀ,4 ਨਵੰਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਜਗਜੀਤ ਕੌਰ ਦੇ ਆਦੇਸ਼ਾਂ ਅਤੇ ਲੈਕਚਰਾਰ ਵਿਸ਼ਾਲ ਬੱਤਾ ਜੀ ਦੀ ਅਗਵਾਈ `ਚ ਕੌਮੀ ਸੇਵਾ ਯੂਨਿਟ ਵੱਲੋਂ ਸਰਦਾਰ ਵਲਭ ਭਾਈ ਪਟੇਲ ਜੀ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ।ਸਵੇਰ ਦੀ ਸਭਾ ਦੌਰਾਨ ਸ੍ਰੀ ਬੱਤਾ ਨੇ ਸਰਦਾਰ ਪਟੇਲ ਜੀ ਦੇ ਜੀਵਨ,ਵਿਅਕਤੀਤਵ ਅਤੇ ਭਾਰਤ ਨੂੰ ਦੇਣ ਬਾਰੇ ਚਾਨਣਾ ਪਾਇਆ।ਸਕੂਲ ਦੇ ਉੱਪ ਪ੍ਰਿੰਸੀਪਲ ਤਰਸੇਮ ਸਿੰਘ ਬੁੱਟਰ ਨੇ ਲੋਹ ਪੁਰਸ਼ ਸਰਦਾਰ ਵਲਭ ਭਾਈ ਪਟੇਲ ਜੀ ਦੁਆਰਾ ਭਾਰਤ ਦੀਆਂ ਵੱਖ-ਵੱਖ
Read Full Story

ਆਦਰਸ਼ ਸਕੂਲ ਭਾਗੂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

Sunday, November 4, 2018

ਲੰਬੀ,4 ਨਵੰਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਜਗਜੀਤ ਕੌਰ ਦੇ ਆਦੇਸ਼ਾਂ ਅਤੇ ਲੈਕਚਰਾਰ ਵਿਸ਼ਾਲ ਬੱਤਾ ਜੀ ਦੀ ਅਗਵਾਈ `ਚ ਕੌਮੀ ਸੇਵਾ ਯੂਨਿਟ ਵੱਲੋਂ ਸਰਦਾਰ ਵਲਭ ਭਾਈ ਪਟੇਲ ਜੀ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ।ਸਵੇਰ ਦੀ ਸਭਾ ਦੌਰਾਨ ਸ੍ਰੀ ਬੱਤਾ ਨੇ ਸਰਦਾਰ ਪਟੇਲ ਜੀ ਦੇ ਜੀਵਨ,ਵਿਅਕਤੀਤਵ ਅਤੇ ਭਾਰਤ ਨੂੰ ਦੇਣ ਬਾਰੇ ਚਾਨਣਾ ਪਾਇਆ।ਸਕੂਲ ਦੇ ਉੱਪ ਪ੍ਰਿੰਸੀਪਲ ਤਰਸੇਮ ਸਿੰਘ ਬੁੱਟਰ ਨੇ ਲੋਹ ਪੁਰਸ਼ ਸਰਦਾਰ ਵਲਭ ਭਾਈ ਪਟੇਲ ਜੀ ਦੁਆਰਾ ਭਾਰਤ ਦੀਆਂ ਵੱਖ-ਵੱਖ
Read Full Story

ਆਦਰਸ਼ ਸਕੂਲ ਭਾਗੂ ਵਿਖੇ ਬੱਡੀ ਪ੍ਰੋਗਰਾਮ ਤਹਿਤ ਤੰਬਾਕੂ ਵਿਰੋਧੀ ਸਮਾਗਮ ਕਰਵਾਇਆ

Sunday, November 4, 2018

ਲੰਬੀ,5 ਨਵੰਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਅਤੇ ਪ੍ਰਿੰਸੀਪਲ ਜਗਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ `ਚ ਬੱਡੀ ਪ੍ਰੋਗਰਾਮ ਦੇ ਨੋਡਲ ਅਫ਼ਸਰ ਤਰਸੇਮ ਸਿੰਘ ਬੁੱਟਰ ਦੀ ਅਗਵਾਈ `ਚ ਤੰਬਾਕੂ ਵਿਰੋਧੀ ਸਮਾਗਮ ਕਰਵਾਇਆ ਗਿਆ।ਸਕੂਲ ਦੇ ਸਮੂਹ ਬੱਡੀਜ ਨੇ ਤੰਬਾਕੂ ਦਾ ਸੇਵਨ ਨਾ ਕਰਨ ਬਾਰੇ ਸਹੁੰ ਚੁੱਕੀ।ਨੋਡਲ ਅਫ਼ਸਰ ਤਰਸੇਮ ਸਿੰਘ ਬੁੱਟਰ ਨੇ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਣ ਦੇ ਨਾਲ਼-ਨਾਲ਼ ਸਕੂਲ ਕੈਂਪਸ ਦੇ ਤੰਬਾਕੂ ਮੁਕਤ ਜੋਨ ਹੋਣ ਬਾਰੇ ਜਾਣਕਾਰੀ
Read Full Story

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਚੱਕ ਮੌਢੀ ਵਿੱਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Sunday, November 4, 2018

ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਗਬਾਨੀ ਵਿਭਾਗ ਵੱਲੋ ਜ਼ਿਲੇ ਦੇ ਪਿੰਡ ਚੱਕ ਮੌਢੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਸ੍ਰੀ ਜਸਪਾਲ ਸਿੰਘ ਭੱਟੀ ਦੀ ਯੋਗ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਕਿਸਾਨਾਂ ਨੂੰ ਸਬਜੀਆਂ ਦੀ ਕਾਸ਼ਤ ਅਤੇ ਖੁਰਾਕੀ ਤੱਤਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਕਿਸਾਨਾ ਨੂੰ
Read Full Story

ਡੇਗੂ ਅਤੇ ਮਲੇਰੀਆ ਦੇ ਕੰਟੋਰਲ ਲਈ ਉਪਰਾਲੇ ਲਗਾਤਾਰ ਜਾਰੀ : ਡਿਪਟੀ ਕਮਿਸ਼ਨਰ

Sunday, November 4, 2018

ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ ਅਤੇ ਮਲੇਰੀਂਆਂ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਜ਼ਿਲ੍ਹੇ ਅਧੀਨ ਵੱਖ-ਵੱਖ ਸਥਾਨਾਂ ਤੇ ਐਂਟੀ ਲਾਰਵੀਅਲ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਨਗਰ ਕੌਂਸਲ ਵਿਭਾਗ ਦੇ ਕਰਮਚਾਰੀਆਂ ਵੱਲੋਂ ਅਰਨੀਵਾਲਾ ਸ਼ੇਖ ਸੁਭਾਨ ਵਿੱਚ ਫੋਗਿੰਗ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਗਠਿਤ ਟੀਮਾਂ ਵੱਲੋਂ ਹਾਈ ਰਿਸਕ ਏਰੀਏ, ਸਲੱਮ ਏਰੀਏ, ਸਰਕਾਰੀ ਅਤੇ
Read Full Story

ਫਾਜਿਲਕਾ ਦੇ ਪਿੰਡ ਮਹਾਤਮ ਨਗਰ ਦੇ ਨਜਦੀਕ ਵਗਦੇ ਸਤਲੁਜ ਦਰਿਆ ਵਿੱਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ, ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਮਾਲੀ ਸਹਾਇਤਾ ਦੀ ਕੀਤੀ ਮੰਗ

Sunday, November 4, 2018

ਫਾਜਿਲਕਾ, 4 ਨਵੰਬਰ(ਕ੍ਰਿਸ਼ਨ ਸਿੰਘ)-ਫਾਜਿਲਕਾ ਦੇ ਸਰਹੱਦੀ ਪਿੰਡ ਮਹਾਤਮ ਨਗਰ ਦੇ ਨਜਦੀਕ ਵਗਦੇ ਸਤਲੁਜ ਦਰਿਆ ਵਿੱਚ ਇੱਕ ਵਿਅਕਤੀ ਦੀ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਇਆਂ ਮ੍ਰਿਤਕ ਲਾਲ ਸਿੰਘ(45) ਦੀ ਪਤਨੀ ਮਾਲਾ ਬਾਈ ਨੇ ਦੱਸਿਆ ਕਿ ਉਨ੍ਹਾਂ ਦਾ ਖੇਤ ਨਾਲ ਹੀ ਵਗਦੇ ਸਤਲੁਜ ਦਰਿਆ ਤੋਂ ਪਾਰ ਹੈ। ਜਿਸ ਕਾਰਨ ਰੋਜਾਨਾਂ ਉਨ੍ਹਾਂ ਨੂੰ ਆਪਣੇ ਖੇਤ ਵਿੱਚ ਆਉਣ-ਜਾਣ ਲਈ ਇਸ ਦਰਿਆ ਨੂੰ ਪਾਰ ਕਰਨਾ ਪੈਂਦਾ ਹੈ। ਬੀਤੇ ਦਿਨ ਜਦੋਂ ਉਸਦਾ ਪਤੀ ਆਪਣੇ ਖੇਤ ਵਿੱਚ ਕਿਸੇ ਕੰਮ ਲਈ ਜਾ ਰਿਹਾ ਸੀ, ਤਾਂ ਦਰਿਆ ਨੂੰ ਪਾਰ ਕਰਦੇ
Read Full Story

1