Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

Thursday, November 8, 2018

ਤਲਵੰਡੀ ਸਾਬੋ, 8 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰਿਸਟੀ ਦੇ ਨਿਰਮਾਤਾ ਮੰਨੇ ਜਾਂਦੇ ਭਗਵਾਨ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਗਤਾਂ ਖਾਸ ਕਰਕੇ ਮਿਸਤਰੀ ਭਾਈਚਾਰੇ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਤਲਵੰਡੀ ਸਾਬੋ ਨਗਰ ਸਮੇਤ ਕਈ ਪਿੰਡਾਂ ਵਿੱਚ ਮਿਸਤਰੀ ਭਾਈਚਾਰੇ ਵੱਲੋਂ ਧਾਰਮਿਕ ਸਮਾਗਮ ਕਰਵਾਏ ਜਾਣ ਦੀ ਸੂਚਨਾ ਮਿਲੀ ਹੈ। ਅੱਜ ਸਵੇਰੇ ਹੀ ਨਗਰ ਅੰਦਰ ਜਿੱਥੇ ਆਟੋ ਅਤੇ ਵੱਖ-ਵੱਖ ਵਹੀਕਲਾਂ ਦੀ ਮੁਰੰਮਤ ਦਾ ਕੰਮ ਕਰਦੇ ਮਿਸਤਰੀਆਂ ਨੇ ਦੁਕਾਨਾਂ ਖੋਲਦਿਆਂ ਹੀ ਕੱਚੀ ਲੱਸੀ ਨਾਲ ਆਪੋ ਆਪਣੇ ਔਜਾਰਾਂ ਨੂੰ ਧੋ ਕੇ
Read Full Story

ਧੂਮਧਾਮ ਨਾਲ ਮਨਾਇਆ ਗਿਆ ਦਿਵਾਲੀ ਦਾ ਪਾਵਨ ਦਿਹਾੜਾ, ਤਖਤ ਸਾਹਿਬ 'ਤੇ ਲੋਕਾਂ ਜਗਾਏ ਦੀਪ।

Thursday, November 8, 2018

ਤਲਵੰਡੀ ਸਾਬੋ, 9 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬੰਦੀਛੋੜ ਦਿਵਸ ਅਤੇ ਰੌਸ਼ਨੀਆਂ ਦਾ ਤਿਉਹਾਰ ਦਿਵਾਲੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੁੱਚੇ ਦੇਸ਼ ਵਾਂਗ ਤਲਵੰਡੀ ਸਾਬੋ ਵਾਸੀਆਂ ਵੱਲੋਂ ਧੂਮਧਾਮ ਨਾਲ ਮਨਾਇਆ ਗਿਆ। ਲੋਕਾਂ ਵੱਲੋਂ ਆਪਣੇ ਘਰਾਂ ਦੇ ਨਾਲ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਦੀਪ ਜਲਾਏ ਗਏ। ਪੁਲਿਸ ਪ੍ਰਸ਼ਾਸਨ ਜਿੱਥੇ ਮਾਣਯੋਗ ਸਰਵਉੱਚ ਅਦਾਲਤ ਦੇ ਪਟਾਕੇ ਚਲਾਉਣ ਸਬੰਧੀ ਹੁਕਮਾਂ ਨੂੰ ਲਾਗੂ ਕਰਵਾਉਣ ਵਿੱਚ ਨਾਕਾਮ ਰਿਹਾ ਉੱਥੇ ਇਸ ਵਾਰ ਨਗਰ ਵਿੱਚ ਥਾਂ-ਥਾਂ ਮਠਿਆਈ ਵਿਕ੍ਰੇਤਾਵਾਂ ਨੇ ਖੁੱਲੇ ਵਿੱਚ ਰੱਖ ਕੇ ਮਠਿਆਈ
Read Full Story

ਬੱਚਿਆਂ ਦਾ ਭਾਸ਼ਣ ਮੁਕਾਬਲਾ ਕਰਵਾ ਕੇ ਮਨਾਈ ਗੁਰੂ ਹਰਗੋਬਿੰਦ ਸਕੂਲ ਲਹਿਰੀ 'ਚ ਦੀਵਾਲੀ

Thursday, November 8, 2018

ਤਲਵੰਡੀ ਸਾਬੋ, 9 ਨਵੰਬਰ (ਗੁਰਜੰਟ ਸਿੰਘ ਨਥੇਹਾ)- ਵਾਤਾਵਰਨ ਅੰਦਰ ਫੈਲ ਰਹੇ ਧੂੰਏ ਕਾਰਨ ਵਧ ਰਹੀਆਂ ਬਿਮਾਰੀਆਂ ਦੇ ਮੱਦੇਨਜ਼ਰ ਇਸ ਵਾਰ ਦੀ ਦੀਵਾਲੀ ਪਟਾਕੇ ਰਹਿਤ ਮਨਾਉਣ ਦੇ ਕੀਤੇ ਗਏ ਅਹਿਦ ਨੂੰ ਲੈ ਕੇ ਨਜ਼ਦੀਕੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲ ਅੰਦਰ ਇੱਕ ਜਾਗਰੂਕਤਾ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਸਕੂਲੀ ਬੱਚਿਆਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਚੌਥੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਅੰਤਰ ਹਾਊਸ ਮੁਕਾਬਲਿਆਂ
Read Full Story

ਆਦਰਸ਼ ਸਕੂਲ ਭਾਗੂ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਾਇਆ

Thursday, November 8, 2018

ਲੰਬੀ,8 ਨਵੰਬਰ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਜਗਜੀਤ ਕੌਰ ਦੀ ਦਿਸ਼ਾ ਨਿਰਦੇਸ਼ਨਾਂ,ਲੈਕਚਰਾਰ ਕਮ ਪ੍ਰੋਗਰਾਮ ਅਫ਼ਸਰ ਵਿਸ਼ਾਲ ਬੱਤਾ ਦੀ ਸੁਚੱਜੀ ਅਗਵਾਈ ਅਤੇ ਵਾਈਸ ਪ੍ਰਿੰਸੀਪਲ ਤਰਸੇਮ ਸਿੰਘ ਬੁੱਟਰ ਦੀ ਹੱਲਾਸ਼ੇਰੀ ਨਾਲ਼ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਾਇਆ ਗਿਆ।ਕੈਂਪ ਦੀ ਸਮਾਪਤੀ ਮੌਕੇ ਪ੍ਰਿੰਸੀਪਲ ਜਗਜੀਤ ਕੌਰ ਨੇ ਵਲੰਟੀਅਰਾਂ ਦੀ ਸਿਫ਼ਤ ਕਰਦੇ ਹੋਏ ਕਿਹਾ ਕਿ ਸੀਨੀਅਰ ਸੈਕੰਡਰੀ ਵਿੰਗ ਦੇ ਵਲੰਟੀਅਰਾਂ ਨੇ ਸਕੂਲ ਦੀ ਵੱਖ-ਵੱਖ ਕੰਮ ਕਰ ਕੇ ਨੁਹਾਰ ਬਦਲ ਦਿੱਤੀ
Read Full Story

1