Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਖੋ-ਖੋ ਖੇਡ ਲਈ ਜ਼ਿਲ੍ਹਾ ਪੱਧਰੀ ਟਰਾਈਲ 31 ਦਸੰਬਰ ਨੂੰ-ਜ਼ਿਲ੍ਹਾ ਖੇਡ ਅਫਸਰ

Thursday, December 27, 2018

ਫਾਜ਼ਿਲਕਾ 27 ਦਸੰਬਰ(ਕ੍ਰਿਸ਼ਨ ਸਿੰਘ) ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ `ਤੇ ਖੇਡ ਵਿਭਾਗ ਵੱਲੋਂ ਹੋਣ ਵਾਲੇ ਖੋ-ਖੋ ਖੇਡ ਮੁਕਾਬਲੇ ਲਈ ਜ਼ਿਲ੍ਹਾ ਫਾਜ਼ਿਲਕਾ ਦੀ ਟੀਮ ਦੀ ਚੋਣ ਲਈ ਟਰਾਈਲ ਕਰਵਾਏ ਜਾ ਰਹੇ ਹਨ। ਇਹ ਟਰਾਇਲ 31 ਦਸੰਬਰ 2018 ਨੂੰ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਸ੍ਰੀ ਸੁਨੀਲ ਕੁਮਾਰ ਨੇ ਦਿੱਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਜਨਵਰੀ 2019 ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ
Read Full Story

ਪੰਜਾਬ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਕਬੱਡੀ ਟੀਮ ਰਹੀ ਜੇਤੂ

Thursday, December 27, 2018

ਫਾਜ਼ਿਲਕਾ 27 ਦਸੰਬਰ(ਕ੍ਰਿਸ਼ਨ ਸਿੰਘ) ਪੰਜਾਬ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਕਬੱਡੀ ਟੀਮ ਨੇ ਜੇਤੂ ਰਹਿ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਜ਼ਿਲ੍ਹੇ ਦੀ ਕਬੱਡੀ ਟੀਮ ਨੇ ਮੋਗਾ ਜ਼ਿਲ੍ਹੇ ਦੀ ਟੀਮ ਨੂੰ ਹਰਾ ਕੇ ਇਹ ਉਪਲੱਬਧੀ ਪ੍ਰਾਪਤ ਕੀਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਤ ਪ੍ਰਾਪਤ ਕਰਕੇ ਪਹੁੰਚੀ ਜ਼ਿਲ੍ਹੇ ਦੀ ਕਬੱਡੀ ਟੀਮ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕਰਨ ਉਪਰੰਤ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਸ ਜੇਤੂ ਟੀਮ ਵਿੱਚ
Read Full Story

ਮਿਸ਼ਨ ਤੰਦਰੁਸਤ ਤਹਿਤ ਪੀਣ ਵਾਲੇ ਪਾਣੀ ਦੇ ਲਏ ਸੈਂਪਲ

Thursday, December 27, 2018

ਫਾਜ਼ਿਲਕਾ 27 ਦਸੰਬਰ(ਕ੍ਰਿਸ਼ਨ ਸਿੰਘ) ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋ ਪੂਰੀ ਸਰਗਰਮੀ ਨਾਲ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ। ਇਹ ਜਾਣਕਾਰੀ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਰਾਜੀਵ ਕੁਮਾਰ ਨੇ ਦਿੱਤੀ। ਉਪ ਮੰਡਲ ਇੰਜੀਨੀਅਰ ਨੇ ਦੱਸਿਆ ਕਿ
Read Full Story

ਸਮਝਦਾਰ ਵੋਟਰ ਹੀ ਜ਼ਿਮੇਵਾਰ ਨਾਗਰਿਕ ਬਣ ਸਕਦਾ ਹੈ-ਮਨਪ੍ਰੀਤ ਸਿੰਘ ਛੱਤਵਾਲ

Thursday, December 27, 2018

ਫਾਜ਼ਿਲਕਾ 27 ਦਸੰਬਰ(ਕ੍ਰਿਸ਼ਨ ਸਿੰਘ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਵੋਟ ਦੀ ਮਹੱਤਤਾ ਨੂੰ ਲੈ ਕੇ ਸੀ.ਡੀ. ਨੂੰ ਲਾਂਚ ਕਰਨ ਦੌਰਾਨ ਕਿਹਾ ਕਿ ਲੋਕਾਂ ਨੂੰ ਵੋਟ ਦਾ ਮਹੱਤਵ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਸਮਝਦਾਰ ਵੋਟਰ ਹੀ ਦੇਸ਼ ਦਾ ਜ਼ਿਮੇਵਾਰ ਨਾਗਰਿਕ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣ ਦੇ ਅਧਿਕਾਰ ਨਾਲ ਹੀ ਆਮ ਲੋਕ ਵੀ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਦਾ ਖਾਸ ਹਿੱਸਾ ਬਣ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟ ਦਾ ਸਾਡੀ ਜ਼ਿੰਦਗੀ ਵਿੱਚ ਬਹੁਤ ਮਹੱਤਵ ਹੈ। ਉਨ੍ਹਾਂ
Read Full Story

ਮਾਤਾ ਗੁਜ਼ਰ ਕੌਰ, ਛੋਟੇ ਸਾਹਿਜ਼ਾਦਿਆਂ, ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੀ ਸ਼ਹੀਦੀ ਨੂੰ ਸਪਰਪਿਤ ਮੰਡੀ ਡੱਬਵਾਲੀ ਤੋਂ ਕੱਢਿਆ ਵਿਸਾਲ ਨਗਰ ਕੀਰਤਨ

Thursday, December 27, 2018

ਡੱਬਵਾਲੀ, 27 ਦਸੰਬਰ (ਗੁਰਜੰਟ ਸਿੰਘ ਨਥੇਹਾ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜ਼ਰ ਕੌਰ ਜੀ, ਦੋਨੇਂ ਛੋਟੇ ਸਾਹਿਬਜ਼ਾਦਿਆਂ ਤੋਂ ਇਲਾਵਾ ਠੰਢੇ ਬੁਰਜ `ਤੇ ਮਾਤਾ ਅਤੇ ਸਾਹਿਬਜਾਦਿਆਂ ਨੂੰ ਦੁੱਧ ਪਿਲਾਉਣ ਵਾਲੇ ਭਾਈ ਮੋਤੀ ਰਾਮ ਮਹਿਰਾ ਅਤੇ ਛੋਟੇ ਸਾਹਿਬਜਾਦਿਆਂ ਦੇ ਸਰੀਰਾਂ ਦਾ ਸੰਸਕਾਰ ਕਰਨ ਲਈ ਸੋਨੇ ਦੀਆਂ ਮੋਹਰਾਂ ਖੜੀਆਂ ਕਰਕੇ ਜਮੀਨ ਖਰੀਦਣ ਵਾਲੇ ਦੀਵਾਨ ਟੋਡਰ ਮੱਲ ਦੀ ਮਿੱਠੀ ਯਾਦ ਨੂੰ ਸਮਰਪਿਤ ਮੰਡੀ ਡੱਬਵਾਲੀ ਦੇ ਵਾਰਡ ਨੰ: ੪ ਦੇ ਗੁਰਦੁਆਰਾ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਪਿੰਡਾਂ ਵਿੱਚੋਂ ਦੀ ਗੁਜ਼ਰਦਾ
Read Full Story

ਭਾਈ ਦਇਆ ਸਿੰਘ ਸੇਵਾ ਦੱਲ ਵਲੋਂ ਅੰਬਾਲਾ-ਰਾਜਪੁਰਾ ਹਾਈਵੇ ਤੇ ਲਾਇਆ ਲੰਗਰ

Thursday, December 27, 2018

ਰਾਜਪੁਰਾ, 27 ਦਸੰਬਰ ( ਰਾਜੇਸ਼ ਡਾਹਰਾ ) ਇਥੋ ਦੇ ਕੋਮੀ ਸ਼ਾਹ ਮਾਰਗ ਨੰਬਰ 1 ਅੰਬਾਲਾ ਰਾਜਪੁਰਾ ਰੋਡ ਤੇ ਭਾਈ ਦਯਾ ਸਿੰਘ ਸੇਵਾ ਦੱਲ ਦੇ ਮੁੱਖ ਸੇਵਾਦਾਰ ਸੰਦੀਪ ਪਾਲ ਸਿੰਘ ਅਤੇ ਭਾਈ ਗੁਨੀਤਪਾਲ ਸਿੰਘ ਦੀ ਸਾਂਝੀ ਅਗਵਾਈ ਹੇਠ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਗੁਨੀਤਪਾਲ ਸਿੰਘ ਵਾਰਿਸ ਨੇ ਦੱਸਿਆ ਕਿ ਸਮੂਹ ਨੋਜਵਾਨਾਂ ਵਲੋ ਆਪਣੀਆਂ ਤਨਖਾਹਾਂ ਵਿਚੋ ਦਸਵੰਧ ਕੱਡਕੇ ਸਾਹਿਬਜਾਦਿਆਂ ਦੀ ਲਾਸਾਨੀ ਸਹਾਦਤ ਨੂੰ ਮੁੱਖ ਰਖਦਿਆ ਪੰਜਾਬ ਪ੍ਰਵੇਸ਼ ਦੁਆਰ ਅੰਬਾਲਾ
Read Full Story

1