Warning: mysql_num_rows() expects parameter 1 to be resource, object given in /home/punjao9p/public_html/archive_new.php on line 67 Archive News Search for "Monday, February 04, 2019
ਥਾਣਾ ਤਲਵੰਡੀ ਸਾਬੋ ਵਿੱਚ ਆਖੰਡ ਪਾਠ ਦੇ ਭੋਗ ਪਵਾ ਕੇ ਕਰਵਾਇਆ ਗਿਆ ਧਾਰਮਿਕ ਸਮਾਗਮ।Monday, February 4, 2019 ![]() ਤਲਵੰਡੀ ਸਾਬੋ, 4 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪੁਲਿਸ ਫੋਰਸ ਦੀ ਚੜ੍ਹਦੀਕਲਾ ਲਈ ਥਾਣਾ ਤਲਵੰਡੀ ਸਾਬੋ ਦੇ ਮੁਲਾਜਮਾਂ ਵੱਲੋਂ ਬੀਤੇ ਸਮੇਂ ਤੋਂ ਆਰੰਭੇ ਕਾਰਜ ਦੇ ਚਲਦਿਆਂ ਥਾਣਾ ਤਲਵੰਡੀ ਸਾਬੋ ਵਿੱਚ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਇਲਾਕੇ ਦੀਆਂ ਪੰਚਾਇਤਾਂ ਤੇ ਰਾਜਸੀ ਸਖਸ਼ੀਅਤਾਂ ਨੇ ਹਾਜਿਰੀ ਭਰੀ। ਅੱਜ ਸਭ ਤੋਂ ਪਹਿਲਾਂ ਬੀਤੇ ਤਿੰਨ ਦਿਨਾਂ ਤੋਂ ਥਾਣੇ ਵਿੱਚ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਉੱਘੇ ਪ੍ਰਚਾਰਕ ਬਾਬਾ ਈਸ਼ਰ ਸਿੰਘ ਹੈਦਰਾਬਾਦ ਵਾਲਿਆਂ ਨੇ ਕਥਾ ਸਾਬਕਾ ਵਿਧਾਇਕ ਨੇ ਸੁਣੀਆਂ ਵਰਕਰਾਂ ਦੀਆਂ ਮੁਸ਼ਕਿਲਾਂ, ਗਤੀਵਿਧੀਆਂ ਤੇਜ ਕਰਨ ਲਈ ਵੀਚਾਰਾਂ ਵੀ ਹੋਈਆਂ।Monday, February 4, 2019 ![]() ਤਲਵੰਡੀ ਸਾਬੋ, 4 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਅੱਜ ਆਪਣੀ ਰਿਹਾਇਸ਼ ਤੇ ਹਲਕਾ ਤਲਵੰਡੀ ਸਾਬੋ ਦੇ ਵੱਖ ਵੱਖ ਪਿੰਡਾਂ ਤੋਂ ਪੁੱਜੇ ਅਕਾਲੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਣ ਕੇ ਜਿੱਥੇ ਉਨਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਉੱਥੇ ਹਲਕੇ ਅੰਦਰ ਆਉਣ ਵਾਲੇ ਦਿਨਾਂ ਵਿੱਚ ਰਾਜਸੀ ਸਰਗਰਮੀਆਂ ਨੂੰ ਤੇਜ ਕਰਨ ਦੇ ਮਕਸਦ ਨਾਲ ਪਾਰਟੀ ਆਗੂਆਂ ਨਾਲ ਵੀਚਾਰਾਂ ਵੀ ਕੀਤੀਆਂ। ਸਾਬਕਾ ਵਿਧਾਇਕ ਨੇ ਇਸ ਮੌਕੇ ਵਰਕਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜਿੱਥੇ ਮੌਕੇ ਤੇ ਕਈ |