Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਆਪ ਛੱਡ ਵੱਡੀ ਗਿਣਤੀ ਪਰਿਵਾਰ ਹੋਏ ਅਕਾਲੀ ਦਲ ਵਿੱਚ ਸ਼ਾਮਿਲ, ਬੀਬਾ ਬਾਦਲ ਨੇ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ।

Sunday, April 21, 2019

ਤਲਵੰਡੀ ਸਾਬੋ, 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਕੋਟਸ਼ਮੀਰ ਮਨਗਰ ਕੌਸਲ ਵਿਖੇ ਵਾਰਡ ਨੰਬਰ 10 ਤੋਂ ਕੌਸਲਰ ਹਰਜੀਤ ਕੌਰ ਤੇ ਉਹਨਾਂ ਦੇ ਪਤੀ ਜਲੌਰ ਸਿੰਘ ਗੱਗਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਨਿਰਮਲ ਸਿੰਘ ਨਿੰਮ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਸ਼ਾਮਿਲ ਪਰਿਵਾਰਾਂ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬਾ ਜੀ ਦੇ ਨਾਲ ਹਲਕਾ ਇੰਚਾਰਜ ਅਮਿਤ ਰਤਨ ਕੋਟਫੱਤਾ, ਅਮਰਦੀਪ ਸਿੰਘ ਮੰਧੀਰ, ਡਾ. ਅਮਰਜੀਤ ਕੌਰ ਕੋਟਫੱਤਾ, ਸੁਖਵੀਰ ਸਿੰਘ ਜੱਸੀ ਪੌ ਵਾਲੀ, ਜਥੇਦਾਰ
Read Full Story

ਸਾਬਕਾ ਵਿਧਾਇਕ ਦੀ ਹਾਜਿਰੀ ਵਿੱਚ ਸ਼ੇਖਪੁਰਾ ਦੇ 50 ਪਰਿਵਾਰ ਵੱਖ ਵੱਖ ਪਾਰਟੀਆਂ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ।

Sunday, April 21, 2019

ਤਲਵੰਡੀ ਸਾਬੋ, 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਵਿੱਚ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਜਨ ਸੰਪਰਕ ਤੇਜ ਕਰਨ ਦੇ ਨਾਲ ਹੀ ਲੋਕਾਂ ਵੱਲੋਂ ਆਪਣੀਆਂ ਪਸੰਦੀਦਾ ਪਾਰਟੀਆਂ ਦਾ ਪੱਲਾ ਫੜਨ ਦਾ ਰੁਝਾਨ ਵੀ ਸ਼ੁਰੂ ਹੋ ਗਿਆ ਹੈ।ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨ: ਸਕੱ: ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਪਿਛਲੇ ਸਮੇਂ ਤੋਂ ਚੱਲ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਬਲ ਮਿਲਿਆ ਜਦੋਂ ਪਿੰਡ ਸ਼ੇਖਪੁਰਾ ਵਿੱਚ ਸਰਪੰਚੀ ਦੀ ਚੋਣ ਲੜ ਚੁੱਕੇ ਪਰਿਵਾਰ
Read Full Story

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 65ਵਾਂ ਹਫਤਾਵਾਰੀ ਸਮਾਗਮ ਕਰਵਾਇਆ ਗਿਆ।

Sunday, April 21, 2019

ਤਲਵੰਡੀ ਸਾਬੋ, 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ਲਹਿਰ ਅਤੇ ਹਫ਼ਤਾਵਾਰੀ ਸਮਾਗਮਾਂ ਦੀ ਲੜੀ ਤਹਿਤ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 65ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਵਹੀਰ ਵਿੱਚ ਸ਼ਾਮਲ ਰਾਗੀ ਜਥੇ, ਢਾਡੀ ਜਥੇ, ਕਵੀਸ਼ਰੀ ਜਥੇ, ਅਤੇ ਪ੍ਰਚਾਰਕ ਆਪੋ ਆਪਣੇ ਹਲਕੇ ਦੀਆਂ ਸੰਗਤਾਂ ਸਮੇਤ ਸ਼ਾਮਿਲ ਹੋਏ। ਹਫ਼ਤਾਵਾਰੀ
Read Full Story

ਵੋਟਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਲੋਕਾਂ ਨੂੰ ਨਸ਼ੇ ਵੰਡਣ ਤੋਂ ਗੁਰੇਜ਼ ਕਰਨ- ਜਥੇਦਾਰ ਦਾਦੂਵਾਲ

Sunday, April 21, 2019

ਤਲਵੰਡੀ ਸਾਬੋ, 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਜਿਸ ਨਸ਼ੇ ਤੋਂ ਸਾਡੇ ਗੁਰੁ ਸਾਹਿਬਾਨ ਅਤੇ ਸੰਤਾਂ ਮਹਾਂਪੁਰਸ਼ਾਂ ਨੇ ਵਰਜਿਆ ਹੋਵੇ ਚੰਦ ਵੋਟਾਂ ਲਈ ਲੋਕਾਂ ਨੂੰ ਉਹੀ ਨਸ਼ੇ ਵੰਡਣ ਵਾਲੇ ਰਾਜਨੀਤਕ ਲੋਕਾਂ ਨੂੰ ਇਸ ਅਤਿ ਮਾੜੇ ਕੰਮ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਖ਼ਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਨੇ ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਬਲਜੀਤ ਸਿੰਘ ਦਾਦੂਵਾਲ ਨੇ ਰਾਜ ਕਰ ਚੁੱਕੀਆਂ ਜਾਂ ਚੋਣ ਮੈਦਾਨ ਵਿੱਚ ਉਤਰੀਆਂ ਸਾਰੀਆਂ
Read Full Story

ਪਹਿਲੇ ਖ਼ੂਨ ਦਾਨ ਕੈਂਪ ਵਿੱਚ 40 ਯੂਨਿਟ ਖੂਨ ਕੀਤਾ ਦਾਨ

Sunday, April 21, 2019

ਤਲਵੰਡੀ ਸਾਬੋ 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਆਸਟਰੇਲੀਆ ਵਿੱਚ ਦੋ ਮਹੀਨੇ ਪਹਿਲਾਂ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਤਲਵੰਡੀ ਸਾਬੋ ਦੇ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਭਗਤਾ ਦੀ ਯਾਦ ਵਿੱਚ ਪਰਿਵਾਰਿਕ ਮੈਂਬਰਾਂ ਵੱਲੋਂ ਇੱਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਬਠਿੰਡਾ ਤੋਂ ਪਹੁੰਚੀ ਇੱਕ ਨਿੱਜੀ ਬਲੱਡ ਬੈੰਕ ਦੀ ਟੀਮ ਨੇ ਦਾਨੀਆਂ ਦਾ ਖੂਨ ਇਕੱਤਰ ਕੀਤਾ। ਜਾਣਕਾਰੀ ਦਿੰਦਿਆਂ ਮਿਰਤਕ ਦੇ ਪਿਤਾ ਸੁਖਦੇਵ ਸਿੰਘ ਰਿਟਾਇਰਡ ਕਾਨੂੰਗੋ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਉਕਤ ਗੁਰਪ੍ਰੀਤ ਸਿੰਘ ਨੇ ਆਪਣੀ ਮੌਤ ਤੋਂ ਕੁੱਝ ਦਿਨ ਪਹਿਲਾਂ ਹੀ ਆਪਣੇ
Read Full Story

ਆਪ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੇ ਕੀਤਾ ਰਾਜਪੁਰਾ ਦਫਤਰ ਦਾ ਉਦਘਾਟਨ

Sunday, April 21, 2019

ਰਾਜਪੁਰਾ (ਰਾਜੇਸ਼ ਡਾਹਰਾ) ਲੋਕਸਭਾ ਚੋਣਾਂ ਵਿਚ ਆਪ ਪਾਰਟੀ ਦੀ ਪਟਿਆਲਾ ਸੀਟ ਤੋਂ ਉਮੀਦਵਾਰ ਸ਼੍ਰੀ ਮਤਿ ਨੀਨਾ ਮਿੱਤਲ ਨੇ ਅੱਜ ਰਾਜਪੁਰਾ ਦੀ ਪੁਰਾਣੀ ਅਨਾਜ ਮੰਡੀ ਵਿਚ ਆਪਣੇ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਉਹਨਾਂ ਨਾਲ ਵਡੀ ਸੰਖਿਆ ਵਿਚ ਪਾਰਟੀ ਦੇ ਵਲੰਟੀਅਰ ਮੌਜੂਦ ਸਨ।ਇਸ ਮੌਕੇ ਤੇ ਨਾਭਾ ਤੋਂ ਹਲਕਾ ਇੰਚਾਰਜ ਦੇਵ ਮਾਨ ਅਤੇ ਸੀਨੀਅਰ ਨੇਤਾ ਬੰਤ ਸਿੰਘ ਜੀ ਵਿਸੇਸ ਤੋਰ ਤੇ ਪੁਜੇ ਜਿਹਨਾਂ ਨੇ ਰਿਬਨ ਕੱਟ ਕੇ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਸ੍ਰੀ ਦੇਵ ਮਾਨ ਨੇ ਆਪਣੇ ਭਾਸ਼ਣ ਵਿਚ ਕਾਂਗਰਸੀ ਅਤੇ ਅਕਾਲੀ ਪਾਰਟੀ ਤੇ ਜਮ ਕੇ ਨਿਸ਼ਾਨਾ
Read Full Story

1