Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਜੁਡੀਸ਼ੀਅਲ ਅਦਾਲਤ ਚ ਜ਼ਹਿਰ ਪਿਆਲਾ ਪੀਣ ਵਾਲਾ ਕਿਸਾਨ ਮੌਤ ਹੱਥੋਂ ਹਾਰਿਆ। ਸਿਰੇ ਦੀ ਸੰਗੀਨ ਇਸ ਘਟਨਾ ਨੇ ਇਨਸਾਫ਼ ਦਾ ਜਨਾਜ਼ਾ ਕੱਢ ਦਿੱਤੈ- ਸ਼ਿੰਗਾਰਾ ਮਾਨ

Saturday, August 31, 2019

ਤਲਵੰਡੀ ਸਾਬੋ, 31 ਅਗਸਤ (ਗੁਰਜੰਟ ਸਿੰਘ ਨਥੇਹਾ)- ਵਕਤ ਦੇ ਇੱਕ ਅਣਅਧਿਕਾਰਤ ਹਾਕਮ, ਪਿੰਡ ਵਿਚਲੇ ਉਸ ਦੇ ਕੁਝ ਪਿਛਲੱਗ ਅਤੇ ਕੁਝ ਪੁਲੀਸ ਅਧਿਕਾਰੀਆਂ ਦੇ ਨਾਪਾਕ ਗੱਠਜੋੜ ਉਪਰ ਜ਼ਮੀਨ ਖੋਹਣ ਦੇ ਸੰਗੀਨ ਦੋਸ਼ ਲਾਉਂਦਿਆਂ ਜਿਸ ਕਿਸਾਨ ਗੁਰਸੇਵਕ ਸਿੰਘ ਨੇ ਬੀਤੇ ਕੱਲ੍ਹ ਅਦਾਲਤ ਦੇ ਅਹਾਤੇ ਵਿੱਚ ਜ਼ਹਿਰ ਪਿਆਲਾ ਪੀ ਲਿਆ ਸੀ ਦੋ ਪੁੱਤਰਾਂ ਦਾ ਬਾਪ ਉਕਤ ਕਿਸਾਨ ਬੀਤੀ ਦੇਰ ਰਾਤ ਜ਼ਿੰਦਗੀ ਮੌਤ ਦੀ ਲੜਾਈ ਵਿੱਚ ਮੌਤ ਹੱਥੋਂ ਹਾਰ ਗਿਆ। ਇਹ ਖ਼ਬਰ ਲਿਖੇ ਜਾਣ ਦੇ ਵਕਤ ਉਸ ਦੀ ਮ੍ਰਿਤਕ ਦੇਹ ਦਾ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਪੋਸਟਮਾਰਟਮ ਵੀ
Read Full Story

ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਦੀ ਸੇਵਾਮੁਕਤੀ ਤੇ ਸਿੰਘ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਨਮਾਨਿਤ।

Saturday, August 31, 2019

ਤਲਵੰਡੀ ਸਾਬੋ, 31 ਅਗਸਤ (ਗੁਰਜੰਟ ਸਿੰਘ ਨਥੇਹਾ)- ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਬਤੌਰ ਮੈਨੇਜਰ ਪਿਛਲੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਭਾਈ ਕਰਨ ਸਿੰਘ ਅੱਜ ਸੇਵਾਮੁਕਤ ਹੋ ਗਏ। ਅੱਜ ਸੇਵਾਮੁਕਤੀ ਮੌਕੇ ਸਭ ਤੋਂ ਪਹਿਲਾਂ ਭਾਈ ਕਰਨ ਸਿੰਘ ਵੱਲੋਂ ਬੀਤੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ਼ਬਦ ਕੀਰਤਨ ਉਪਰੰਤ ਅਰਦਾਸ ਹੋਈ ਤੇ ਸਮੁੂੰਹ ਤਖਤ ਸਾਹਿਬ ਦੇ ਮੁਲਾਜਮਾਂ ਵੱਲੋਂ ਉਨਾਂ ਨੂੰ ਵਿਦਾਇਗੀ ਦਿੱਤੀ ਗਈ। ਇਸ ਮੌਕੇ ਵਿਸ਼ੇਸ ਤੌਰ ‘ਤੇ ਹਾਜਰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ
Read Full Story

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ ਵਿਖੇ ਸੈਮੀਨਾਰ ਲਗਾਇਆ

Saturday, August 31, 2019

ਤਲਵੰਡੀ ਸਾਬੋ, 31 ਅਗਸਤ (ਗੁਰਜੰਟ ਸਿੰਘ ਨਥੇਹਾ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਜੋਗੇਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕੁਲਦੀਪ ਸਿੰਘ (ਪੰਜ ਪਿਆਰਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਉਚੇਚੇ ਤੌਰ ‘ਤੇ ਪਹੁੰਚੇ। ਸਕੂਲ ਵਿੱਚ ਪਹੁੰਚਣ ‘ਤੇ ਚੇਅਰਮੈਨ ਗੁਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਜੀਅ ਆਇਆਂ ਕਿਹਾ। ਇਸ ਮੌਕੇ ਭਾਈ ਕੁਲਦੀਪ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਖੇਡਾਂ
Read Full Story

ਸ.ਸ.ਸ.ਸ ਜੀਵਨ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਖੇਡ ਖੇਤਰ ਵਿੱਚ ਮਾਰੀਆਂ ਮੱਲਾਂ

Saturday, August 31, 2019

ਤਲਵੰਡੀ ਸਾਬੋ, 31 ਅਗਸਤ (ਗੁਰਜੰਟ ਸਿੰਘ ਨਥੇਹਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਵਨ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਪੜ੍ਹਾਈ ਤੋਂ ਬਾਅਦ ਖੇਡ ਖੇਤਰ ਵਿੱਚ ਮੱਲਾਂ ਮਾਰਦੇ ਹੋਏ ਜ਼ੋਨਲ ਸਕੂਲ ਟੂਰਨਾਮੈਂਟ ਵਿੱਚ ਅੰਡਰ 14 ਤੇ 17 ਜ਼ੋਨ ਤਲਵੰਡੀ ਸਾਬੋ ਵਿੱਚੋਂ ਬਾਸਕਟਬਾਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਅੰਡਰ 19 ਲੜਕਿਆਂ ਦੇ ਬਾਸਕਟਬਾਲ ਵਿੱਚ ਤੀਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਲੜਕਿਆਂ ਨੇ ਅੰਡਰ 17 ਤੇ 19 ਬਾਸਕਟਬਾਲ ਵਿੱਚ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸੀਨੀਅਰ ਲੈਕਚਰਾਰ ਤੇਜਾ ਸਿੰਘ ਜੀ ਨੇ ਇਸ ਪ੍ਰਾਪਤੀ ਤੇ ਚੱਨਣਾ ਪਾਉਂਦੇ ਹੋਏ
Read Full Story

ਸਕਾਲਰ ਫੀਲਡਜ਼ ਸਕੂਲ ਨੇ ਪੀ.ਟੀ.ਐਮ. ਦੌਰਾਨ ਮਾਪਿਆਂ ਨੂੰ ਬੂਟੇ ਵੰਡੇ

Saturday, August 31, 2019

ਪਟਿਆਲਾ, 31 ਅਗਸਤ (ਪੀ ਐੱਸ ਗਰੇਵਾਲ) - ਸਕਾਲਰ ਫੀਲਡਜ਼ ਪਬਲਿਕ ਸਕੂਲ ਵੱਲੋਂ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਵਾਤਾਵਰਨ ਸ਼ੁੱਧ ਅਤੇ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਜਾਂਦਾ ਰਿਹਾ ਹੈ। ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਸਕੂਲ ਵੱਲੋਂ ‘ਅਧਿਆਪਕ ਮਾਪੇ ਮੀਟਿੰਗ’ ਦੌਰਾਨ ਮਾਪਿਆਂ ਨੂੰ ਫੁੱਲਾਂ, ਫਲਾਂ ਅਤੇ ਛਾਂ ਵਾਲੇ 600 ਦੇ ਕਰੀਬ ਬੂਟੇ ਵੰਡੇ ਗਏ। ਜੋ ਕਿ ਸਕੂਲ ਦੇ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਸਲਾਘਾਯੋਗ ਉਪਰਾਲਾ ਹੈ। ਅੱਜ ਸਾਡਾ ਵਾਤਾਵਰਨ ਦਿਨੋਂ-ਦਿਨ ਦੂਸ਼ਿਤ ਹੁੰਦਾ ਜਾ ਰਿਹਾ ਹੈ। ਜੋ ਬੁੱਧੀਜੀਵੀਆਂ ਦੇ ਲਈ ਵੀ ਇੱਕ ਚਿੰਤਾ ਦਾ ਵਿਸ਼ਾ ਬਣ
Read Full Story

1