Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਰਿਫਾਇਨਰੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡਾ ਆਰ. ਓ ਅਤੇ ਚਾਰ ਵੱਡੇ ਵਾਟਰ ਕੂਲਰ ਲਵਾਏ ਗਏ

Sunday, July 22, 2018

ਤਲਵੰਡੀ ਸਾਬੋ, 22 ਜੁਲਾਈ (ਗੁਰਜੰਟ ਸਿੰਘ ਨਥੇਹਾ)- ਨੇੜਲੇ ਪਿੰਡ ਫੁੱਲੋ ਖਾਰੀ ਵਿਖੇ ਸਥਿਤ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ (ਰਿਫਾਇਨਰੀ) ਵੱਲੋਂ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਦੀ ਨਿੱਤ ਦਿਨ ਵਧ ਰਹੀ ਆਮਦ ਨੂੰ ਦੇਖਦਿਆਂ ਜਿੱਥੇ ਸੰਗਤਾਂ ਦੇ ਸ਼ੁੱਧ ਪਾਣੀ ਪੀਣ ਦੇ ਪ੍ਰਬੰਧ ਲਈ ਲੰਗਰ ਵਿੱਚ ਇੱਕ ਵੱਡਾ ਆਰ. ਓ ਲਗਾ ਕੇ ਦਿੱਤਾ ਗਿਆ ਹੈ ਉੱਥੇ ਚਾਰ ਵੱਡੇ ਵਾਟਰ ਕੂਲਰ ਵੀ ਲਗਾ ਕੇ ਦਿੱਤੇ ਗਏ ਹਨ। ਅੱਜ ਤਖਤ ਸਾਹਿਬ ਵਿਖੇ ਲੱਗੇ ਉਕਤ ਆਰ. ਓ ਅਤੇ ਚਾਰੇ ਵਾਟਰ ਕੂਲਰਾਂ ਦਾ ਆਰੰਭ ਅਰਦਾਸ ਉਪਰੰਤ ਤਖਤ ਸਾਹਿਬ ਦੇ
Read Full Story

ਸਫਾਈ ਸੇਵਕ ਵਜੋਂ ਕੰਮ ਕਰਦੇ ਨੌਜਵਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ, ਪੁਲਿਸ ਜਾਂਚ ਵਿੱਚ ਜੁਟੀ

Sunday, July 22, 2018

ਤਲਵੰਡੀ ਸਾਬੋ, 22 ਜੁਲਾਈ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਵਿਖੇ ਅੱਜ ਇੱਕ ਘਰ ਦੇ ਇੱਕਲੌਤੇ ਨੌਜਵਾਨ ਵੱਲੋਂ ਭੇਦਭਰੀ ਹਾਲਤ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਏੇ ਜਾਣ ਦੀ ਦੁਖਦਾਈ ਖਬਰ ਮਿਲੀ ਹੈ ਜਦੋਂਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ ਉਸਨੇ ਇੱਕ ਔਰਤ ਤੋਂ ਤੰਗ ਆ ਕੇ ਉਕਤ ਕਦਮ ਉਠਾਇਆ ਹੈ। ਤਲਵੰਡੀ ਸਾਬੋ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਜਾਣਕਾਰੀ ਅਨੁਸਾਰ ਵਿਸ਼ਨੂੰ ਕੁਮਾਰ (23) ਆਪਣੇ ਮਾਤਾ ਪਿਤਾ ਦਾ ਇੱਕਲੌਤਾ ਪੁੱਤਰ ਸੀ ਜੋ ਕਿ ਨਗਰ ਪੰਚਾਇਤ ਤਲਵੰਡੀ ਸਾਬੋ ਵਿਖੇ ਸਫਾਈ ਸੇਵਕ ਦਾ ਕੰਮ ਕਰਦਾ ਸੀ, ਅੱਜ ਐਤਵਾਰ
Read Full Story

ਪ੍ਰੋਫ਼ੇਸਰ ਰਾਜ ਕੁਮਾਰ ਬਣੇ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ

Sunday, July 22, 2018

ਪ੍ਰੋਫ਼ੇਸਰ ਰਾਜ ਕੁਮਾਰ ਜੀ ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ ਅਤੇ ਉਹ 23 ਜੁਲਾਈ ਦਿਨ ਸੌਮਵਾਰ ਨੂੰ ਆਪਣਾ ਅਹੁਦਾ ਸੰਭਾਲਣਗੇ । ਉਹਨਾਂ ਦਾ ਕਾਰਜਕਾਲ 3 ਸਾਲ ਲਈ ਹੋਵੇਗਾ
Read Full Story

ਹਰਿਆਵਲ ਮੁਹਿੰਮ ਤਹਿਤ ਸੁਰ ਸੰਗੀਤ ਸਟੂਡੀਉ ਵਿਖੇ ਬੂਟੇ ਲਾਏ

Saturday, July 21, 2018

ਭਵਾਨੀਗੜ 21 ਜੁਲਾਈ { ਗੁਰਵਿੰਦਰ ਰੋਮੀ ਭਵਾਨੀਗੜ} ਪਿਛਲੇ ਮਹਿਨੇ ਤੋ ਪੂਰੇ ਪੰਜਾਬ ਅੰਦਰ ਆਲਾ ਦੁਆਲਾ ਹਰਿਆਵਲ ਬਣਾਉਣ ਲਈ ਜਿਥੇ ਪੰਜਾਬ ਸਰਕਾਰ ਨੇ ਹਰਿਆਵਲ ਮੁਹਿੰਮ ਵਿੱਢੀ ਹੋਈ ਹੈ ਉਥੇ ਹੀ ਸਮਾਜਸੇਵੀ ਸੰਸਥਾਂਵਾ , ਤੇ ਬੁਧੀਜੀਵੀ ਵਰਗ ਖੁੱਲ ਕੇ ਆਪਣੇ ਪਲਿਉ ਪੈਸੇ ਖਰਚ ਕਰਕੇ ਆਉਣ ਵਾਲੇ ਭਵਿੱਖ ਨੂੰ ਚੰਗਾ ਬਣਾਉਣ ਲਈ ਵੱਧ ਤੋ ਵੱਧ ਰੁੱਖ ਲਗਾ ਰਹੇ ਹਨ ਉਸੇ ਲੜੀ ਤਹਿਤ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਵੀ ਹੁਣ ਆਲਾ ਦੁਆਲਾ ਹਰਿਆਵਲ ਬਣਾਉਣ ਲਈ ਅੱਗੇ ਆ ਰਹੀਆ ਹਨ। ਇਸੇ ਲੜੀ ਤਹਿਤ ਅੱਜ ਭਵਾਨੀਗੜ ਦੀ ਕਪਲ ਕਲੋਨੀ ਵਿੱਚ ਸੁਰ ਸੰਗੀਤ ਸਟੁਡੀਉ ਦੇ
Read Full Story

ਦਫ਼ਤਰ ਨਗਰ ਪੰਚਾਇਤ ਤਲਵੰਡੀ ਸਾਬੋ 'ਚ ਲਾਏ ਜਾਣ ਸੀ. ਸੀ. ਟੀ. ਵੀ. ਕੈਮਰੇ- ਸਤਿੰਦਰ ਸਿੱਧੂ

Friday, July 20, 2018

ਤਲਵੰਡੀ ਸਾਬੋ, 20 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਨਗਰ ਪੰਚਾਇਤ ਦਫਤਰ ਅੰਦਰ ਮਹਿਲਾ ਕੌਂਸਲਰ ਦੇ ਪਤੀ `ਤੇ ਛੇੜਛਾੜ ਕਰਨ ਦੇ ਕਥਿਤ ਦੋਸ਼ ਲਾਉਂਦਿਆਂ ਨਗਰ ਪੰਚਾਇਤ ਦਫਤਰ ਚ ਲੜਕੀ ਵੱਲੋਂ ਹੰਗਾਮਾ ਕਰਨ ਦੇ ਮਾਮਲੇ ਵਿੱਚ ਜਿੱਥੇ ਆਮ ਸਿਆਸੀ ਲੋਕ ਸਿਆਸਤ ਕਰਕੇ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ਉੱਥੇ ਸਥਾਨਕ ਨਗਰ ਪੰਚਾਇਤ ਦੇ ਇਕਲੌਤੇ ਆਜ਼ਾਦ ਕੌਂਸਲਰ ਅਤੇ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੇ ਸਾਬਕਾ ਪ੍ਰਧਾਨ ਸ. ਸਤਿੰਦਰ ਸਿੰਘ ਸਿੱਧੂ ਨੇ ਮੰਗ ਕੀਤੀ ਹੈ ਕਿ ਦਫ਼ਤਰ ਅੰਦਰ ਸੀ ਸੀ ਟੀ ਵੀ ਕੈਮਰੇ ਲਗਾਏ ਜਾਣ। ਆਪਣੀ ਗੱਲ ਜਾਰੀ ਰੱਖਦਿਆਂ ਸ. ਸਿੱਧੂ ਨੇ
Read Full Story

ਖਾਲਸਾ ਸਕੂਲ ਤਲਵੰਡੀ ਸਾਬੋ ਵਿੱਚ ਲੱਗਿਆ ਪੰਜ ਰੋਜ਼ਾ ਸਕਾਊਟਸ ਗਾਈਡਜ਼ ਕੈਂਪ

Friday, July 20, 2018

ਤਲਵੰਡੀ ਸਾਬੋ, 20 ਜੁਲਾਈ (ਗੁਰਜੰਟ ਸਿੰਘ ਨਥੇਹਾ)- ਭਾਰਤ ਸਕਾਊਟਸ ਅਤੇ ਗਾਈਡਜ਼ ਪੰਜਾਬ ਦੇ ਸਾਲਾਨਾ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਬਠਿੰਡਾ ਮੈਡਮ ਮਨਿੰਦਰ ਕੌਰ ਜੀ ਅਤੇ ਮੈਡਮ ਭੁਪਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਬਠਿੰਡਾ ਦੇ ਹੁਕਮਾਂ ਅਨੁਸਾਰ ਸ੍ਰੀ ਅੰਮ੍ਰਿਤਪਾਲ ਸਿੰਘ ਬਰਾੜ ਜ਼ਿਲ੍ਹਾ ਅਰਗੇਨਾਈਜ਼ਰ ਦੀ ਅਗਵਾਈ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵੰਡੀ ਸਾਬੋ ਵਿੱਚ ਸਕਾਊਟਸ ਗਾਈਡਜ਼ ਦਾ ਪੰਜ ਰੋਜ਼ਾ ਤ੍ਰਤੀਆ ਸੋਪਾਨ ਟੈਸਟਿੰਗ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਗਿਆਰਾਂ
Read Full Story

ਵਾਤਾਵਰਨ ਦਿਵਸ ਮੌਕੇ ਗੁਰੂ ਹਰਗੋਬਿੰਦ ਸਕੂਲ ਲਹਿਰੀ 'ਚ ਲਗਾਏ ਪੌਦੇ, ਡਾ. ਮਲਕੀਤ ਮਾਨ ਨੇ ਲਗਾਇਆ ਬੋਹੜ ਦਾ ਪੌਦਾ

Friday, July 20, 2018

ਤਲਵੰਡੀ ਸਾਬੋ, 20 ਜੁਲਾਈ (ਗੁਰਜੰਟ ਸਿੰਘ ਨਥੇਹਾ)- ਵਾਤਾਵਰਨ ਵਿੱਚ ਦਿਨ ਪ੍ਰਤੀ ਦਿਨ ਹੋ ਰਹੀ ਦੂਸ਼ਿਤਾ ਨੂੰ ਘੱਟ ਕਰਨ ਲਈ ਅਤੇ ਵਾਤਾਵਰਨ ਦਿਵਸ ਨੂੰ ਸਮਰਪਿਤ ਖੇਤਰ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਪੌਦੇ ਲਗਾਏ ਗਏ, ਇਸ ਮੌਕੇ ਸਮਾਜ ਸੇਵੀ ਡਾਕਟਰ ਮਲਕੀਤ ਸਿੰਘ ਮਾਨ ਮਿਰਜੇਆਣਾ ਨੇ ਬੋਹੜ ਦਾ ਪੌਦਾ ਵੀ ਲਗਾਇਆ। ਸਕੂਲ ਦੁਆਰਾ `ਆਈ ਹਰਿਆਲੀ ਐਪ` ਦੁਆਰਾ ਪ੍ਰਾਪਤ ਕੀਤੇ ਨਿੰਮ ਅਤੇ ਸੁਹੰਜਣਾ ਦੇ ਪੌਦੇ ਸਕੂਲ ਵਿਦਿਆਰਥੀਆਂ ਵੱਲੋਂ ਸਕੂਲ ਗਰਾਊਂਡ ਅਤੇ ਆਸ ਪਾਸ ਲਗਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਪ੍ਰਿੰਸੀਪਲ ਸ.
Read Full Story

ਮਹਿਲਾ ਕੌਂਸਲਰ ਦੇ ਪਤੀ ਉੱਪਰ ਛੇੜ-ਛਾੜ ਦੇ ਦੋਸ਼ ਲਾਉਣ ਵਾਲੀ ਲੜਕੀ ਪੁਲਿਸ ਨੇ ਹਿਰਾਸਤ 'ਚ ਲਈ

Friday, July 20, 2018

ਤਲਵੰਡੀ ਸਾਬੋ, 20 ਜੁਲਾਈ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਨਗਰ ਪੰਚਾਇਤ ਦਫਤਰ ਵਿੱਚ ਬੀਤੇ ਕੱਲ੍ਹ ਨਗਰ ਦੀ ਹੀ ਇੱਕ ਲੜਕੀ ਵੱਲੋਂ ਇੱਕ ਮਹਿਲਾ ਕੌਂਸਲਰ ਦੇ ਪਤੀ ਤੇ ਛੇੜਛਾੜ ਕਰਨ ਕਥਿਤ ਦੋਸ਼ ਲਾਉਣ ਵਾਲੀ ਲੜਕੀ ਕੌਂਸਲਰਾਂ ਵੱਲੋਂ ਐੱਸ. ਐੱਸ. ਪੀ. ਤੋਂ ਨਿਰਪੱਖ ਜਾਂਚ ਦੀ ਮੰਗ ਕਰਨ ਬਾਅਦ ਪੁਲਿਸ ਨੇ ਹਿਰਾਸਤ ਵਿੱਚ ਲੈ ਲਈ ਹੈ। ਐੱਸ. ਐੱਸ. ਪੀ ਬਠਿੰਡਾ ਸ. ਨਾਨਕ ਸਿੰਘ ਨਾਲ ਮਿਲਣੀ ਸਬੰਧੀ ਭਾਵੇਂ ਵਫਦ ਵਿੱਚ ਸ਼ਾਮਿਲ ਕਿਸੇ ਆਗੂ ਨੇ ਖੁੱਲ ਕੇ ਗੱਲ ਨਹੀਂ ਕੀਤੀ ਪ੍ਰੰਤੂ ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਮਹਿਲਾ ਕੌਂਸਲਰ ਦੇ
Read Full Story

ਮੇਨ ਬਜਾਰ ਦਾ ਨਿਕਾਸੀ ਨਾਲਾ ਲੋਕਾਂ ਦੀਆਂ ਦੁਕਾਨਾਂ ਚ ਉਵਰਫਲੋ

Friday, July 20, 2018

ਭਵਾਨੀਗੜ੍ਹ, 20 ਜੁਲਾਈ (ਗੁਰਵਿੰਦਰ ਰੋਮੀ ਭਵਾਨੀਗੜ)-ਸ਼ਹਿਰ ਦੇ ਗੰਦੇ ਨਿਕਾਸੀ ਨਾਲੇ ਦੀ ਸਾਫ ਸਫਾਈ ਅਤੇ ਨਾਲੇ ‘ਤੇ ਲੋਕਾਂ ਵੱਲੌਂ ਕੀਤੇ ਨਜਾਇਜ ਕਬਜਿਆਂ ਨੂੰ ਹਟਾਉਂਣ ਪ੍ਰਤੀ ਨਗਰ ਕੌਂਸਲ ਅਤੇ ਪ੍ਰਸ਼ਾਸਨ ਵੱਲੌਂ ਵਰਤੀ ਜਾ ਰਹੀ ਲਾਪ੍ਰਵਾਹੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ।ਲੋਕਾਂ ਦਾ ਕਹਿਣਾ ਹੈ ਕਿ ਸਫਾਈ ਦੀ ਵੱਡੀ ਘਾਟ ਅਤੇ ਨਾਜਾਇਜ ਰੂਪ ਵਿੱਚ ਛੱਤੇ ਹੋਣ ਕਾਰਨ ਜਾਮ ਪਿਆ ਨਾਲਾ ਬਰਸਾਤਾਂ ਦੌਰਾਨ ਓਵਰਫਲੋ ਹੋ ਕੇ ਸ਼ਹਿਰ ਵਿੱਚ ਤਬਾਹੀ ਲਿਆ ਰਿਹਾ ਹੈ।ਜਿਸ ਦੀ ਸਭ ਤੋਂ ਵੱਧ ਮਾਰ ਮੁੱਖ ਬਾਜਾਰ ਦੇ ਦੁਕਾਨਦਾਰਾਂ ‘ਤੇ ਪੈ ਰਹੀ ਹੈ।ਹਾਲਾਂਕਿ ਨਗਰ
Read Full Story

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਛਾਲ ਮਾਰ ਕੇ ਕੀਤੀ ਆਤਮ ਹੱਤਿਆ

Thursday, July 19, 2018

ਤਲਵੰਡੀ ਸਾਬੋ, 19 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਦੀ ਇਤਿਹਾਸਿਕ ਸਰਾਂ ਦੀ ਤੀਸਰੀ ਮੰਜਲ ਦੀ ਛੱਤ ਤੋਂ ਛਾਲ ਮਾਰ ਕੇ ਇੱਕ ਨੌਜਵਾਨ ਵੱਲੋਂ ਆਤਮ ਹੱਤਿਆ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦੋ ਏਕੜ ਦੇ ਮਾਲਕ ਕਿਸਾਨ ਅਵਤਾਰ ਸਿੰਘ (33) ਪੁੱਤਰ ਜਗਜੀਤ ਸਿੰਘ ਵਾਸੀ ਰੂੜੇਕੇ ਖੁਰਦ ਦੇ ਸਿਰ 4 ਲੱਖ ਦਾ ਕਰਜਾ ਸੀ ਜੋ ਮਾਨਸਿਕ ਤੌਰ `ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਉਸਦੀ ਇਹ ਹਾਲਤ ਦੇਖ ਕੇ ਉਸਨੂੰ ਬਠਿੰਡਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਉਸਦੀ ਮਾਨਸਿਕ ਪ੍ਰੇਸ਼ਾਨੀ ਵਿੱਚ ਹੋਰ ਵਾਧਾ ਹੋ ਗਿਆ ਜਿਸ ਨੂੰ ਠੀਕ ਕਰਨ ਲਈ ਉਹ
Read Full Story

ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਭਾ ਪੰਜਾਬ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਹੋਈ ਅਹਿਮ ਮੀਟਿੰਗ

Thursday, July 19, 2018

ਤਲਵੰਡੀ ਸਾਬੋ, 19 ਜੁਲਾਈ (ਗੁਰਜੰਟ ਸਿੰਘ ਨਥੇਹਾ)- ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਿੰਘਾਂ ਨੂੰ ਆ ਰਹੀਆਂ ਦਰਪੇਸ਼ ਮੁਸਕਲਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਿੰਘਾਂ ਸਬੰਧੀ ਜਾਰੀ ਹੋਏ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਪੰਜਾਬ ਦੀ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ `ਤੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ
Read Full Story

ਪੁਲਿਸ ਸਾਂਝ ਕੇਂਦਰ ਵੱਲੋਂ ਟ੍ਰੈਕਟਰ ਮੰਡੀ 'ਚ ਨਸ਼ੇ ਅਤੇ ਟਰੈਫਿਕ ਸਬੰਧੀ ਲਾਇਆ ਸੈਮੀਨਰ

Thursday, July 19, 2018

ਤਲਵੰਡੀ ਸਾਬੋ, 19 ਜੁਲਾਈ (ਗੁਰਜੰਟ ਸਿੰਘ ਨਥੇਹਾ)- ਜਿਲਾ ਪੁਲਿਸ ਡਾ. ਮੁਖੀ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੀਤ ਸਿੰਘ ਐਸ. ਪੀ. ਬਠਿੰਡਾ ਦੀ ਅਗਵਾਈ ਵਿੱਚ ਸਥਾਨਕ ਪੁਲਿਸ ਸਾਂਝ ਕੇਂਦਰ ਵੱਲੋਂ ਥਾਣੇ ਦੇ ਨਜ਼ਦੀਕ ਟ੍ਰੈਕਟਰ ਮੰਡੀ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਰ ਦੌਰਾਨ ਪੁਲਿਸ ਸਾਂਝ ਕੇਂਦਰ ਇੰਚਾਰਜ ਨਛੱਤਰ ਸਿੰਘ ਨੇ ਸੈਮੀਨਾਰ `ਚ ਪਹੁੰਚੇ ਵਿਅਕਤੀਆਂ ਨੂੰ ਨਸ਼ੇ ਤੋਂ ਬਚਣ ਲਈ ਨਸ਼ੇ ਦੇ ਨੁਕਸਾਨ ਤੋਂ ਜਾਣੂ ਕਰਵਾਉਂਦੇ ਹੋਏ ਨਸ਼ੇ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦੀ ਅਤੇ ਨਸ਼ੇ ਦੇ ਮਾੜੇ ਪ੍ਰਭਾਵ ਬਾਰੇ ਜਾਣੂੰ
Read Full Story

ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲਿਆਂ ਦਾ ਸਰਕਾਰੀ ਸਕੂਲ ਤਲਵੰਡੀ ਸਾਬੋ ਵਿਖੇ ਸ਼ਾਨਦਾਰ ਆਯੋਜਨ ਕੀਤਾ ਗਿਆ

Thursday, July 19, 2018

ਤਲਵੰਡੀ ਸਾਬੋ, 19 ਜੁਲਾਈ (ਗੁਰਜੰਟ ਸਿੰਘ ਨਥੇਹਾ)- ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਪੰਜਾਬ ਦੇ ਸਟੇਟ ਕੋਆਰਡੀਨੇਟਰ ਮੈਡਮ ਸ਼ਰੂਤੀ ਸ਼ੁਕਲਾ ਦੀਆਂ ਹਦਾਇਤਾਂ ਤਹਿਤ ਜਿਲ੍ਹਾ ਗਾਈਡੈਂਸ ਕੌਂਸਲਰ ਬਠਿੰਡਾ ਸ. ਬਲਜਿੰਦਰ ਸਿੰਘ ਜੀ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਗੋਪਾਲ ਸੀ. ਜੀ. ਆਰ. ਪੀ ਅਤੇ ਸ੍ਰੀ ਰਾਜੀਵ ਗੋਇਲ ਸੀ. ਜੀ. ਆਰ. ਪੀ ਦੀ ਦੇਖ- ਰੇਖ ਹੇਠ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲਿਆਂ ਦਾ ਸਫਲ ਆਯੋਜਨ ਸਰਕਾਰੀ ਸੀਨੀ. ਸੈਕੰ. ਸਕੂਲ ਤਲਵੰਡੀ ਸਾਬੋ ਵਿਖੇ ਕੀਤਾ ਗਿਆ। ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ਵਿੱਚ ਕਰਵਾਏ ਗਏ ਇਹਨਾਂ ਮੁਕਾਬਲਿਆ ਵਿੱਚ
Read Full Story

ਆਦਰਸ਼ ਸਕੂਲ ਭਾਗੂ ਵਿਖੇ ਇੱਕ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਾਇਆ

Thursday, July 19, 2018

ਰਾਮਾਂ ਮੰਡੀ,19 ਜੁਲਾਈ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਰਮਾ ਮਹਿਤਾ ਦੀ ਦਿਸ਼ਾ-ਨਿਰਦੇਸ਼ਨਾਂ `ਚ ਅਤੇ ਪ੍ਰੋਗਰਾਮ ਅਫ਼ਸਰ ਵਿਸ਼ਾਲ ਕੁਮਾਰ ਬੱਤਾ ਦੀ ਅਗਵਾਈ `ਚ ਸਕੂਲ ਦੇ ਕੌਮੀ ਸੇਵਾ ਯੋਜਨਾ ਵਲੰਟੀਅਰਾਂ ਵੱਲੋਂ ਸਕੂਲ ਕੈਂਪਸ `ਚ ਇੱਕ ਰੋਜ਼ਾ ਕੈਂਪ ਲਾਇਆ ਗਿਆ।ਕੈਂਪ ਦੀ ਰਸਮੀ ਸ਼ੁਰੂਆਤ ਮੌਕੇ ਵਲੰਟੀਅਰਾਂ ਨੂੰ ਆਪਣੇ ਕੁੰਜੀਵਤ ਭਾਸਣ ਦੌਰਾਨ ਪ੍ਰੋਗਰਾਮ ਅਫ਼ਸਰ ਵਿਸ਼ਾਲ ਬੱਤਾ ਨੇ ਕਿਹਾ ਕਿ ਕੌਮੀ ਸੇਵਾ ਯੋਜਨਾ ਦੀਆਂ ਗਤੀਵਿਧੀਆਂ `ਚ ਭਾਗ ਲੈਣ ਨਾਲ਼ ਨੌਜਵਾਨ ਵਰਗ `ਚ ਹੱਥੀਂ ਕੰਮ ਕਰਨ ਦੀ
Read Full Story

ਖੁਸ਼ਬਾਜ ਸਿੰਘ ਜਟਾਣਾ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ, ਪੰਚਾਇਤੀ ਚੋਣਾਂ ਸਬੰਧੀ ਹਲਕੇ ਦੀ ਮੀਟਿੰਗ 19 ਜੁਲਾਈ ਨੂੰ

Wednesday, July 18, 2018

ਤਲਵੰਡੀ ਸਾਬੋ 18 ਜੁਲਾਈ (ਗੁਰਜੰਟ ਸਿੰਘ ਨਥੇਹਾ)- ਕਾਂਗਰਸ ਦੇ ਕੌਮੀ ਮੁੱਖ ਬੁਲਾਰੇ ਤੇ ਹਲਕੇ ਦੇ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ਸਥਾਨਕ ਯਾਤਰੀ ਨਿਵਾਸ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਈਆਂ ਨੂੰ ਮੌਕੇ `ਤੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦੇ ਕੇ ਹੱਲ ਕਰਵਾਇਆ। ਖੁਸ਼ਬਾਜ ਸਿੰਘ ਜਟਾਣਾ ਦੁਪਹਿਰ ਤੋਂ ਲੈ ਕੇ ਸ਼ਾਮ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਰਹੇ।ਇਸ ਮੌਕੇ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੇ ਆਪਣੀਆਂ ਨਿੱਜ਼ੀ ਅਤੇ ਪਿੰਡਾਂ ਦੀਆਂ ਸਾਂਝੀਆਂ ਸਮੱਸਿਆਵਾਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ।ਜ਼ਿੰਨ੍ਹਾਂ
Read Full Story

नशे के इलावा ट्रैफिक नियम तथा शक्ति एप के बारे में छात्रों को दी जानकारी

Wednesday, July 18, 2018

तलवंडी साबो, 18 जुलाई (गुरजंट सिंह नथेहा)- तलवंडी साबो के पुलिस सांझ केंद्र द्वारा स्थानीय खालसा सीनियर सेकेंडरी स्कूल (लड़कियां) में लड़कियों की सुरक्षा करने के लिए बनाई गई शक्ति ऐप, ट्रैफिक नियमों तथा नशे के संबंध में स्टाफ तथा छात्राओं को जागरुक करने के लिए स्कूल में सेमिनार का आयोजन किया गया। इस जागरुकता सेमिनार में सांझ केंद्र के इंचार्ज ऐएसआई श्री नछत्तर सिंह ने उक्त एप के बारे में जानकारी देते हुए लड़कियों को बताया कि वह
Read Full Story

ਹਰਪਰੀਤ ਬਾਜਵਾ ਬਣੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ

Wednesday, July 18, 2018

ਭਵਾਨੀਗੜ 18 ਜੁਲਾਈ { ਗੁਰਵਿੰਦਰ ਰੋਮੀ ਭਵਾਨੀਗੜ} ਆਮ ਆਦਮੀ ਪਾਰਟੀ ਪੰਜਾਬ ਵਲੋ ਜਿਲਾ ਸੰਗਰੂਰ ਤੋ ਪਾਰਟੀ ਦੇ ਨਿਧੜਕ ਆਗੂ ਸਰਦਾਰ ਹਰਪ੍ਰੀਤ ਸਿੰਘ ਬਾਜਵਾ ਨੂੰ ਯੂਥ ਪੰਜਾਬ ਦਾ ਮੀਤ ਪ੍ਰਧਾਨ ਲਾਇਆ ਗਿਆ ਜਿਸ ਨਾਲ ਇਲਾਕਾ ਭਵਾਨੀਗੜ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ । ਇਸ ਮੋਕੇ ਜਿਥੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਹਰਪ੍ਰੀਤ ਸਿੰਘ ਬਾਜਵਾ ਨੂੰ ਸੂਬੇ ਦੇ ਯੂਥ ਵਿੰਗ ਦਾ ਵਾਇਸ ਪ੍ਰਧਾਨ ਬਣਾਉਣ ਤੇ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਉਥੇ ਹੀ ਉਹਨਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੀ
Read Full Story

ਇੱਕ ਰੁੱਖ ਸੋ ਸੁੱਖ

Wednesday, July 18, 2018

ਭਵਾਨੀਗੜ 18 ਜੁਲਾਈ {ਗੁਰਵਿੰਦਰ ਰੋਮੀ ਭਵਾਨੀਗੜ} ਨੇੜਲੇ ਪਿੰਡ ਬਾਲਦ ਖੁਰਦ ਵਿਖੇ ਐਸ.ਯੁ.ਐਸ ਆਦਰਸ਼ ਸਕੂਲ ਵਿੱਚ ਵਾਤਾਵਰਣ ਦੀ ਸਾਂਭ ਸੰਭਾਲ ਨੂੰ ਮੁੱਖ ਰੱਖਦਿਆਂ , ਸੁੱਧ ਵਾਤਾਵਰਨ ਲਈ ਸਕੂਲ ਵਿੱਚ ਜੰਗਲਾਤ ਅਧਿਕਾਰੀ ਸਿਮਰਨਜੀਤ ਕੌਰ,ਅਤੇ ਐਸ.ਡੀ.ਐਮ ਭਵਾਨੀਗੜ ਅਮਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਪਿੰਡ ਦੇ ਪਤਵੰਤੇ ਸੱਜਣਾਂ ਵਲੋ ਬੂਟੇ ਲਗਾਏ ਗਏ।ਸਕੂਲ ਪ੍ਰਿਸੀਪਲ ਨੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹਨਾਂ ਬੂਟਿਆਂ ਦਾ ਉਸੇ ਤਰਾਂ ਧਿਆਨ ਰੱਖਿਆ ਜਾਵੇਗਾ ਜਿਸ ਤਰਾਂ ਸਕੂਲ ਵਿੱਚ ਬੱਚਿਆਂ ਦਾ ਧਿਆਨ ਰੱਖਿਆ ਜੁਾਂਦਾ ਹੈ।ਉਹਨਾਂ ਕਿਹਾ
Read Full Story

ਮਿਊਂਸਪਲ ਕਾਮਿਆਂ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਦੂਜੇ ਦਿਨ ਵੀ ਜਾਰੀ

Wednesday, July 18, 2018

ਤਲਵੰਡੀ ਸਾਬੋ, 18 ਜੁਲਾਈ (ਗੁਰਜੰਟ ਸਿੰਘ ਨਥੇਹਾ)- ਮਿਊਂਸਪਲ ਕਾਮਿਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਿਉਂਸਪਲ ਮੁਲਾਜਮ ਸੰਘਰਸ਼ ਕਮੇਟੀ ਦੇ ਸੱਦੇ ਤੇ ਕੀਤੀ ਗਈ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਤਲਵੰਡੀ ਸਾਬੋ ਵਿਖੇ ਪ੍ਰਦਰਸ਼ਨਕਾਰੀਆਂ ਵੱਲੋਂ ਨਗਰ ਪੰਚਾਇਤ ਦਫਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਉਹਨਾਂ ਨੂੰ ਪੱਕੇ ਕਰਨਾ, ਠੇਕੇਦਾਰੀ ਸਿਸਟਮ ਬੰਦ ਕਰਨਾ, ਤਨਖਾਹ ਸਮੇਂ ਸਿਰ ਦੇਣਾ, ਸਫਾਈ ਕਰਮਚਾਰੀਆਂ ਨੂੰ ਕੰਮ ਦੌਰਾਨ ਦਸਤਾਨੇ, ਆਈ ਕਵਰ, ਗੰਮ ਬੂਟ, ਬਰਸਾਤੀ
Read Full Story

ਮਾਤਾ ਸਾਹਿਬ ਕੌਰ ਗਰਲਜ ਕਾਲਜ ਵਿਖੇ ਵਾਤਾਵਰਣ ਦਿਵਸ ਮਨਾਇਆ

Wednesday, July 18, 2018

ਤਲਵੰਡੀ ਸਾਬੋ, 18 ਜੁਲਾਈ (ਗੁਰਜੰਟ ਸਿੰਘ ਨਥੇਹਾ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਐੱਨ ਐੱਸ ਐੱਸ ਵਿਭਾਗ ਵੱਲੋਂ ਇੱਕ ਰੋਜਾ ਐਨਐਸਐਸ ਕੈਂਪ ਲਗਾਇਆ। ਇਸ ਕੈਂਪ ਦੇ ਦੌਰਾਨ ਕਾਲਜ ਦੇ ਆਲੇ ਦੁਆਲੇ ਨੂੰ ਸਾਫ ਬਣਾਉਣ ਲਈ ਵਣ ਵਿਭਾਗ ਅਤੇ ਸ਼ਹੀਦ ਭਗਤ ਸਿੰਘ ਨਸਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ। ਕਾਲਜ ਪ੍ਰਿੰਸੀਪਲ ਡਾ ਕਵਲਜੀਤ ਕੌਰ ਵੱਲੋਂ ਵਿਦਿਆਰਥਣਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰਖਦੇ ਹੋਏ ਪੌਦਿਆਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਇਹ
Read Full Story

Powered by Arash Info Corpopration