Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਦਮਦਮਾ ਸਾਹਿਬ ਸਾਹਿਤ ਸਭਾ ਵੱਲੋਂ ਮਾਸਿਕ ਇਕੱਤਰਤਾ ਮੌਕੇ 'ਤੇ ਕਵੀ ਦਰਬਾਰ ਕਰਵਾਇਆ ਗਿਆ। ਜਸਵੀਰ ਸਿੱਧੂ ਦਮਦਮੀ ਦੇ ਕਹਾਣੀ ਸੰਗ੍ਰਿਹ ਦੀ ਕੀਤੀ ਘੁੰਡ ਚੁਕਾਈ।

Monday, October 1, 2018

ਤਲਵੰਡੀ ਸਾਬੋ, 1 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਅੱਜ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਦਮਦਮਾ ਸਾਹਿਬ ਸਾਹਿਤਕ ਸਭਾ ਵੱਲੋਂ ਮਾਸਿਕ ਇਕੱਤਰਤਾ ਅਤੇ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਲੇਖਕਾਂ ਨੇ ਗੀਤ, ਗਜਲਾਂ, ਕਵਿਤਾਵਾ, ਨਜਮਾਂ ਤੇ ਵਿਅੰਗ ਆਦਿ ਪੇਸ਼ ਕਰਕੇ ਆਪਣਾ ਰੰਗ ਬੰਨਿਆ। ਸਭਾ ਦੇ ਸਰਪ੍ਰਸਤ ਸੁਖਮਿੰਦਰ ਸਿੰਘ ਭਾਗੀਵਾਂਦਰ ਅਤੇ ਸਭਾ ਦੇ ਪ੍ਰਧਾਨ ਸ੍ਰੀ ਜਨਕ ਰਾਜ ਜਨਕ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸਾਡੇ ਦੇਸ਼ ਦਾ ਨੌਜਵਾਨ ਨਸ਼ਿਆ ਵਿੱਚ ਗਲਤਾਨ ਹੋ ਕੇ ਅਤੇ ਨੈੱਟਵਰਕ ਰਾਹੀਂ ਆਪਣੀ ਜ਼ਿੰਦਗੀ ਖਤਮ
Read Full Story

ਐੱਸਐੱਸਪੀ ਬਠਿੰਡਾ ਅਤੇ ਗੁਰੂ ਕਾਸ਼ੀ 'ਵਰਸਿਟੀ ਦੇ ਵਾਈਸ ਚਾਂਸਲਰ ਨੇ ਕੀਤਾ ਜਸਵੀਰ ਸਿੱਧੂ ਦਮਦਮੀ ਦਾ 'ਬਾਤਾਂ ਸੜਕੋਂ ਪਾਰ ਦੀਆਂ' ਕਹਾਣੀ ਸੰਗ੍ਰਿਹ ਰਿਲੀਜ਼।

Friday, September 28, 2018

ਤਲਵੰਡੀ ਸਾਬੋ, 28 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੱਤਰਕਾਰੀ ਦੇ ਖੇਤਰ ਵਿੱਚ ਨਾਮਣਾ ਕਮਾ ਚੁੱਕੇ ਤਲਵੰਡੀ ਸਾਬੋ ਦੇ ਲਾਗਲੇ ਪਿੰਡ ਬੁਰਜ ਸੇਮਾ ਦੇ ਵਸਨੀਕ ਜਸਵੀਰ ਸਿੱਧੂ ਦਮਦਮੀ ਦੁਆਰਾ ਪਹਿਲਾ ਕਹਾਣੀ ਸੰਗ੍ਰਿਹ `ਬਾਤਾਂ ਸੜਕੋਂ ਪਾਰ ਦੀਆਂ` ਨੂੰ ਅੱਜ ਸ਼ਹੀਦ ਭਗਤ ਸਿੰਘ ਦੇ 111ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਬਠਿੰਡਾ ਦੇ ਐੱਸ ਐੱਸ ਪੀ ਸ. ਨਾਨਕ ਸਿੰਘ ਦੁਆਰਾ ਰਿਲੀਜ਼ ਕੀਤਾ ਗਿਆ। ਕਿਤਾਬ ਰਿਲੀਜ਼ ਕਰਨ ਤੋਂ ਬਾਅਦ ਸ. ਨਾਨਕ ਸਿੰਘ ਨੇ ਕਿਹਾ ਕਿ ਕਿਤਾਬਾਂ ਸਾਡੀਆਂ ਸੱਚੀਆਂ ਸੁੱਚੀਆਂ ਮਿੱਤਰ ਹੋਣ ਦੇ ਨਾਲ ਨਾਲ ਸਾਨੂੰ ਦੁਨੀਆਂ ਭਟਰ ਦਾ ਗਿਆਨ
Read Full Story

ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।

Friday, September 21, 2018

ਤਲਵੰਡੀ ਸਾਬੋ, 21 ਸਤੰਬਰ (ਗੁਰਜੰਟ ਸਿੰਘ ਨਥੇਹਾ)- ਅਕਾਲ ਯੂਨੀਵਰਸਿਟੀ ਵਿਚ ਹਿੰਦੀ ਦੇ ਹਰਮਨ ਪਿਆਰੇ ਸਿਰਕੱਢ ਸ਼ਾਇਰ ਸ਼੍ਰੀ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਸ਼੍ਰੀ ਸਕਸੈਨਾ ਦੇ ਨਾਲ ਉਹਨਾਂ ਦੀ ਕਵਿਤਾ ਨੂੰ ਪੰਜਾਬੀ ਵਿਚ ਅਨੁਵਾਦ ਕਰਨ ਵਾਲੇ ਜਗਦੀਪ ਸਿੱਧੂ ਅਤੇ ਭਾਰਤੀ ਸਾਹਿਤ ਅਕਾਡਮੀ ਇਨਾਮ ਜੇਤੂ ਦਰਸ਼ਨ ਬੁੱਟਰ ਵੀ ਸ਼ਾਮਿਲ ਹੋਏ। ਸ਼੍ਰੀ ਦਰਸ਼ਨ ਬੁੱਟਰ ਨੇ ਪ੍ਰੋਗਰਾਮ ਦੀ
Read Full Story

Powered by Arash Info Corpopration