Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫਿਜੀਕਲ ਕਾਲਜ ਨੇ ਵੂਸ਼ੋ 'ਚ ਜਿੱਤਿਆ ਸੋਨ ਤਗਮਾ।

Thursday, September 20, 2018

ਤਲਵੰਡੀ ਸਾਬੋ- 20ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਦਰਜ ਕਰਕੇ ਇੱਕ ਵਾਰ ਫੇਰ ਇਤਿਹਾਸ ਸਿਰਜ ਦਿੱਤਾ ਹੈ। ਇਸੇ ਲੜੀ ਤਹਿਤ `ਵਰਸਿਟੀ ਦੀ ਹੋਣਹਾਰ ਖਿਡਾਰਣ ਪ੍ਰਭਜੋਤ ਕੌਰ ਨੇ ਵੂਸ਼ੋ ਵਿੱਚ ਗੋਲਡ ਮੈਡਲ ਜਿੱਤਿਆ ਹੈ। ਜਾਣਕਾਰੀ ਦਿੰਦੇ ਹੋਏ `ਵਰਸਿਟੀ ਕਾਲਜ ਆਫ ਫਿਜੀਕਲ ਐਜ਼ੂਕੇਸ਼ਨ ਦੇ ਡੀਨ ਡਾ. ਰਵਿੰਦਰ ਸੂਮਲ ਨੇ ਦੱਸਿਆ ਕਿ ਪਿਛਲੇ ਦਿਨੀ 21ਵੀਂ ਪੰਜਾਬ ਰਾਜ ਸੀਨੀਅਰ ਵੂਸ਼ੋ ਚੈਂਪੀਅਨਸ਼ਿਪ ਜੋ ਕਿ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਲੁਧਿਆਣਾ ਵਿਖੇ ਸੰਪੰਨ ਹੋਈ। ਜਿਸ
Read Full Story

ਸਕੂਲ ਖੇਡਾਂ ਚ ਗੁਰੂ ਹਰਗੋਬਿੰਦ ਸਕੂਲ ਲਹਿਰੀ ਨੇ ਜਿਤੇ 27 ਗੋਲਡ ਮੈਡਲ ਅਤੇ ਟਰਾਫੀਆਂ।

Wednesday, September 19, 2018

ਤਲਵੰਡੀ ਸਾਬੋ, 18 ਸਤੰਬਰ (ਗੁਰਜੰਟ ਸਿੰਘ ਨਥੇਹਾ)- ਖੇਡ ਵਿਭਾਗ ਪੰਜਾਬ ਦੁਆਰਾ ਕਰਵਾਈਆਂ ਗਈਆਂ ਬਾਲਕ ਅਤੇ ਜਿਲਾ ਪੱਧਰੀ ਖੇਡਾਂ ਦੌਰਾਨ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ 27 ਗੋਲਡ ਮੈਡਲ ਹਾਸਲ ਕੀਤੇ ਹਨ ਜਦੋਂਕਿ ਕੱਬਡੀ ਨੈਸ਼ਨਲ (ਲੜਕੇ) ਵਿਚ ਜ਼ਿਲ੍ਹੇ ਚ ਖੇਡਦਿਆਂ ਅੰਡਰ-14, 17 ਟੀਮ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ ਅਤੇ ਅੰਡਰ-17 ਟੀਮ ਨੇ ਜਿਲੇ ਚੋਂ ਦੂਜੀ ਪੁਜੀਸ਼ਨ ਪ੍ਰਾਪਤ ਕਰਕੇ ਟਰਾਫੀਆਂ ਜਿੱਤ ਕੇ ਸਕੂਲ ਦੀ ਝੋਲੀ ਪਾਈਆਂ ਹਨ। ਪ੍ਰਾਪਤ ਕੀਤੀ ਜਿੱਤ ਦੀ ਖੁਸ਼ੀ ਜਾਹਿਰ ਕਰਦਿਆਂ ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਉਹਨਾਂ ਦੇ ਸਕੂਲ
Read Full Story

ਖੇਤਰ ਪੱਧਰੀ ਕੈਂਪ ਤੋਂ ਪਰਤੇ ਖਾਲਸਾ ਸਕੂਲ ਤਲਵੰਡੀ ਸਾਬੋ ਦੇ ਸਕਾਊਟਸ ਕੀਤੇ ਸਨਮਾਨਿਤ।

Monday, September 17, 2018

ਤਲਵੰਡੀ ਸਾਬੋ, 17 ਸਤੰਬਰ (ਗੁਰਜੰਟ ਸਿੰਘ ਨਥੇਹਾ)- ਭਾਰਤ ਸਕਾਊਟਸ ਐਂਡ ਗਾਈਡਜ਼ ਦੇ ਖੇਤਰੀ ਪੱਧਰ ਦੇ ਉੱਤਰ ਖੇਤਰ ਨਾਲ ਸਬੰਧਿਤ ਪੰਜ ਰੋਜਾ ਵੋਕੇਸ਼ਨਲ ਅਤੇ ਹੈਡੀਕ੍ਰਾਫ਼ਟ ਨਾਲ ਸਬੰਧਿਤ ਕੈਂਪ ਉੱਤਰ ਪ੍ਰਦੇਸ਼ ਦੇ ਹਰਦੋਈ ਵਿੱਖੇ ਲਗਾਇਆ ਗਿਆ। ਜਿਸ ਵਿੱਚ 11 ਰਾਜਾਂ ਦੇ ਸਕਾਊਟ/ਗਾਈਡ,ਰੋਵਰ/ਰੇਂਜਰ ਨੇ ਭਾਗ ਲਿਆ। ਵੱਖ-ਵੱਖ ਰਾਜਾਂ ਤੋਂ ਪਹੁੰਚੇ 109 ਸਕਾਊਟਸ ਅਤੇ ਗਾਈਡਜ਼ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੇ 8 ਸਕਾਊਟਸ ਨੇ ਰੋਵਰ ਲੀਡਰ ਸੁਖਦੀਪ ਸਿੰਘ ਕੀਤੀ ਅਤੇ ਵੱਖ-ਵੱਖ ਪ੍ਰਤੀਯੋਗਤਾਵਾਂ ਰਾਹੀਂ ਆਪਣੀ ਕਲਾ
Read Full Story

Powered by Arash Info Corpopration