Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਇੱਕ ਆਮ ਨਿੰਬੂ ਵੀ ਦੇ ਸਕਦਾ ਹੈ ਤੁਹਾਨੂੰ ਬਹੁਤ ਸਾਰੇ ਲਾਭ

Sunday, August 19, 2018

ਵਿਟਾਮਿਨ `ਸੀ` ਨਾਲ ਭਰਪੂਰ ਨਿੰਬੂ ਪੂਰਾ ਸਾਲ ਉਪਲਬਧ ਰਹਿੰਦਾ ਹੈ। ਨਿੰਬੂ ਇਕ ਹੈ ਪਰ ਇਸ ਦੀ ਵਰਤੋਂ ਅਸੀਂ ਕਈ ਤਰੀਕਿਆਂ ਨਾਲ ਕਰਕੇ ਅਨੇਕ ਰੋਗਾਂ ਵਿਚ ਇਸ ਦਾ ਲਾਭ ਲੈ ਸਕਦੇ ਹਾਂ। ਨਿੰਬੂ ਇਕ ਦਵਾਈ ਦੇ ਨਾਲ-ਨਾਲ ਸੁੰਦਰਤਾ ਪ੍ਰਸਾਧਨ ਦੇ ਰੂਪ ਵਿਚ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ। ਪੱਥਰੀ ਹੋਣ `ਤੇ : ਇਕ ਗਿਲਾਸ ਪਾਣੀ ਵਿਚ ਇਕ ਨਿੰਬੂ ਨਿਚੋੜ ਕੇ ਸੇਂਧਾ ਨਮਕ ਮਿਲਾ ਕੇ ਸਵੇਰੇ-ਸ਼ਾਮ ਦੋ ਵਾਰ ਹਰ ਰੋਜ਼ ਇਕ ਮਹੀਨੇ ਤੱਕ ਪੀਣ ਨਾਲ ਪੱਥਰੀ ਗਲ ਕੇ ਨਿਕਲ ਜਾਵੇਗੀ। ਅਪਚ ਹੋਣ `ਤੇ : ਖਾਣੇ ਤੋਂ ਪਹਿਲਾਂ ਨਿੰਬੂ `ਤੇ ਸੇਂਧਾ ਨਮਕ ਪਾ ਕੇ ਚੂਸੋ। ਨਿੰਬੂ `ਤੇ ਕਾਲਾ
Read Full Story

ਅੰਮ੍ਰਿਤਸਰ ਸਿਵਲ ਹਸਪਤਾਲ ਚ' ਲਗਣ ਜਾ ਰਿਹੈ ਫਾਇਰ ਸੇਫਟੀ ਸਿਸਟਮ

Thursday, July 19, 2018

ਫਾਇਰ ਸੇਫਟੀ ਨੂੰ ਲੈ ਕੇ ਅੰਮ੍ਰਿਤਸਰ ਸਿਵਲ ਹਸਪਤਾਲ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਗੰਭੀਰ ਹੋ ਗਿਆ ਹੈ । ਸਿਵਲ ਹਸਪਤਾਲ ਪ੍ਰਸ਼ਾਸਨ ਜਲਦ ਹੀ 44 ਲੱਖ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਫਾਇਰ ਸੇਫਟੀ ਸਿਸਟਮ ਲਗਾਉਣ ਜਾ ਰਿਹਾ ਹੈ ਜਿਸ ਦੀ ਜਾਣਕਾਰੀ ਸਿਵਲ ਹਸਪਤਾਲ ਦੇ ਇੰਚਾਰਜ ਡਾ. ਚਰਨਜੀਤ ਸਿੰਘ ਨੇ ਦਿੱਤੀ । ਜਿਕਰਯੋਗ ਹੈ ਕਿ ਇਸ ਸਿਵਲ ਹਸਪਤਾਲ ਨੂੰ ਪੰਜਾਬ ਅਤੇ ਨੈਸ਼ਨਲ ਲੈਵਲ ਦੇ ਕਈ ਐਵਾਰਡ ਮਿਲ ਚੁੱਕੇ ਹਨ । ਹਸਪਤਾਲ ਦਾ ਨਿਰੰਤਰ ਵਿਕਾਸ ਕਰਨ ਲਈ ਹਸਪਤਾਲ ਪ੍ਰਸ਼ਾਸਨ ਯਤਨਸ਼ੀਲ ਹੈ ਅਤੇ ਜਲਦ ਹੀ ਹਸਪਤਾਲ ਨੂੰ ਹੋਰ ਆਧੁਨਿਕ ਤਕਨੀਕਾਂ ਨਾਲ ਅਪਗ੍ਰੇਡ
Read Full Story

ਐਂਟੀ ਡੇਂਗੂ ਮਹੀਨਾ ਸਬੰਧੀ ਦਸਮੇਸ਼ ਸਕੂਲ 'ਚ ਲਗਾਇਆ ਜਾਗਰੂਕਤਾ ਕੈਂਪ

Monday, July 16, 2018

ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਡਾ. ਅਸ਼ਵਨੀ ਕੁਮਾਰ ਐਸ. ਐਮ. ਓ ਤਲਵੰਡੀ ਸਾਬੋ ਜੀ ਦੀ ਯੋਗ ਅਗਵਾਈ ਹੇਠ ਜੁਲਾਈ ਮਹੀਨਾ ਐਂਟੀ ਡੇਂਗੂ ਮਹੀਨੇ ਵਜੋਂ ਮਨਾਉੁਣ ਸਬੰਧੀ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸ਼੍ਰੀ ਸੁਖਦੇਵ ਸਿੰਘ ਐਸ. ਆਈ ਨੇ ਦੱਸਿਆ ਕਿ ਬਰਸਾਤੀ ਮੌਸਮ ਦੌਰਾਨ ਡੇਂਗੂਫ਼ਮਲੇਰੀਆ ਮੱਛਰ ਪੈਦਾ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਕਰਕੇ ਸਾਨੂੰ ਕਿਤੇ ਵੀ ਪਾਣੀ ਖੜਾ ਨਹੀਂ ਹੋਣ ਦੇਣਾ ਚਾਹੀਦਾ। ਵਾਧੂ ਖੜੇ ਪਾਣੀ ਵਿੱਚ ਕਾਲਾ ਤੇਲ ਪਾ
Read Full Story

ਬੇਔਲਾਦ ਜੋੜਿਆਂ ਦੇ ਚੈੱਕ ਅੱਪ ਲਈ ਖੁਸ਼ਬਾਜ਼ ਜਟਾਣਾ ਵੱਲੋਂ ਮੁਫਤ ਕੈਂਪ ਅੱਜ

Thursday, June 28, 2018

ਤਲਵੰਡੀ ਸਾਬੋ, 28 ਜੂਨ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਦੇ ਤਲਵੰਡੀ ਸਾਬੋ ਤੋਂ ਹਲਕਾ ਸੇਵਾਦਾਰ ਸ. ਖੁਸ਼ਬਾਜ਼ ਸਿੰਘ ਜਟਾਣਾ ਵੱਲੋਂ ਔਲਾਦ ਦੇ ਚਾਹਵਾਨ ਬੇਔਲਾਦ ਜੋੜਿਆਂ ਦੇ ਮੁਫਤ ਚੈੱਕ ਅੱਪ ਲਈ ਇੱਕ ਕੈਂਪ 29 ਜੂਨ ਦਿਨ ਸ਼ੁਕੱਰਵਾਰ ਨੂੰ ਸਥਾਨਕ ਨਗਰ ਪੰਚਾਇਤ ਦਫਤਰ ਵਿਖੇ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਟੈਸਟ ਟਿਊਬ ਬੇਬੀ ਮਾਹਿਰ ਡਾ. ਪ੍ਰੀਤੀ ਜਿੰਦਲ, ਦਿਮਾਗ ਰੋਗਾਂ ਦੇ ਮਾਹਿਰ ਡਾ. ਅਨੀਸ਼ ਗੋਇਲ ਅਤੇ ਜੋੜਾਂ ਦੇ ਦਰਦਾਂ ਦੇ ਡਾ. ਮੁਨੀਸ਼ ਗੁਪਤਾ ਮਰੀਜ਼ਾਂ ਦਾ ਮੁਆਇਨਾ ਕਰਨਗੇ। ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸ. ਜਟਾਣਾ ਦੇ ਨਿੱਜੀ ਸਹਾਇਕ ਸ.
Read Full Story

ਵਿਸ਼ਵ ਯੋਗਾ ਦਿਵਸ ਮੌਕੇ ਤਲਵੰਡੀ ਸਾਬੋ ਵਿਖੇ ਮਨਾਇਆ ਗਿਆ ਤਹਿਸੀਲ ਪੱਧਰੀ ਯੋਗਾ ਦਿਵਸ

Thursday, June 21, 2018

ਤਲਵੰਡੀ ਸਾਬੋ, 21 ਜੂਨ (ਗੁਰਜੰਟ ਸਿੰਘ ਨਥੇਹਾ)- ਅੱਜ ਵਿਸ਼ਵ ਯੋਗਾ ਦਿਵਸ ਮੌਕੇ ਉਪ ਮੰਡਲ ਪ੍ਰਧਾਨ ਵੱਲੋਂ ਤਹਿਸੀਲ ਪੱਧਰੀ ਯੋਗਾ ਦਿਵਸ ਸਥਾਨਕ ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ, ਜਿਸ ਵਿੱਚ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ, ਮੁਲਾਜਮਾਂ ਅਤੇ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ। ਅੱਜ ਸਵੇਰੇ ਛੇ ਤੋਂ ਅੱਠ ਵਜੇ ਤੱਕ ਲੱਗੇ ਇੱਕ ਰੋਜਾ ਯੋਗਾ ਕੈਂਪ ਵਿੱਚ ਆਪਣੀ ਟੀਮ ਸਮੇਤ ਪਹੁੰਚੇ ਯੋਗ ਗੁਰੂ ਨੇ ਜਿੱਥੇ ਸ਼ਾਮਲ ਲੋਕਾਂ ਨੂੰ ਯੋਗਾ ਕਰਵਾਇਆ ਉੱਥੇ ਯੋਗਾ ਕਰਨ ਦੇ ਢੰਗ ਤਰੀਕਿਆਂ, ਇਸ ਦੇ ਫਾਇਦਿਆਂ ਅਤੇ ਦੁਨੀਆਂ ਭਰ ਵਿੱਚ
Read Full Story

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਂਗੂ ਅਤੇ ਮਲੇਰੀਆ ਸਬੰਧੀ ਦਿੱਤੀ ਜਾਣਕਾਰੀ

Thursday, June 21, 2018

ਤਲਵੰਡੀ ਸਾਬੋ, 21 ਜੂਨ (ਗੁਰਜੰਟ ਸਿੰਘ ਨਥੇਹਾ)- ਮਿਸ਼ਨ ਤੰਦਰੁਸਤ ਪੰਜਾਬ ਅਧੀਨ ਨਗਰ ਤਲਵੰਡੀ ਸਾਬੋ ਵਿੱਚ ਡਾ. ਅਸ਼ਵਨੀ ਕੁਮਾਰ ਐਸ. ਐੱਮ. ਓ. ਦੇ ਦਿਸ਼ਾ ਨਿਰਦੇਸ਼ ਤਹਿਤ ਡੇਂਗੂ /ਮਲੇਰੀਆ ਫੀਵਰ ਸਰਵੇ ਦੌਰਾਨ ਲੋਕਾਂ ਨੂੰ ਇਨਾਂ ਬਿਮਾਰੀਆਂ ਤੋਂ ਬਚਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਕੋਠੀ ਵਾਲਾ ਰਾਹ ਅਤੇ ਡਿੱਖਾਂ ਪੱਤੀ ਮੁਹੱਲਾ ਵਿੱਚੋ ਚਾਰ ਘਰਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਪਾਇਆ ਗਿਆ। ਇਸ ਲਾਰਵੇ ਨੂੰ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਸਰਵੇ ਦੌਰਾਨ ਟੀਮ ਵੱਲੋਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਸ਼ੁੱਕਰਵਾਰ
Read Full Story

ਵਣ ਵਿਭਾਗ ਤਲਵੰਡੀ ਸਾਬੋ ਨੇ ਬੱਚੇ ਤੋਂ ਪੌਦਾ ਲਵਾਕੇ ਕੀਤੀ ਵਾਤਾਵਰਨ ਦਿਵਸ ਦੀ ਸ਼ੁਰੂਆਤ

Thursday, June 7, 2018

ਤਲਵੰਡੀ ਸਾਬੋ, 7 ਜੂਨ (ਗੁਰਜੰਟ ਸਿੰਘ ਨਥੇਹਾ)- ਸਥਾਨਕ ਵਣ ਵਿਭਾਗ ਵੱਲੋਂ ਵਾਤਾਵਰਨ ਦਿਵਸ ਮੌਕੇ ਸ਼ਹਿਰ ਅਤੇ ਪਿੰਡਾਂ ਵਿੱਚ ਬਲਬੀਰ ਸਿੰਘ ਸਰਾਂ ਵਣ ਰੇਂਜ ਅਫਸਰ ਨੇ ਪੌਦੇ ਲਗਾ ਕੇ ਲੋਕਾਂ ਨੂੰ ਪੋਦੇ ਲਗਾਉੇਣ ਲਈ ਜਾਗਰੂਕ ਕੀਤਾ। ਪੌਦੇ ਲਗਾਉਣ ਦੀ ਸ਼ੁਰੂਆਤ ਸਥਾਨਕ ਨਗਰ ਦੇ ਭਾਈ ਡੱਲ ਸਿੰਘ ਪਾਰਕ ਤੋਂ ਇੱਕ ਛੋਟੇ ਬੱਚੇ ਕੋਲੋਂ ਪੋਦਾ ਲਗਾ ਕੇ ਕੀਤੀ ਗਈ। ਬਲਬੀਰ ਸਿੰਘ ਸਰਾਂ ਵਣ ਰੇਂਜ ਅਫਸਰ ਨੇ ਦੱਸਿਆ ਕਿ ਅੱਜ ਤਲਵੰਡੀ ਸਾਬੋ ਦੇ ਨਾਲ ਨਾਲ ਕਈ ਪਿੰਡਾਂ ਚ ਅਤੇ ਸੜਕਾਂ ਦੇ ਕਿਨਾਰੇ ਪੌਦੇ ਲਗਾਏ ਗਏ ਜਿੰਨਾਂ ਦੀ ਸਾਂਭ ਸੰਭਾਲ ਅਤੇ ਪੌਦੇ ਲਗਾਉਣ ਲਈ ਲੋਕਾਂ
Read Full Story

ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਕਰਵਾਏ ਐੱਮ. ਆਰ. ਵੈਕਸੀਨੇਸ਼ਨ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ

Saturday, April 21, 2018

ਤਲਵੰਡੀ ਸਾਬੋ, 21 ਅਪਰੈਲ (ਗੁਰਜੰਟ ਸਿੰਘ ਨਥੇਹਾ)- ਸਿਹਤ ਵਿਭਾਗ ਵੱਲੋਂ ਦੇਸ਼ ਭਰ `ਚੋਂ ਪੋਲੀਓ ਵਰਗੀ ਖਤਰਨਾਕ ਬਿਮਾਰੀ ਦੇ ਖਾਤਮੇ ਤੋਂ ਬਾਅਦ ਹੁਣ ਖ਼ਸਰੇ ਨੂੰ ਜੜੋਂ ਖਤਮ ਲਈ ਚਾਲੂ ਮਹੀਨੇ ਦੌਰਾਨ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਇਸ ਦੇ ਸਬੰਧ ਵਿੱਚ ਜਾਗਰੂਕ ਕਰਨ ਲਈ ਖੇਤਰ ਦੇ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸ. ਸ. ਸਕੂਲ ਵਿਖੇ ਵਿਦਿਆਰਥੀਆਂ ਦੇ ਮੀਸ਼ਲਜ-ਰੂਬੇਲਾ ਪੋਸਟਰ ਮੇਕਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ
Read Full Story

ਨਸ਼ੇ ਦਾ ਧੰਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਡਾਕਟਰ ਦਾ ਮੈਡੀਕਲ ਐਸੋਸੀਏਸ਼ਨ ਨਾਲ ਕੋਈ ਸਬੰਧ ਨਹੀਂ- ਡਾ. ਘਈ

Thursday, April 19, 2018

ਤਲਵੰਡੀ ਸਾਬੋ, 19 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੁਲਿਸ ਵੱਲੋਂ ਨਸ਼ੇ ਦਾ ਧੰਦਾ ਕਰਨ ਵਾਲੇ ਨੂੰ ਡਾਕਟਰ ਕਹਿਣਾ ਗ਼ਲਤ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਪ੍ਰਧਾਨ ਡਾ. ਗੁਰਮੇਲ ਸਿੰਘ ਘਈ ਨੇ ਜਾਰੀ ਇੱਕ ਪ੍ਰੈੱਸ ਬਿਆਨ `ਚ ਕਿਹਾ। ਉਹਨਾਂ ਉਕਤ ਕਹੀ ਗੱਲ ਨੂੰ ਸਪਸ਼ਟ ਕਰਦਿਆਂ ਕਿਹਾ ਕਿ ਰਾਮਾਂ ਮੰਂਡੀ ਤੋਂ ਇੱਕ ਵਿਅਕਤੀ ਦਰਸ਼ਨ ਸਿੰਘ ਪੁੱਤਰ ਸ੍ਰੀ ਨੰਦ ਵਾਸੀ ਵਾਰਡ ਨੰਬਰ ੯ ਦੇ ਖਿਲਾਫ ਪੁਲਿਸ ਨੇ ਜੋ `ਆਰ. ਐੱਮ. ਪੀ ਝੋਲ਼ਾ ਛਾਪ ਡਾਕਟਰ` ਦਾ ਨਾਮ ਲੈ ਕੇ ਪਰਚਾ ਦਰਜ਼ ਕੀਤਾ ਹੈ ਉਸ ਵਿਅਕਤੀ ਦਾ ਡਾਕਟਰੀ ਕਿੱਤੇ
Read Full Story

ਮਾਲਵਾ ਵੈੱਲਫੇਅਰ ਕਲੱਬ ਲਈ ਖੇਤੀਬਾੜੀ ਮਾਸਟਰ ਨੇ ਭੇਜੀਆਂ ਸਬਜ਼ੀ ਬੀਜ ਕਿੱਟਾਂ

Tuesday, April 3, 2018

ਰਾਮਾਂ ਮੰਡੀ,੩ ਅਪ੍ਰੈਲ(ਬੁੱਟਰ) ਪਸਸਬ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ੍ਹ ਵਿਖੇ ਬਤੌਰ ਖੇਤੀਬਾੜੀ ਮਾਸਟਰ ਤਾਇਨਾਤ ਭੁਪਿੰਦਰ ਕੁਮਾਰ ਖੰਨਾ ਗਿੱਦੜਬਾਹਾ ਨੇ ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਸਿੰਘ ਦੇ ਉੱਦਮੀ ਨੌਜਵਾਨਾਂ ਲਈ ਤਿੰਨ ਦਰਜਨ ਸਬਜ਼ੀ ਬੀਜ ਕਿੱਟਾਂ ਘਰੇਲੂ ਬਗ਼ੀਚੀ ਲਾਉਣ ਲਈ ਭੇਜੀਆਂ।ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਬੁੱਟਰ ਨੇ ਕਿਹਾ ਕਿ ਘਰੇਲੂ ਬਗ਼ੀਚੀ ਲਾਉਣ ਨਾਲ਼ ਸ਼ੁੱਧ,ਤਾਜ਼ਾ,ਸਸਤੀ ਸਬਜ਼ੀ ਹਾਸਿਲ ਹੋਣ ਦੇ ਨਾਲ਼-ਨਾਲ਼ ਹੱਥੀਂ ਕੰਮ ਕਰਨ ਦੀ ਕਲਾ ਅਤੇ ਵਾਤਾਵਰਣ ਨਾਲ਼ ਮਨੁੱਖੀ ਸਾਂਝ ਗੂੜ੍ਹੀ ਹੁੰਦੀ ਹੈ।ਇਸ ਮੌਕੇ ਸਟੇਟ
Read Full Story

ਨੈਸ਼ਨਲ ਪਲਸ ਪੋਲੀਓ ਦੇ ਦੂਜੇ ਰਾਊਂਡ ਦੀ ਸ਼ੂਰੂਆਤ ਹੋਈ, ਨਿਕੜਿਆਂ ਨੂੰ ਪਿਲਾਏ ਦੋ ਬੂੰਦ ਜ਼ਿੰਦਗੀ ਦੇ

Sunday, March 11, 2018

ਤਲਵੰਡੀ ਸਾਬੋ, 11 ਮਾਰਚ (ਗੁਰਜੰਟ ਸਿੰਘ ਨਥੇਹਾ)- ਭਾਰਤ ਦੇਸ਼ ਨੂੰ ਪੋਲੀਓ ਮੁਕਤ ਦੇਸ਼ ਬਣਾਉਣ ਦੇ ਮਕਸਦ ਨਾਲ ਦੇਸ਼ ਭਰ `ਚ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰੰਮ ਦੇ ਤਹਿਤ ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਸਥਾਨਕ ਦਰਸ਼ਨ ਡਿਊਢੀ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੇ ਦੂਜੇ ਰਾਊਂਡ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਦੇ ਬਲਾਕ ਐਜੂਕੇਟਰ ਸ. ਤਿਰਲੋਕ ਸਿੰਘ ਨੇ ਦੱਸਿਆ ਕਿ ਪਲਸ ਪੋਲੀਓ ਦੇ
Read Full Story

ਪੇਟ ਦੇ ਕੀੜੇ ਮਾਰਨ ਲਈ ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਨੈਸ਼ਨਲ ਡੀ ਵਰਮਿੰਗ ਡੇਅ ਮਨਾਇਆ

Monday, February 12, 2018

ਤਲਵੰਡੀ ਸਾਬੋ, 12 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਡਾ: ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਇੰ: ਵੱਲੋਂ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਖੁਆ ਕੇ ਨੈਸ਼ਨਲ ਡੀ ਵਰਮਿੰਗ ਡੇਅ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਨੂੰ ਦੂਰ ਕਰਨ ਲਈ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਹੀ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਦਿੱਤੀ ਜਾ ਰਹੀ ਹੈ। ਬੱਚਿਆਂ ਨੂੰ ਇਹ ਗੋਲੀਆਂ ਸਾਰੇ ਸਰਕਾਰੀ
Read Full Story

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਹੋਈ ਅਹਿਮ ਮੀਟਿੰਗ

Tuesday, February 6, 2018

ਤਲਵੰਡੀ ਸਾਬੋ, 6 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਆਰ ਐੱਮ ਪੀ ਡਾਕਟਰਾਂ ਦੀ ਇੱਕ ਅਹਿ ਮੀਟਿੰਗ ਬਲਾਕ ਪ੍ਰਧਾਨ ਡਾ. ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਡੀ ਗਿਣਤੀ ਪ੍ਰੈਕਟਸ ਕਰ ਰਹੇ ਡਾਕਟਰਾਂ ਨੇ ਭਾਗ ਲਿਆ। ਇਸ ਮੌਕੇ ਜਿੱਥੇ ਉਕਤ ਡਾਕਟਰਾਂ ਨੇ ਉਹਨਾਂ ਦੇ ਖੇਤਰ `ਚ ਕੰਮ ਕਰਦਿਆ ਆਉਂਦੀਆਂ ਸਮੱਸਿਆਵਾਂ `ਤੇ ਚਰਚਾ ਕੀਤੀ ਗਈ ਉਥੇ ਨਸ਼ਾ ਮੁਕਤੀ ਕੇਂਦਰ ਇੰਚਾਰਜ ਮੇਜਰ ਸੀਤਲ ਜਿੰਦਲ ਨੇ ਨਸ਼ਾ ਮੁਕਤੀ ਕੇਂਦਰ ਵਿੱਚ ਵੱਧ ਤੋਂ ਵੱਧ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਭੇਜਣ ਤਾਂ ਕਿ ਉਹਨਾਂ ਦਾ ਤਸੱਲੀਬਖਸ਼ ਇਲਾਜ਼ ਕੀਤਾ ਜਾ
Read Full Story

ਨੈਸ਼ਨਲ ਪਲਸ ਪੋਲੀਓ ਦੀ ਸ਼ੁਰੁਆਤ ਹੋਈ, ਸਾਰੇ ਹੀ ਮਾਤਾ ਪਿਤਾ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਜਰੂਰ ਪਿਲਾਉਣ- ਡਾ. ਅਸ਼ਵਨੀ ਕੁਮਾਰ ਐਸ. ਐਮ. ਓ

Sunday, January 28, 2018

ਤਲਵੰਡੀ ਸਾਬੋ, 28 ਜਨਵਰੀ (ਗੁਰਜੰਟ ਸਿੰਘ ਨਥੇਹਾ)- ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਵੱਲੋਂ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਸਾਰੇ ਹੀ ਮਾਤਾ ਪਿਤਾ ਆਪਣੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜਰੂਰ ਪਿਲਾਉਣ ਤਾਂ ਕਿ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਸੁਰੱਖਿਅਤ ਕੀਤਾ ਜਾ ਸਕੇ। ਇਸ ਮੌਕੇ ਸ. ਤਿਰਲੋਕ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਬਲਾਕ ਵਿਖੇ
Read Full Story

ਰੌਸ਼ਨੀ ਕੇਅਰ ਹਸਪਤਾਲ ਬਠਿੰਡਾ ਵੱਲੋਂ ਪਿੰਡ ਲਹਿਰੀ ਵਿਖੇ ਲਗਾਇਆ ਅੱਖਾਂ ਦਾ ਫਰੀ ਚੈੱਕ-ਅੱਪ ਕੈਂਪ

Wednesday, January 24, 2018

ਤਲਵੰਡੀ ਸਾਬੋ, 24 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਲਹਿਰੀ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਦੀ ਪੰਚਾਇਤ ਦੇ ਮੈਂਬਰ ਗੋਰਾ ਸਿੰਘ ਲਹਿਰੀ ਵੱਲੋਂ ਰੌਸ਼ਨੀ ਆਈ ਹਸਪਤਾਲ ਬਠਿੰਡਾ ਦੇ ਡਾਕਟਰਾਂ ਰਾਹੀਂ ਅੱਖਾਂ ਦਾ ਫਰੀ ਚੈੱਕ-ਅੱਪ ਕੈਂਪ ਲਗਾਇਆ ਗਿਆ ਜਿਸ ਵਿੱਚ ਰੌਸ਼ਨੀ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ। ਉਕਤ ਕੈਂਪ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ. ਗੋਰਾ ਸਿੰਘ ਪੰਚਾਇਤ ਮੈਂਬਰ ਨੇ ਦੱਸਿਆ ਕਿ ਸਮਾਜ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅਤੇ ਪਿੰਡ ਦੇ ਬਜ਼ੁਰਗਾਂ ਦੀਆਂ ਅੱਖਾਂ ਦੀਆਂ ਬਿਮਾਰੀਆਂ ਨੂੰ ਦੇਖਦਿਆਂ
Read Full Story

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਐੱਸ ਐੱਮ ਓ ਤਲਵੰਡੀ ਸਾਬੋ ਨਾਲ ਹੋਈ ਅਹਿਮ ਮੀਟਿੰਗ

Tuesday, January 9, 2018

ਤਲਵੰਡੀ ਸਾਬੋ, 8 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਸਥਾਨਕ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਅਸ਼ਵਨੀ ਕੁਮਾਰ ਤਲਵੰਡੀ ਸਾਬੋ ਨਾਲ ਹੋਈ ਜਿਸ ਵਿੱਚ ਮੁਲਾਜਮਾਂ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਯੂਨੀਅਨ ਵੱਲੋਂ ਡਾ. ਅਸ਼ਵਨੀ ਕੁਮਾਰ ਨੂੰ ਆਪਣੀਆਂ ਜਿਵੇਂ ਕਿ ਐੱਨ. ਐੱਚ. ਐੱਮ ਮੁਲਾਜਮਾਂ ਨੂੰ ਸਮੇਂ ਸਿਰ ਤਨਖਾਹ ਨਾ ਮਿਲਣ ਵਰਗੀਆਂ ਜਾਇਜ ਮੰਗਾਂ ਅਤੇ ਕਈ ਹੋਰ ਮੁੱਦਿਆਂ `ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਅਸ਼ਵਨੀ ਕੁਮਾਰ ਵੱਲੋਂ ਇਹਨਾਂ ਵਿੱਚੋਂ ਕਈ
Read Full Story

ਬਾਲ ਮਜ਼ਦੂਰੀ ਖਾਤਮਾ ਸਪਤਾਹ ਤਹਿਤ ਬਠਿੰਡਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀ ਚੈਕਿੰਗ ਕੀਤੀ ਗਈ

Monday, November 20, 2017

ਬਠਿੰਡਾ/ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬਾਲ ਮਜ਼ਦੂਰੀ ਸਪਤਾਹ ਤਹਿਤ ਬਠਿੰਡਾ ਸ਼ਹਿਰ ਵਿਖੇ ਬੱਸ ਅੱਡਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬੱਸ ਸਟੈਂਡ, ਮਹਿਣਾ ਚੌਕ, ਗੋਲ ਡਿੱਗੀ, ਸਪੋਰਟਸ ਮਾਰਕਿਟ ਅਤੇ ਪਰਸ ਰਾਮ ਨਗਰ ਦੇ ਵੱਖ ਵੱਖ ਇਲਾਕਿਆ ਦੀ ਚੈਕਿੰਗ ਕੀਤੀ ਗਈ। ਅੱਜ ਤਿੰਨ ਦੁਕਾਨਦਾਰਾ ਦੇ ਮੌਕੇ `ਤੇ ਚਲਾਨ ਕੱਟੇ ਗਏੇ ਜਿਨਾਂ ਦੀਆਂ ਦੁਕਾਨਾਂ ਤੇ ਬਾਲ ਮਜਦੂਰ ਕੰਮ ਕਰ ਰਹੇ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਦੀਪਰਵਾ ਲਾਕਰਾ ਨੇ ਦੱਸਿਆ ਕਿ 14 ਸਾਲ ਤੱਕ ਦੇ
Read Full Story

ਆਰ ਐੱਮ ਪੀ ਡਾਕਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

Saturday, November 11, 2017

ਤਲਵੰਡੀ ਸਾਬੋ, 11 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਵੱਲੋਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਨਾਲ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਮੱਦੇਨਜ਼ਰ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ ਕੀਤੀ ਗਈ ਜਿਸ ਦੀ ਅਗਵਾਈ ਚੇਅਰਮੈਨ ਜੋਗਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਡਾਕਟਰ ਗੁਰਮੇਲ ਸਿੰਘ ਘਈ ਦੁਆਰਾ ਕੀਤੀ ਗਈ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਬੁਲਾਰਿਆਂ ਨੇ ਸਰਕਾਰ `ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਚੋਣ ਮੈਨੀਫੈਸਟੋ ਦੀ ਮਦ 16 ਦੇ ਤਹਿਤ ਮਾਨਤਾ ਦੇਣ ਦਾ ਵਾਅਦਾ ਕੀਤਾ ਸੀ ਪਰ
Read Full Story

ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਲਈ ਮੁਫਤ ਟੀਕਾਕਰਨ ਸ਼ੁਰੂ, ਪੰਜਾਬ ਸਰਕਾਰ ਵੱਲੋਂ ਸਕੂਲਾਂ 'ਚ ਛੁੱਟੀਆਂ ਦੇ ਐਲਾਨ ਕਾਰਨ ਇਹ ਪ੍ਰੋਗਰਾਮ ਕੀਤਾ ਪੋਸਟਪੌਂਡ

Wednesday, November 8, 2017

ਤਲਵੰਡੀ ਸਾਬੋ, 8 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿਹਤ ਵਿਭਾਗ ਵੱਲੋਂ ਵਿੱਢੀ ਗਈ ਔਰਤਾਂ ਅੰਦਰ ਬੱਚੇਦਾਨੀ ਦੇ ਕੈਂਸਰ ਦੀ ਗੰਭੀਰ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਮੁਹਿੰਮ ਦੇ ਤਹਿਤ ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਹਸਪਤਾਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਦੀਆਂ 7ਵੀਂਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਐੱਚ. ਪੀ. ਵੀ. ਦੇ ਟੀਕੇ ਲਗਾਏ ਗਏ। ਇਸ ਮੌਕੇ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਅੱਜ ਜਿਨ੍ਹਾਂ
Read Full Story

ਮਾਈਗ੍ਰੇਟਰੀ ਪਲਸ ਪੋਲੀਓ ਤਹਿਤ ਨਿਕੜਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

Sunday, September 17, 2017

ਤਲਵੰਡੀ ਸਾਬੋ, 17 ਸਤੰਬਰ (ਗੁਰਜੰਟ ਸਿੰਘ ਨਥੇਹਾ)- ਭਾਰਤ ਅੰਦਰ ਪੋਲੀਓ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਸਥਾਨਕ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਐਸ. ਐਨ. ਆਈ. ਡੀ. (ਮਾਈਗ੍ਰੇਟਰੀ ਪਲਸ ਪੋਲੀਓ) ਮੁਹਿੰਮ ਦੀ ਸ਼੍ਰੁਰੂਆਤ ਸ. ਜਗਤਾਰ ਸਿੰਘ ਸਿੱਧੂ ਬੀ. ਡੀ. ਪੀ. ਓ. ਤਲਵੰਡੀ ਸਾਬੋ ਨੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ। ਇਸ ਮੌਕੇ ਬੀ. ਡੀ. ਪੀ. ਓ. ਸਾਹਿਬ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਉਪਰਾਲੇ ਕਰ ਕੇ ਦੇਸ਼ ਨੂੰ ਪੋਲੀਓ ਮੁਕਤ ਕੀਤਾ ਜਾ ਚੁੱਕਿਆ ਹੈ
Read Full Story

Powered by Arash Info Corpopration