Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕਹੇਰੂ ਦੀ ਪੰਚਾਇਤ ਨੇ ਸ਼ਮਸ਼ਾਨ ਘਾਟ ਦੀ ਸਫ਼ਾਈ ਕਰਵਾਈ

Friday, April 19, 2019

ਧੂਰੀ,19 ਅਪ੍ਰੈਲ (ਮਹੇਸ਼ ਜਿੰਦਲ) ਧੂਰੀ ਨੇੜਲੇ ਪਿੰਡ ਕਹੇਰੂ ਦੀ ਪੰਚਾਇਤ ਵੱਲੋਂ ਪਿੰਡ ਦੇ ਸ਼ਮਸ਼ਾਨ ਘਾਟ ਦੀ ਸਫ਼ਾਈ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਆਗੂ ਰਵੀ ਗਿੱਲ ਕਹੇਰੂ ਨੇ ਦੱਸਿਆ ਕਿ ਪੰਚਾਇਤ ਵੱਲੋਂ ਪਿੰਡ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਪਿਛਲੇ ਦਿਨੀਂ ਪੰਚਾਇਤ ਵੱਲੋਂ ਸ਼ਮਸ਼ਾਨ ਘਾਟ ਵਿਚ ਉੱਘੇ ਘਾਹ ਫੁੱਸ ਨੂੰ ਪੁੱਟ ਕੇ ਸਫ਼ਾਈ ਕਰਵਾਈ ਗਈ ਹੈ ਅਤੇ ਦਰਖਤਾਂ ਦੇ ਆਲੇ-ਦੁਆਲੇ ਨੂੰ ਸੰਵਾਰਿਆ ਗਿਆ। ਇਸ ਮੌਕੇ ਰਵੀ ਗਿੱਲ ਕਹੇਰੂ,ਦੀਦਾਰ ਸਿੰਘ ਪੰਚ,ਦੀਪਕ ਰਾਣੂ,ਜਗਤਾਰ ਸਿੱਧੂ,ਹਰੀ ਡਾਕਟਰ,ਕਰਮਜੀਤ ਰਾਣੂ,ਜੋਟੀ
Read Full Story

ਹਲਕਾ ਵਿਧਾਇਕਾ ਦਾ ਸੱਜਾ ਹੱਥ ਆਜਾਦ ਕੌਂਸਲਰ ਸਤਿੰਦਰ ਸਿੱਧੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ।

Thursday, April 18, 2019

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਤਲਵੰਡੀ ਸਾਬੋ ਵਿੱਚ ਕੀਤੀ ਵਰਕਰ ਮਿਲਣੀ। ਤਲਵੰਡੀ ਸਾਬੋ, 18 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)-19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਉਤਾਰਨ ਤੋਂ ਪਹਿਲਾਂ ਵਰਕਰਾਂ ਦੀ ਨਬਜ ਟੋਹਣ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਤਲਵੰਡੀ ਸਾਬੋ ਅੰਦਰ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਰੱਖੀਆਂ ਵਰਕਰ ਮਿਲਣੀਆਂ ਵਿੱਚ ਸ਼ਮੂਲੀਅਤ ਕਰਦਿਆਂ ਇਕੱਲੇ ਇਕੱਲੇ ਵਰਕਰ ਦੇ ਵੀਚਾਰ ਜਾਣੇ।
Read Full Story

ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ ਪਿੰਡ ਬੇਨੜਾ ਤੋਂ ਚੋਣ ਮੁਹਿੰਮ ਦਾ ਆਗਾਜ਼

Thursday, April 18, 2019

ਧੂਰੀ,18 ਅਪ੍ਰੈਲ (ਮਹੇਸ਼ ਜਿੰਦਲ)- ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਧੂਰੀ ਹਲਕੇ ਅੰਦਰ ਆਪਣੀ ਚੋਣ ਮੁਹਿੰਮ ਦਾ ਆਗਾਜ਼ ਪਿੰਡ ਬੇਨੜਾ ਤੋਂ ਪਿੰਡ ਵਾਸੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ¢ ਇਸ ਸਮੇਂ ਢੀਂਡਸਾ ਨੇ ਕਿਹਾ ਕਿ ਜਿਹੜੇ ਪਿੰਡ ਬੇਨੜਾ ਨੂੰ ਭਗਵੰਤ ਮਾਨ ਨੇ ਬਤੌਰ ਐਮ.ਪੀ ਗੋਦ ਲਿਆ ਸੀ ਅੱਜ ਉਸ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਜਿੱਥੋਂ ਦੇ ਲੋਕ ਭਗਵੰਤ ਮਾਨ ਦੇ ਸਿਰਫ਼ ਲਾਰਿਆਂ ਦਾ ਸ਼ਿਕਾਰ ਹੋਏ ਹਨ¢ ਉਨਾਂ ਕਿਹਾ ਕਿ ਇਸ ਦੇ ਉਲਟ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਿੰਡ ਗੁਲਾੜੀ ਜੋ ਕਿ ਬਤੌਰ
Read Full Story

ਸਰਬੱਤ ਖਾਲਸ ਜਥੇਦਾਰ ਦਾਦੂਵਾਲ ਨੇ ਵੀ ਵਿਸਾਖੀ ਮੌਕੇ ਕੌਮ ਦੇ ਨਾਂ ਜਾਰੀ ਕੀਤਾ ਸੰਦੇਸ਼।

Monday, April 15, 2019

ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਜੋੜ ਮੇਲੇ ਮੌਕੇ ਅੱਜ ਜਿੱਥੇ ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਵੱਲੋਂ ਤੀਜੇ ਦਿਨ ਵੀ ਧਾਰਮਿਕ ਸਮਾਗਮ ਕਰਵਾਏ ਗਏ ਤੇ ਸੰਗਤਾਂ ਲਈ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਉੱਥੇ ਤਖਤ ਸਾਹਿਬ ਦੇ ਜਥੇਦਾਰ ਦੇ ਬਰਾਬਰ ਆਪਣੇ ਸਮਾਗਮ ਵਿੱਚੋਂ ਉਨਾਂ ਵੱਲੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ। ਸੰਗਤਾਂ ਦੀ ਭਰਵੀਂ ਇਕੱਤਰਤਾ ਵਿੱਚ ਕੌਮ ਦੇ ਨਾਂ ਸੰਦੇਸ਼ ਵਿੱਚ ਜਥੇਦਾਰ ਦਾਦੂਵਾਲ ਨੇ ਕਿਹਾ ਕਿ
Read Full Story

ਮੁਹੰਮਦ ਇਮਤਿਆਜ਼ ਦਾ ਪਲੇਠਾ ਕਹਾਣੀ ਸੰਗ੍ਰਹਿ 'ਪਾਕਿਸਤਾਨੀ' ਲੋਕ ਅਰਪਣ [

Sunday, April 14, 2019

(ਬਠਿੰਡਾ) 14-04-19 , ਤਰਸੇਮ ਸਿੰਘ ਬੁੱਟਰ :ਨੌਜਵਾਨ ਕਹਾਣੀਕਾਰ ਅਤੇ ਆਕਾਸ਼ਵਾਣੀ ਬਠਿੰਡਾ ਦੇ ਅਧਿਕਾਰੀ ਮੁਹੰਮਦ ਇਮਤਿਆਜ਼ ਦਾ ਪਲੇਠਾ ਕਹਾਣੀ ਸੰਗ੍ਰਹਿ ` ਪਾਕਿਸਤਾਨੀ` ਲੋਕ ਅਰਪਣ ਕੀਤਾ ਗਿਆ । ਸਥਾਨਕ ਟੀਚਰਜ਼ ਹੋਮ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਇਸ ਕਹਾਣੀ ਸੰਗ੍ਰਹਿ ਦੀ ਘੁੰਢ ਚੁਕਾਈ ਦੀ ਰਸਮ ਪੰਜਾਬੀ ਦੇ ਨਾਮਵਰ ਕਹਾਣੀਕਾਰ ਜਸਬੀਰ ਭੁੱਲਰ ,ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਪ੍ਰਿੰਸੀਪਲ ਡਾ. ਰਵਿੰਦਰ ਸਿੰਘ ਘੁੰਮਣਅਤੇ ਮੌਕੇ `ਤੇ ਹਾਜ਼ਰ ਅਦੀਬਾਂ ਵੱਲੋਂ ਕੀਤੀ ਗਈ ।ਸਮਾਗਮ ਦੀ ਸ਼ੁਰੂਆਤ ਸਮੇਂ ਸਭ ਤੋਂ ਪਹਿਲਾਂ ਰੇਡਿਓ
Read Full Story

ਸ਼ਰਾਬ ਦੇ ਠੇਕੇ ਤੋਂ ਭੜਕੇ ਪਿੰਡ ਵਾਸੀਆਂ ਨੇ ਲਾਇਆ ਧਰਨਾ, ਪਿੰਡ ਕੀਤੀ ਠੇਕੇਦਾਰਾਂ ਖਿਲਾਫ ਨਾਅਰੇਬਾਜ਼ੀ।

Tuesday, April 9, 2019

ਤਲਵੰਡੀ ਸਾਬੋ, 9 ਅਪਰੈਲ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਪਿੰਡ ਨੰਗਲਾ ਵਾਸੀਆਂ ਨੇ ਪਿੰਡ ਦੀ ਅਬਾਦੀ ਵਿੱਚ ਖੁਲ੍ਹੇ ਸ਼ਰਾਬ ਦੇ ਠੇਕੇ ਨੂੰ ਪਿੰਡ ਵਿਚੋਂ ਚੁਕਵਾਉਣ ਲਈ ਅੱਜ ਪਿੰਡ ਵਿੱਚ ਨਾਅਰੇਬਾਜ਼ੀ ਕੀਤੀ ਅਤੇ ਧਰਨਾ ਲਗਾਇਆ ਗਿਆ। ਪਿੰਡ ਦੇ ਮੋਹਤਬਰ ਆਗੂਆਂ ਰਵਿੰਦਰ ਸਿੰਘ, ਸਤਨਾਮ ਸਿੰਘ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਪਿੰਡ ਦੇ ਬਿਲਕੁੱਲ ਅੰਦਰ ਆਬਾਦੀ ਵਾਲੀ ਜਗ੍ਹਾ ਚ ਨਜਾਇਜ਼ ਠੇਕਾ ਖੋਲਿਆ ਹੋਇਆ ਹੈ ਜਿਸਨੂੰ ਚੁਕਵਾਉਣ ਲਈ ਪਹਿਲਾਂ ਵੀ ਕਈ ਵਾਰ ਠੇਕਾ ਚੁੱਕਣ ਦੀ ਗੱਲ ਕੀਤੀ ਗਈ ਸੀ ਪ੍ਰੰਤੂ ਉਕਤ ਸ਼ਰਾਬ ਦਾ ਠੇਕਾ ਅਜੇ ਤੱਕ ਵੀ ਨਹੀਂ
Read Full Story

ਜਲਿਆਂ ਵਾਲਾ ਬਾਗ ਸ਼ਤਾਬਦੀ ਸਮਾਗਮ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡਾਂ ਵਿੱਚ ਝੰਡਾ ਮਾਰਚ।

Monday, April 8, 2019

ਤਲਵੰਡੀ ਸਾਬੋ, 8 ਅਪਰੈਲ (ਗੁਰਜੰਟ ਸਿੰਘ ਨਥੇਹਾ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਲ੍ਹਿਆਂ ਵਾਲੇ ਬਾਗ ਦੀ 100ਵੀਂ ਸ਼ਤਾਬਦੀ ਸਮਾਗਮ ਦੇ ਸਬੰਧ ਵਿੱਚ ਤਲਵੰਡੀ ਅਤੇ ਮੌੜ ਬਲਾਕ ਦੇ ਪਿੰਡਾਂ ਵਿੱਚ ਮੋਟਰ ਸਾਇਕਲ ਅਤੇ ਗੱਡੀਆਂ ਰਾਹੀਂ ਝੰਡਾ ਮਾਰਚ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਮੋਹਨ ਸਿੰਘ ਚੱਠੇਵਵਾਲਾ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਜਲਿਆਂ ਵਾਲੇ ਬਾਗ ਵਿੱਚ 13 ਅਪ੍ਰੈਲ 1919 ਦੇ ਸਾਕੇ ਦੀ 100ਵੀਂ ਵਰੇ ਗੰਡ ਮਨਾਈ ਜਾ ਰਹੀ ਹੈ। ਜਲ੍ਹਿਆਂ ਵਾਲਾ ਬਾਗ ਦੀ ਸ਼ਤਾਬਦੀ ਸਮਾਗਮ ਕਮੇਟੀ ਪੰਜਾਬ ਵੱਲੋਂ ਅੱਜ ਪੂਰੇ ਪੰਜਾਬ ਵਿੱਚ
Read Full Story

ਮਾਤਾ ਸਾਹਿਬ ਕੌਰ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤੀ ਵਿੱਦਿਅਕ ਯਾਤਰਾ

Monday, April 8, 2019

ਤਲਵੰਡੀ ਸਾਬੋ, 87 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਡਾ. ਕੁਲਦੀਪ ਕੌਰ ਅਤੇ ਪ੍ਰੋ. ਰਾਜਬੀਰ ਕੌਰ ਦੀ ਅਗਵਾਈ ਹੇਠ ਦੋ ਰੋਜ਼ਾ ਵਿਦਿਅਕ ਯਾਤਰਾ ਕੀਤੀ। ਕਾਲਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਇਸ ਯਾਤਰਾ ਲਈ ਸ਼ੁਭ- ਕਾਮਨਾਵਾਂ ਪ੍ਰਦਾਨ ਕੀਤੀਆਂ। ਇਸ ਵਿੱਦਿਅਕ ਟੂਰ ਦੌਰਾਨ ਇਨਾਂ ਵਿਦਿਆਰਥਣਾਂ ਨੇ ਸੁਲਤਾਨਪੁਰ ਲੋਧੀ ਵਿਖੇ ਵੇਈਂ ਨਦੀ, ਗੁਰਦੁਆਰਾ ਹੱਟ ਸਾਹਿਬ, ਗੁਰਦੁਆਰਾ ਗੋਇੰਦਵਾਲ ਸਾਹਿਬ, ਗੁਰਦੁਆਰਾ ਖਡੂਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ
Read Full Story

'ਮੇਰਾ ਹਲਕਾ, ਮੇਰਾ ਪਰਿਵਾਰ' ਮੁਹਿੰਮ ਤਹਿਤ ਸਾਬਕਾ ਵਿਧਾਇਕ ਸਿੱਧੂ ਨੇ ਹਲਕੇ ਦੇ ਪਿੰਡਾਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ।

Monday, April 8, 2019

ਤਲਵੰਡੀ ਸਾਬੋ, 8 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਹਲਕੇ ਅੰਦਰ ਵਿੱਢੀਆਂ ਰਾਜਸੀ ਸਰਗਰਮੀਆਂ ਦੀ ਲੜੀ ਤਹਿਤ ਆਰੰਭੀ `ਮੇਰਾ ਹਲਕਾ, ਮੇਰਾ ਪਰਿਵਾਰ` ਮੁਹਿੰਮ ਤਹਿਤ ਹਲਕੇ ਦੇ ਵੱਖ ਵੱਖ ਪਿੰਡਾਂ ਤੋਂ ਪੁੱਜੇ ਪਾਰਟੀ ਆਗੂਆਂ ਤੇ ਬੂਥ ਪੱਧਰੀ ਆਗੂਆਂ ਨਾਲ ਮੀਟਿੰਗ ਕੀਤੀ ਗਈ। ਸਾਬਕਾ ਵਿਧਾਇਕ ਨੇ ਇਸ ਮੌਕੇ ਪਾਰਟੀ ਆਗੂਆਂ ਨੂੰ ਜਜਬਾਤੀ ਅਪੀਲ ਕਰਦਿਆਂ ਕਿਹਾ ਕਿ ਉਨਾਂ ਨੇ ਆਪਣੇ ਹਲਕੇ ਦੇ ਹਰ ਆਗੂ ਜਾਂ ਵਰਕਰ ਨੂੰ ਆਪਣੇ ਪਰਿਵਾਰਿਕ ਮੈਂਬਰ
Read Full Story

ਗਰੀਬ ਮਜ਼ਦੂਰ ਨੇ ਕਰਜ਼ੇ ਤੋਂ ਤੰਗ ਆ ਕੇ ਲਿਆ ਫਾਹਾ।

Monday, April 8, 2019

ਤਲਵੰਡੀ ਸਾਬੋ, 8 ਅਪਰੈਲ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਝੇਰਿਆਂਵਾਲੀ ਦੇ ਖੇਤ ਮਜਦੂਰ ਨੇ ਕਰਜੇ ਤੋ ਤੰਗ ਆਕੇ ਆਪਣੇ ਘਰ ਵਿੱਚ ਫਾਹਾ ਲੈਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਰੋਡੂ ਸਿੰਘ ਨੇ ਦੱਸਿਆ ਕਿ ਕ੍ਰਿਸ਼ਨ ਸਿੰਘ (34) ਪੁੱਤਰ ਘੱਗਾ ਸਿੰਘ ਮਜ੍ਹਬੀ ਸਿੱਖ ਵਾਸੀ ਝੇਰਿਆਂਵਾਲੀ ਨੇ ਪਿੰਡ ਵਿੱਚ ਲੋਕਾਂ ਦਾ 1 ਲੱਖ 50 ਹਜਾਰ ਰੁਪਏ ਕਰਜਾ ਦੇਣਾ ਸੀ ਜਿਸ ਕਾਰਨ ਮਿਰਤਕ ਬਹੁਤ ਪ੍ਰੇਸ਼ਾਨ ਰਹਿੰਦਾ ਸੀ। ਕੱਲ ਰਾਤ ਉਸਨੇ ਆਪਣੇ ਘਰ ਦੇ ਬਾਥਰੂਮ ਵਿੱਚ ਖੁਦਖੁਸ਼ੀ ਕਰ ਲਈ ਜਦ ਸਵੇਰੇ ਉਸ ਦੀ ਘਰਵਾਲੀ
Read Full Story

ਵਿਸਾਖੀ ਮੌਕੇ ਮੈਡੀਕਲ ਐਸੋਸ਼ੀਏਸ਼ਨ ਵੱਲੋਂ ਫਰੀ ਮੈਡੀਕਲ ਕੈਂਪ 13 ਅਪ੍ਰੈਲ ਤੋਂ

Sunday, April 7, 2019

ਤਲਵੰਡੀ ਸਾਬੋ, 7 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਐਸੋਸੀਏਸ਼ਨ ਇਕਾਈ ਤਲਵੰਡੀ ਸਾਬੋ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਹੋਈ ਜਿਸ ਮੌਕੇ ਮੋਹਾਲੀ ਵਿਖੇ ਡਰੱਗ ਇੰਸਪੈਕਟਰ ਮੈਡਮ ਨੇਹਾ ਸ਼ੋਰੀ ਦੀ ਗੋਲੀ ਮਾਰ ਕੇ ਹੱਤਿਆ ਦੀ ਤਿੱਖੇ ਸ਼ਬਦਾਂ `ਚ ਨਿਖੇਧੀ ਕੀਤੀ ਅਤੇ ਦੋ ਮਿੰਟ ਦਾ ਮੋਨ ਰਖ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਡਾ. ਘਈ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਦੇ ਸ਼ੁਭ ਦਿਹਾੜੇ `ਤੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਇੱਥੇ ਸੰਗਤਾਂ ਨਤਮਸਤਕ
Read Full Story

ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਭਾਈ ਕੋਟਸ਼ਮੀਰ ਨੇ ਲਿਆ ਵਿਸਾਖੀ ਜੋੜ ਮੇਲੇ ਦੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ।

Sunday, April 7, 2019

ਤਲਵੰਡੀ ਸਾਬੋ, 7 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 13 ਤੋਂ 15 ਅਪ੍ਰੈਲ ਤੱਕ ਮਨਾਏ ਜਾ ਰਹੇ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨ ਦੇ ਨਾਲ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਅੱਜ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਨੇ ਜਾਇਜਾ ਲਿਆ। ਭਾਈ ਕੋਟਸ਼ਮੀਰ ਨੇ ਇਸ ਮੌਕੇ ਵਿਸਾਖੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਲਾਈ ਜਾਣ ਵਾਲੀ ਧਾਰਮਿਕ ਸਟੇਜ ਤੋਂ ਇਲਾਵਾ ਵੱਖ ਵੱਖ
Read Full Story

ਬਹਿਮਣ ਜੱਸਾ ਸਿੰਘ ਵਾਸੀਆਂ ਨੇ ਲੋਕ ਸਭਾ ਚੋਣਾਂ ਵਿੱਚ ਸਿਆਸੀ ਪਾਰਟੀਆਂ ਦੇ ਬਾਈਕਾਟ ਦਾ ਕੀਤਾ ਐਲਾਨ, ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ

Sunday, April 7, 2019

ਤਲਵੰਡੀ ਸਾਬੋ, 7 ਅਪਰੈਲ (ਗੁਰਜੰਟ ਸਿੰਘ ਨਥੇਹਾ)- ਪਿਛਲੇ ਲੰਮੇਂ ਸਮੇਂ ਨਹਿਰੀ ਪਾਣੀ ਦੀ ਘਾਟ ਕਾਰਨ ਸਮੱਸਿਆ ਨਾਲ ਜੂਝ ਰਹੇ ਪਿੰਡ ਬਹਿਮਣ ਜੱਸਾ ਵਾਲੇ ਦੇ ਲੋਕਾਂ ਨੇ ਅੱਜ ਅੱਕ ਕੇ ਜਿੱਥੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਸਿਆਸੀ ਪਾਰਟੀਆਂ ਦੇ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਉੱਥੇ ਪੰਜਾਬ ਸਰਕਾਰ ਅਤੇ ਨਹਿਰੀ ਮਹਿਕਮੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪਿੰਡ ਬਹਿਮਣ ਵਾਸੀ ਗੁਰਤੇਜ ਸਿੰਘ, ਕੇਵਲ ਸਿੰਘ, ਸਰਪੰਚ ਤਰਸੇਮ ਸਿੰਘ, ਗੁਰਮੇਲ ਸਿੰਘ, ਬਚਿੱਤਰ ਸਿੰਘ, ਬੀਰਬਲ ਸਿੰਘ, ਰਣਜੀਤ ਸਿੰਘ, ਗੁਰਪ੍ਰੇਮ ਸਿੰਘ (ਸਾਰੇ ਪੰਚ), ਜਗਤਾਰ ਸਿੰਘ,
Read Full Story

35 ਦੇਸ਼ਾਂ ਦੇ ਕੈਂਪ 'ਚ ਸਿੱਖੀ ਸਰੂਪ 'ਚ ਸ਼ਾਮਲ ਹੋਣ ਵਾਲੇ ਵਿਦਿਆਰਥੀ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨਿਤ

Sunday, April 7, 2019

ਤਲਵੰਡੀ ਸਾਬੋ, 7 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸ੍ਰੀ ਲੰਕਾਂ `ਚ ਲੱਗੇ 35 ਦੇਸ਼ਾਂ ਦੇ ਇੰਟਰਨੈਸ਼ਨਲ ਸਕਾਊਟ ਗਾਈਡ ਕੈਂਪ ਲਈ ਭਾਤਰ ਦੀ ਨੁਮਾਇੰਦਗੀ ਕਰਨ ਵਾਲੇ ਸਿਰਸਾ ਜਿਲ੍ਹੇ ਦੇ ਛੇ ਵਿਦਿਆਰਥੀ ਵਿੱਚ ਪਿੰਡ ਤਿਲੋਕੇਵਾਲਾ ਦੇ ਸੰਤ ਬਾਬਾ ਮੋਹਨ ਸਿੰਘ ਮੱਤਵਾਲਾ ਸਕੂਲ ਦਾ ਚੌਥੀ ਜਮਾਤ ਦਾ ਇਕੋ ਇੱਕ ਸਿੱਖ ਵਿਦਿਆਰਥੀ ਕਰਮਨ ਸਿੰਘ ਸਿੱਧੂ ਵੀ ਸ਼ਾਮਲ ਹੈ। ਇਸ 7 ਦਿਨਾਂ ਇੰਟਰਨੈਸ਼ਨਲ ਸਕਾਊਟ ਗਾਈਡ ਦੇ ਕੈਂਪ ਸਬੰਧੀ ਭਾਰਤੀ ਸਕਾਊਟ ਐਂਡ ਗਾਇਡ ਦੇ ਜੁਆਇੰਟ ਡਾਇਰੈਕਟਰ ਅਨੂਪ ਸਰਕਾਰ ਅਤੇ ਨਾਰਥ ਜ਼ੋਨ ਦੇ ਡਾਇਰੈਕਟਰ ਨੇ ਅਮਰ ਖੱਤਰੀ ਨੇ ਦੱਸਿਆ ਕਿ ਇਹ ਪਹਿਲਾ
Read Full Story

ਸਰਕਾਰੀ ਸਕੂਲ ਫੱਤਾਬਾਲੂ ਦਾ ਪਹਿਲਾ ਸਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਹੋਇਆ ਧੂੰਮ ਧੜੱਕੇ ਨਾਲ ਸਮਾਪਤ

Friday, April 5, 2019

ਤਲਵੰਡੀ ਸਾਬੋ, 5 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਫੱਤਾਬਾਲੂ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਦਾ ਪਹਿਲਾ ਸਲਾਨਾ ਇਨਾਮ ਵੰਡ ਅਤੇ ਸੱਭਿਆਚਾਰਿਕ ਪ੍ਰੋਗਰਾਮ ਬੜੀ ਸ਼ਾਨੋ-ਸ਼ੌਕਤ ਅਤੇ ਧੂੰਮ ਧੜੱਕੇ ਨਾਲ ਸਮਾਪਤ ਹੋਇਆ। ਇਸ ਸਮਾਗਮ ਮੌਕੇ ਪਿੰਡ ਦੀ ਪੰਚਾਇਤ ਅਤੇ ਐਨ ਆਰ ਆਈ ਗੁਰਦੀਪ ਸਿੰਘ ਕਲਾਲਵਾਲਾ ਨੇ ਮੁੱਖ ਮਹਿਮਾਨ ਦੇ ਤੌਰ `ਤੇ ਹਾਜ਼ਰੀ ਭਰੀ। ਇਸ ਮੌਕੇ ਬੱਚਿਆਂ ਦੁਆਰਾ ਪੇਸ਼ ਕੀਤੇ ਗਏ ਸੱਭਿਆਚਾਰਿਕ ਪ੍ਰੋਗਰਾਮ ਦੌਰਾਨ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਗੁਰਬਾਣੀ ਸ਼ਬਦ ਤੋਂ ਬਾਅਦ ਜੂਬੀ-ਡੂਬੀ, ਆਲੂ
Read Full Story

ਨਵਾਂਸ਼ਹਿਰ ਦੇ ਮਿੰਨੀ ਸਕੱਤਰੇਤ ਵਿੱਚ ਕਾਮਨ ਸੁਵਿਧਾ ਸੈਂਟਰਾ ਦੇ ਵਰਕਰਾ ਵੱਲੋ ਕੀਤੀ ਗਈ ਮੀਟਿੰਗ

Wednesday, March 27, 2019

ਨਵਾਂਸ਼ਹਿਰ, 27 ਮਾਰਚ (ਦਵਿੰਦਰ ਕੁਮਾਰ) ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮਿੰਨੀ ਸਕੱਤਰੇਤ ਵਿੱਚ ਕਾਮਨ ਸੁਵਿਧਾ ਸੈਂਟਰਾ ਦੇ ਵਰਕਰਾ ਵੱਲੋ ਇੱਕ ਅਹਿੰਮ ਮੀਟਿੰਗ ਕੀਤੀ ਗਈ ਤੇ ਪਿਛਲੀ ਮੀਟਿੰਗ ਵਿੱਚ ਜਿਲ੍ਹਾ ਪੱਧਰੀ (SBS Nagar CSC SVP VLE Society) ਦਾ ਗਠਨ ਕੀਤਾ ਗਿਆ ਜਿਸ ਵਿੱਚ ਸਰਬ-ਸੰਮਤੀ ਨਾਲ ਮੈਂਬਰਾ ਨੇ ਪਿੰਡ ਮੂਸਾਪੁਰ ਦੇ ਮਾਸਟਰ ਸਤਨਾਮ ਦੀਪਕ ਜੀ ਦੀਆ ਲੋਕ ਭਲਾਈ ਸੇਵਾਵਾਂ ਨੂੰ ਦੇਖ ਜਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਤੇ ਅਵਤਾਰ ਸਿੰਘ ਸੈਂਟਰ ਬਲਾਚੌਰ ਉੱਪ-ਪ੍ਰਧਾਨ,ਜੀਵਨ ਕੁਮਾਰ ਸੈਂਟਰ ਮਹਾਲੋਂ ਮੁੱਖ-ਸਕੱਤਰ,ਪ੍ਰਵੀਨ ਕੁਮਾਰ ਸੈਂਟਰ ਨਵਾਂਸ਼ਹਿਰ
Read Full Story

ਨੌਜਵਾਨਾਂ ਨੇ ਕਾਂਗਰਸ ਪਾਰਟੀ ਛੱਡ ਕੇ ਲੋਕ ਇਨਸਾਫ਼ ਪਾਰਟੀ ਦਾ ਪੱਲਾ ਫੜਿਆ

Monday, March 25, 2019

ਧੂਰੀ,25 ਮਾਰਚ (ਮਹੇਸ਼ ਜਿੰਦਲ) ਅੱਜ ਪਿੰਡ ਰਾਮਪੁਰਾ ਦੇ ਨੌਜਵਾਨਾਂ ਨੇ ਲੋਕ ਇਨਸਾਫ਼ ਪਾਰਟੀ ਦੇ ਮਾਲਵਾ ਜੌਨ ਪਟਿਆਲਾ ਦੇ ਯੂਥ ਪ੍ਰਧਾਨ ਜਸਵਿੰਦਰ ਸਿੰਘ ਰਿਖੀ ਦੀ ਅਗਵਾਈ ‘ਚ ਕਾਂਗਰਸ ਪਾਰਟੀ ਛੱਡ ਕੇ ਲੋਕ ਇਨਸਾਫ਼ ਪਾਰਟੀ ਦਾ ਪੱਲਾ ਫੜਿਆ। ਨੌਜਵਾਨਾਂ ਨੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਸੋਚ ਤੇ ਪਹਿਰਾ ਦੇਣ ਤੇ ਭਿ੍ਰਸ਼ਟਾਚਾਰ, ਰਿਸ਼ਵਤਖ਼ੋਰੀ ਖ਼ਿਲਾਫ਼ ਛੇੜੀ ਉਨਾਂ ਦੀ ਜੰਗ ਚ ਬੈਂਸ ਦਾ ਸਾਥ ਦੇਣ ਦੀ ਗੱਲ ਕਹੀ। ਇਸ ਸਮੇਂ ਜਸਵਿੰਦਰ ਰਿਖੀ ਨੇ ਨੌਜਵਾਨਾਂ ਨੂੰ ਸਿਰੋਪਾ ਪਾ ਕੇ ਪਾਰਟੀ ਚ ਸ਼ਾਮਿਲ ਕੀਤਾ ਅਤੇ ਉਨਾਂ ਨੂੰ ਪਾਰਟੀ ਚ ਬਣਦਾ ਮਾਣ ਸਨਮਾਨ
Read Full Story

ਬਰਨਾਲਾ ਪਰਿਵਾਰ ਵੱਲੋਂ ਲਗਵਾਏ ਰੁਜ਼ਗਾਰ ਮੇਲੇ ’ਚ 80 ਲੜਕੀਆਂ ਨੂੰ ਮਿਲੀ ਨੌਕਰੀ

Monday, March 25, 2019

ਧੂਰੀ, 25 ਮਾਰਚ (ਮਹੇਸ਼ ਜਿੰਦਲ) - ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਬੀਬੀ ਹਰਪ੍ਰੀਤ ਕੌਰ ਬਰਨਾਲਾ ਦੀ ਅਗਵਾਈ ਹੇਠ ਨੇੜਲੇ ਪਿੰਡ ਕੱਕੜਵਾਲ ਵਿਖੇ ਸਥਿਤ ਬਰਨਾਲਾ ਹਾਊਸ ਵਿਖੇ ਵਿਨਸਮ ਯਾਰਨਜ਼ ਪ੍ਰਾਈਵੇਟ ਲਿਮਟਿਡ ਕੰਪਨੀ ਡੇਰਾਬਸੀ ਵੱਲੋਂ ਲੜਕੀਆਂ ਨੂੰ ਰੁਜ਼ਗਾਰ ਦੇਣ ਦੇ ਮਕਸਦ ਨਾਲ ਰੁਜ਼ਗਾਰ ਮੇਲਾ ਲਗਾਇਆ ਗਿਆ। ਜਿਸ ਵਿਚ ਹਲਕਾ ਧੂਰੀ ਦੇ ਵੱਖ-ਵੱਖ ਪਿੰਡਾਂ ਦੀਆਂ ਲੜਕੀਆਂ ਨੇ ਭਾਗ ਲਿਆ। ਇਸ ਮੌਕੇ 80 ਲੜਕੀਆਂ ਨੂੰ ਨੌਕਰੀ ਲਈ ਚੁਣਿਆ ਗਿਆ। ਇਸ ਮੌਕੇ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੇ ਦੱਸਿਆ ਕੀ ਕਾਂਗਰਸ ਪਾਰਟੀ ਵੱਲੋਂ ਚੋਣ ਮੈਨੀਫੈਸਟੋ ’ਚ
Read Full Story

ਪਟਵਾਰੀਆਂ ਵੱਲੋਂ ਕਾਕਿਆਂ ਰਾਹੀਂ ਕੰਮ ਕਰਵਾਉਣ ਦੀਆ ਖਬਰਾਂ ਦਾ ਪਟਵਾਰ ਯੂਨੀਅਨ ਵੱਲੋਂ ਖੰਡਨ

Monday, March 25, 2019

ਧੂਰੀ, 24 ਮਾਰਚ (ਮਹੇਸ਼ ਜਿੰਦਲ) - ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਇਕਾਈ ਤਹਿਸੀਲ ਧੂਰੀ ਦੀ ਹੰਗਾਮੀ ਮੀਟਿੰਗ ਪ੍ਰਧਾਨ ਭੂਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਦਿਆਂ ਕੁੱਝ ਅਖਬਾਰਾਂ ਵਿੱਚ ਪਟਵਾਰੀਆਂ ਦੇ ਕੰਮ ਪ੍ਰਤੀ ਖਬਰਾਂ ਨਸ਼ਰ ਹੋਈਆਂ ਖਬਰਾਂ ਨੂੰ ਅਸਲ ਤੱਥਾਂ ਤੋਂ ਕੋਹਾਂ ਦੂਰ ਦੱਸਦਿਆਂ ਬੇਬੁਨਿਆਦ ਕਿਹਾ ਗਿਆ ਅਤੇ ਕਿਹਾ ਕਿ ਅਜਿਹੀਆਂ ਖਬਰਾਂ ਨਸ਼ਰ ਕਰਨ ਤੋਂ ਪਹਿਲਾਂ ਕਿਸੇ ਵੀ ਪਟਵਾਰੀ ਜਾਂ ਪਟਵਾਰ ਯੂਨੀਅਨ ਦਾ ਪੱਖ ਨਹੀਂ ਲਿਆ ਗਿਆ। ਉਨਾ ਕਿਹਾ ਕਿ ਇਹ ਖਬਰਾਂ ਸਮੁੱਚੇ ਪਟਵਾਰ ਜਗਤ ਨੂੰ
Read Full Story

ਖ਼ਜ਼ਾਨੇ ਕਦੇ ਭਰਦੇ ਨਹੀਂ, ਪਰ ਸਰਕਾਰ ਦੀ ਕੰਮ ਕਰਨ ਦੀ ਨੀਅਤ ਸਾਫ਼ ਹੋਣੀ ਚਾਹੀਦੀ ਹੈ- ਲੱਖੋਵਾਲ

Monday, March 25, 2019

ਧੂਰੀ,24 ਮਾਰਚ (ਮਹੇਸ਼ ਜਿੰਦਲ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਹਰ ਮੁਹਾਜ਼ ’ਤੇ ਫ਼ੇਲ ਕਰਾਰ ਦਿੱਤਾ ਉੱਥੇ ਕੇਂਦਰ ਦੀ ਮੋਦੀ ਸਰਕਾਰ ’ਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੱੁਕਰਨ ਦਾ ਦੋਸ਼ ਲਾਇਆ। ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰੀ ਸੱਤਾ ’ਚ ਆਉਣ ਤੋਂ ਪਹਿਲਾਂ ਭਾਜਪਾ ਆਗੂ ਰਾਜਨਾਥ ਸਿੰਘ ਨੇ ਦਿੱਲੀ ਵਿਖੇ ਜਥੇਬੰਦੀ ਦੀ ਇੱਕ ਰੈਲੀ ਦੀ ਸਟੇਜ ਤੋਂ ਕਿਹਾ ਸੀ ਕਿ ਕੇਂਦਰ ’ਚ ਭਾਜਪਾ ਦੀ ਸਰਕਾਰ ਆਉਣ ’ਤੇ
Read Full Story