Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਰਾਜ ਪੱਧਰੀ ਸ਼ਹੀਦੀ ਦਿਹਾੜੇ ’ਤੇ ਰੋਕੋ ਕੈਂਸਰ ਟਰੱਸਟ ਵੱਲੋਂ ਲਗਾਇਆ ਜਾਵੇਗਾ ਵਿਸ਼ੇਸ਼ ਜਾਂਚ ਕੈਂਪ

Monday, July 30, 2012

ਸੰਗਰੂਰ, 30 ਜੁਲਾਈ (ਅਸੀਮ ਸਾਰੋਂ)-ਭਾਰਤ ਦੀ ਅਜ਼ਾਦੀ ਦੇ ਮਹਾਨ ਸਪੂਤ ਸ਼ਹੀਦ ੳੂਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨਾਲ ਸੰਬੰਧਤ ਸੂਬਾ ਪੱਧਰੀ ਸਮਾਗਮ ਮਿਤੀ 31 ਜੁਲਾਈ ਦਿਨ ਮੰਗਲਵਾਰ ਨੂੰ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਜਿੱਥੇ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਸਮੇਤ ਪੰਜਾਬ ਸਰਕਾਰ ਦੇ ਕਈ ਮੰਤਰੀ ਅਤੇ ਉੱਚ ਆਗੂ ਸਾਹਿਬਾਨ ਸ਼ਿਰਕਤ ਕਰਕੇ ਸ਼ਹੀਦ ੳੂਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ, ਉਥੇ ਕੈਂਸਰ ਦੀ ਜਾਂਚ ਅਤੇ ਇਸ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਵਿਸ਼ੇਸ਼ ਜਾਂਚ ਕੈਂਪ ਵੀ ਲਗਾਇਆ ਜਾ ਰਿਹਾ
Read Full Story

ਪਿੰਡ ਸੇਖੂਵਾਸ ਵਿਖੇ 66 ਕੇ.ਵੀ. ਗਰਿੱਡ ਸਬ ਸਟੇਸ਼ਨ ਦਾ ਉਦਘਾਟਨ

Monday, July 30, 2012

ਸੰਗਰੂਰ 30 ਜੁਲਾਈ (ਅਸੀਮ ਸਾਰੋਂ)-ਪੰਜਾਬ ਬਿਜਲੀ ਖੇਤਰ ਵਿੱਚ ਅਗਲੇ ਦੋ ਸਾਲਾਂ ਦੌਰਾਨ ਬਿਹਤਰ ਸੂਬਾ ਬਣੇਗਾ ਅਤੇ ਲੋਕਾਂ ਨੰੂ 24 ਘੰਟੇ ਬਿਜਲੀ ਮੁੱਹਈਆ ਕਰਵਾਈ ਜਾਵੇਗੀ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਅੱਜ ਪਿੰਡ ਸੇਖੂਵਾਸ ਵਿਖੇ ਨਵੇਂ ਬਣੇ 66 ਕੇ.ਵੀ. ਗਰਿੱਡ ਸਬ ਸਟੇਸ਼ਨ ਦੇ ਉਦਘਾਟਨੀ ਸਮਾਰੋਹ ਦੌਰਾਨ ਕੀਤਾ। ਸ੍ਰੀ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਦੌਰਾਨ ਤੇਜ਼ੀ ਨਾਲ ਬਣ ਰਹੇ ਥਰਮਲ ਪਲਾਟਾਂ ਨੰੂ ਚਲਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਕਰੀਬ 3920 ਮੈਗਾਵਾਟ ਦੀ ਸਮਰੱਥਾ ਵਾਲੇ
Read Full Story

31 ਜੁਲਾਈ ਨੂੰ ਨਿੱਜੀ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ

Saturday, July 28, 2012

ਸੰਗਰੂਰ, 28 ਜੁਲਾਈ (ਅਸੀਮ ਸਾਰੋਂ)-ਭਾਰਤ ਦੀ ਅਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨਾਲ ਸੰਬੰਧਤ ਊਧਮ ਸਿੰਘ ਵਾਲਾ (ਸੁਨਾਮ) ਵਿਖੇ ਮਨਾਏ ਜਾ ਰਹੇ ਸੂਬਾ ਪੱਧਰੀ ਸਮਾਗਮ ’ਚ ਹਰ ਵਰਗ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਜਿੱਥੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਉਥੇ ਇਸ ਦਿਨ ਜ਼ਿਲਾ ਸੰਗਰੂਰ ਦੀਆਂ ਨਿੱਜੀ ਵਿਦਿਅਕ ਸੰਸਥਾਵਾਂ ਵਿੱਚ ਵੀ ਛੁੱਟੀ ਰਹੇਗੀ। ਇਸ ਸੰਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਕੁਮਾਰ ਰਾਹੁਲ ਵੱਲੋਂ ਜਾਰੀ ਹੁਕਮ ਅਨੁਸਾਰ 31 ਜੁਲਾਈ ਦਿਨ ਮੰਗਲਵਾਰ ਨੂੰ ਜ਼ਿਲਾ
Read Full Story

ਕਈ ਪ੍ਰਤਿਭਾਵਾਂ ਦਾ ਮਾਲਕ ਹੈ ਰਾਜਵਿੰਦਰ ਸਿੰਘ ‘ਲੱਕੀ’

Saturday, July 28, 2012

ਕਹਿੰਦੇ ਨੇ ਪ੍ਰਮਾਤਮਾ ਨੇ ਹਰੇਕ ਬੰਦੇ ਨੂੰ ਕੋਈ ਨਾ ਕੋਈ ਕਲਾ ਦੇਕੇ ਇਸ ਧਰਤੀ ‘ਤੇ ਭੇਜਿਆ ਹੈ। ਹਰੇਕ ਬੰਦੇ ਅੰਦਰ ਕਲਾ ਮੌਜੂਦ ਹੈ, ਜਿਸ ਤਰਾਂ ਧਰਤੀ ਅੰਦਰ ਪਾਣੀ ਮੌਜੂਦ ਹੈ, ਕਲਾ ਦਾ ਚਸ਼ਮਾ ਕਹਿੜੀ ਉਮਰੇ ਵਹਿ ਤੁਰੇ ਇਹ ਕੁੱਝ ਪਤਾ ਨਹੀਂ ਹੁੰਦਾ, ਸੰਗਰੂਰ ਸ਼ਹਿਰ ਦੇ ਰਾਜਵਿੰਦਰ ਸਿੰਘ ‘ਲੱਕੀ’ ਨਾਲ ਵੀ ਕੁੱੱਝ ਅਜਿਹਾ ਹੀ ਹੋਇਆ ਹੈ। ਉਮਰ ਦੇ ਲੱਗਭਗ 17ਵੇਂ ਵਰੇ ਤੱਕ ਇਹ ਪ੍ਰਤਿਭਾਵਾਂ ਉਸਦੇ ਅੰਦਰ ਹੀ ਪਲਟੀਆਂ ਰਹੀਆਂ, ਸਤਾਰਵੇ ਵਰੇ ਵਿੱਚ ਜਦੋਂ ਉਸਨੂੰ ਮੁੱਛਾਂ ਫੁੱਟਣ ਲੱਗੀਆਂ ਤਾਂ ਉਸਦੇ ਅੰਦਰ ਖੌਲ ਰਹੀਆਂ ਕਲਾਵਾਂ ਵੀ ਨਾਲ ਹੀ ਫੁੱਟ ਪਈਆਂ । 21
Read Full Story

ਸਿੱਖਿਆ ਲਈ ਕਿਸੇ ਲੋੜਵੰਦ ਵਿਦਿਆਰਥੀ ਦੀ ਮਦਦ ਕਰਨੀ ਸਭ ਤੋਂ ਵੱਡਾ ਦਾਨ - ਡੀ.ਆਈ.ਜੀ. ਯਾਦਵ

Friday, July 27, 2012

ਪਟਿਆਲਾ, 27 ਜੁਲਾਈ (ਪੀ.ਐਸ.ਗਰੇਵਾਲ) - ਪਟਿਆਲਾ ਰੇਂਜ ਦੇ ਡੀ.ਆਈ.ਜੀ. ਸ੍ਰੀ ਐਲ.ਕੇ. ਯਾਦਵ ਨੇ ਕਿਹਾ ਹੈ ਕਿ ਸਿੱਖਿਆ ਲਈ ਕਿਸੇ ਲੋੜਵੰਦ ਵਿਦਿਆਰਥੀ ਦੀ ਮਦਦ ਕਰਨੀ ਦੁਨੀਆਂ ਦਾ ਸਭ ਤੋਂ ਵੱਡਾ ਦਾਨ ਹੈ। ਇਸ ਲਈ ਸਾਡਾ ਸਭ ਦਾ ਸਾਂਝਾ ਫਰਜ਼ ਬਣਦਾ ਹੈ ਕਿ ਕੋਈ ਬੱਚਾ ਇਸ ਕਾਰਨ ਪੜਾਈ ਤੋਂ ਵਾਂਝਾ ਨਾ ਰਹੇ ਕਿ ਉਸ ਦੇ ਮਾਤਾ ਪਿਤਾ ਕੋਲ ਉਸਦੀ ਫੀਸ ਦੇਣ ਦੇ ਪੈਸੇ ਨਹੀਂ ਸਨ। ਉਨਾਂ ਕਿਹਾ ਕਿ ਸਮਾਜ ਦੇ ਜ਼ਿਨ੍ਹਾਂ ਲੋਕਾਂ ’ਤੇ ਪਰਮਾਤਮਾ ਦਾ ਆਸ਼ੀਰਵਾਦ ਹੈ ਕਿ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਨੇਕ ਕਮਾਈ ਵਿਚੋਂ ਕੁਝ ਹਿੱਸਾ ਜਿਹੇ ਲੋੜਵੰਦ ਵਿਦਿਆਰਥੀਆਂ ਦੀ ਪੜਾਈ
Read Full Story

ਰਾਜ ਦੇ ਸਾਰੇ ਸਹਿਕਾਰੀ ਬੈਂਕਾਂ ਦਾ 31 ਦਸੰਬਰ 2012 ਤੱਕ ਕੰਪਿਊਟਰੀਕਰਨ ਕੀਤਾ ਜਾਵੇਗਾ-ਵਿਸ਼ਵਜੀਤ ਖੰਨਾ

Friday, July 27, 2012

ਪਟਿਆਲਾ, 27 ਜੁਲਾਈ (ਪੀ.ਐਸ.ਗਰੇਵਾਲ) - ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਨੂੰ ਬਿਹਤਰ ਬੈਂਕਿੰਗ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਾਜ ਦੇ ਸਾਰੇ ਸਹਿਕਾਰੀ ਬੈਂਕਾਂ ਦਾ 31 ਦਸੰਬਰ 2012 ਤੱਕ ਕੰਪਿਊਟਰੀਕਰਨ ਕੀਤਾ ਜਾਵੇਗਾ ਅਤੇ ਹੋਰ ਕੌਮੀ ਬੈਂਕਾਂ ਦੀ ਤਰਜ਼ ’ਤੇ ਸਹਿਕਾਰੀ ਬੈਂਕਾਂ ਨਾਲ ਜੁੜੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ’’ ਇਹ ਜਾਣਕਾਰੀ ਪੰਜਾਬ ਦੇ ਵਿੱਤ ਕਮਿਸ਼ਨਰ ਸਹਿਕਾਰਤਾ ਸ਼੍ਰੀ ਵਿਸ਼ਵਜੀਤ ਖੰਨਾ ਨੇ ‘ਪੰਜਾਬ ਹਰਿਆਲੀ ਮੁਹਿੰਮ’ ਤਹਿਤ ਪਟਿਆਲਾ ਦੇ ਮਾਲ ਰੋਡ ’ਤੇ ਸਥਿਤ ਕੇਂਦਰੀ ਸਹਿਕਾਰੀ ਬੈਂਕ ਵਿਖੇ
Read Full Story

ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਕਾਰਜ ਕਰਨ ਵਾਲਿਆਂ ਨੂੰ ‘ਕੌਮੀ ਜਲ ਐਵਾਰਡ’ ਨਾਲ ਸਨਮਾਨਤ ਕਰਨ ਲਈ ਅਰਜੀਆਂ ਦੀ ਮੰਗ

Friday, July 27, 2012

ਪਟਿਆਲਾ, 27 ਜੁਲਾਈ (ਪੀ.ਐਸ.ਗਰੇਵਾਲ) - ਸਵੱਛ ਜਲ-ਸੁੰਦਰ ਖੁਸ਼ਹਾਲ ਕੱਲ’ ਦੇ ਉਦੇਸ਼ ਤਹਿਤ ਭੂਮੀ ਹੇਠਲੇ ਅਤੇ ਭੂਮੀ ਦੇ ਉਪਰਲੇ ਪਾਣੀ ਨੂੰ ਸੰਭਾਲਣ ਤੇ ਪਾਣੀ ਦੀ ਸਦਵਰਤੋਂ ਨੂੰ ਉਤਸ਼ਾਹਤ ਕਰਨ ਹਿੱਤ ਭਾਰਤ ਸਰਕਾਰ ਦੇ ਜਲ ਸ੍ਰੋਤ ਮੰਤਰਾਲੇ ਵੱਲੋਂ ਜਲ ਸੰਭਾਲਣ ਲਈ ਸ਼ਲਾਘਾਯੋਗ ਕਾਰਜ ਕਰਨ ਵਾਲਿਆਂ ਨੂੰ ਕੌਮੀ ਪੱਧਰ ’ਤੇ ‘ਕੌਮੀ ਜਲ ਐਵਾਰਡ’ ਨਾਲ ਸਨਮਾਨਤ ਕਰਨ ਲਈ ਇਸ ਖੇਤਰ ’ਚ ਕੰਮ ਕਰਨ ਵਾਲਿਆਂ ਤੋਂ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸ. ਜੀ.ਕੇ. ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਜਲ ਸ੍ਰੋਤ
Read Full Story

ਭਾਸ਼ਾ ਵਿਭਾਗ ਨੇ ਸਕੂਲੀ ਵਿਦਿਆਰਥੀਆਂ ਦੇ ਹਿੰਦੀ ਤੇ ਪੰਜਾਬੀ ’ਚ ਸਾਹਿਤ ਸਿਰਜਣ ਮੁਕਾਬਲੇ ਕਰਵਾਏ

Friday, July 27, 2012

ਪਟਿਆਲਾ, 27 ਜੁਲਾਈ (ਪੀ.ਐਸ.ਗਰੇਵਾਲ) - ਭਾਸ਼ਾ ਵਿਭਾਗ ਪੰਜਾਬ ਵੱਲੋਂ ਸਕੂਲ ਪੱਧਰ ’ਤੇ ਹੀ ਵਿਦਿਆਰਥੀਆਂ ਨੂੰ ਸਾਹਿਤ ਦੀ ਚੇਟਕ ਲਗਾਉਣ ਲਈ ਹਿੰਦੀ ਅਤੇ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਪਟਿਆਲਾ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਸਾਹਿਤ ਸਿਰਜਣ ਵੱਲ ਆਪਣੀ ਰੁਚੀ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਭਾਸ਼ਾ ਅਫ਼ਸਰ ਸ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਭਾਗ ਲੈਣ ਵਾਲੇ 135 ਸਕੂਲੀ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੁੜਣ ਲਈ ਪ੍ਰੇਰਿਆ ਗਿਆ ਤੇ
Read Full Story

ਧਰਨਾ ਚੁੱਕਵਾਉਣ ਆਏ ਡਿਪਟੀ ਡੀ.ਓ ਨੂੰ ਬਣਾਇਆ ਬੰਦੀ

Thursday, July 26, 2012

ਸੰਗਰੂਰ 26 ਜੁਲਾਈ (ਅਸੀਮ ਸਾਰੋਂ) ਪਿਛਲੇ ਕਰੀਬ ਤਿੰਨ ਦਿਨਾਂ ਤੋਂ ਦਿੜਬੇ ਹਲਕੇ ਦੇ ਪਿੰਡ ਗੋਬਿੰਦਗੜ ਖੋਖਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਧਿਆਪਕਾਂ ਦੀ ਕਮੀ ਨੂੰ ਲੈਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਸਕੂਲ ਵਿੱਚ ਪੜ ਰਹੇ ਗੋਬਿੰਦਗੜ ਜੇਜੀਆ, ਖੋਖਰ ਕਲਾਂ ਅਤੇ ਖੋਖਰ ਖੁਰਦ ਦੀਆਂ ਪੰਚਾਇਤਾਂ , ਸਕੂਲੀ ਬੱਚਿਆਂ ਅਤੇ ਮਾਤਾ ਪਿਤਾ ਵੱਲੋਂ ਸਕੂਲ ਨੂੰ ਜਿੰਦਾ ਲਗਾ ਕੇ ਸੁਨਾਮ ਤੋਂ ਜਾਖਲ ਰੋਡ ਪਿੰਡ ਖੋਖਰ ਵਿਖੇ ਰੋਡ ਜਾਮ ਕਰਕੇ ਵਿਸ਼ਾਲ ਧਰਨਾ ਦਿੱਤਾ ਗਿਆ। ਜਿਸ ਵਿੱਚ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ। ਧਰਨੇ ਦੌਰਾਨ
Read Full Story

ਵਾਤਾਵਰਣ ਨੂੰ ਸਾਫ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਏ ਜਾਣ-ਆਈ.ਜੀ. ਪਰਮਜੀਤ ਸਿੰਘ ਗਰੇਵਾਲ

Thursday, July 26, 2012

ਸੰਗਰੂਰ 26 ਜੁਲਾਈ (ਅਸੀਮ ਸਾਰੋਂ)-ਪ੍ਰਦੂਸ਼ਣ ਨੂੰ ਰੋਕਣ ਅਤੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਅੱਜ ਸਥਾਨਕ ਦੂਜੀ ਆਈ.ਆਰ.ਬੀ ਬਟਾਲੀਅਨ ਲੱਡਾ ਕੋਠੀ ਵਿਖੇ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਉਚੇਚੇ ਤੌਰ ਦੇ ਮੁੱਖ ਮਹਿਮਾਨ ਵਜੋਂ ਸ. ਪਰਮਜੀਤ ਸਿੰਘ ਗਰੇਵਾਲ ਆਈ.ਜੀ. ਆਈ.ਆਰ.ਬੀ ਪਟਿਆਲਾ ਨੇ ਸਿਰਕਤ ਕੀਤੀ। ਸ. ਗੁਰਦੀਪ ਸਿੰਘ ਕਮਾਡੈਂਟ ਦੂਜੀ ਆਈ.ਆਰ.ਬੀ (ਸੰਗਰੂਰ) ਵੱਲੋਂ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ ਗਿਆ ਅਤੇ ਪੁਲਿਸ ਜਵਾਨਾਂ ਵੱਲੋਂ ਸਲਾਮੀ ਦਿੱਤੀ ਗਈ । ਸ. ਪਰਮਜੀਤ ਸਿੰਘ ਗਰੇਵਾਲ ਨੇ ਲੱਡਾ ਕੋਠੀ ਵਿਖੇ ਬੂਟੇ ਲਗਾਉਣ ਦਾ
Read Full Story

ਸਰਕਾਰੀ ਅਤੇ ਜਨਤਕ ਥਾਵਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਲਈ ਕਾਰਵਾਈ ਤੇਜ਼ ਕੀਤੀ ਜਾਵੇ-ਵਧੀਕ ਡਿਪਟੀ ਕਮਿਸ਼ਨਰ

Thursday, July 26, 2012

ਸੰਗਰੂਰ, 26 ਜੁਲਾਈ (ਅਸੀਮ ਸਾਰੋਂ)-ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਇੰਦੂ ਮਲਹੋਤਰਾ ਨੇ ਜ਼ਿਲੇ ਅੰਦਰ ਪੈਂਦੀਆਂ ਸਾਰੀਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਜਲਦੀ ਤੋਂ ਜਲਦੀ ਜਨਤਕ ਥਾਵਾਂ ਅਤੇ ਸਰਕਾਰੀ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾ ਲਿਆ ਜਾਵੇ ਅਤੇ ਨਜਾਇਜ਼ ਕਾਬਜ਼ਕਾਰਾਂ ਵਿਰੁਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਵਿਭਾਗਾਂ ਨਾਲ ਮਹੀਨਾਵਾਰ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਇੰਦੂ
Read Full Story

ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣਗੇ ਦੇਸ਼ ਦੇ 13ਵੇਂ ਰਾਸ਼ਟਰਪਤੀ : ਭਗਵੰਤ ਸਿੰਘ ਜਨਾਲ

Thursday, July 26, 2012

ਸੰਗਰੂਰ 26 ਜੁਲਾਈ (ਅਸੀਮ ਸਾਰੋਂ) ਪੰਜਾਬ ਸਟੇਟ ਫਰੀਡਮ ਫਾਈਟਰ ਆਰਗੇਨਾਈਜੇਸ਼ਨ ਜਿਲਾ ਜਥੇਬੰਦੀ, ਸੰਗਰੂਰ ਵੱਲੋਂ ਨਵੇਂ ਬਣੇ ਦੇਸ਼ ਦੇ 13 ਵੇਂ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਲੱਖ -ਲੱਖ ਵਧਾਈਆਂ ਦਿੰਦਿਆਂ ਜਿਲਾ ਪ੍ਰਧਾਨ ਭਗਵਾਨ ਸਿੰਘ ਜਨਾਲ, ਜਿਲਾ ਜਨਰਲ ਸਕੱਤਰ ਹਰਿੰਦਰਪਾਲ ਸਿੰਘ ਖਾਲਸਾ ਮੌਜੂਦਾ ਮਿਉਂਸਪਲ ਕੌਂਸਲਰ ਅਤੇ ਸਮੂਹ ਜਥੇਬੰਦੀ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਤੋਂ ਆਸ ਪ੍ਰਗਟ ਕੀਤੀ ਕਿ ਜੋ ਸੋਚਾਂ ਸੋਚ ਕੇ ਅਸੀਂ ਅਤੇ ਸਾਡੇ ਬੁਜਰਗਾਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਉਹਨਾਂ ਦੀ ਸੋਚ ‘ਤੇ ਪਹਿਰਾ ਦੇਕੇ ਭਾਰਤ ਦੇਸ਼ ਵਿੱਚ
Read Full Story

ਭਾਰਤੀ ਤਿੱਬਤ ਸੀਮਾ ਪੁਲਿਸ ਦੀ ਭਰਤੀ ਰੈਲੀ 6 ਅਗਸਤ ਤੋਂ ਸ਼ੁਰੂ

Thursday, July 26, 2012

ਪਟਿਆਲਾ, 25 ਜੁਲਾਈ (ਪੀ.ਐਸ.ਗਰੇਵਾਲ) - ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਦੇਸ਼ ਦੇ ਹੋਰ ਰਾਜਾਂ ਦੇ ਉਮੀਦਵਾਰਾਂ ਨੂੰ ਭਾਰਤੀ ਤਿੱਬਤ ਸੀਮਾ ਪੁਲਿਸ ਵਿੱਚ ਭਰਤੀ ਕਰਨ ਦੇ ਉਦੇਸ਼ ਨਾਲ ਆਈ.ਟੀ.ਬੀ.ਪੀ ਦੀ 43ਵੀਂ ਬਟਾਲੀਅਨ ਵੱਲੋਂ 6 ਅਗਸਤ ਤੋਂ 3 ਅਕਤੂਬਰ 2012 ਤੱਕ ਵੱਡੇ ਪੱਧਰ ’ਤੇ ਭਰਤੀ ਰੈਲੀ ਕੀਤੀ ਜਾ ਰਹੀ ਹੈ । ਇਹ ਜਾਣਕਾਰੀ ਦਿੰਦਿਆਂ 43ਵੀਂ ਬਟਾਲੀਅਨ ਦੇ ਕਮਾਂਡੈਂਟ ਨੇ ਦੱਸਿਆ ਕਿ ਭਾਰਤੀ ਤਿੱਬਤ ਸੀਮਾ ਪੁਲਿਸ ਵਿੱਚ ਕਾਂਸਟੇਬਲ/ਟਰੇਡਸਮੈਨ ਦੀਆਂ ਅਸਾਮੀਆਂ ’ਤੇ ਨੌਜਵਾਨਾਂ ਦੀ ਭਰਤੀ ਕਰਨ ਦੀ ਪ੍ਰਕਿਰਿਆ 6 ਅਗਸਤ ਤੋਂ ਸ਼ੁਰੂ ਹੋਵੇਗੀ ਅਤੇ ਇਸ ਭਰਤੀ
Read Full Story

ਸੰਸਕ੍ਰਿਤ ਦਿਵਸ ਮੌਕੇ ਭਾਸ਼ਾ ਵਿਭਾਗ ਵਿੱਚ ਸਮਾਗਮ ਇੱਕ ਅਗਸਤ ਨੂੰ

Thursday, July 26, 2012

ਪਟਿਆਲਾ, 25 ਜੁਲਾਈ (ਪੀ.ਐਸ.ਗਰੇਵਾਲ) -ਭਾਸ਼ਾ ਵਿਭਾਗ ਪੰਜਾਬ ਵੱਲੋਂ ਭਾਸ਼ਾ ਭਵਨ ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ 1 ਅਗਸਤ ਨੂੰ ਸਵੇਰੇ 10.30 ਵਜੇ ਸੰਸਕ੍ਰਿਤ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਸੰਸਕ੍ਰਿਤ ਕਵੀ ਦਰਬਾਰ ਅਤੇ ਸਕੂਲੀ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਜਾਣ ਵਾਲੇ ਸੰਸਕ੍ਰਿਤ ਸਲੋਕ ਖਿੱਚ ਦਾ ਕੇਂਦਰ ਬਣਨਗੇ । ਇਹ ਜਾਣਕਾਰੀ ਦਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ਼੍ਰੀਮਤੀ ਬਲਬੀਰ ਕੌਰ ਨੇ ਦੱਸਿਆ ਕਿ ਸੰਸਕ੍ਰਿਤ ਭਾਰਤ ਦੀ ਪ੍ਰਾਚੀਨ ਭਾਸ਼ਾ ਹੈ ਅਤੇ ਇਸ ਭਾਸ਼ਾ ਨੂੰ ਸਮੂਹ ਭਾਰਤੀ ਭਾਸ਼ਾਵਾਂ ਦੀ ਜਨਨੀ ਹੋਣ ਦਾ ਮਾਣ ਹਾਸਲ ਹੈ ਅਤੇ
Read Full Story

ਬਾਦਲ ਪ੍ਰਣਬ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣਗੇ

Monday, July 23, 2012

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਣਬ ਮੁਖਰਜੀ ਨੂੰ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਜਿੱਤਣ `ਤੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਅੱਗੇ ਦੱਸਿਆ ਕਿ ਬਾਦਲ 25 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਮੁਖਰਜੀ ਦੇ 13ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਸਮਾਰੋਹ ਵਿਚ ਸ਼ਿਰਕਤ
Read Full Story

ਕੇਂਦਰ ਪੰਜਾਬ ਨੂੰ ਤੁਰੰਤ 800 ਕਰੋੜ ਦਾ ਅੰਤ੍ਰਿਮ ਰਾਹਤ ਪੈਕੇਜ ਦੇਵੇ : ਸੁਖਬੀਰ ਬਾਦਲ

Monday, July 23, 2012

ਚੰਡੀਗੜ੍ਹ, ਪੰਜਾਬ ਸਰਕਾਰ ਨੇ ਮਾਨਸੂਨ ਦੀ ਬਰਸਾਤ ਨਾ ਹੋਣ ਕਾਰਨ ਪੈਦਾ ਹੋਏ ਸੋਕੇ ਵਰਗੇ ਹਾਲਾਤ ਦੇ ਮੱਦੇਨਜ਼ਰ ਕੇਂਦਰ ਤੋਂ ਤੁਰੰਤ 800 ਕਰੋੜ ਰੁਪਏ ਦੀ ਅੰਤਰਿਮ ਰਾਹਤ ਅਤੇ ਕੇਂਦਰੀ ਪੂਲ ਵਿਚੋਂ 1000 ਮੈਗਾਵਾਟ ਵਾਧੂ ਬਿਜਲੀ ਸੂਬੇ ਨੂੰ ਦੇਣ ਦੀ ਮੰਗ ਵੀ ਕੀਤੀ ਹੈ। ਇਹ ਰਾਹਤ ਸੂਬੇ ਨੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਵਲੋਂ ਡੀਜ਼ਲ `ਤੇ ਕੀਤੇ ਜਾ ਰਹੇ ਵਾਧੂ ਖਰਚ ਅਤੇ ਰਾਜ ਸਰਕਾਰ ਵਲੋਂ ਬਿਜਲੀ ਖਰੀਦ `ਤੇ ਵਧੇਰੇ ਖਰਚ ਦੇ ਬਦਲੇ ਮੰਗੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪੰਜਾਬ ਸਰਕਾਰ ਪ੍ਰਧਾਨ ਮੰਤਰੀ ਡਾ.
Read Full Story

ਸੁਪਰੀਮ ਕੋਰਟ ਦਾ ਬੂਹਾ ਖੜਕਾਉਣਗੇ ਸੰਗਮਾ

Monday, July 23, 2012

ਚੰਡੀਗੜ੍ਹ, ਭਾਜਪਾ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਰਾਸ਼ਟਰਪਤੀ ਅਹੁਦੇ ਲਈ ਐੱਨ. ਡੀ. ਏ. ਦੇ ਉਮੀਦਵਾਰ ਪੀ. ਏ. ਸੰਗਮਾ ਯੂ. ਪੀ. ਏ. ਉਮੀਦਵਾਰ ਪ੍ਰਣਬ ਮੁਖਰਜੀ ਦੀ ਉਮੀਦਵਾਰੀ ਦੇ ਮਾਮਲੇ `ਚ ਸੁਪਰੀਮ ਕੋਰਟ ਦਾ ਬੂਹਾ ਖੜਕਾਉਣਗੇ। ਸਿੰਘ ਅੱਜ ਇਥੇ ਭਾਜਪਾ ਦੀ ਕਿਸਾਨ ਮੋਰਚਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਮਗਰੋਂ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਣਬ ਮੁਖਰਜੀ ਨੇ ਲਾਭ ਦੇ ਅਹੁਦੇ `ਤੇ ਰਹਿੰਦੇ ਹੋਏ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰੀ ਜਤਾਈ। ਹਾਲਾਂਕਿ ਸੰਗਮਾ ਨੇ ਭਾਰਤੀ ਚੋਣ
Read Full Story

ਨਗਰ ਨਿਗਮ ਦੀਆਂ ਟੀਮਾਂ ਵੱਲੋਂ ਬਡੂੰਗਰ ਦੇ 500 ਘਰਾਂ ’ਚ ਪਾਣੀ ਦੀ ਸਪਲਾਈ ਦਾ ਜਾਇਜ਼ਾ - ਕਮਿਸ਼ਨਰ

Monday, July 23, 2012

ਪਟਿਆਲਾ, 22 ਜੁਲਾਈ (ਪੀ.ਐਸ.ਗਰੇਵਾਲ) - ਬਡੂੰਗਰ ਦੇ ਇਲਾਕੇ ਵਿੱਚ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਅੱਜ 500 ਘਰਾਂ ਦੀ ਚੈਕਿੰਗ ਕਰਕੇ ਉਥੇ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਜਾਇਜ਼ਾ ਲਿਆ ਗਿਆ । ਇਸ ਬਾਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀ ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ ਬਡੂੰਗਰ ਦੇ ਇਲਾਕੇ ਵਿੱਚ ਪੇਚਿਸ ਦੀ ਬਿਮਾਰੀ ਦੇ ਮਾਮਲੇ ਸਾਹਮਣੇ ਆਉਣ ਕਾਰਨ ਨਗਰ ਨਿਗਮ ਦੀਆਂ ਵਿਸ਼ੇਸ ਟੀਮਾਂ ਨੇ ਅੱਜ ਕਰੀਬ 500 ਘਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਜਾਇਜ਼ਾ ਲਿਆ ਅਤੇ ਇਹਨਾਂ ਸਾਰੇ ਘਰਾਂ ਵਿੱਚ ਪਾਣੀ ਪੀਣਯੋਗ ਪਾਇਆ ਗਿਆ । ਉਨਾਂ ਦਸਿਆ
Read Full Story

ਜ਼ਰੂਰਤਮੰਦਾਂ ਦੀ ਸਹਾਇਤਾ ਕਰਨਾ ਸਭ ਤੋਂ ਵੱਡ ਪੁੰਨ ਦਾ ਕਾਰਜ : ਰੱਖੜਾ

Monday, July 23, 2012

ਪਟਿਆਲਾ, 22 ਜੁਲਾਈ (ਪੀ.ਐਸ.ਗਰੇਵਾਲ) - ਜ਼ਰੂਰਤਮੰਦਾਂ ਅਤੇ ਅਪਾਹਜਾਂ ਦੀ ਸਹਾਇਤਾ ਕਰਨਾ ਸਭ ਤੋਂ ਵੱਡਾ ਪੁੰਨ ਹੈ। ਸਾਡੇ ਗੁਰੂ ਵੀ ਇਹ ਉਪਦੇਸ਼ ਦੇ ਕੇ ਗਏ ਹਨ ਕਿ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਜ਼ਰੂਰਤਮੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਅਮਰਨਾਥ ਭਗਵੰਤੀ ਦੇਵੀ ਚੈਰੀਟੇਬਲ ਟਰੱਸਟ ਵੱਲੋਂ 25 ਅਪਾਹਜਾਂ ਨੂੰ ਟਰਾਈਸਾਈਕਲ ਦੇ ਕੇ ਜੋ ਸਹਾਇਤਾ ਕੀਤੀ ਹੈ ਉਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਓਨੀ ਘੱਟ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਕੀਤਾ। ਸ. ਰੱਖੜਾ ਇਥੇ ਰਾਜਕਮਲ
Read Full Story

ਦਲਬੀਰ ਨੂੰ ਆਪਣੇ ਭਰਾ ਸਰਬਜੀਤ ਦੀ ਆਜ਼ਾਦੀ ਦਿਵਸ 'ਤੇ ਰਿਹਾਈ ਦੀ ਉਮੀਦ

Saturday, July 21, 2012

ਚੰਡੀਗੜ੍ਹ, ਪਾਕਿਸਤਾਨ ਦੀ ਜੇਲ `ਚ ਬੰਦ ਸਰਬਜੀਤ ਦੀ ਭੈਣ ਨੂੰ ਉਮੀਦ ਹੈ ਕਿ ਉਸਦਾ ਭਰਾ 16 ਅਗਸਤ ਪਾਕਿਸਤਾਨ ਦੇ ਆਜ਼ਾਦੀ ਦਿਵਸ ਮੌਕੇ ਰਿਹਾਅ ਹੋ ਜਾਏਗਾ। ਅੱਜ ਇਥੇ ਸਰਬਜੀਤ ਦੀ ਬੇਟੀ ਦੀ ਮੌਜੂਦਗੀ `ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲਬੀਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਸੰਕੇਤ ਮਿਲੇ ਹਨ। ਉਸਨੇ ਦੱਸਿਆ ਕਿ ਆਪਣੇ ਭਰਾ ਨੂੰ ਰੱਖੜੀ ਭੇਜਣ ਦੇ ਨਾਲ ਹੀ ਪਾਕਿਸਤਾਨ ਦੇ ਰਾਸ਼ਟਰਪਤੀ ਜਰਦਾਰੀ ਨੂੰ ਭਰਾ ਮੰਨ ਕੇ ਰੱਖੜੀ ਭੇਜੀ ਹੈ ਅਤੇ ਨਾਲ ਹੀ ਆਪਣੇ ਭਰਾ ਦੀ ਰਿਹਾਈ ਲਈ ਅਪੀਲ ਵੀ ਕੀਤੀ ਹੈ। ਆਜ਼ਾਦੀ ਦਿਵਸ ਮੌਕੇ ਪਾਕਿਸਤਾਨ ਜਾ ਕੇ ਸਰਬਜੀਤ ਨੂੰ
Read Full Story

Powered by Arash Info Corpopration