Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

Saturday, June 30, 2018

ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਸਮੂਹ `ਚ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਜੀ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ
Read Full Story

ਬਠਿੰਡਾ ਧਰਨੇ ਨੂੰ ਸਫਲ ਬਣਾਉਣ ਤੇ ਸਾਬਕਾ ਵਿਧਾਇਕ ਸਿੱਧੂ ਨੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਕੀਤਾ ਧੰਨਵਾਦ

Wednesday, June 27, 2018

ਤਲਵੰਡੀ ਸਾਬੋ, 27 ਜੂਨ (ਗੁਰਜੰਟ ਸਿੰਘ ਨਥੇਹਾ)- ਸੂਬੇ ਦੇ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਮੰਨਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨ ਸੂਬੇ ਭਰ ਵਿੱਚ ਜਿਲਾ ਪੱਧਰੀ ਲਾਏ ਗਏ ਧਰਨਿਆਂ ਦੀ ਲੜੀ ਵਿੱਚ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਲਾਏ ਗਏ ਧਰਨੇ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਵੱਡੀ ਗਿਣਤੀ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਪੁੱਜ ਕੇ ਧਰਨੇ ਨੂੰ ਕਾਮਯਾਬ ਬਣਾਉਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਵਰਕਰਾਂ ਦਾ ਧੰਨਵਾਦ
Read Full Story

ਨਮਕੀਨ ਦੇ ਪੈਕੇਟ 'ਤੇ ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਪਵਾਉਣ ਦਾ ਐਸ.ਜੀ.ਪੀ.ਸੀ. ਨੇ ਲਿਆ ਗੰਭੀਰ ਨੋਟਿਸ

Tuesday, June 26, 2018

ਨਮਕੀਨ ਦੇ ਪੈਕੇਟ `ਤੇ ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਤਸਵੀਰ ਛਪਵਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ l ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਹਲਦੀਰਾਮ ਭੁਜੀਆਵਾਲਾ ਕੰਪਨੀ ਦੇ ਨਮਕੀਨ ਦੇ ਪੈਕਟ ਤੇ ਛਪੀ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਦਾ ਮਾਮਲਾ ਸਾਹਮਣੇ ਆਉਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਬੰਧਿਤ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ । ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸੱਚਖੰਡ
Read Full Story

ਨਮਕੀਨ ਦੇ ਪੈਕੇਟ 'ਤੇ ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਪਵਾਉਣ ਦਾ ਐਸ.ਜੀ.ਪੀ.ਸੀ. ਨੇ ਲਿਆ ਗੰਭੀਰ ਨੋਟਿਸ

Tuesday, June 26, 2018

ਨਮਕੀਨ ਦੇ ਪੈਕੇਟ `ਤੇ ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਪਵਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ । ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ `ਤੇ ਵਾਇਰਲ ਹੋ ਰਹੇ ਹਲਦੀਰਾਮ ਨਮਕੀਨ ਦੇ ਪੈਕੇਟ `ਤੇ ਛਪੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ ਸਾਹਮਣੇ ਆਉਣ `ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬੰਧਤ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ
Read Full Story

ਗੁਰਦੁਆਰਾ ਸਾਹਿਬ ਦੇ ਨਾਂ ਨਾਲੋਂ ਨਿਹੰਗ ਸਿੰਘ ਦਾ ਨਾਂ ਕੱਟਣ ਤੇ ਬੁੱਢਾ ਦਲ ਆਗੂਆਂ ਚ ਰੋਸ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤਾ ਮੰਗ ਪੱਤਰ

Tuesday, June 26, 2018

ਤਲਵੰਡੀ ਸਾਬੋ, 26 ਜੂਨ (ਗੁਰਜੰਟ ਸਿੰਘ ਨਥੇਹਾ)- ਅਠਾਰਵੀਂ ਸਦੀ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਨ ਮਰਿਆਦਾ ਬਹਾਲ ਰੱਖਣ ਲਈ ਮੁਗਲਾਂ ਨਾਲ ਟੱਕਰ ਲੈਣ ਵਾਲੇ ਬਾਬਾ ਗੁਰਬਖਸ਼ ਸਿੰਘ ਜੀ ਨਿਹੰਗ ਸਿੰਘ ਦੇ ਨਾਂ `ਤੇ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਣੇ ਯਾਦਗਾਰੀ ਗੁਰਦੁਆਰਾ ਸਾਹਿਬ ਦੇ ਨਾਮ ਨਾਲੋਂ ਨਿਹੰਗ ਸਿੰਘ ਸ਼ਬਦ ਕੱਟ ਦਿੱਤੇ ਜਾਣ ਕਾਰਣ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਨੌਜਵਾਨ ਨਿਹੰਗ ਸਿੰਘਾਂ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਤੇ ਉਸੇ ਦੇ ਚਲਦਿਆਂ ਉਕਤ
Read Full Story

ਵੱਡੀ ਮਾਤਰਾ ਵਿੱਚ ਕਣਕ ਦੀ ਬਰਾਮਦਗੀ ਦੇ ਬਾਵਜੂਦ ਕਾਰਵਾਈ ਨਾ ਹੋਣਾ ਬਣਿਆ ਬੁਝਾਰਤ

Tuesday, June 26, 2018

ਤਲਵੰਡੀ ਸਾਬੋ, 26 ਜੂਨ (ਗੁਰਜੰਟ ਸਿੰਘ ਨਥੇਹਾ)- ਪਿੰਡ ਭਾਗੀਵਾਂਦਰ ਦੇ ਇੱਕ ਘਰੋਂ ਤਲਵੰਡੀ ਸਾਬੋ ਪੁਲਸ ਵੱਲੋਂ ਵੱਡੀ ਮਾਤਰਾ ਵਿੱਚ ਕਣਕ ਬਰਾਮਦ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਾ ਕਰਨ ਦਾ ਮਾਮਲਾ ਬੁਝਾਰਤ ਬਣਦਾ ਜਾ ਰਿਹਾ ਹੈ ਹਾਲਾਂਕਿ ਸੂਤਰ ਦੱਸਦੇ ਹਨ ਕਿ ਜੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਤਾਂ ਵੱਡੇ ਘਪਲੇ ਤੋਂ ਪਰਦਾ ਉਠਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਪੁਲਿਸ ਨੇ ਪਿੰਡ ਭਾਗੀਵਾਂਦਰ ਵਿਖੇ ਇੱਕ ਕਿਸਾਨ ਦੇ ਘਰ ਗੱਟਿਆਂ ਵਿੱਚ ਸਟੋਰ ਕਰਕੇ ਰੱਖੀ ਗਈ ਕਣਕ ਨੂੰ ਸ੍ਰੀ ਵਰਿੰਦਰ ਸਿੰਘ ਐਸ. ਡੀ.
Read Full Story

ਸਿੱਖ ਇਤਿਹਾਸ ਦੇ ਮਹਾਂਨਾਇਕ ਗੁਰੂ ਸਾਹਿਬਾਨ, ਸ਼ਹੀਦ ਅਤੇ ਮਹਾਂਪੁਰਖ ਸਿੱਖਾਂ ਲਈ ਸੱਚੇ ਰੋਲ ਮਾਡਲ : ਗਿ. ਰਾਜਪਾਲ ਸਿੰਘ ਖ਼ਾਲਸਾ

Monday, June 25, 2018

ਤਲਵੰਡੀ ਸਾਬੋ, 25 ਜੂਨ (ਗੁਰਜੰਟ ਸਿੰਘ ਨਥੇਹਾ)- ਗੁਰਦੁਆਰਾ ਸਿੰਘ ਸਭਾ, ਮੰਡੀ ਡੱਬਵਾਲੀ ਜਿਲ੍ਹਾ ਸਿਰਸਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਏ ਗਏ, ਜਿਸ ਦੌਰਾਨ ਬੇਅੰਤ ਸੰਗਤਾਂ ਨੇ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ ਅਤੇ ਰਾਤ ਦੇ ਸਮੇਂ ਵਿਸ਼ੇਸ਼ ਗੁਰਮਤਿ ਪ੍ਰਚਾਰ ਸਮਾਗਮ ਵਿੱਚ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਮਹਾਨ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਧਾਰਮਿਕ ਫਿਲਮ ਸ਼ਹੀਦ ਭਾਈ ਤਾਰੂ ਸਿੰਘ ਜੀ ਦਿਖਾਈ ਗਈ। ਜਥੇਬੰਦੀ ਦੇ ਜਿਲ੍ਹਾ ਸਿਰਸਾ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ
Read Full Story

ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਵੱਡੀ ਗਿਣਤੀ ਵਰਕਰ ਕਰਨਗੇ ਸ਼ਿਰਕਤ-ਸਾਬਕਾ ਵਿਧਾਇਕ ਸਿੱਧੂ

Monday, June 25, 2018

ਤਲਵੰਡੀ ਸਾਬੋ, 25 ਜੂਨ (ਗੁਰਜੰਟ ਸਿੰਘ ਨਥੇਹਾ)- ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ 26 ਜੂਨ ਨੂੰ ਉਲੀਕੇ ਗਏ ਜਿਲ੍ਹਾ ਪੱਧਰੀ ਧਰਨਿਆਂ ਦੀ ਲੜੀ ਵਿੱਚ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਲਾਏ ਜਾ ਰਹੇ ਵਿਸ਼ਾਲ ਧਰਨੇ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਵੀ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਵਿੰਗਾਂ ਦੇ ਆਗੂ ਤੇ ਵਰਕਰ ਸ਼ਿਰਕਤ ਕਰਨਗੇ।ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ
Read Full Story

ਹਲਕਾ ਤਲਵੰਡੀ ਸਾਬੋ ਵਿੱਚ ਸ. ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾਈ ਕਰ ਰਹੀ ਹੈ ਕਾਂਗਰਸ ਦੇ ਪੈਰ ਮਜ਼ਬੂਤ

Monday, June 25, 2018

ਤਲਵੰਡੀ ਸਾਬੋ, 25 ਜੂਨ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜਿੱਥੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਨੂੰ ਨਿਭਾਉਣ ਵੱਲ ਵਧਾਏ ਜਾ ਰਹੇ ਕਦਮਾਂ ਕਾਰਨ ਕੈਪਟਨ ਅਮਰਿੰਦਰ ਸਿੰਘ ਜੀ ਮੁੱਖ ਮੰਤਰੀ ਪੰਜਾਬ ਦੀ ਹਰਮਨ ਪਿਆਰਤਾ ਵਿਚ ਵਾਧਾ ਹੋ ਰਿਹਾ ਹੈ ਉੱਥੇ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਸਰਕਾਰ ਦੇ ਹਲਕਾ ਸੇਵਾਦਾਰ ਸਰਦਾਰ ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾਈ ਵਿੱਚ ਹੋ ਰਹੇ ਹਲਕੇ ਦੇ ਵਿਕਾਸ ਕਾਰਨ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਵਿੱਚ ਵੀ ਕਾਂਗਰਸ ਦਾ ਜਨ ਆਧਾਰ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ ਜਿਸ ਦਾ ਸਿੱਧਾ
Read Full Story

ਪੈਰਾਬਿਲਟ ਬਿਮਾਰੀ ਨਾਲ ਤਬਾਹ ਹੋਈ ਫਸਲ ਦਾ ਚੰਡੀਗੜ ਦੀ ਟੀਮ ਵੱਲੋਂ ਨਿਰੀਖਣ ਨਾ ਕਰਨ ਤੇ ਕਿਸਾਨਾਂ 'ਚ ਰੋਸ

Monday, June 25, 2018

ਤਲਵੰਡੀ ਸਾਬੋ, 25 ਜੂਨ (ਗੁਰਜੰਟ ਸਿੰਘ ਨਥੇਹਾ)-ਪਿਛਲੇ ਦਿਨ ਖੇਤਰ ਦੇ ਕਈ ਪਿੰਡਾਂ ਦੇ ਕਿਸਾਨਾਂ ਦੀ ਨਰਮੇ ਦੀ ਫਸਲ ਪੈਰਾਬਿਲਟ ਨਾਮੀ ਬਿਮਾਰੀ ਕਾਰਨ ਬਰਬਾਦ ਹੋ ਗਈ ਹੈ ਜਿਸ ਦੀਆਂ ਖਬਰਾਂ ਪ੍ਰਕਾਸਿਤ ਹੋਣ ਤੇ ਚੰਡੀਗੜ ਦੇ ਡਾਇਰੈਕਟਰ ਨੇ ਆਪਣੀ ਟੀਮ ਸਮੇਤ ਨਰਮੇ ਨੂੰ ਪਈ ਬਿਮਾਰੀ ਦਾ ਦੌਰਾ ਕੀਤਾ ਪਰ ਸੀਂਗੋ ਮੰਡੀ, ਨੰਗਲਾ ਤੇ ਲਹਿਰੀ ਦੇ ਰਕਬੇ ਵਿੱਚ ਖਰਾਬ ਹੋਈ ਫਸਲ ਦਾ ਨਾ ਨਿਰੀਖਣ ਕਰਨ ਕਰਕੇ ਪੀੜਿਤ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।ਜਿਸ ਤੇ ਪੀੜਿਤ ਕਿਸਾਨਾਂ ਤੇ ਕਿਸਾਨ ਆਗੂਆਂ ਨੇ ਉਕਤ ਖਰਾਬ ਹੋਈ ਫਸਲ ਦੀ ਗਿਰਦਾਵਰੀ ਕਰਵਾਕੇ ਮੁਆਵਜ਼ਾ ਦੇਣ
Read Full Story

ਗੁਰਦੁਆਰਾ ਸੂਲੀਸਰ ਸਾਹਿਬ ਤੋਂ ਬਰਗਾੜੀ ਨੂੰ ਮਾਰਚ ਹੋਇਆ ਰਵਾਨਾ

Saturday, June 23, 2018

ਤਲਵੰਡੀ ਸਾਬੋ, 23 ਜੂਨ (ਗੁਰਜੰਟ ਸਿੰਘ ਨਥੇਹਾ)- ਸਿੱਖੀ ਦੀ ਸਾਹ ਰਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੱਜ ਤੋਂ ਤਿੰਨ ਸਾਲ ਪਹਿਲਾਂ ਬਰਗਾੜੀ ਨੇੜਲੇ ਪਿੰਡ ਬੁਰਜ ਹਰੀ ਸਿੰਘ ਵਿਖੇ ਹੋਈ ਬੇਅਦਬੀ ਦੇ ਸਬੰਧ ਵਿੱਚ ਇਨਸਾਫ ਦਿਵਾਉਣ ਲਈ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਲਗਾਏ ਗਏ ਮੋਰਚੇ ਨੂੰ ਬਲ ਦੇਣ ਲਈ ਅੱਜ ਗੁਰਦੁਆਰਾ ਸੂਲੀਸਰ ਸਾਹਿਬ ਤੋਂ ਬਰਗਾੜੀ ਤੱਕ ਇੱਕ ਵਿਸ਼ਾਲ ਮਾਰਚ ਕੱਢਿਆ ਗਿਆ ਜਿਸਦੀ ਅਗਵਾਈ ਭਾਈ ਦਲੇਲ ਸਿੰਘ ਦਾਦੂ ਪੰਥਕ ਸੇਵਾਦਾਰ ਮਾਨਸਾ ਦੁਆਰਾ
Read Full Story

ਅਮਰਜੀਤ ਸੰਦੋਆ 'ਤੇ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਚ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

Friday, June 22, 2018

ਤਲਵੰਡੀ ਸਾਬੋ, 22 ਜੂਨ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਪਾਰਟੀ ਜਿਲਾ ਬਠਿੰਡਾ ਵਲੋਂ ਆਪ ਦੇ ਰੋਪੜ ਤੋਂ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ `ਤੇ ਕੀਤੇ ਗਏ ਜਾਨਲੇਵਾ ਹਮਲੇ ਦੇ ਵਿਰੋਧ ਵਿੱਚ ਮੌਜੂਦਾ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ ਇਸ ਮੌਕੇ ਜ਼ਿਲ੍ਹਾ ਮਾਲਵਾ ਜ਼ੋਨ ਦੇ ਵਾਇਸ ਪ੍ਰਧਾਨ ਤੇ ਬਠਿੰਡਾ ਦੇ ਅਬਜਰਵਰ ਹਰਪ੍ਰੀਤ ਸੰਧੂ ਸਰਪੰਚ ਵੀ ਪੁਹੰਚੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਵਦੀਪ ਜੀਦਾ ਵਲੋਂ ਕੈਪਟਨ ਸਰਕਾਰ `ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਕੈਪਟਨ ਸਰਕਾਰ ਨਸ਼ਾ ਅਤੇ ਨਾਜਾਇਜ਼ ਮਾਈਨਿੰਗ ਰੋਕਣ ਦੇ ਦਾਅਵੇ
Read Full Story

ਤਖਤ ਸਾਹਿਬ ਦੇ ਪ੍ਰਬੰਧ ਖਿਲਾਫ ਆਡਿਓ ਪਾਉਣ ਵਾਲੇ ਨੇ ਤਖਤ ਸਾਹਿਬ ਹਾਜਰ ਹੋ ਕੇ ਮੰਗੀ ਮੁਆਫੀ

Thursday, June 21, 2018

ਤਲਵੰਡੀ ਸਾਬੋ, 21 ਜੂਨ (ਗੁਰਜੰਟ ਸਿੰਘ ਨਥੇਹਾ)- ਪਿਛਲੇ ਦਿਨੀਂ ਅੰਮ੍ਰਿਤ ਸੰਚਾਰ ਕਰਨ ਤਖਤ ਸ੍ਰੀ ਦਮਦਮਾ ਸਾਹਿਬ ਪੁੱਜਣ ਦਾ ਦਾਅਵਾ ਕਰਦਿਆਂ ਤਖਤ ਸਾਹਿਬ ਦੇ ਪੰਜ ਪਿਆਰਿਆਂ `ਤੇ ਅੰਮ੍ਰਿਤ ਸੰਚਾਰ ਵੇਲੇ ਜਾਤੀ ਪੁੱਛੇ ਜਾਣ ਦੇ ਗੰਭੀਰ ਇਲਜਾਮ ਲਾ ਕੇ ਉਸਦੀ ਆਡੀਓ ਸ਼ੋਸਲ ਮੀਡੀਆ `ਤੇ ਪਾਉਣ ਵਾਲੇ ਹਰਿਆਣਾ ਦੇ ਰਤੀਆ ਲਾਗੇ ਦਾ ਕੁਲਵਿੰਦਰ ਸਿੰਘ ਨਾਮੀ ਵਿਅਕਤੀ ਅੱਜ ਕੁੱਝ ਮੋਹਤਬਰਾਂ ਨੂੰ ਨਾਲ ਲੈ ਕੇ ਤਖਤ ਸ੍ਰੀ ਦਮਦਮਾ ਸਾਹਿਬ ਪੁੱਜਾ ਤੇ ਉਸਨੇ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਪੰਜ ਪਿਆਰਿਆਂ ਖਿਲਾਫ ਆਡੀਓ ਪਾਉਣ ਸਬੰਧੀ ਮਾਫੀ ਮੰਗੀ। ਤਖਤ ਸਾਹਿਬ ਵੱਲੋਂ
Read Full Story

ਸ਼ੋਸਲ ਮੀਡੀਆ 'ਤੇ ਤਖਤ ਸਾਹਿਬ ਦੇ ਪ੍ਰਬੰਧ ਖਿਲਾਫ ਪਾਈ ਆਡੀਓ ਝੂਠ ਦਾ ਪੁਲੰਦਾ-ਇੰਚਾਰਜ ਧਰਮ ਪ੍ਰਚਾਰ

Sunday, June 17, 2018

ਤਲਵੰਡੀ ਸਾਬੋ, 17 ਜੂਨ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨ ਤੋਂ ਸੋਸ਼ਲ ਮੀਡੀਏ `ਤੇ ਆਪਣੇ ਆਪ ਨੂੰ ਭਾਈ ਕੁਲਵਿੰਦਰ ਸਿੰਘ ਵਾਸੀ ਰਤੀਆ (ਹਰਿਆਣਾ) ਦਾ ਰਹਿਣ ਵਾਲਾ ਦੱਸਦਿਆਂ ਇੱਕ ਆਡੀਓ ਪਾ ਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਤੇ ਅੰਮ੍ਰਿਤ ਸੰਚਾਰ ਦੌਰਾਨ ਉਸਦੀ ਜਾਤੀ ਪੁੱਛਣ ਦੇ ਅਤਿ ਗੰਭੀਰ ਇਲਜਾਮ ਲਾਉਣ ਦੇ ਨਾਲ ਨਾਲ ਸਿੰਘਾਂ ਨੂੰ ਖੰਡੇ ਨਾਲ ਅਤੇ ਬੀਬੀਆਂ ਨੂੰ ਕ੍ਰਿਪਾਨ ਨਾਲ ਅੰਮ੍ਰਿਤ ਛਕਾਉਣ ਦੀ ਗੱਲ ਕਹੀ ਹੈ ਤੇ ਅੰਮ੍ਰਿਤ ਸੰਚਾਰ ਵੇਲੇ 200 ਰੁਪਏ ਦੀ ਪਰਚੀ ਕੱਟੇ ਜਾਣ ਦਾ ਵੀ ਜਿਕਰ ਕੀਤਾ ਹੈ। ਉਕਤ ਆਡੀਓ ਦਾ ਸਖਤ ਨੋਟਿਸ ਲੈਂਦਿਆਂ ਅੱਜ
Read Full Story

ਤਲਵੰਡੀ ਸਾਬੋ ਤੋਂ ਬਰਗਾੜੀ ਨੂੰ ਰਵਾਨਾ ਹੋਇਆ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ

Thursday, June 14, 2018

ਤਲਵੰਡੀ ਸਾਬੋ, 14 ਜੂਨ (ਗੁਰਜੰਟ ਸਿੰਘ ਨਥੇਹਾ)- ਅੱਜ ਤੋਂ ਤਿੰਨ ਸਾਲ ਪਹਿਲਾਂ ਜੂਨ ਦੀ ਪਹਿਲੀ ਤਰੀਕ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ `ਚ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਸਿੰਘਾਂ `ਤੇ ਅੰਨੇਵਾਹ ਗੋਲੀਆਂ ਚਲਾ ਕੇ ਸ਼ਹੀਦ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਸਰਬੱਤ ਖਾਲਸਾ ਵੱਲੋਂ ਸਥਾਪਿਤ ਕੀਤੇ ਕਾਰਜਕਾਰੀ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ ਦੁਆਰਾ ਸ਼ੁਰੂ ਕੀਤੇ ਗਏ ਮੋਰਚੇ ਵਿੱਚ ਸ਼ਾਮਿਲ ਹੋਣ ਲਈ ਇੱਕ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਬਰਗਾੜੀ ਵੱਲ ਨੂੰ ਰਵਾਨਾ ਹੋਇਆ ਜਿਸਦੀ ਅਗਵਾਈ ਭਾਈ ਡੱਲ
Read Full Story

ਪੰਜਾਬ 'ਚ ਕਿਸਾਨਾਂ ਤੋਂ ਬਾਅਦ ਹੁਣ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਵਧਣ ਲੱਗੀਆਂ- ਡਾ. ਸਰਬਜੀਤ ਸਿੰਘ ਰੇਣੂਕਾ

Sunday, June 10, 2018

ਤਲਵੰਡੀ ਸਾਬੋ, 10 ਜੂਨ (ਗੁਰਜੰਟ ਸਿੰਘ ਨਥੇਹਾ)- ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਾਂਝੇ ਉਪਰਾਲੇ ਸਦਕਾ ਸਥਾਨਕ ਸ਼ਹਿਰ ਦੀ ਅਕਾਲ ਯੂਨੀਵਰਸਿਟੀ ਅੰਦਰ “ਸਾਦੇ ਵਿਆਹ ਸਾਦੇ ਭੋਗ” ਅਤੇ `ਖੁਦਕੁਸ਼ੀਆਂ` ਵਿਸ਼ੇ `ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਉੱਘੇ ਵਿਦਵਾਨ ਡਾ. ਸਰਬਜੀਤ ਸਿੰਘ ਰੇਣੂਕਾ ਉਚੇਚੇ ਤੌਰ `ਤੇ ਪਹੁੰਚੇ ਜਦੋਂ ਕਿ ਇਸ ਸੈਮੀਨਰ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਗੁਰਮੇਲ ਸਿੰਘ ਦੁਆਰਾ ਕੀਤੀ ਗਈ ਅਤੇ ਆਏ ਮਹਿਮਾਨਾਂ ਨੂੰ ਜੀਅ ਆਇਆਂ ਕਿਹਾ।
Read Full Story

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਾਇਆ ਸੱਤ ਰੋਜ਼ਾ ਸਮਰ ਕੈਂਪ ਸੰਪੰਨ

Friday, June 8, 2018

ਤਲਵੰਡੀ ਸਾਬੋ, 8 ਜੂਨ (ਗੁਰਜੰਟ ਸਿੰਘ ਨਥੇਹਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪਿੰਡ ਘੁੰਮਣ ਕਲਾਂ ਦੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਵਿੱਚ ਸੱਤ ਰੋਜ਼ਾ ਗਿਆਨ ਅੰਜੁਨ ਸਮਰ ਕੈਂਪ ਲਾਇਆ, ਜਿਸ ਦੀ ਸ਼ੁਰੂਆਤ ਨਿਸ਼ਾਨ ਸਾਹਿਬ ਦੀ ਰਸਮ ਤੋਂ ਬਾਅਦ ਸਰਕਲ ਦੇ ਖੇਤਰ ਬਠਿੰਡਾ ਦੇ ਪ੍ਰਧਾਨ ਬਲਵੰਤ ਸਿੰਘ ਨੇ ਆਪਣੇ ਲੈਕਚਰ ਨਾਲ ਕੀਤੀ। ਇਹਨਾਂ ਦਿਨਾਂ ਵਿੱਚ ਵਿਦਿਆਰਥੀਆਂ ਵੱਲੋਂ ਨਿਸ਼ਾਨ ਸਾਹਿਬ, ਸ਼ਬਦ, ਨਾਹਰਿਆਂ ਦੀ ਸੇਵਾ ਖੁਦ ਕੀਤੀ। ਪਹਿਲੇ ਦਿਨ ਡਾ. ਗੁਰਜਿੰਦਰ ਸਿੰਘ ਰੋਮਾਣਾ, ਦੂਜੇ ਦਿਨ ਅਮਨਦੀਪ ਸਿੰਘ ਤਲਵੰਡੀ ਸਾਬੋ, ਤੀਜੇ ਦਿਨ ਪਰਮਿੰਦਰ
Read Full Story

ਤੇਲ ਕੀਮਤਾਂ ਵਿੱਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਨੇ ਤਲਵੰਡੀ ਸਾਬੋ ਵਿੱਚ ਲਾਇਆ ਵਿਸ਼ਾਲ ਰੋਸ ਧਰਨਾ

Thursday, June 7, 2018

ਤਲਵੰਡੀ ਸਾਬੋ, 7 ਜੂਨ (ਗੁਰਜੰਟ ਸਿੰਘ ਨਥੇਹਾ)- ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜਲ ਦੀਆਂ ਤੇਜੀ ਨਾਲ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਜੋਂ ਅੱਜ ਹਲਕਾ ਤਲਵੰਡੀ ਸਾਬੋ ਦੀ ਕਾਂਗਰਸ ਪਾਰਟੀ ਵੱਲੋਂ ਇੱਕ ਵਿਸ਼ਾਲ ਰੋਸ ਧਰਨਾ ਸਥਾਨਕ ਖੰਡਾ ਚੌਂਕ ਵਿੱਚ ਕਾਂਗਰਸ ਦੇ ਹਲਕਾ ਸੇਵਾਦਾਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਲਗਾਇਆ ਗਿਆ ਜਿਸ ਵਿੱਚ ਹਲਕੇ ਭਰ ਤੋਂ ਵੱਡੀ ਗਿਣਤੀ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਵਰਕਰਾਂ ਦੇ ਇਕੱਠ ਨੂੰ ਸੰਬੋਧਨ ਦੌਰਾਨ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਕਿ ਪਿਛਲੀ ਡਾ.
Read Full Story

ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਗਏ ਵਫਦ ਨੇ ਸੂਬੇ ਦੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ

Tuesday, June 5, 2018

ਤਲਵੰਡੀ ਸਾਬੋ, 5 ਜੂਨ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀ ਸ਼ਿਲਾਂਗ ਵਿੱਚ ਸਿੱਖ ਭਾਈਚਾਰੇ ਨਾਲ ਵਾਪਰੀਆਂ ਹਿੰਸਕ ਘਟਨਾਵਾਂ ਤੋਂ ਬਾਅਦ ਲਾਏ ਗਏ ਕਰਫਿਊ ਵਿੱਚ ਬੀਤੇ ਦਿਨ ਢਿੱਲ ਮਿਲਦਿਆਂ ਹੀ ਸਿੱਖਾਂ `ਤੇ ਦੁਬਾਰਾ ਹਮਲੇ ਦੀ ਕੋਸ਼ਿਸ਼ ਦੇ ਚਲਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸ਼ਿਲਾਂਗ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫਦ ਨੇ ਅੱਜ ਸੂਬੇ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਉੱਥੇ ਹੀ ਸਿੰਘ ਸਾਹਿਬ ਨੇ ਸੂਬੇ ਦੇ ਮੁੱਖ ਮੰਤਰੀ ਨਾਲ ਫੋਨ `ਤੇ ਗੱਲਬਾਤ ਕਰਦਿਆਂ ਸਿੱਖਾਂ `ਤੇ
Read Full Story

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ

Tuesday, June 5, 2018

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ.ਕੇ. ਜੀ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਡ ਸੰਗਮਾ ਨਾਲ ਮੁਲਾਕਾਤ ਕੀਤੀ | ਇਸ ਮੌਕੇ ਮੁੱਖ ਮੰਤਰੀ ਨੇ ਵਿਸ਼ਵਾਸ ਦਿਵਾਇਆ ਹੈ ਕਿ ਸਿੱਖਾਂ ਦੀ ਪੂਰੀ ਤਰ੍ਹਾਂ ਨਾਲ ਸੁਰੱਖਿਆ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਹੱਥਾਂ `ਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ
Read Full Story

Powered by Arash Info Corpopration