Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਰਬੱਤ ਖਾਲਸਾ ਦੀ ਤਾਰੀਖ ਅਮਨ ਸ਼ਾਤੀ ਨਾਲ ਲੰਘ ਜਾਣ ਤੇ ਪੁਲਿਸ ਪ੍ਰਸ਼ਾਸਨ ਨੇ ਲਿਆ ਸੁਖ ਦਾ ਸਾਹ

Thursday, November 10, 2016

ਤਲਵੰਡੀ ਸਾਬੋ, 10 ਨਵੰਬਰ (ਗੁਰਜੰਟ ਸਿੰਘ ਨਥੇਹਾ)-10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਬੁਲਾਇਆ ਗਿਆ ਸਰਬੱਤ ਖਾਲਸਾ ਭਾਵੇਂ ਸਰਕਾਰ ਵੱਲੋਂ ਲਾਈ ਅਣਐਲਾਨੀ ਪਾਬੰਦੀ ਤੇ ਸਿੱਖ ਆਗੂਆਂ ਦੀ ਗ੍ਰਿਫਤਾਰੀ ਤੋਂ ਬਾਅਦ ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਵੱਲੋਂ ਬੀਤੇ ਪਰਸੋਂ ਮੁਲਤਵੀ ਕਰ ਦਿੱਤਾ ਗਿਆ ਸੀ ਪ੍ਰੰਤੂ ਫਿਰ ਵੀ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਸਿੱਖ ਸੰਗਤਾਂ ਦੀ ਸੰਭਾਵੀ ਆਮਦ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਸ਼ਹਿਰ ਅੰਦਰ ਸੁਰੱਖਿਆ ਇੰਤਜਾਮਾਂ ਦੇ ਚਲਦਿਆਂ
Read Full Story

ਸਰਬੱਤ ਖਾਲਸਾ ਹਰ ਹਾਲਤ ਵਿੱਚ ਹੋ ਕੇ ਰਹੇਗਾ : ਕੱਟੜ ਸਮੱਰਥਕ ਸਰਬੱਤ ਖਾਲਸਾ ਨੂੰ ਲੈ ਕੇ ਭਾਰੀ ਪੁਲਿਸ ਬਲ ਅਤੇ ਕੇਂਦਰੀ ਸੁਰੱਖਿਆ ਬਲ ਤੈਨਾਤ

Tuesday, November 8, 2016

ਤਲਵੰਡੀ ਸਾਬੋ, 08 ਨਵੰਬਰ (ਗੁਰਜੰਟ ਸਿੰਘ ਨਥੇਹਾ)– ਤਲਵੰਡੀ ਸਾਬੋ ਦੀ ਧਰਤੀ `ਤੇ ਜਿੱਥੇ 10 ਨਵੰਬਰ ਨੂੰ ਹੋਣ ਜਾ ਰਹੇ ਸਰਬੱਤ ਖਾਲਸਾ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਰੋਕਣ ਲਈ ਜਿੱਥੇ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਪੱਬਾਂ ਭਾਰ ਹੈ ਉੱਥੇ ਸਰਬੱਤ ਖਾਲਸਾ ਦੇ ਕੱਟੜ ਸਮੱਰਥਕਾਂ ਦਾ ਕਹਿਣਾ ਹੈ ਕਿ ਸਰਬੱਤ ਖਾਲਸਾ ਹਰ ਹਾਲਤ `ਚ ਹੋ ਕੇ ਰਹੇਗਾ ਜਦੋਂ ਕਿ ਸ਼ਹਿਰ ਅੰਦਰ ਭਾਰੀ ਪੁਲਸ ਬਲਾਂ ਦੀ ਤਾਇਨਾਤੀ ਨਾਲ ਲੋਕਾਂ ਦੇ ਮਨਾਂ `ਚ ਡਰ ਅਤੇ ਸਹਿਮ ਦੇ ਨਾਲ ਨਾਲ ਕਰਫਿਊ ਵਾਲਾ ਮਾਹੌਲ ਵੀ ਦੇਖਣ ਨੂੰ ਮਿਲ ਰਿਹਾ ਹੈ।ਭਾਵੇਂ ਕਿ ਅਜੇ ਤੱਕ ਕਿਸੇ ਸਰਬੱਤ
Read Full Story

ਪੁਲਿਸ ਤੋਂ ਬਾਦ ਹੁਣ ਤਲਵੰਡੀ ਸਾਬੋ ਵਿੱਚ ਸੀ.ਆਰ.ਪੀ.ਐੱਫ ਨੇ ਲਾਏ ਡੇਰੇ,ਸਹਿਮ ਦਾ ਮਾਹੌਲ।

Monday, November 7, 2016

ਤਲਵੰਡੀ ਸਾਬੋ, 07 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬੀਤੇ ਸਮੇਂ ਵਿੱਚ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਵਿੱਚ ਵੱਖ ਵੱਖ ਤਖਤ ਸਾਹਿਬਾਨ ਦੇ ਥਾਪੇ ਗਏ ਜਥੇਦਾਰਾਂ ਵੱਲੋਂ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਬੁਲਾਏ ਗਏ ਸਰਬੱਤ ਖਾਲਸਾ ਤੇ ਬੀਤੇ ਕੱਲ੍ਹ ਤੋਂ ਪਾਬੰਦੀ ਲਾਉਣ ਦੇ ਮਕਸਦ ਨਾਲ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਤੈਨਾਤ ਕੀਤੇ ਪੁਲਿਸ ਬਲ ਅਤੇ ਕੀਤੀ ਨਾਕੇਬੰਦੀ ਤੋਂ ਬਾਦ ਅੱਜ ਸੀ.ਆਰ.ਪੀ.ਐੱਫ ਦੀ ਇੱਕ ਕੰਪਨੀ ਦੇ ਪੁੱਜ ਜਾਣ ਕਾਰਣ ਸ਼ਹਿਰ ਵਿੱਚ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਜਦੋਂਕਿ ਉੱਧਰ ਸਰਬੱਤ ਖਾਲਸਾ ਧਿਰਾਂ ਵੱਲੋਂ ਸਰਬੱਤ
Read Full Story

ਸਰਬੱਤ ਖਾਲਸਾ ਨੂੰ ਲੈ ਕੇ ਸਿੱਖਾਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਤੇ ਜਥੇਦeਾਰ ਦਾਦੂਵਾਲ ਤੇ ਜਥੇ: ਅਜਨਾਲਾ ਨੇ ਕੀਤੀ ਸਰਕਾਰ ਦੀ ਨਿਖੇਧੀ।

Monday, November 7, 2016

ਤਲਵੰਡੀ ਸਾਬੋ, 07 ਨਵੰਬਰ (ਗੁਰਜੰਟ ਸਿੰਘ ਨਥੇਹਾ)- 10 ਨਵੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤਲਵੰਡੀ ਸਾਬੋ ਵਿਖੇ ਬੁਲਾਏ ਗਏ ਸਰਬੱਤ ਖਾਲਸਾ ਤੇ ਸਰਕਾਰ ਵੱਲੋਂ ਲਾਈ ਅਣਐਲਾਨੀ ਪਾਬੰਦੀ ਤੋਂ ਬਾਦ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚੋਂ ਸਰਬੱਤ ਖਾਲਸਾ ਆਗੂਆਂ ਤੇ ਸਿੱਖਾਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦੀ ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਐੇਲਾਨੇ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਸਖਤ ਨਿਖੇਧੀ ਕਰਦਿਆਂ ਸਰਕਾਰ
Read Full Story

ਸਰਬੱਤ ਖਾਲਸਾ ਵਾਲੀ ਜਗ੍ਹਾ ਵਿੱਚ ਹੋਈ ਤਬਦੀਲੀ, ਨਵੀ ਜਗ੍ਹਾ ਦਾ ਜਥੇਦਾਰ ਸਾਹਿਬਾਨ ਨੇ ਲਿਆ ਜਾਇਜਾ।

Thursday, November 3, 2016

ਤਲਵੰਡੀ ਸਾਬੋ, ੩ ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਵਿਖੇ 10 ਨਵੰਬਰ ਨੂੰ ਬੁਲਾਏ ਗਏ ਸਰਬੱਤ ਖਾਲਸਾ ਦੀ ਜਗ੍ਹਾ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ ਤੇ ਨਵੀਂ ਜਗ੍ਹਾ ਦਾ ਅੱਜ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਸਾਹਿਬਾਨ ਨੇ ਜਾਇਜਾ ਲਿਆ।ਉਨ੍ਹਾਂ ਇਸ ਮੌਕੇ ਸਰਬੱਤ ਖਾਲਸਾ ਦੇ ਪ੍ਰਬੰਧਾਂ ਨੂੰ ਲੈ ਕੇ ਹਾਜ਼ਰ ਆਗੂਆਂ ਨਾਲ ਸਲਾਹ ਮਸ਼ਵਰਾ ਵੀ ਕੀਤਾ। ਇੱਥੇ ਦੱਸਣਾ ਬਣਦਾ ਹੈ ਕਿ ਸਰਬੱਤ ਖਾਲਸਾ ਲਈ ਪਹਿਲਾਂ ਸਥਾਨਕ ਸ਼ਹਿਰ ਦੀ ਨੱਤ ਰੋਡ ਤੇ ਜਗ੍ਹਾ ਲਈ ਗਈ ਸੀ ਪ੍ਰੰਤੂ ਬੀਤੇ ਦਿਨ ਸਰਬੱਤ ਖਾਲਸਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ
Read Full Story

ਧਰਮ ਦੀ ਰਾਜਨੀਤੀ ਨਾ ਕਰਨ ਦੀਆਂ ਗੱਲਾਂ ਕਰਨ ਵਾਲਾ ਕੇਜਰੀਵਾਲ ਹੁਣ ਧਾਰਮਿਕ ਆਗੂਆਂ ਦੇ ਘਰੀਂ ਪਾ ਰਿਹੈ ਫੇਰੀਆਂ-ਛੋਟੇਪੁਰ

Thursday, October 27, 2016

ਤਲਵੰਡੀ ਸਾਬੋ, 27 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਕਿਸੇ ਵੇਲੇ ਸਾਫ ਸੁਥਰੀ ਤੇ ਧਰਮ ਦੇ ਨਾਂ `ਤੇ ਰਾਜਨੀਤੀ ਨਾ ਕਰਨ ਦੀਆਂ ਗੱਲਾਂ ਕਰਨ ਵਾਲਾ ਅਰਵਿੰਦ ਕੇਜਰੀਵਾਲ ਹੁਣ ਆਪਣਾ ਆਧਾਰ ਖੁਸਦਾ ਜਾਂਦਾ ਦੇਖ ਕੇ ਧਾਰਮਿਕ ਆਗੂਆਂ ਦੇ ਘਰੀਂ ਵੀ ਫੇਰੀਆਂ ਪਾਉਣ ਲੱਗ ਪਿਆ ਹੈ ਪ੍ਰੰਤੂ ਹੁਣ ਲੋਕ ਆਮ ਆਦਮੀ ਪਾਰਟੀ ਦੇ ਸੱਚ ਤੋਂ ਪੂਰੀ ਤਰ੍ਹਾਂ ਜਾਣੂੰ ਹੋ ਚੁੱਕੇ ਨੇ ਤੇ ਇਨ੍ਹਾਂ ਦੇ ਭਰੋਸਾ ਨਹੀਂ ਕਰਨਗੇ ਉਕਤ ਵਿਚਾਰਾਂ ਦਾ ਪ੍ਰਗਟਾਵਾ `ਆਪ` ਤੋਂ ਵੱਖ ਹੋ ਕੇ ਆਪਣਾ ਪੰਜਾਬ ਪਾਰਟੀ ਬਣਾ ਚੁੱਕੇ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਇੱਥੇ ਵਰਕਰ ਮੀਟਿੰਗ ਉਪਰੰਤ
Read Full Story

ਪਿੰਡ ਦੇ ਵਾਰਡਾਂ ਦਾ ਵਿਕਾਸ ਨਾ ਹੋਣ ਕਾਰਨ ਸਾੜਿਆ ਪੰਜਾਬ ਸਰਕਾਰ ਦਾ ਪੁਤਲਾ

Thursday, October 20, 2016

ਤਲਵੰਡੀ ਸਾਬੋ, 20 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਭਾਵੇਂ ਜਿੰਨੇ ਮਰਜ਼ੀ ਵਿਕਾਸ ਕਾਰਜ਼ਾਂ ਦੇ ਦਮਗੱਜ਼ੇ ਮਾਰਦੀ ਰਹੇ ਪ੍ਰੰਤੂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਲਹਿਰੀ ਦੇ ਕਈ ਵਾਰਡਾਂ ਦੇ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਸਰਕਾਰ ਦੇ ਵਿਕਾਸ ਦੀ ਪੋਲ ਖੋਲ੍ਹ ਰਹੀ ਹੈ, ਜਿੱਥੋਂ ਦੀਆਂ ਗਲ਼ੀਆਂ ਅੰਦਰ ਨਾਲੀਆਂ ਦਾ ਪਾਣੀ ਵਾਰਡ ਵਾਸੀਆਂ ਲਈ ਵੱਡੀ ਤਕਲੀਫ ਦੇ ਰਿਹਾ ਹੈ। ਪਿੰਡ ਦੇ ਵਾਰਡ ਨੰਬਰ 6 ਅਤੇ 7 ਦੇ ਵਾਸੀਆਂ ਵੱਲੋਂ ਉਕਤ ਵਾਰਡਾਂ ਦੀਆਂ ਨਾਲੀਆਂ ਦੇ ਗੰਦੇ ਪਾਣੀ ਦਾ ਕੋਈ ਨਿਕਾਸ ਨਾ ਹੋਣ ਕਾਰਨ ਪਾਣੀ ਉਹਨਾਂ ਦੇ ਮਕਾਨਾਂ ਦੀਆਂ
Read Full Story

ਸ਼ਹੀਦ ਸਾਧੂ ਸਿੰਘ ਚੌਹਾਨ ਦੀ ਯਾਦ 'ਚ ਕਰਵਾਇਆ ਸੱਭਿਆਚਾਰਕ ਮੇਲਾ

Tuesday, October 18, 2016

ਤਲਵੰਡੀ ਸਾਬੋ, 18 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਇੱਥੋਂ ਨੇੜਲੇ ਪਿੰਡ ਤੁੰਗਵਾਲੀ ਵਿਖੇ ਰੀਅਲ ਵਿਨਰ ਸੋਸ਼ਲ ਵੈਲਫੇਅਰ ਕਲੱਬ ਤੁੰਗਵਾਲੀ ਵੱਲੋਂ 1962 ਦੀ ਭਾਰਤ-ਚੀਨ ਜੰਗ ਦੇ ਸ਼ਹੀਦ ਸਾਧੂ ਸਿੰਘ ਚੌਹਾਨ ਦੀ ਯਾਦ ਅਤੇ ਉਸਤਾਦ ਖ਼ੁਸ਼ੀ ਮੁਹੰਮਦ ਅਲੀਸ਼ੇਰਵੀ ਨੂੰ ਸਮਰਪਿਤ ਇੱਕ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿੱਚ ਸ਼ਹੀਦ ਦੀ ਧਰਮ ਪਤਨੀ ਸ੍ਰੀਮਤੀ ਦਲੀਪ ਕੌਰ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਮੇਲੇ ਦੀ ਸ਼ੁਰੂਆਤ ਬਿੱਕਰ ਸਿਤਾਰਾ ਨੇ ਧਾਰਮਿਕ ਗੀਤ ਨਾਲ ਕਰਨ ਤੋਂ ਬਾਅਦ ਖੁਸ਼ਦੀਪ ਰਾਣਾ, ਪ੍ਰੀਤੀ ਵਾਲੀਆ, ਹੁਸ਼ਿਆਰ ਔਲਖ, ਪ੍ਰੀਤ ਚੱਕ ਆਦਿ
Read Full Story

ਤਲਵੰਡੀ ਸਾਬੋ ਤੋਂ ਤਿੰਨੇ ਦਾਅਵੇਦਾਰਾਂ ਨੂੰ ਲੱਗ ਸਕਦੀ ਹੈ ਠਿੱਬੀ

Friday, October 14, 2016

ਤਲਵੰਡੀ ਸਾਬੋ, 14 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਮੁੱਚੇ ਪੰਜਾਬ ਵਿੱਚ ਹੀ ਸਾਰੀਆਂ ਵਿਧਾਨ ਸਭਾ ਸੀਟਾਂ `ਤੇ ਪੰਜਾਬ ਕਾਂਗਰਸ ਦੇ ਧੜ੍ਹਿਆਂ ਅਧਾਰਿਤ ਦਾਅਵੇਦਾਰਾਂ ਦੀ ਆਪਸੀ ਖਿੱਚੋਤਾਣ ਜਿੱਥੇ ਕਾਂਗਰਸ ਪਾਰਟੀ ਦੇ ਨੁਕਸਾਨ ਦਾ ਕਾਰਨ ਬਣ ਸਕਦੀ ਹੈ ਉਥੇ ਜ਼ਿਆਦਾਤਰ ਹਲਕਿਆਂ ਅੰਦਰ ਆਪ ਆਦਮੀ ਪਾਰਟੀ ਦੇ ਐਲਾਨੇ ਜਾ ਚੁੱਕੇ ਉਮੀਦਵਾਰਾਂ ਦੇ ਪਾਰਟੀ ਅੰਦਰਲੇ ਵਿਰੋਧ ਨਾਲ ਵੀ ਸੱਤਾਧਾਰੀ ਅਕਾਲੀ ਭਾਜਪਾ ਗੱਠਜੋੜ ਨੂੰ ਵੱਡਾ ਸਿਆਸੀ ਲਾਹਾ ਮਿਲਣ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਤਖਤ ਸ੍ਰੀ ਦਮਦਮਾ ਸਾਹਿਬ ਵਾਲੀ ਹਲਕਾ ਵਿਧਾਨ
Read Full Story

ਪ੍ਰੋ. ਬਲਜਿੰਦਰ ਕੌਰ ਦੇ ਚੋਣ ਦਫਤਰ ਦੇ ਉਦਘਾਟਨ ਮੌਕੇ ਗੈਰਹਾਜ਼ਰ ਰਿਹਾ ਆਪ'ਦਾ ਇੱਕ ਵੱਡਾ ਧੜਾ

Thursday, October 13, 2016

ਤਲਵੰਡੀ ਸਾਬੋ, 13 ਅਕਤੂਬਰ (ਗੁਰਜੰਟ ਸਿੰਘ ਨਥੇਹਾ) ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨੀ ਪ੍ਰੋ. ਬਲਜਿੰਦਰ ਕੌਰ ਸੂਬਾ ਪ੍ਰਧਾਨ ਇਸਤਰੀ ਵਿੰਗ ਦੇ ਚੋਣ ਦਫਤਰ ਦਾ ਉਦਘਾਟਨ ਬੀਤੀ ਦੇਰ ਰਾਤ ਆਪ`ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਜਰਨੈਲ ਸਿੰਘ ਵਿਧਾਇਕ ਦਿੱਲੀ ਨੇ ਰੀਬਨ ਕੱਟ ਕੇ ਕੀਤਾ। ਇਸ ਤੋਂ ਪਹਿਲਾਂ ਇਕੱਤਰ ਇਕੱਠ ਨੂੰ ਵੀ ਜਰਨੈਲ ਸਿੰਘ ਤੇ ਪਾਰਟੀ ਦੇ ਹੋਰ ਬੁਲਾਰਿਆਂ ਨੇ ਸੰਬੋਧਨ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਦਾ ਵਰਕਰਾਂ ਨੂੰ ਭਰੋਸਾ ਦਿੱਤਾ ਗਿਆ। ਚੋਣ ਦਫਤਰ ਦੇ ਉਦਘਾਟਨ ਮੌਕੇ ਬੀਬਾ ਬਲਜਿੰਦਰ ਕੌਰ ਦਾ ਟਿਕਟ
Read Full Story

ਭਾਜਪਾ ਵੱਲੋਂ ਸਰਜੀਕਲ ਸਟਰਾਈਕ ਦੇ ਬਹਾਨੇ ਕੀਤੀ ਜਾ ਰਹੀ ਰਥ ਯਾਤਰਾ ਸਿਰਫ ਚੋਣਾਂ ਦੀ ਫ਼ਸਲ ਵੱਢਣ ਦਾ ਸਟੰਟ- ਪ੍ਰੋ: ਬਲਜਿੰਦਰ ਕੌਰ

Monday, October 3, 2016

ਤਲਵੰਡੀ ਸਾਬੋ, 3 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪਾਕਿਸਤਾਨ ਦੇ ਅੰਦਰ ਵੜ ਕੇ ਭਾਰਤੀ ਫੌਜ਼ ਵੱਲੋਂ ਕੀਤੀ ਸਫ਼ਲ ਸਰਜੀਕਲ ਸਟਰਾਈਕ ਨੂੰ ਮੁੱਦਾ ਬਣਾ ਕੇ ਪੰਜਾਬ ਦੇ ਭਾਜਪਾ ਆਗੂ ਵੱਲੋਂ ਚੋਣਾਂ ਦੀ ਫ਼ਸਲ ਵੱਢਣ ਲਈ ਹੀ ਪੰਜਾਬ ਅੰਦਰ ਰਥ ਯਾਤਰਾ ਦਾ ਐਲਾਨ ਕਰਨਾ ਸੱਤਾ ਦੀ ਭਾਈਵਾਲ ਪਾਰਟੀ ਦਾ ਇਨਸਾਨੀਅਤ ਪੱਖੋਂ ਦਿਵਾਲੀਆਪਣ ਹੀ ਜੱਗ ਜ਼ਾਹਰ ਕਰਦਾ ਹੈ ਜਦੋਂ ਕਿ ਸਰਕਾਰ ਅਤੇ ਸਰਕਾਰ ਦੀ ਭਾਈਵਾਲ ਪਾਰਟੀ ਦਾ ਅਸਲੀ ਫ਼ਰਜ਼ ਪੰਜਾਬ ਦੇ ਸਰਹੱਦੀ ਪਿੰਡਾਂ ਤੋਂ ਸੁਰੱਖਿਅਤਾ ਦੇ ਮੱਦੇ ਨਜ਼ਰ ਉਜਾੜੇ ਗਏ ਲੋਕਾਂ ਦੀ ਸੰਭਾਲ ਕਰਨਾ ਅਤੇ aੇਹਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ
Read Full Story

ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੀ ਮੈਰਾਥਨ ਦੌੜਾਂ 9 ਨੂੰ – ਹਰਿੰਦਰ ਚਾਹਲ

Monday, October 3, 2016

ਤਲਵੰਡੀ ਸਾਬੋ, 2 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀ ਨੌਜਵਾਨੀ ਨੂੰ ਜੇਕਰ ਨਸ਼ਿਆਂ ਦੇ ਛੇਵੇਂ ਦਰਿਆ `ਚੋਂ ਕੱਢਣਾ ਹੈ ਤਾਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ ਜਿਸ ਲਈ ਕਲੱਬ, ਪੰਚਾਇਤਾਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਅੱਗੇ ਆਉਣ। ਉਕਤ ਵਿਚਾਰਾਂ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ਨਥੇਹਾ ਦੇ ਸਾਬਕਾ ਡੀ ਆਈ ਜੀ ਹਰਿੰਦਰ ਸਿੰਘ ਚਾਹਲ ਤੇ ਫਿਲਮੀ ਅਦਾਕਾਰ ਗੁਲਜਾਰ ਇੰਦਰ ਚਾਹਲ ਨੇ ਪਿੰਡ ਨਥੇਹਾ ਵਿਖੇ ਇੱਕ ਪ੍ਰੋਗਰਾਮ ਦੌਰਾਨ ਕੀਤਾ। ਉਹਨਾਂ ਇੱਥੇ ਕਿਹਾ ਕਿ ਨੌਜਵਾਨਾਂ ਵਿੱਚੋਂ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਤੇ
Read Full Story

ਤਿੰਨ ਪਿੰਡਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਨਾ ਮਿਲਨ ਕਰਕੇ ਭਾਕਿਯੂ ਨੇ ਬਠਿੰਡਾ-ਸਰਦੂਲਗੜ ਰੋਡ 'ਤੇ ਜਾਮ ਲਾ ਕੇ ਲਾਇਆ ਧਰਨਾ।

Friday, September 30, 2016

ਤਲਵੰਡੀ ਸਾਬੋ, 30 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਤਿੰਨ ਪਿੰਡਾਂ ਬਹਿਮਣ ਕੌਰ ਸਿੰਘ, ਲਹਿਰੀ ਅਤੇ ਮੈਨੂੰਆਣਾ ਦੇ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਨਾ ਮਿਲਨ ਦੇ ਦੋਸ਼ ਲਾਂਉਦਿਆਂ ਭਾਰਤੀ ਕਿਸਾਨ ਯੁਨੀਅਨ ਏਕਤਾ ਉਗਰਾਹਾਂ ਅਤੇ ਭਾਕਿਯੂ ਡਕੌਂਦਾ ਗਰੁੱਪ ਵੱਲੋਂ ਅੱਜ ਬਠਿੰਡਾ ਸਰਦੂਲਗੜ੍ਹ ਰੋਡ ਤੇ ਸੀਂਗੋ ਵਿਖੇ ਜਾਮ ਲਾ ਕੇ ਧਰਨਾ ਦਿੰਦਿਆਂ ਪੰਜਾਬ ਸਰਕਾਰ ਅਤੇ ਨਹਿਰੀ ਮਹਿਕਮੇ ਖਿਲਾਫ ਰੱਜ ਕੇ ਨਾਅਰੇਬਾਜੀ ਕੀਤੀ ਗਈ। ਧਰਨੇ ਨੂੰ ਸੰਬੋਧਨ ਦੌਰਾਨ ਕਿਸਾਨ ਆਗੂ ਬਹੱਤਰ ਸਿੰਘ ਨੰਗਲਾ ਅਤੇ ਡਕੌਂਦਾ ਗਰੁੱਪ ਦੇ
Read Full Story

ਬਾਬਾ ਮਿੱਠਾ ਸਿੰਘ ਦੀ ਬਰਸੀ ਮੌਕੇ ਸੰਪਰਦਾਇ ਮਸਤੂਆਣਾ ਦੇ ਇਤਿਹਾਸ ਸਬੰਧੀ ਪੁਸਤਕ ਲੋਕ ਅਰਪਣ

Friday, September 30, 2016

ਤਲਵੰਡੀ ਸਾਬੋ, 30 ਸਤੰਬਰ (ਗੁਰਜੰਟ ਸਿੰਘ ਨਥੇਹਾ)- ਖੇਤਰ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਬਾਬਾ ਮਿੱਠਾ ਸਿੰਘ ਅਤੇ ਵੱਖ-ਵੱਖ ਸਮਿਆਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਬਾਬਾ ਗੁਲਾਬ ਸਿੰਘ ਅਤੇ ਸੈਕਟਰੀ ਪ੍ਰੀਤਮ ਸਿੰਘ ਦੇ ਬਰਸੀ ਸਮਾਗਮ ਮੌਕੇ ਜਿੱਥੇ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਧਾਰਮਿਕ ਵਿਦਿਆਲਾ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ ਉੱਥੇ ਬੁੰਗਾ ਮਸਤੂਆਣਾ ਸੰਪਰਦਾਇ ਦੇ ਇਤਿਹਾਸ ਸਬੰਧੀ ਪੁਸਤਕ ਵੀ ਲੋਕ ਅਰਪਣ ਕੀਤੀ ਗਈ। ਧਾਰਮਿਕ ਸਮਾਗਮਾਂ ਦੌਰਾਨ ਸਭ ਤੋਂ
Read Full Story

ਤਰਸੇਮ ਸਿੰਗਲਾ ਇੰਡਸਟਰੀ ਵਿੰਗ ਆਪ ਦੇ ਹਲਕਾ ਇੰਚਾਰਜ ਨਿਯੁਕਤ

Wednesday, September 21, 2016

ਤਲਵੰਡੀ ਸਾਬੋ, 21 ਸਤੰਬਰ (ਦਵਿੰਦਰ ਸਿੰਘ ਡੀ ਸੀ)- ਆਮ ਆਦਮੀ ਪਾਰਟੀ ਵੱਲੋਂ ਇੰਡਸਟਰੀਅਲ ਵਿਅਕਤੀਆਂ ਦੀ ਨੁਮਾਇੰਦਗੀ ਲਈ ਹਲਕਾ ਤਲਵੰਡੀ ਸਾਬੋ ਤੋਂ ਸਿੰਗਲਾ ਆਰ ਓ ਵਾਟਰ ਦੇ ਮਾਲਕ ਸ੍ਰੀ ਤਰਸੇਮ ਕੁਮਾਰ ਸਿੰਗਲਾ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਪ੍ਰਚਾਰ ਦੌਰਾਨ ਸੀਂਗੋ ਮੰਡੀ ਪਹੁੰਚਣ `ਤੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਇੰਡਸਟਰੀ ਵਿੰਗ ਆਪ ਦੇ ਪ੍ਰਧਾਨ ਨੇ ਕਿਹਾ ਕਿ ਉਹ ਪਾਰਟੀ ਅਤੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕੰਮ ਕਰਨਗੇ ਅਤੇ ਹਲਕੇ ਅੰਦਰ ਇੰਡਸਟਰੀ ਨੂੰ ਦਰਪੇਸ਼
Read Full Story

ਸੁਖਦੇਵ ਸਿੰਘ ਚਹਿਲ ਨੂੰ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ ਕਰਨ ਤੇ ਕਾਂਗਰਸੀ ਸਫਾਂ ਵਿੱਚ ਖੁਸ਼ੀ।

Wednesday, September 21, 2016

ਤਲਵੰਡੀ ਸਾਬੋ 21 ਸਤੰਬਰ (ਦਵਿੰਦਰ ਸਿੰਘ ਡੀ ਸੀ) ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸੀਨ:ਕਾਂਗਰਸੀ ਆਗੂ ਸੁਖਦੇਵ ਸਿੰਘ ਚਹਿਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਦਾ ਸੂਬਾਈ ਜਨ:ਸਕੱ: ਨਿਯੁਕਤ ਕੀਤੇ ਜਾਣ ਨਾਲ ਹਲਕੇ ਦੀਆਂ ਸਮੁੱਚੀਆਂ ਕਾਂਗਰਸੀ ਸਫਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਪਣੀ ਨਿਯੁਕਤੀ ਤੇ ਆਲ ਇੰਡੀਆ ਕਾਂਗਰਸ ਕਮੇਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ,ਮੀਤ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ
Read Full Story

ਅਕਾਲੀ ਭਾਜਪਾ ਸਰਕਾਰ ਵੱਲੋਂ ਸਾਢੇ ਨੌ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਸਬੰਧੀ ਪੋਸਟਰ ਲਾਉਣ ਦੀ ਮੁਹਿੰਮ ਸ਼ੁਰੂ

Wednesday, September 21, 2016

ਤਲਵੰਡੀ ਸਾਬੋ, 21 ਸਤੰਬਰ (ਗੁਰਜੰਟ ਸਿੰਘ ਨਥੇਹਾ)- ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿੱਢੀ ਮਿਸ਼ਨ 2017 ਨਾਂ ਦੀ ਮੁਹਿੰਮ ਦੇ ਵੱਖ ਵੱਖ ਪੜਾਵਾਂ ਵਿੱਚ ਹੁਣ ਲੋਕਾਂ ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿਛਲੇ ਸਾਲਾਂ ਵਿੱਚ ਕੀਤੇ ਕੰਮਾਂ ਤੇ ਲਾਗੂ ਕੀਤੀਆਂ ਨੀਤੀਆਂ ਤੇ ਵਿਕਾਸ ਤੋਂ ਜਾਣੂੰ ਕਰਵਾਉਣ ਲਈ ਪਿੰਡਾਂ ਵਿੱਚ ਪੋਸਟਰ ਲਾਉਣ ਦੀ ਲੜੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਨਜ਼ਦੀਕੀ ਪਿੰਡਾਂ ਜਗਾ ਰਾਮ ਤੀਰਥ, ਸੀਂਗੋ, ਦੋਵੇਂ ਬਹਿਮਣਾਂ ਆਦਿ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ
Read Full Story

ਆਪਣੀਆਂ ਮੰਗਾਂ ਨੂੰ ਲੈ ਕੇ ਮਨਰੇਗਾ ਕਰਮਚਾਰੀਆਂ ਵੱਲੋਂ ਕਲਮਛੋੜ ਹੜਤਾਲ ਕਰਕੇ

Wednesday, September 21, 2016

ਤਲਵੰਡੀ ਸਾਬੋ, 21 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਮਨਰੇਗਾ ਕਰਮਚਾਰੀਆਂ ਵੱਲੋਂ ਆਪਣੀਆਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਸੂਬਾ ਭਰ ਵਿੱਚ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਕੇ ਆਰੰਭੇ ਸੰਘਰਸ਼ ਦੀ ਲੜੀ ਵਿੱਚ ਬਲਾਕ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਕਲਮਛੋੜ ਹੜਤਾਲ ਕਰਕੇ ਧਰਨੇ ਦੀ ਸ਼ੁਰੂਆਤ ਕਰਦਿਆਂ ਸਰਕਾਰ ਤੇ ਵਾਅਦਾ ਖਿਲਾਫੀ ਦਾ ਦੋਸ਼ ਲਾਉਂਦਿਆਂ ਜੰਮ ਕੇ ਨਾਅਰੇਬਾਜੀ ਕੀਤੀ। ਮੁਲਾਜਮ ਆਗੂ ਬੂਟਾ ਸਿੰਘ ਨੇ ਧਰਨੇ ਨੂੰ ਸੰਬੋਧਨ ਦੌਰਾਨ ਕਿਹਾ ਕਿ 2012 ਦੀਆਂ ਵਿਧਾਨ ਸਭਾ
Read Full Story

27 ਨੂੰ ਸ਼ੁਰੂ ਕਰਨਗੇ ਸ. ਮਨਪ੍ਰੀਤ ਬਾਦਲ ਰਥ ਯਾਤਰਾ

Wednesday, September 21, 2016

ਤਲਵੰਡੀ ਸਾਬੋ, 21 ਸਤੰਬਰ (ਗੁਰਜੰਟ ਸਿੰਘ ਨਥੇਹਾ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ 27 ਸਤੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਰਥ ਯਾਤਰਾ ਨੂੰ ਕਾਮਯਾਬ ਕਰਨ ਲਈ ਹਲਕੇ ਦੇ ਕਾਂਗਰਸੀ ਆਗੂਆਂ ਵੱਲੋਂ ਪਿੰਡਾਂ ਵਿੱਚ ਨੁਕੜ ਮੀਟਿੰਗਾਂ ਦੁਆਰਾ ਵਰਕਰਾਂ ਅਤੇ ਸਮੱਰਥਕਾਂ ਨੂੰ ਲਾਮਬੱਧ ਕਰਨ ਦਾ ਸਿਲਸਿਲਾ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਸੰਬੰਧ ਵਿੱਚ ਸ. ਖੁਸ਼ਬਾਜ਼ ਸਿੰਘ ਜਟਾਣਾ ਹਲਕਾ ਇੰਚਾਰਜ਼ ਅਤੇ ਸੂਬਾ ਮੀਤ ਪ੍ਰਧਾਨ ਪੰਜਾਬ ਪ੍ਰਦੇਸ ਕਾਂਗਰਸ ਵੱਲੋਂ ਪ੍ਰਦੇਸ ਕਾਂਗਰਸ ਕਮੇਟੀ ਪ੍ਰਧਾਨ
Read Full Story

ਭਾਰਤੀਆ ਸਟੇਟ ਬੈਂਕ ਅਧਿਕਾਰੀਆਂ ਵੱਲੋਂ ਖਪਤਕਾਰਾਂ ਨਾਲ ਮੀਟਿੰਗ ਅੱਜ

Wednesday, September 21, 2016

ਤਲਵੰਡੀ ਸਾਬੋ, 21 ਸਤੰਬਰ (ਗੁਰਜੰਟ ਸਿੰਘ ਨਥੇਹਾ)- ਕਿਸਾਨਾਂ, ਮਜ਼ਦੂਰਾਂ ਅਤੇ ਬੈਂਕਾਂ ਦੇ ਹੋਰ ਖਪਤਕਾਰਾਂ ਨਾਲ ਉਹਨਾਂ ਨੂੰ ਬੈਂਕ ਦੇ ਨਾਲ ਲੈਣ-ਦੇਣ ਮੌਕੇ ਆਉਂਦੀਆਂ ਪ੍ਰੇਸ਼ਾਨੀਆਂ ਦੇ ਚਲਦਿਆਂ ਭਾਰਤੀਆ ਸਟੇਟ ਬੈਂਕ ਬ੍ਰਾਂਚ ਤਲਵੰਡੀ ਸਾਬੋ ਵੱਲੋਂ ਪਿੰਡ ਸੀਂਗੋ ਵਿਖੇ ਵੀਰਵਾਰ ਨੂੰ ਟਾਊਨ ਹਾਲ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਰਿੰਦਰ ਕੁਮਾਰ ਬ੍ਰਾਂਚ ਮੈਨੇਜਰ ਤਲਵੰਡੀ ਸਾਬੋ ਨੇ ਮੀਟਿੰਗ ਵਾਲੀ ਥਾਂ ਦਾ ਜਾਇਜ਼ਾ ਲੈਣ ਵੇਲੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਮੀਟਿੰਗ ਨੂੰ ਭਾਰਤੀਆ ਸਟੇਟ ਬੈਂਕ
Read Full Story

Powered by Arash Info Corpopration