ਸਨੌਰ ਥਾਣਾ ਦੇ ਸਬ ਇੰਸਪੈਕਟਰ ਅਮਰੀਕ ਸਿੰਘ ਦੀ ਹੋਈ ਤਰੱਕੀ ,ਬਣੇ ਥਾਣਾ ਮੁੱਖੀ
Date: 17 June 2022
RAJESH DEHRA, RAJPURA
ਰਾਜਪੁਰਾ,17 ਜੂਨ (ਰਾਜੇਸ਼ ਡਾਹਰਾ)
ਸਨੌਰ ਥਾਣੇ ਦੇ ਸਬ ਇੰਸਪੈਕਟਰ ਅਮਰੀਕ ਸਿੰਘ ਨੂੰ ਉਹਨਾਂ ਦੀਆਂ ਡਿਊਟੀ ਪ੍ਰਤੀ ਇਮਾਨਦਾਰੀ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਉਹਨਾਂ ਦੀ ਤਰੱਕੀ ਕਰਦੇ ਹੋਏ ਇੰਸਪੈਕਟਰ ਬਣਾਇਆ ਗਿਆ।ਇਸ ਮੌਕੇ ਅਮਰੀਕ ਸਿੰਘ ਨੂੰ ਐਸ.ਐਸ.ਪੀ ਦੀਪਕ ਪਾਰਿਕ ਅਤੇ ਡੀ.ਐਸ. ਪੀ. ਕੇ ਕੇ ਪੇਂਥੇ ਵਲੋਂ ਤਰੱਕੀ ਦੇ ਸਟਾਰ ਲਗਾਏ ਗਏ।ਇਸ ਮੌਕੇ ਅਮਰੀਕ ਸਿੰਘ ਨੇ ਕਿਹਾ ਕਿ ਅੱਜ ਮੈਨੂੰ ਮਾਣਯੋਗ ਐਸ ਐਸ ਪੀ ਦੀਪਕ ਪਾਰੀਕ ਦੇ ਦੇਸ਼ਾ ਨਿਰਦੇਸ਼ਾ ਹੇਠ ਸਨੌਰ ਚੌਕੀ ਵਿਖੇ ਇੰਚਾਰਜ ਲਾਇਆ ਗਿਆ ਹੈ ਅਤੇ ਜੋ ਮੈਨੂੰ ਜਿੰਮੇਵਾਰੀ ਦਿੱਤੀ ਗਈ ਹੈ,ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਸ਼ਹਿਰ ਦੇ ਵਿਚ ਅਮਨ ਕਾਨੂੰਨ ਸਥਿੱਤੀ ਨੂੰ ਕਾਇਮ ਰੱਖਣ ਲਈ ਪੁਲਿਸ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਹਾਜਰ ਹੈ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299