"/> ਸਿਸੋਦੀਆ ਨਕਸਲੀ : ਸਵਾਮੀ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਿਸੋਦੀਆ ਨਕਸਲੀ : ਸਵਾਮੀ

Published On: punjabinfoline.com, Date: Dec 26, 2012

ਨਵੀਂ ਦਿੱਲੀ, ਭਾਰਤੀ ਜਨਤਾ ਪਾਰਟੀ ਦੇ ਆਗੂ ਸੁਬਰਾਮਨੀਅਮ ਸਵਾਮੀ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਰਵਿੰਦ ਕੇਜਰੀਵਾਲ ਦੇ ਸਾਥੀ ਮੁਨੀਸ਼ ਸਿਸੋਦੀਆ ਨੂੰ 'ਨਕਸਲੀ' ਕਿਹਾ ਹੈ। ਸਵਾਮੀ ਦਾ ਮੰਨਣਾ ਹੈ ਕਿ ਹਵਾਲਦਾਰ ਦੇ ਕਤਲ ਦੇ ਮਾਮਲੇ ਵਿਚ 8 ਵਿਅਕਤੀਆਂ ਦੀ ਜ਼ਮਾਨਤ ਕਰਾਉਣ ਵਾਲੇ ਸਿਸੋਦੀਆ ਪ੍ਰਸਿੱਧ ਨਕਸਲੀ ਹਨ।
'ਆਪ' ਨੇ ਇਨ੍ਹਾਂ ਦੋਸ਼ਾਂ 'ਤੇ ਸਫਾਈ ਦਿਤੀ ਹੈ ਕਿ ਸਿਸੋਦੀਆ ਕੋਰਟ ਵਿਚ ਹਾਜ਼ਰ ਜ਼ਰੂਰ ਸਨ ਪਰ ਉਨ੍ਹਾਂ ਨੇ ਕਿਸੇ ਦੋਸ਼ੀ ਦੀ ਜ਼ਮਾਨਤ ਨਹੀਂ ਲਈ ਹੈ। ਸਿਸੋਦੀਆ ਨੇ ਕਿਹਾ ਕਿ ਦਿੱਲੀ ਪੁਲਸ ਝੂਠ ਬੋਲ ਰਹੀ ਹੈ ਕਿ ਉਸ ਨੇ 8 ਵਿਅਕਤੀਆਂ ਦੀ ਜ਼ਮਾਨਤ ਕਰਵਾਈ ਹੈ।

Tags: ਨਵੀਂ ਦਿੱਲੀ ਭਾਰਤੀ ਜਨਤਾ ਪਾਰਟੀ ਅਰਵਿੰਦ ਕੇਜਰੀਵਾਲ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration