"/> ਵਿਪਨ ਸ਼ਰਮਾ ਨੇ ਪ੍ਧਾਨ ਟਰੱਕ ਯੂਨੀਅਨ ਭਵਾਨੀਗੜ ਦਾ ਅਹੁਦਾ ਸੰਭਾਲਿਆ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਵਿਪਨ ਸ਼ਰਮਾ ਨੇ ਪ੍ਧਾਨ ਟਰੱਕ ਯੂਨੀਅਨ ਭਵਾਨੀਗੜ ਦਾ ਅਹੁਦਾ ਸੰਭਾਲਿਆ

ਬਿਨਾ ਕਿਸੇ ਵਿਤਕਰੇ ਬਾਜ਼ੀ ਤੋਂ ਸਭਨਾ ਅਪਰੇਟਰਾਂ ਦੇ ਹਿਤਾਂ ਦੀ ਰਾਖੀ ਕਰਨਗੇ :-ਵਿਪਨ ਸ਼ਰਮਾ
Published On: punjabinfoline.com, Date: Jun 13, 2017

ਭਵਾਨੀਗੜ, 12 ਜੂਨ {ਗੁਰਵਿੰਦਰ ਰੋਮੀ ਭਵਾਨੀਗੜ }:-ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਦੇ ਨਵੇਂ ਬਣੇ ਪ੍ਰਧਾਨ ਵਿਪਨ ਕੁਮਾਰ ਸ਼ਰਮਾ ਨੇ ਸ਼ੁਕਰਾਨੇ ਵੱਜੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਵਿੱਚ ਟਰੱਕ ਅਪਰੇਟਰਾਂ ਨੂੰ ਕਈ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅਪਰੇਟਰਾਂ ਦੇ ਮਸਲੇ ਹਲਕਾ ਵਿਧਾਇਕ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਉਣ ਦਾ ਯਤਨ ਕਰਨਗੇ ਤੇ ਬਿਨਾ ਕਿਸੇ ਵਿਤਕਰੇ ਬਾਜ਼ੀ ਤੋਂ ਸਭਨਾ ਅਪਰੇਟਰਾਂ ਦੇ ਹਿਤਾਂ ਦੀ ਰਾਖੀ ਕਰਨਗੇ। ਇਸ ਮੌਕੇ ਸਾਬਕਾ ਪ੍ਰਧਾਨ ਗੁਰਤੇਜ ਸਿੰਘ ਝਨੇੜੀ,ਕੁਲਵੰਤ ਸਿੰਘ ਜੋਲੀਆਂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਵਨ ਕੁਮਾਰ ਸ਼ਰਮਾ, ਪ੍ਰਦੀਪ ਕੱਦ, ਕਪਿਲ ਗਰਗ ਤੇ ਹੋਰ ਕਈ ਆਗੂ ਵੀ ਹਾਜ਼ਰ ਸਨ।

Tags: krishan garg gurvinder singh
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration