"/> ਸ਼ੁੱਧ ਪੀਣ ਵਾਲਾ ਪਾਣੀ ਉਪਲਬਧ ਕਰਵਾਉਣ ਦੀਆਂ ਹਦਾਇਤਾਂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸ਼ੁੱਧ ਪੀਣ ਵਾਲਾ ਪਾਣੀ ਉਪਲਬਧ ਕਰਵਾਉਣ ਦੀਆਂ ਹਦਾਇਤਾਂ

Published On: punjabinfoline.com, Date: Aug 11, 2017

ਸੰਗਰੂਰ, 11 ਅਗਸਤ (ਸਪਨਾ ਰਾਣੀ) ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਨੇ ਰਾਜ ਦੀਆਂ ਸਾਰੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਲੜਕੇ ਅਤੇ ਲੜਕੀਆਂ) ਦੇ ਪਿ੍ੰਸੀਪਲ-ਇੰਚਾਰਜਾਂ ਨੂੰ ਭੇਜੇ ਇੱਕ ਪੱਤਰ ਵਿੱਚ ਹਦਾਇਤਾਂ ਕੀਤੀਆਂ ਹਨ ਕਿ ਸੰਸਥਾ ਦੇ ਸਿੱਖਿਆਰਥੀਆਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਉਪਲਬਧ ਕਰਵਾਉਣ ਲਈ ਸੰਸਥਾ ਵਿਖੇ ਆਰ.ਓ. ਸਿਸਟਮ ਲਗਾਉਣਾ ਯਕੀਨੀ ਬਣਾਇਆ ਜਾਵੇ | ਇਸ ਵਿਚ ਦੇਰੀ ਦੀ ਜ਼ਿੰਮੇਵਾਰੀ ਸਿੱਧੇ ਤੌਰ ਉੱਤੇ ਸੰਸਥਾ ਦੇ ਮੁਖੀ ਦੀ ਹੋਵੇਗੀ |

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration