"/> ਸਕੂਲਾਂ 'ਚ ਸੁਤੰਤਰਤਾ ਦਿਵਸ ਮਨਾਏ ਜਾਣ ਦੀਆਂ ਹਦਾਇਤਾਂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਕੂਲਾਂ 'ਚ ਸੁਤੰਤਰਤਾ ਦਿਵਸ ਮਨਾਏ ਜਾਣ ਦੀਆਂ ਹਦਾਇਤਾਂ

Published On: punjabinfoline.com, Date: Aug 11, 2017

ਸੰਗਰੂਰ, 11 ਅਗਸਤ (ਸਪਨਾ ਰਾਣੀ) ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਭੇਜੇ ਇੱਕ ਪੱਤਰ ਵਿੱਚ ਹਦਾਇਤ ਕੀਤੀ ਗਈ ਹੈ ਕਿ ਰਾਜ ਦੇ ਸਮੂਹ ਸਕੂਲਾਂ ਦੇ ਜਿਹੜੇ ਅਧਿਆਪਕ ਅਤੇ ਵਿਦਿਆਰਥੀ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਉੱਤੇ ਸੁਤੰਤਰਤਾ ਦਿਵਸ 15 ਅਗਸਤ ਦੇ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਰਹੇ, ਉਨ੍ਹਾਂ ਸਕੂਲਾਂ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਆਪੋ ਆਪਣੇ ਸਕੂਲ ਵਿੱਚ ਝੰਡਾ ਲਹਿਰਾਉਣ ਦੀ ਰਸਮ ਕਰਨਗੇ | ਇਸ ਮੌਕੇ ਰਾਸ਼ਟਰੀ ਗਾਨ ਦਾ ਮਿਲ ਕੇ ਗਾਇਨ ਕਰਨਾ ਇਸ ਸਮਾਰੋਹ ਦਾ ਇਕ ਜ਼ਰੂਰੀ ਅੰਗ ਹੋਵੇਗਾ |

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration