"/> ਅਧਿਆਪਕ ਦਿਵਸ਼ ਮੌਕੇ ਤੇ ਕਵਿਤਾਂ ਮੁਕਾਬਲੇ ਕਰਵਾਏ ਗਏ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਅਧਿਆਪਕ ਦਿਵਸ਼ ਮੌਕੇ ਤੇ ਕਵਿਤਾਂ ਮੁਕਾਬਲੇ ਕਰਵਾਏ ਗਏ

Published On: punjabinfoline.com, Date: Sep 05, 2017

ਧੂਰੀ,05 ਸਤਬੰਰ (ਮਹੇਸ਼ ਜਿੰਦਲ) ਸਰਕਾਰੀ ਸੀਨੀਅਰ ਸਕੈਡਰੀ ਸਕੂਲ ਘਨੌਰੀ ਕਲਾਂ ਵਿਖੇ ਪਿ੍ਰੰਸੀਪਲ ਸੁਰਿੰਦਰ ਕੌਰ ਦੀ ਅਗਵਾਈ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆ ਵੱਲੋ ਅਧਿਆਪਕਾਂ ਦੇ ਸਬੰਧ ਵਿੱਚ ਭਾਸੂਣ,ਕਵਿਤਾਵਾਂ ਤੇ ਗੀਤ ਆਦਿ ਪੇਸ਼ ਕੀਤੇ ਗਏ ਅਧਿਆਪਕਾਂ ਵਿੱਚੋ ਦਿਲਪ੍ਰੀਤ ਸਿੰਘ,ਮੈਡਮ ਨਵਦੀਪ,ਸਵੀਤਾ ਰਾਣੀ,ਸੰਗੀਤਾ ਰਾਣੀ,ਰਜਿੰਦਰ ਕੌਰ,ਤੇ ਹਰਿੰਦਰ ਸਿੰਘ ਨੇ ਵਿਚਾਰ ਪੇਸ਼ ਕੀਤੇ ਮਨੋਜ ਕੁਮਾਰ ਨੇ ਡਾਂ. ਸ਼ਰਵਪੱਲੀ ਰਾਧਾ ਕ੍ਰਿਸਨ ਦੇ ਜੀਵਨ ਤੇ ਵਿਸਥਾਰਪੂਰਬਕ ਚਾਨਣਾ ਪਾਇਆ ਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਬਾਰੇ ਦੱਸਿਆ। ਅੰਤ ਵਿੱਚ ਪਿ੍ਰੰਸੀਪਲ ਮੈਡਮ ਸੁਰਿੰਦਰ ਕੌਰ ਵੱਲੋ ਸਮੁੱਚੇ ਸਟਾਫ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ ਦਿੱਤੀ ਤੇ ਵਿਦਿਆਰਥੀ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ ।

Tags: mahesh jindal dhuri
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration